Home / Tag Archives: ਧਰ

Tag Archives: ਧਰ

ਧਾਰਾ 370 ਦੇ ਮੁੱਦੇ ’ਤੇ ਲੜਾਈ ਜਾਰੀ ਰਹੇਗੀ: ਉਮਰ ਅਬਦੁੱਲਾ

ਸ੍ਰੀਨਗਰ, 13 ਅਪਰੈਲ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਨੂੰ ਮਨਸੂਖ਼ ਕਰਨ ਨਾਲ ਇਹ ਮੁੱਦਾ ਖ਼ਤਮ ਨਹੀਂ ਹੁੰਦਾ। ਉਨ੍ਹਾਂ ਨਾਲ ਹੀ ਕਿ ਕਿਹਾ ਕਿ ਉਸ ਦੀ ਪਾਰਟੀ ਇਸ ਮੁੱਦੇ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਕਿ ਕੇਂਦਰ ਵਿੱਚ ਇੱਕ ਅਜਿਹੀ …

Read More »

ਵਿਰੋਧੀ ਧਿਰ ਦਿਸ਼ਾਹੀਣ, ਐੱਨਡੀਏ ਸੱਤਾ ’ਚ ਬਰਕਰਾਰ ਰਹੇਗਾ: ਮੋਦੀ

ਨਵੀਂ ਦਿੱਲੀ, 16 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਆਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਦਿਸ਼ਾਹੀਣ ਅਤੇ ਮੁੱਦਾ ਰਹਿਤ ਕਰਾਰ ਦਿੱਤਾ ਅਤੇ ਸੱਤਾ ’ਚ ਬਰਕਰਾਰ ਰਹਿਣ ਦਾ ਭਰੋਸਾ ਪ੍ਰਗਟਾਇਆ। ਲੋਕ ਸਭਾ ਚੋਣਾਂ ਦੀਆਂ …

Read More »

ਲੋਕ ਸਭਾ ’ਚੋਂ ਵਿਰੋਧੀ ਧਿਰ ਦੇ 33 ਮੈਂਬਰ ਮੁਅੱਤਲ

ਨਵੀਂ ਦਿੱਲੀ, 18 ਦਸੰਬਰ ਸਦਨ ਵਿੱਚ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਡੀਐੱਮਕੇ ਦੇ ਸੰਸਦ ਮੈਂਬਰ ਟੀਆਰ ਬਾਲੂ ਅਤੇ ਦਯਾਨਿਧੀ ਮਾਰਨ ਅਤੇ ਟੀਐੱਮਸੀ ਦੇ ਸੌਗਤ ਰਾਏ ਸਮੇਤ 33 ਵਿਰੋਧੀ ਮੈਂਬਰਾਂ ਨੂੰ ਅੱਜ ਲੋਕ ਸਭਾ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ 30 ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਬਚੇ ਸਮੇਂ ਲਈ …

Read More »

ਰਾਜ ਸਭਾ ’ਚ ਵਿਰੋਧੀ ਧਿਰ ਦੇ 45 ਮੈਂਬਰ ਸਦਨ ’ਚੋਂ ਮੁਅੱਤਲ

ਨਵੀਂ ਦਿੱਲੀ, 18 ਦਸੰਬਰ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦੇ ਮੁੱਦੇ ’ਤੇ ਨਾਅਰੇਬਾਜ਼ੀ ਕਰਨ ਅਤੇ ਕਾਰਵਾਈ ਵਿੱਚ ਵਿਘਨ ਪਾਉਣ ਤੋਂ ਬਾਅਦ ਚੇਅਰਮੈਨ ਦੇ ਨਿਰਦੇਸ਼ਾਂ ’ਤੇ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ …

Read More »

ਧੂਰੀ: ਕਿਸਾਨਾਂ ਦਾ ਧਰਨਾ ਜਾਰੀ, ਮੁੱਖ ਮੰਤਰੀ ਦਾ ਪੁਤਲਾ ਫੂਕਣ ਦਾ ਫੈ਼ਸਲਾ

ਹਰਦੀਪ ਸਿੰਘ ਸੋਢੀ ਧੂਰੀ, 26 ਸਤੰਬਰ ਨਹਿਰੀ ਪਾਣੀ ਲੈਣ ਲਈ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਅੱਗੇ ਲੱਗਾ ਧਰਨਾ ਸੱਤਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ …

Read More »

ਵਿਰੋਧੀਆਂ ਦੀ ਆਵਾਜ਼ ਦਬਾ ਰਹੀ ਹੈ ਹਾਕਮ ਧਿਰ: ਅਧੀਰ ਰੰਜਨ

ਨਵੀਂ ਦਿੱਲੀ, 12 ਅਗਸਤ ਸੰਸਦ ਦੇ ਹੇਠਲੇ ਸਦਨ ’ਚੋਂ ਮੁਅੱਤਲ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਅੱਜ ਲੋਕ ਸਭਾ ’ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਦੋਸ਼ ਲਾਇਆ ਕਿ ਭਾਜਪਾ ਵੱਖ ਵੱਖ ਢੰਗਾਂ ਨਾਲ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਸੰਕੇਤ ਦਿੱਤੇ ਕਿ ਉਹ …

Read More »

ਧਾਰਾ 370 ਮਨਸੂਖ਼ ਹੋਣ ਮਗਰੋਂ ਜੰਮੂ ਕਸ਼ਮੀਰ ’ਚ ਸ਼ਾਂਤੀ ਪਰਤੀ; ਕੇਂਦਰ ਨੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਕੀਤਾ ਦਾਖ਼ਲ

ਨਵੀਂ ਦਿੱਲੀ, 10 ਜੁਲਾਈ ਕੇਂਦਰ ਨੇ ਸੰਵਿਧਾਨ ਦੀ ਧਾਰਾ 370 ਮਨਸੂਖ਼ ਕੀਤੇ ਜਾਣ ਦਾ ਬਚਾਅ ਕਰਦਿਆਂ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੂਰਾ ਜੰਮੂ ਕਸ਼ਮੀਰ ਖੇਤਰ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ‘ਨਿਵੇਕਲੇ’ ਯੁੱਗ ਦਾ ਗਵਾਹ ਹੈ ਅਤੇ ਅਤਿਵਾਦੀਆਂ ਤੇ ਵੱਖਵਾਦੀਆਂ ਵੱਲੋਂ ਭੜਕਾਈ ਜਾਂਦੀ ਹਿੰਸਾ ਹੁਣ ‘ਬੀਤੇ ਦੀ ਗੱਲ’ ਹੋ ਗਈ …

Read More »

ਵਿਰੋਧੀ ਧਿਰਾਂ ਦੇ ਆਗੂ ‘ਇਕੋ ਥਾਲੀ ਦੇ ਚੱਟੇ-ਬੱਟੇ’: ਮਾਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 4 ਜੂਨ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਡਾ.ਬਰਜਿੰਦਰ ਸਿੰਘ ਹਮਦਰਦ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਨ ਲਈ ਲੰਘੇ ਦਿਨੀਂ ਜਲੰਧਰ ਵਿੱਚ ਇਕੱਤਰ ਹੋੲੇ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਹਵਾਲੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਅੱਜ ਇਨ੍ਹਾਂ ਸਾਰਿਆਂ ਨੂੰ ‘ਇਕੋ ਥਾਲੀ …

Read More »

ਨਿਤੀਸ਼ ਤੇ ਮਮਤਾ ਵੱਲੋਂ ਮੀਟਿੰਗ: ਵਿਰੋਧੀ ਧਿਰਾਂ ਦੇ ਇਕਜੁੱਟ ਹੋਣ ’ਤੇ ਜ਼ੋਰ

ਕੋਲਕਾਤਾ, 24 ਅਪਰੈਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਇੱਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਦੋਵਾਂ ਸਿਆਸਤਦਾਨਾਂ ਨੇ ਵਿਰੋਧੀ ਧਿਰਾਂ ਦੇ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਖੇਤਰੀ ਆਗੂਆਂ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਿਲ ਕੇ ਤਿਆਰੀ ਵਿੱਢਣ ਦੀ …

Read More »

ਵਿਰੋਧੀ ਧਿਰ ਅਡਾਨੀ ਕੰਪਨੀਆਂ ਦੀ ਜਾਂਚ ਦੀ ਮੰਗ ’ਤੇ ਡਟੀ: ਸੰਜੈ ਰਾਊਤ

ਮੁੰਬਈ, 9 ਅਪਰੈਲ ਸ਼ਿਵ ਸੈਨਾ (ਊਧਵ ਬਾਲ ਠਾਕਰੇ) ਨੇਤਾ ਸੰਜੈ ਰਾਊਤ ਨੇ ਅੱਜ ਕਿਹਾ ਕਿ ”ਇੱਕਜੁਟ ਵਿਰੋਧੀ ਧਿਰ’ ਮਹਿਸੂਸ ਕਰਦੀ ਹੈ ਕਿ ਅਡਾਨੀ ਸਮੂਹ ਦੀਆਂ ਕੰਪਨੀਆਂ ਦੀ ਜਾਂਚ ਜ਼ਰੂਰੀ ਹੈ ਅਤੇ ਉਨ੍ਹਾਂ ਦੀ ਪਾਰਟੀ (ਸ਼ਿਵ ਸੈਨਾ) ਅਜਿਹੀ ਮੰਗ ਦੇ ਸਮਰਥਨ ਵਿੱਚ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਊਤ ਨੇ ਕਿਹਾ ਕਿ …

Read More »