Punjab : 5 ਹਜਾਰ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਮਹੀਨੇ ਸਤੰਬਰ ‘ਚ ਭਰਾਂਗੇ-ਕੁਲਦੀਪ ਧਾਲੀਵਾਲ ਅੰਮ੍ਰਿਤਸਰ/ਅਜਨਾਲਾ/ਰਮਦਾਸ, 4 ਅਗਸਤ 2025 (ਵਿਸ਼ਵ ਵਾਰਤਾ)- ਅੱਜ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ (Punjab) ਕੁਲਦੀਪ ਸਿੰਘ ਧਾਲੀਵਾਲ ਵਲੋਂ ਇਤਿਹਾਸਕ ਤੇ ਸਰਹੱਦੀ ਨਗਰੀ ਰਮਦਾਸ ਸਮੇਤ ਨੇੜੇ ਤੇੜੇ ਦੇ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ …
Read More »ਧਾਲੀਵਾਲ ਵੱਲੋਂ ਸਰਹੱਦੀ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸੁਖਦੇਵ ਸੁੱਖ ਅਜਨਾਲਾ, 19 ਸਤੰਬਰ ਭਾਰਤ-ਪਾਕਿਸਤਾਨ ਦੀ ਅਜਨਾਲਾ ਖੇਤਰ ਦੀ ਸਰਹੱਦੀ ਪੱਟੀ ਵਿੱਚ ਵੱਸਦੇ ਅੱਠ ਪਿੰਡਾਂ ਫੱਤੇਵਾਲ, ਗ੍ਰੰਥਗੜ੍ਹ, ਖਾਨਵਾਲ, ਛੰਨਾ ਸਾਰੰਗਦੇਵ, ਆਬਾਦੀ ਬਾਬਾ ਗਮ ਚੱਕ, ਆਬਾਦੀ ਸੋਹਣ ਸਿੰਘ, ਡੱਲਾ ਰਾਜਪੂਤਾਂ ਭੂਤਨਪੁਰਾ, ਨਵਾਂ ਡੱਲਾ ਰਾਜਪੂਤਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ …
Read More »ਅਜਨਾਲਾ ਦੀ ਸਰਹੱਦੀ ਪੱਟੀ ਵਿੱਚ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ ਤਿੰਨ ਸੜਕਾਂ: ਧਾਲੀਵਾਲ
ਰਾਜਨ ਮਾਨ ਰਮਦਾਸ, 3 ਅਗਸਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਸਰਹੱਦੀ ਖੇਤਰ ਦਾ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕਰਦਿਆਂ ਐਲਾਨ ਕੀਤਾ ਕਿ ਇਸ ਇਲਾਕੇ ਵਿੱਚ ਤਿੰਨ ਸੜਕਾਂ ਅਪਗਰੇਡ ਕੀਤੀਆਂ ਜਾਣਗੀਆਂ, ਜੋ ਕਿ ਬਾਰਡਰ ਇਲਾਕੇ ਦੀ ਲਾਈਫ ਲਾਈਨ ਬਣਨਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ …
Read More »ਹੁਣ ਮਜੀਠੀਆ ਪਾਰਟੀ ’ਚੋਂ ਆਪਣੇ ਜੀਜੇ ਨੂੰ ਕੱਢੇਗਾ: ਧਾਲੀਵਾਲ
ਰਾਜਨ ਮਾਨ ਮਜੀਠਾ, 27 ਮਈ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਜੀਜੇ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਬਾਅਦ ਅਗਲੀ ਵਾਰੀ ਬਿਕਰਮ ਮਜੀਠੀਆ ਵਲੋਂ ਆਪਣੇ ਜੀਜੇ ਸੁਖਬੀਰ ਬਾਦਲ …
Read More »ਰਮਦਾਸ: ਧਾਲੀਵਾਲ ਨੇ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ
ਰਾਜਨ ਮਾਨ ਰਮਦਾਸ, 26 ਅਗਸਤ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਸਰਹੱਦੀ ਖੇਤਰ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਫ਼ਸਲਾਂ …
Read More »ਪਾਤੜਾਂ: ਧਾਲੀਵਾਲ ਪਰਿਵਾਰ ਨੇ ਹੜ੍ਹ ਪੀੜਤਾਂ ਨੂੰ ਵੰਡਿਆ ਤੀਹ ਕੁਇੰਟਲ ਝੋਨੇ ਦਾ ਬੀਜ
ਗੁਰਨਾਮ ਸਿੰਘ ਚੌਹਾਨ ਪਾਤੜਾਂ, 17 ਜੁਲਾਈ ਇਥੇ ਪਿੰਡ ਰਸੌਲੀ ਦੇ ਧਾਲੀਵਾਲ ਪਰਿਵਾਰ ਨੇ ਹੜ੍ਹ ਵਿੱਚ ਜਾਨ ਖਤਰੇ ਵਿੱਚ ਪਾ ਕੇ ਲੋਕਾਂ ਨੂੰ ਬਚਾਉਣ ਵਿੱਚ ਰੁੱਝੇ ਰਹੇ ਕਿਸਾਨ ਭਰਾਵਾਂ ਨੂੰ ਸ਼ੁਤਰਾਣਾ ਦੀ ਅਨਾਜ ਮੰਡੀ ਵਿੱਚ ਝੋਨੇ ਦਾ ਤੀਹ ਕੁਇੰਟਲ ਬੀਜ ਮੁਫ਼ਤ ਵੰਡਿਆ। The post ਪਾਤੜਾਂ: ਧਾਲੀਵਾਲ ਪਰਿਵਾਰ ਨੇ ਹੜ੍ਹ ਪੀੜਤਾਂ ਨੂੰ …
Read More »ਪੰਜਾਬ ’ਚ ਤਾਜ਼ਾ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦੀ ਮੁੜ ਗਿਰਦਾਵਰੀ ਹੋਵੇਗੀ: ਧਾਲੀਵਾਲ
ਰਾਜਨ ਮਾਨ ਰਮਦਾਸ, 20 ਅਪਰੈਲ ਰਾਜ ਦੇ ਕਈ ਹਿੱਸਿਆਂ ਵਿਚ ਬੀਤੀ ਰਾਤ ਹੋਈ ਭਾਰੀ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਸਰਕਾਰ ਮੁੜ ਗਿਰਦਾਵਰੀ ਕਰਵਾਕੇ ਨੁਕਸਾਨ ਦੀ ਭਰਪਾਈ ਕਰੇਗੀ। ਇਹ ਗੱਲ ਪੰਜਾਬ ਦੇ ਖੇਤੀਬਾੜੀ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ …
Read More »ਲੁਧਿਆਣਾ: ਪੀਸੀਐੱਸ ਅਧਿਕਾਰੀ ਧਾਲੀਵਾਲ ਨੂੰ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਲੁਧਿਆਣਾ, 10 ਜਨਵਰੀ ਇਥੋਂ ਦੀ ਅਦਾਲਤ ਨੇ ਪੰਜਾਬ ਸਿਵਲ ਸਰਵਿਸ (ਪੀਸੀਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਧਾਲੀਵਾਲ ਦਾ ਹੋਰ …
Read More »
Asian Tribune Your Multilingual Newspaper covering World and local news News