ਨਵੀਂ ਦਿੱਲੀ, 13 ਅਗਸਤ ਇਥੋਂ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬੀਆਰਐਸ ਨੇਤਾ ਕੇ ਕਵਿਤਾ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ …
Read More »ਸੁਪਰੀਮ ਕੋਰਟ ਵੱਲੋਂ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰ ਤਲਬ
ਨਵੀਂ ਦਿੱਲੀ, 11 ਜੁਲਾਈ ਸੁਪਰੀਮ ਕੋਰਟ ਨੇ 16 ਰਾਜਾਂ ਦੇ ਮੁੱਖ ਸਕੱਤਰਾਂ ਅਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਪੈਨਸ਼ਨਾਂ ਅਤੇ ਹੋਰ ਸੇਵਾਮੁਕਤੀ ਲਾਭਾਂ ਦੇ ਬਕਾਏ ਨਾ ਦੇਣ ਤੇ ਦੂਜੇ ਕੌਮੀ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਕੀਤਾ ਹੈ। ਇਨ੍ਹਾਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ …
Read More »ਨਿਆਂਇਕ ਕਮਿਸ਼ਨ ਵੱਲੋਂ ਹਾਥਰਸ ਮਾਮਲੇ ਦੀ ਜਾਂਚ ਸ਼ੁਰੂ
ਹਾਥਰਸ, 6 ਜੁਲਾਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹਾਥਰਸ ਘਟਨਾ ਦੀ ਜਾਂਚ ਲਈ ਗਠਿਤ ਨਿਆਂਇਕ ਜਾਂਚ ਕਮਿਸ਼ਨ ਨੇ ਅੱਜ ਉਸ ਥਾਂ ਦਾ ਜਾਇਜ਼ਾ ਲਿਆ ਜਿੱਥੇ 2 ਜੁਲਾਈ ਨੂੰ ਭਗਦੜ ਮਚੀ ਸੀ। ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਗਠਿਤ ਕਮਿਸ਼ਨ ਦੋ ਮਹੀਨਿਆਂ ਵਿੱਚ ਰਿਪੋਰਟ ਤਿਆਰ ਕਰ …
Read More »ਆਬਕਾਰੀ ਮਾਮਲਾ: ਬੀਆਰਐਸ ਆਗੂ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
ਨਵੀਂ ਦਿੱਲੀ, 3 ਜੂਨ ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐਸ ਨੇਤਾ ਕੇ ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ …
Read More »ਆਬਕਾਰੀ ਨੀਤੀ: ਸਿਸੋਦੀਆ ਦੀ ਨਿਆਂਇਕ ਹਿਰਾਸਤ 28 ਤਕ ਵਧਾਈ
ਨਵੀਂ ਦਿੱਲੀ, 17 ਫਰਵਰੀ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ‘ਆਪ’ ਆਗੂ ਸੰਜੈ ਸਿੰਘ ਨੂੰ ਅੱਜ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 28 ਫਰਵਰੀ ਤਕ ਵਧਾ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਦੋਵਾਂ ਆਗੂਆਂ ਦੀ …
Read More »ਅਦਾਲਤ ਨੇ ਮੋਨੂ ਮਾਨੇਸਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
ਜੈਪੁਰ, 14 ਸਤੰਬਰ ਰਾਜਸਥਾਨ ਪੁਲੀਸ ਨੇ ਨਾਸਿਰ-ਜੂਨੈਦ ਹੱਤਿਆ ਮਾਮਲੇ ’ਚ ਸ਼ੱਕੀ ਮੋਨੂ ਮਾਨੇਸਰ ਨੂੰ ਅੱਜ ਮੁੜ ਸਥਾਨਕ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲੀਸ ਅਨੁਸਾਰ ਮੋਨੂ ਮਾਨੇਸਰ ਤੋਂ ਦੋ ਦਿਨ ਕੀਤੀ ਗਈ ਪੁੱਛ-ਪੜਤਾਲ ਦੌਰਾਨ ਉਸ ਨੇ ਦੱਸਿਆ ਕਿ ਉਹ …
Read More »ਭ੍ਰਿਸ਼ਟਾਚਾਰ ਕੇਸ: ਰਾਊਤ ਦੀ ਨਿਆਂਇਕ ਹਿਰਾਸਤ ਮੰਗਲਵਾਰ ਤੱਕ ਵਧਾਈ
ਮੁੰਬਈ, 17 ਅਕਤੂਬਰ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੰਬਈ ਦੀ ਪਾਤਰਾ ਚਾਲ ਦੇ ਪੁਨਰਵਿਕਾਸ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੈ ਰਾਊਤ ਵੱਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਬਹਿਸ ਮੁਕੰਮਲ ਕਰ ਲਈ ਹੈ। ਰਾਊਤ ਨੂੰ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਅੱਜ ਵਿਸ਼ੇਸ਼ ਜੱਜ ਐੱਮ.ਜੀ.ਦੇਸ਼ਪਾਂਡੇ …
Read More »
Asian Tribune Your Multilingual Newspaper covering World and local news News