Ludhiana News: ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਅਤੇ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫਾਸ਼ ਕੀਤਾ ਅਤੇ ਦੋ ਹੋਰ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਮਿਲਟ੍ਰੀ-ਗ੍ਰੇਡ ਦੇ ਦੋ ਜ਼ਿੰਦਾ ਹੈਂਡ ਗ੍ਰਨੇਡ (ਬੰਬ) ਮਿਲੇ ਹਨ। ਇਸ …
Read More »Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ
Punjab Terror Plot Busted : ਪੰਜਾਬ ‘ਚ ਇੱਕ ਵੱਡੇ ਬੰਬ ਧਮਾਕੇ ਦੀ ਸਾਜ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ (ਸੀ. ਆਈ.) ਬਠਿੰਡਾ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਪੁਲਿਸ ਦਾ …
Read More »ਭਾਜਪਾ ਨੇ ਪੂਨਮ ਮਹਾਜਨ ਦੀ ਟਿਕਟ ਕੱਟ ਕੇ ਉੱਜਵਲ ਨਿਕਮ ਨੂੰ ਉੱਤਰ ਕੇਂਦਰੀ ਮੁੰਬਈ ਤੋਂ ਉਮੀਦਵਾਰ ਬਣਾਇਆ
ਨਵੀਂ ਦਿੱਲੀ/ਮੁੰਬਈ, 27 ਅਪਰੈਲ ਭਾਜਪਾ ਨੇ ਅੱਜ ਪ੍ਰਸਿੱਧ ਵਕੀਲ ਉੱਜਵਲ ਦੇਵਰਾਓ ਨਿਕਮ ਨੂੰ ਮੌਜੂਦਾ ਸੰਸਦ ਮੈਂਬਰ ਪੂਨਮ ਮਹਾਜਨ ਦੀ ਥਾਂ ਮੁੰਬਈ ਉੱਤਰ ਕੇਂਦਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਨਿਕਮ ਮੁੰਬਈ ਅਤਿਵਾਦੀ ਹਮਲੇ ਦੇ ਮਾਮਲੇ ‘ਚ ਸਰਕਾਰੀ ਵਕੀਲ ਸੀ। ਨਿਕਮ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਅਤੇ 26/11 …
Read More »ਕਾਂਗਰਸ ਤੇ ‘ਆਪ’ ਸਰਕਾਰਾਂ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਕਾਮ: ਹਰਸਿਮਰਤ
ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 16 ਮਾਰਚ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਬਾਦਲ ਪਰਿਵਾਰ ’ਤੇ ਬੇਅਦਬੀ ਦੇ ਝੂਠੇ ਦੋਸ਼ ਲਾ ਕੇ ਬਦਨਾਮ ਕਰਨ ਦੀ …
Read More »ਜੰਮੂ ਕਸ਼ਮੀਰ: ਰਾਜੌਰੀ ’ਚ ਐੱਲਓਸੀ ’ਤੇ ਘੁਸਪੈਠ ਨਾਕਾਮ, ਅਤਿਵਾਦੀ ਮਾਰਿਆ
ਜੰਮੂ, 11 ਜੁਲਾਈ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲਓਸੀ) ’ਤੇ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਗਿਆ ਅਤੇ ਅਤਿਵਾਦੀ ਨੂੰ ਮਾਰ ਦਿੱਤਾ ਗਿਆ। ਸੋਮਵਾਰ ਰਾਤ ਨੌਸ਼ਹਿਰਾ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਅਤਿਵਾਦੀਆਂ ਦੇ ਸਮੂਹ ਦੀ ਹਰਕਤ ਦਾ ਪਤਾ ਲਗਾਇਆ ਗਿਆ, ਜਦੋਂ ਉਹ ਸੁਰੱਖਿਆ ਵਾੜ ਦੇ ਨੇੜੇ ਪਹੁੰਚੇ, ਉਨ੍ਹਾਂ ਨੂੰ …
Read More »ਜੰਮੂ: ਬੀਐੱਸਐੱਫ ਨੇ ਨਾਕਾਮ ਕੀਤੀ ਘੁਸਪੈਠ ਦੀ ਕੋਸ਼ਿਸ਼
ਜੰਮੂ, 13 ਜੂਨ ਇੱਥੇ ਕੌਮਾਂਤਰੀ ਸਰਹੱਦ ਦੇ ਨਾਲ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਤੇ ਹਥਿਆਰਬੰਦ ਘੁਸਪੈਠੀਆਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਬੀਐੱਸਐੱਫ ਨੇ ਘੁਸਪੈਠੀਆਂ ਦੀ ਕੌਮਾਂਤਰੀ ਸਰਹੱਦ ਤੋਂ ਇਸ ਪਾਸੇ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਸਰਹੱਦਾਂ ਦੀ ਰਾਖੀ ਕਰਨ ਵਾਲੇ ਬਲ ਦੇ ਇਕ …
Read More »
Asian Tribune Your Multilingual Newspaper covering World and local news News