Home / Tag Archives: ਨਕਸਨ

Tag Archives: ਨਕਸਨ

ਨਕਲੀ ਸ਼ਰਾਬ ਨਾਲ ਹੋ ਰਿਹਾ ਨੁਕਸਾਨ ਘੱਟ ਕਰਨ ਲਈ ਟੀਮਾਂ ਸਰਗਰਮ: ਪ੍ਰਮੁੱਖ ਸਕੱਤਰ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 24 ਮਾਰਚ ਜ਼ਿਲ੍ਹਾ ਸੰਗਰੂਰ ਵਿੱਚ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਗੈਰ-ਕੁਦਰਤੀ ਮੌਤਾਂ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡਾਕਟਰੀ ਅਮਲੇ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਪ੍ਰਮੁੱਖ …

Read More »

ਅਸਾਮ ਬੰਦ ਨਾਲ ਹੋਣ ਵਾਲੇ ਨੁਕਸਾਨ ਦੀ ਭਰਪਾਈ ਅੰਦੋਲਨਕਾਰੀਆਂ ਤੋਂ ਕੀਤੀ ਜਾਵੇਗੀ: ਡੀਜੀਪੀ

ਗੁਹਾਟੀ, 29 ਫਰਵਰੀ ਅਸਾਮ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਨਾਗਰਿਕਤਾ (ਸੋਧ) ਕਾਨੂੰਨ ਨੂੰ ਲਾਗੂ ਕਰਨ ਖ਼ਿਲਾਫ਼ ਰਾਜ ਵਿਆਪੀ ਹੜਤਾਲ ਦੀ ਧਮਕੀ ਦੇਣ ਤੋਂ ਇਕ ਦਿਨ ਬਾਅਦ ਡੀਜੀਪੀ ਗਿਆਨੇਂਦਰ ਪ੍ਰਤਾਪ ਸਿੰਘ ਨੇ ਅੱਜ ਚਿਤਾਵਨੀ ਦਿੱਤੀ ਕਿ ਹੜਤਾਲ ਕਾਰਨ ਪ੍ਰਤੀ ਦਿਨ 1643 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋਣ ਦਾ ਅਨੁਮਾਨ ਹੈ, ਜਿਸ ਦੀ …

Read More »

ਰਾਮ ਨੌਮੀ ਮੌਕੇ ਆਂਧਰਾ ਪ੍ਰਦੇਸ਼ ’ਚ ਮੰਦਰ ਨੂੰ ਅੱਗ ਲੱਗੀ: ਜਾਨੀ ਨੁਕਸਾਨ ਤੋਂ ਬਚਾਅ

ਦੁਵਵਾ (ਆਂਧਰਾ ਪ੍ਰਦੇਸ਼), 30 ਮਾਰਚ ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਰਾਮ ਨੌਮੀ ਸਮਾਗਮ ਦੀ ਸਮਾਪਤੀ ਮੌਕੇ ਅੱਜ ਮੰਦਰ ਵਿੱਚ ਅੱਗ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਅੱਗ ਵੇਣੂਗੋਪਾਲ ਸਵਾਮੀ ਮੰਦਰ ‘ਚ ਲੱਗੀ। ਉਸ ਨੇ ਦੱਸਿਆ ਕਿ ਸਾਰੇ ਸ਼ਰਧਾਲੂ ਪਹਿਲਾਂ ਹੀ ਅਹਾਤੇ ਤੋਂ ਬਾਹਰ ਚਲੇ ਗਏ ਸਨ, ਇਸ ਲਈ …

Read More »

ਮੀਂਹ ਤੇ ਗੜੇਮਾਰੀ ਕਾਰਨ ਫਸਲਾਂ ਦਾ ਨੁਕਸਾਨ

ਪੱਤਰ ਪ੍ਰੇਰਕ ਰਾਮਾਂ ਮੰਡੀ, 23 ਮਈ ਇਲਾਕੇ ਵਿੱਚ ਅੱਜ ਦੇਰ ਸ਼ਾਮ ਆਏ ਮੀਂਹ ਦੇ ਨਾਲ ਕੁੱਝ ਮਿੰਟਾਂ ਲਈ ਪੲ ਗੜਿਆਂ ਕਾਰਨ ਨੇੜਲੇ ਪਿੰਡ ਰਾਮਸਰਾ ਵਿਖੇ ਸਬਜ਼ੀ ਦੀਆਂ ਫਸਲਾਂ ਦੇ ਮਾਮੂਲੀ ਨੁਕਸਾਨ ਹੋਇਆ ਹੈ ਜਦਕਿ ਨਰਮੇ ਦੀ ਫਸਲ ਦਾ ਵੀ ਨੁਕਸਾਨ ਹੋਣ ਦਾ ਵੀ ਖਦਸ਼ਾ ਹੈ। ਪਿੰਡ ਦੇ ਕਿਸਾਨ ਬੂਟਾ ਸਿੰਘ …

Read More »

ਅਫ਼ਗ਼ਾਨਿਸਤਾਨ ’ਚ ਰਾਸ਼ਟਰਪਤੀ ਭਵਨ ਦੇ ਨੇੜੇ ਤਿੰਨ ਰਾਕੇਟ ਦਾਗ਼ੇ, ਜਾਨੀ ਨੁਕਸਾਨ ਤੋਂ ਬਚਾਅ

ਅਫ਼ਗ਼ਾਨਿਸਤਾਨ ’ਚ ਰਾਸ਼ਟਰਪਤੀ ਭਵਨ ਦੇ ਨੇੜੇ ਤਿੰਨ ਰਾਕੇਟ ਦਾਗ਼ੇ, ਜਾਨੀ ਨੁਕਸਾਨ ਤੋਂ ਬਚਾਅ

ਕਾਬੁਲ, 20 ਜੁਲਾਈ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਈਦ-ਉਲ-ਅਜ਼ਹਾ ਮੌਕੇ ਭਾਸ਼ਨ ਦੇਣ ਤੋਂ ਥੋੜ੍ਹੀ ਦੇਰ ਪਹਿਲਾਂ ਅੱਜ ਰਾਸ਼ਟਰਪਤੀ ਭਵਨ ਨੇੜੇ ਘੱਟ ਤੋਂ ਘੱਟ ਤਿੰਨ ਰਾਕੇਟ ਦਾਗੇ ਗਏ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਰਾਕੇਟ ਹਮਲਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਰਾਕੇਟ ਸਖਤ ਸੁਰੱਖਿਆ ਵਾਲੇ ਰਾਸ਼ਟਰਪਤੀ ਭਵਨ …

Read More »