Home / Tag Archives: ਨਕ

Tag Archives: ਨਕ

ਨਸ਼ਿਆਂ ਵਿਰੁੱਧ ਪੱਕੇ ਨਾਕੇ ਲਗਾਉਂਦੇ ਨੌਜਵਾਨਾਂ ’ਤੇ ਹਮਲਾ

ਪੱਤਰ ਪ੍ਰੇਰਕ ਸ਼ੇਰਪੁਰ, 1 ਅਕਤੂਬਰ ਇੱਥੇ ਨਸ਼ਿਆਂ ਵਿਰੁੱਧ ਸਵਾ ਮਹੀਨੇ ਤੋਂ ਪੱਕੇ ਨਾਕੇ ਲਗਾ ਰਹੇ ਨੌਜਵਾਨਾਂ ’ਤੇ ਕਥਿਤ ਹਮਲੇ ਦੇ ਮਾਮਲੇ ’ਤੇ ਬੀਤੀ ਰਾਤ ਤਣਾਅ ਬਣ ਗਿਆ। ਉਂਜ ਨੌਜਵਾਨਾਂ ਦੇ ਹੱਕ ’ਚ ਆਏ ਲੋਕਾਂ ਵੱਲੋਂ ਰੋਸ ਮੁਜ਼ਾਹਰਾ ਕਰਕੇ ਮੁਲਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ, ਪੁਲੀਸ ਦੀ ਨਫ਼ਰੀ ਵਧਾਉਣ ਅਤੇ ਪੀਸੀਆਰ ਪੁਲੀਸ …

Read More »

ਨਿੱਕੀ ਹੇਲੀ ਨੇ 2024 ਦੀ ਅਮਰੀਕੀ ਰਾਸ਼ਟਰਪਤੀ ਚੋਣ ’ਚ ਉਮੀਦਵਾਰੀ ਲਈ ਦਾਅਵੇਦਾਰੀ ਪੇਸ਼ ਕੀਤੀ

ਵਾਸ਼ਿੰਗਟਨ, 15 ਫਰਵਰੀ ਨਿੱਕੀ ਹੇਲੀ ਨੇ 2024 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਆਪਣੀ ਉਮੀਦਵਾਰੀ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁਕਾਬਲੇ ਖੜਾ ਕਰ ਦਿੱਤਾ। ਹੇਲੀ (51) ਦੱਖਣੀ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹਿ ਚੁੱਕੀ ਹੈ ਅਤੇ ਸੰਯੁਕਤ …

Read More »

ਪਾਕਿਸਤਾਨ: ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਤੇ ਬੁੱਲ੍ਹ ਵੱਢੇ

ਲਾਹੌਰ, 1 ਅਗਸਤ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਇੱਕ ਵਿਅਕਤੀ ਨੇ ਪਤਨੀ ਨੂੰ ਬਲੈਕਮੇਲ ਕਰਨ ਅਤੇ ਨਾਜਾਇਜ਼ ਸਬੰਧ ਬਣਾਉਣ ਲਈ ਮਜਬੂਰ ਕਰਨ ਦੇ ਦੋਸ਼ ‘ਚ ਇੱਕ ਪੁਲੀਸ ਮੁਲਾਜ਼ਮ ਦੇ ਨੱਕ, ਕੰਨ ਅਤੇ ਬੁੱਲ੍ਹ ਵੱਢ ਦਿੱਤੇ। ਅੱਜ ਇਹ ਜਾਣਕਾਰੀ ਪੰਜਾਬ ਪੁਲੀਸ ਨੇ ਦਿੱਤੀ। ਪੁਲੀਸ ਨੇ ਦੱਸਿਆ ਕਿ ਇੱਥੋਂ ਲਗਪਗ 200 ਕਿਲੋਮੀਟਰ …

Read More »

ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵਜੋਂ ਵਰਤੋਂ ਲਈ ਕਲੀਨੀਕਲ ਟਰਾਇਲ ਦੀ ਪ੍ਰਵਾਨਗੀ

ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਵਜੋਂ ਵਰਤੋਂ ਲਈ ਕਲੀਨੀਕਲ ਟਰਾਇਲ ਦੀ ਪ੍ਰਵਾਨਗੀ

ਆਦਿਤੀ ਟੰਡਨ ਨਵੀਂ ਦਿੱਲੀ, 28 ਜਨਵਰੀ ਭਾਰਤ ਨੇ ਭਾਰਤ ਬਾਇਓਟੈਕ ਦੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਨੂੰ ਕੋਵਿਡ ਬੂਸਟਰ ਡੋਜ਼ ਵਜੋਂ ਕਲੀਨੀਕਲ ਟਰਾਇਲ ਲਈ ਪ੍ਰਵਾਨਗੀ ਦੇ ਦਿੱਤੀ ਹੈ। ਦੁਨੀਆ ਦੀ ਪਹਿਲੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਕੋਵਿਡ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਕਲੀਨੀਕਲ ਟਰਾਇਲ ਦੀ ਮਨਜ਼ੂਰੀ ਅੱਜ ਕੇਂਦਰੀ …

Read More »

ਚੀਨੀ ਫੌਜ ਵਲੋਂ ਸਿੱਕਮ ਦੇ ਨਾਕੂ ਲਾ ਘੁਸਪੈਠ ਦੀ ਕੋਸ਼ਿਸ਼, ਭਾਰਤੀ ਫੌਜਾਂ ਨਾਲ ਝੜੱਪ

ਚੀਨੀ ਫੌਜ ਵਲੋਂ ਸਿੱਕਮ ਦੇ ਨਾਕੂ ਲਾ ਘੁਸਪੈਠ ਦੀ ਕੋਸ਼ਿਸ਼, ਭਾਰਤੀ ਫੌਜਾਂ ਨਾਲ ਝੜੱਪ

ਨਵੀਂ ਦਿੱਲੀ, 25 ਜਨਵਰੀ ਸਰਕਾਰ ਵਿਚਲੇ ਸੂਤਰਾਂ ਦੀ ਮੰਨੀਏ ਤਾਂ ਉੱਤਰੀ ਸਿੱਕਮ ਵਿੱਚ ਪਿਛਲੇ ਹਫ਼ਤੇ ਨਾਕੂ ਲਾ ਵਿੱਚ ਭਾਰਤ ਤੇ ਚੀਨ ਦੇ ਫੌਜੀਆਂ ਦਰਮਿਆਨ ਝੜਪ ਹੋਈ ਸੀ। ਉਂਜ ਹਾਲ ਦੀ ਘੜੀ ਹਾਲਾਤ ਕੰਟਰੋਲ ਹੇਠ ਹਨ। ਰਿਪੋਰਟਾਂ ਮੁਤਾਬਕ ਝੜਪ ’ਚ ਚਾਰ ਭਾਰਤੀ ਤੇ 20 ਚੀਨੀ ਫੌਜੀ ਜ਼ਖ਼ਮੀ ਹੋਏ ਹਨ, ਹਾਲਾਂਕਿ ਇਸ …

Read More »