Breaking News
Home / Tag Archives: ਨਗਰ (page 2)

Tag Archives: ਨਗਰ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਮਿਲਾਨ ਇਟਲੀ 16 ਜੂਨ (ਸਾਬੀ ਚੀਨੀਆਂ) ਪੰਚਮ ਪਾਤਸ਼ਾਹੀ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਬੋਧੀਆ ਦੀਆਂ ਸਮੁੱਚੀਆਂ ਸੰਗਤਾਂ ਵੱਲੋ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਨਗਰ ਕੀਰਤਨ ਸਜਾਇਆ ਗਿਆ ।ਦੱਸਣਯੋਗ ਹੈ ਕਿ …

Read More »

ਅੰਬਾਲਾ ਦੇ ਮੋਤੀ ਨਗਰ ’ਚ ਕੱਚੇ ਮਕਾਨ ਦੀ ਛੱਤ ਡਿੱਗੀ, ਮਾਂ-ਪਿਉ ਤੇ ਪੁੱਤਰ ਦੀ ਮੌਤ, ਧੀ ਬਚੀ

ਸਰਬਜੀਤ ਸਿੰਘ ਭੱਟੀ ਅੰਬਾਲਾ, 30 ਅਪਰੈਲ ਅੰਬਾਲਾ ਸ਼ਹਿਰ ਦੇ ਮੋਤੀ ਨਗਰ ਇਲਾਕੇ ’ਚ ਅੱਜ ਦੁਪਹਿਰੇ ਕੱਚੇ ਮਕਾਨ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ ਤਿੰਨ ਜੀਆਂ (ਮਾਂ, ਪਿਉ ਤੇ ਪੁੱਤ) ਦੀ ਮੌਤ ਹੋ ਗਈ ਜਦੋਂਕਿ ਘਰ ਦੇ ਬਾਹਰ ਖੇਡ ਰਹੀ ਸੱਤ ਸਾਲਾ ਧੀ ਖਤੀਜਾ ਕੁਦਰਤੀ ਬਚ ਗਈ। ਮ੍ਰਿਤਕਾਂ ਦੀ ਪਛਾਣ ਜਾਵੇਦ …

Read More »

Punjab News: ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ ਹੋਣਗੀਆਂ। ਇਹ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦਿੰਦਿਆਂ ਕਿਹਾ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ …

Read More »

Punjab news ਵੀਨਾ ਰਾਣੀ ਨਗਰ ਪੰਚਾਇਤ ਸਰਦੂਲਗੜ੍ਹ ਦੀ ਪ੍ਰਧਾਨ ਬਣੀ

ਬਲਜੀਤ ਸਿੰਘ ਸਰਦੂਲਗੜ੍ਹ, 10 ਜਨਵਰੀ ਨਗਰ ਪੰਚਾਇਤ ਸਰਦੂਲਗੜ੍ਹ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਵੀਨਾ ਰਾਣੀ ਨੂੰ ਪ੍ਰਧਾਨ ਚੁਣਿਆ ਗਿਆ ਹੈ। ਸਬ ਡਵੀਜ਼ਨ ਸਰਦੂਲਗੜ੍ਹ ਦੇ ਐਸ.ਡੀ.ਐਮ (ਕਨਵੀਨਰ) ਨਿਤੇਸ਼ ਕੁਮਾਰ ਜੈਨ ਦੀ ਪ੍ਰਧਾਨਗੀ ਹੇਠ ਨਗਰ ਪੰਚਾਇਤ ਸਰਦੂਲਗੜ੍ਹ ਦੇ ਚੁਣੇ ਗਏ 15 ਐੱਮਸੀਜ਼ ਦੀ ਮੀਟਿੰਗ ਹੋਈ। ਨਵੇਂ ਬਣੇ ਐਮਸੀ’ਜ਼ ਨੇ ਸਹੁੰ ਚੁੱਕਣ …

Read More »

Punjab News: ਨਗਰ ਪੰਚਾਇਤ ਭੀਖੀ ਦੀ ਹੋਈ ਚੋਣ; ਸੁਖਪ੍ਰੀਤ ਕੌਰ ਬਣੇ ਪ੍ਰਧਾਨ

ਪਰਵਿੰਦਰ ਸਿੰਘ ਗੋਰਾ ਸੀਨੀਅਰ ਮੀਤ ਪ੍ਰਧਾਨ ਤੇ ਪੱਪੀ ਸਿੰਘ ਮੀਤ ਪ੍ਰਧਾਨ ਚੁਣੇ ਗਏ ਕਰਨ ਭੀਖੀ ਭੀਖੀ, 10 ਜਨਵਰੀ Punjab News: ਇੱਥੇ ਨਗਰ ਪੰਚਾਇਤ ਦੀਆਂ ਚੋਣਾਂ ਤੋਂ ਬਾਅਦ ਪ੍ਰਧਾਨ ਅਤੇ ਵਾਇਸ ਪ੍ਰਧਾਨ ਦੀ ਚੋਣ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ ਹੈ। ਚੋਣਾਂ ਦੌਰਾਨ ਜਿੱਤੇ ਆਜ਼ਾਦ ਉਮੀਦਵਾਰ ਰਾਮ ਸਿੰਘ ਵਾਰਡ ਨੰ. …

Read More »

ਸ਼ਹੀਦੀ ਸਭਾ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ → Ontario Punjabi News

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਆਖਰੀ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ …

Read More »

ਨਗਰ ਨਿਗਮ ਚੋਣਾਂ ਲਈ ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਤਹਿਤ ਪਾਰਟੀ ਦੇ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ …

Read More »

ਨਗਰ ਕੌਂਸਲ ਪ੍ਰਧਾਨ ਦੇ ਘਰ ਪੁਲੀਸ ਦੇ ਛਾਪੇ ਤੋਂ ਹੰਗਾਮਾ

ਜੋਗਿੰਦਰ ਸਿੰਘ ਓਬਰਾਏ ਖੰਨਾ, 27 ਨਵੰਬਰ ਇਥੋਂ ਦੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਦੇ ਘਰ ਬਾਅਦ ਦੁਪਹਿਰ ਅਚਾਨਕ ਪੁਲੀਸ ਦੇ ਦਾਖਲ ਹੋਣ ’ਤੇ ਭਾਰੀ ਹੰਗਾਮਾ ਹੋਇਆ। ਦੱਸਣਾ ਬਣਦਾ ਹੈ ਕਿ ਕੌਂਸਲ ਪ੍ਰਧਾਨ ’ਤੇ ਕੂੜਾ ਨਿਪਟਾਰੇ ਦੇ ਟੈਂਡਰ ਅਤੇ ਹੋਰ ਵਿਕਾਸ ਕਾਰਜਾਂ ਦੇ ਟੈਂਡਰਾਂ ਵਿਚ ਗਬਨ ਕਰਨ ਦੇ ਦੋਸ਼ ਲਾਏ …

Read More »

Punjab News: ਪੰਜ ਨਗਰ ਨਿਗਮਾਂ ਤੇ 44 ਕੌਂਸਲਾਂ ਲਈ ਚੋਣਾਂ ਦਸੰਬਰ ’ਚ

ਚਰਨਜੀਤ ਭੁੱਲਰ ਚੰਡੀਗੜ੍ਹ, 22 ਨਵੰਬਰ ਪੰਜਾਬ ਸਰਕਾਰ ਨੇ ਸੂਬੇ ਵਿਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ ਮਹੀਨੇ ਦੇ ਅਖੀਰ ਵਿਚ ਕਰਾਉਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਅੱਜ ਇਨ੍ਹਾਂ ਚੋਣਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਸਟੇਟ ਚੋਣ ਕਮਿਸ਼ਨ ਵੱਲੋਂ ਹੁਣ …

Read More »

ਤਿੰਨ ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਨਗਰ ਨਿਗਮ ਵੱਲੋਂ 13 ਕੋਚਿੰਗ ਸੈਂਟਰ ਸੀਲ

ਨਵੀਂ ਦਿੱਲੀ, 29 ਜੁਲਾਈ ਇਥੋਂ ਦੇ ਪੁਰਾਣੇ ਰਾਜਿੰਦਰ ਨਗਰ ਦੇ ਆਈਏਐਸ ਕੋਚਿੰਗ ਸੈਂਟਰ ਵਿਚ ਪਾਣੀ ਭਰਨ ਤੋਂ ਬਾਅਦ ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿਚ ਨਗਰ ਨਿਗਮ ਨੇ ਕਾਰਵਾਈ ਕੀਤੀ ਹੈ। ਨਗਰ ਨਿਗਮ ਨੇ ਇਥੋਂ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਚਲ ਰਹੇ 13 ਕੋਚਿੰਗ ਸੈਂਟਰਾਂ ਨੂੰ ਸੀਲ ਕਰ ਦਿੱਤਾ …

Read More »