ਸੰਜੀਵ ਬੱਬੀ ਚਮਕੌਰ ਸਾਹਿਬ, 3 ਜੁਲਾਈ ਨਗਰ ਕੌਂਸਲ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੂੰ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਕੇ ਸ਼ਰਮਾ ਵਲੋਂ ਜਾਰੀ ਹੁਕਮਾਂ ਅਨੁਸਾਰ ਬਰਖਾਸਤ ਕਰ ਦਿੱਤਾ ਗਿਆ ਹੈ। ਇੱਥੋ ਦੇ ਕੌਂਸਲਰ ਗੁਰਮੀਤ ਸਿੰਘ ਅਤੇ ਭੁਪਿੰਦਰ ਸਿੰਘ ਵਲੋਂ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਖਿਲਾਫ ਅਹੁਦੇ ਦੀ ਦੁਰਵਰਤੋਂ …
Read More »ਆਵਾਰਾ ਕੁੱਤਿਆਂ ਦਾ ਮਾਮਲਾ: ਲੋਕ ਅਦਾਲਤ ਵੱਲੋਂ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼
ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 1 ਮਈ ਸਥਾਈ ਲੋਕ ਅਦਾਲਤ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਾਰਵਾਈ ਸਮਾਜ ਸੇਵੀ ਆਗੂ ਕਮਲ ਨਯਨ ਸਿੰਘ ਸੋਢੀ ਵਾਸੀ ਸੈਕਟਰ-70 ਦੀ ਸ਼ਿਕਾਇਤ ’ਤੇ ਹੋਈ ਹੈ। ਉਨ੍ਹਾਂ ਨੇ ਨਿਗਮ ’ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ …
Read More »ਚਮਕੌਰ ਸਾਹਿਬ: ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਸੰਜੀਵ ਬੱਬੀਚਮਕੌਰ ਸਾਹਿਬ, 11 ਜਨਵਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ। ਗੁਰੂ ਗ੍ਰੰਥ …
Read More »ਨਗਰ ਕੀਰਤਨ ਦੌਰਾਨ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਬਟਾਲਾ, 27 ਨਵੰਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ ਦੌਰਾਨ ਕਰੰਟ ਲੱਗਣ ਕਾਰਨ ਨੌਜਵਾਨ ਬਿਕਰਮਜੀਤ ਸਿੰਘ (21) ਪੁੱਤਰ ਦਵਿੰਦਰ ਸਿੰਘ ਦੀ ਮੌਤ ਹੋ ਗਈ। ਉਸ ਦਾ ਪਿਤਾ ਦਵਿੰਦਰ ਸਿੰਘ ਪਿੰਡ ਵਡਾਲਾ ਗ੍ਰੰਥੀਆਂ ਦੇ ਗੁਰਦੁਆਰੇ ’ਚ ਗ੍ਰੰਥੀ ਸਿੰਘ ਵੱਜੋਂ ਸੇਵਾਵਾਂ ਨਿਭਾਅ ਰਿਹਾ ਹੈ। ਇਸ ਦੌਰਾਨ …
Read More »ਪ੍ਰਕਾਸ਼ ਪੁਰਬ: ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 27 ਨਵੰਬਰ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿੱਚ ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਚ ਅੱਜ ਦੁਪਹਿਰ ਵੇਲੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ …
Read More »ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਆਨੰਦਪੁਰ ਸਾਹਿਬ ’ਚ ਸਜਿਆ ਨਗਰ ਕੀਰਤਨ
ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਗਿਆ। ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ, ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ …
Read More »ਅੰਮ੍ਰਿਤਸਰ: ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 28 ਅਕਤੂਬਰ ਅੰਮ੍ਰਿਤਸਰ ਦੇ ਬਾਨੀ ਤੇ ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਦੇ 30 ਅਕਤੂਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਅਕਾਲ ਤਖ਼ਤ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ …
Read More »ਦਿੱਲੀ ਨਗਰ ਨਿਗਮ ਦੇ ਸਕੂਲ ਦੇ 24 ਵਿਦਿਆਰਥੀ ਗੈਸ ਲੀਕ ਹੋਣ ਕਾਰਨ ਬੇਹੋਸ਼ ਤੇ ਬਿਮਾਰ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 11 ਅਗਸਤ ਇਥੋਂ ਦੇ ਨਰੈਣਾ ਖੇਤਰ ਵਿੱਚ ਮਿਊਂਸੀਪਲ ਸਕੂਲ ਦੇ 24 ਵਿਦਿਆਰਥੀ ਅੱਜ ਕਥਿਤ ਤੌਰ ‘ਤੇ ਨੇੜੇ ਗੈਸ ਲੀਕ ਹੋਣ ਕਾਰਨ ਬਿਮਾਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਨਗਰ ਨਿਗਮ ਦੇ ਸੀਨੀਅਰ ਹਸਪਤਾਲ ’ਚ 19 ਵਿਦਿਆਰਥੀਆਂ ਨੂੰ ਤੁਰੰਤ ਆਰਐੱਮਐੱਲ ਹਸਪਤਾਲ ਲਿਜਾਇਆ ਗਿਆ, ਜਦੋਂ ਕਿ …
Read More »ਸ਼ਿਮਲਾ ਨਗਰ ਨਿਗਮ ’ਤੇ ਕਾਂਗਰਸ ਦਾ ਕਬਜ਼ਾ, 34 ਵਿਚੋਂ 24 ਸੀਟਾਂ ਜਿੱਤੀਆਂ
ਚੰਡੀਗੜ੍ਹ, 4 ਮਈ ਕਾਂਗਰਸ ਨੇ ਅੱਜ ਸ਼ਿਮਲਾ ਨਗਰ ਨਿਗਮ ਦੇ 34 ‘ਚੋਂ 24 ਵਾਰਡਾਂ ‘ਤੇ ਜਿੱਤ ਦਰਜ ਕਰਕੇ ਭਾਜਪਾ ਨੂੰ ਨਿਗਮ ਦੀ ਸੱਤਾ ਤੋਂ ਬਾਹਰ ਕਰ ਦਿੱਤਾ। ਤੱਕ ਭਾਜਪਾ ਨੇ 9 ਤੇ ਸੀਪੀਐੱਮ ਨੇ ਇਕ ਸੀਟ ਜਿੱਤੀ ਹੈ। ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹਿਆ। 2017 ਦੀਆਂ ਨਗਰ ਨਿਗਮ …
Read More »ਸਰੀ ’ਚ ਚਾਰ ਸਾਲ ਬਾਅਦ ਸਜਾਇਆ ਗਿਆ ਨਗਰ ਕੀਰਤਨ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 23 ਅਪਰੈਲ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਇਸ ਵਾਰ ਚਾਰ ਸਾਲ ਬਾਅਦ ਵਿਸਾਖੀ ਦਾ ਨਗਰ ਕੀਰਤਨ ਸਜਾਇਆ ਗਿਆ। ਖ਼ਰਾਬ ਮੌਸਮ ਦੇ ਬਾਵਜੂਦ ਇਸ ਵਿੱਚ ਪੰਜ ਲੱਖ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਕੈਨੇਡਾ ਦੇ ਹੋਰ ਸੂਬਿਆਂ ਤੋਂ ਇਲਾਵਾ ਅਮਰੀਕਾ ਦੀ ਵੀ ਵੱਡੀ ਗਿਣਤੀ ਸੰਗਤ ਨੇ ਨਗਰ …
Read More »
Asian Tribune Your Multilingual Newspaper covering World and local news News