CM Bhagwant Mann News : ਮਾਨਸਾ ‘ਚ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਚੇਤਾਵਨੀ …
Read More »ਸਿਆਸੀ ਜਗਤ ‘ਚ ਸੋਗ ਦੀ ਲਹਿਰ! ਕਾਂਗਰਸੀ ਆਗੂ ਬਾਬਾ ਰਜਿੰਦਰ ਸਿੰਘ ਜੋਹਲ ਦਾ ਦੇਹਾਂਤ; ਨਿੱਜੀ ਹਸਪਤਾਲ ‘ਚ ਲਏ ਆਖਰੀ ਸਾਹ
Jalandhar News: ਜਲੰਧਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜੰਡਿਆਲਾ ਦੀ ਰਾਜਨੀਤੀ ਦੇ ਥੰਮ੍ਹ ਮੰਨੇ ਜਾਣ ਵਾਲੇ ਬਾਬਾ ਰਜਿੰਦਰ ਸਿੰਘ ਜੌਹਲ ਦਾ 13 ਅਪ੍ਰੈਲ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਅਪ੍ਰੈਲ, ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਮਿਲਖਾ ਸਿੰਘ ਮਾਰਕੀਟ ਦੇ ਸਾਹਮਣੇ …
Read More »ਪੰਜਾਬ ‘ਚ ਵੱਡੀ ਵਾਰਦਾਤ, ਨਿੱਜੀ ਹਸਪਤਾਲ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ! ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ…
Jalandhar News: ਜਲੰਧਰ ਦੀ ਕਾਲੀਆ ਕਲੋਨੀ ਵਿੱਚ ਇੱਕ ਨਿੱਜੀ ਹਸਪਤਾਲ ਦੇ ਬਾਹਰ ਬਦਮਾਸ਼ਾਂ ਨੇ ਇੱਕ ਨੌਜਵਾਨ ‘ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸ਼ਿਵ ਨਗਰ ਦੇ ਰਹਿਣ ਵਾਲੇ ਸੌਰਭ ਸਿੰਘ ਦੇ ਪੇਟ ਵਿੱਚ ਗੋਲੀ ਲੱਗੀ ਹੈ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ …
Read More »ਮਾਣਹਾਨੀ ਕੇਸ ‘ਚ Kangana Ranaut ਨੂੰ ਅਦਾਲਤ ਤੋਂ ਮਿਲੀ ਰਾਹਤ, ਨਿੱਜੀ ਪੇਸ਼ੀ ਨੂੰ ਲੈਕੇ ਵੱਡਾ ਫੈਸਲਾ
Bathinda News: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਵੀਰਵਾਰ ਨੂੰ ਬਠਿੰਡਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਹੁਣ ਉਹ ਇਸ ਮਾਮਲੇ ਦੀਆਂ ਸਾਰੀਆਂ ਸੁਣਵਾਈਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ। ਅਗਲੀ ਸੁਣਵਾਈ 27 ਜਨਵਰੀ ਨੂੰ …
Read More »ਆਈਏਐੱਸ ਅਧਿਕਾਰੀ ਪਵਨ ਯਾਦਵ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਸਕੱਤਰ ਨਿਯੁਕਤ
ਨਵੀਂ ਦਿੱਲੀ, 26 ਮਾਰਚ ਆਈਏਐੱਸ ਅਧਿਕਾਰੀ ਪਵਨ ਯਾਦਵ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਯਾਦਵ ਮਨੀਪੁਰ ਕੇਡਰ ਦੇ 2014 ਬੈਚ ਦੇ ਆਈਏਐੱਸ ਅਧਿਕਾਰੀ ਹਨ ਤੇ ਉਹ ਕੇਂਦਰੀ ਗ੍ਰਹਿ ਮੰਤਰਾਲੇ ਵਿਚ ਡਿਪਟੀ ਸਕੱਤਰ ਵਜੋਂ ਕੰਮ ਕਰ ਰਹੇ ਸਨ। ਅਮਲਾ ਮੰਤਰਾਲੇ ਦੇ ਡਿਪਟੀ ਸਕੱਤਰ ਵਜੋਂ …
Read More »ਉੱਤਰ ਪ੍ਰਦੇਸ਼: ਮੁਰਾਦਾਬਾਦ ’ਚ ਨਿੱਜੀ ਹਸਪਤਾਲ ਦੇ ਡਾਕਟਰ ਨੇ ਦਲਿਤ ਨਰਸ ਨਾਲ ਬਲਾਤਕਾਰ ਕੀਤਾ, 3 ਗ੍ਰਿਫ਼ਤਾਰ
ਮੁਰਾਦਾਬਾਦ (ਯੂਪੀ), 19 ਅਗਸਤ ਦਲਿਤ ਨਰਸ ਨੂੰ ਨਿੱਜੀ ਹਸਪਤਾਲ ਵਿੱਚ ਬੰਦੀ ਬਣਾ ਕੇ ਡਾਕਟਰ ਵੱਲੋਂ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ। ਪੀੜਤਾ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਮੁਤਾਬਕ ਘਟਨਾ ਐਤਵਾਰ ਅੱਧੀ ਰਾਤ ਦੇ ਕਰੀਬ ਵਾਪਰੀ। ਐੱਸਪੀ (ਦਿਹਾਤੀ) ਸੰਦੀਪ ਕੁਮਾਰ ਮੀਨਾ ਨੇ ਦੱਸਿਆ ਕਿ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ …
Read More »ਫਗਵਾੜਾ: ਨਿੱਜੀ ਯੂਨੀਵਰਸਿਟੀ ’ਚ ਪੜ੍ਹਦੇ ਤਿਲੰਗਾਨਾ ਦੇ 21 ਸਾਲਾ ਵਿਦਿਆਰਥੀ ਨੇ ਫਾਹਾ ਲਿਆ
ਫਗਵਾੜਾ, 28 ਅਕਤੂਬਰ ਇਥੇ ਪ੍ਰਾਈਵੇਟ ਯੂਨੀਵਰਸਿਟੀ ਦੇ ਇੰਜਨੀਅਰਿੰਗ ਦੇ 21 ਸਾਲਾ ਵਿਦਿਆਰਥੀ ਨੇ ਅੱਜ ਇੱਥੇ ਕਿਰਾਏ ਦੇ ਮਕਾਨ ਵਿੱਚ ਕਥਿਤ ਤੌਰ ‘ਤੇ ਫਾਹਾ ਲੈ ਲਿਆ। ਸਤਨਾਮਪੁਰਾ ਖੇਤਰ ਦੇ ਐੱਸਐੱਚਓ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਮ੍ਰਿਤਕ ਵਰੁਣ ਕੁਮਾਰ ਤਿਲੰਗਾਨਾ ਦੇ ਕੋਂਡਾਪੁਰ ਦਾ ਰਹਿਣ ਵਾਲਾ ਸੀ। ਐੱਸਐੱਚਓ ਨੇ ਦੱਸਿਆ ਕਿ ਯੂਨੀਵਰਸਿਟੀ …
Read More »ਸੈਂਪਲ ਪੇਪਰਾਂ ਲਈ ਕਿਸੇ ਨਿੱਜੀ ਪ੍ਰਕਾਸ਼ਕ ਨਾਲ ਸਾਂਝੇਦਾਰੀ ਨਹੀਂ ਕੀਤੀ: ਸੀਬੀਐੱਸਈ
ਨਵੀਂ ਦਿੱਲੀ, 14 ਸਤੰਬਰ ਕੇਂਦਰੀ ਸਿੱਖਿਆ ਬੋਰਡ ਸੀਬੀਐੱਸਈ ਨੇ ਸਪੱਸ਼ਟ ਕੀਤਾ ਹੈ ਕਿ ਉਸ ਨੇ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਆਪਣੇ ਸੈਂਪਲ ਪੇਪਰਾਂ (ਅਭਿਆਸ ਪੱਤਰਾਂ) ਨੂੰ ਲੈ ਕੇ ਕਿਸੇ ਨਿੱਜੀ ਪ੍ਰਕਾਸ਼ਕ ਨਾਲ ਸਾਂਝੇਦਾਰੀ ਨਹੀਂ ਕੀਤੀ ਹੈ। ਬੋਰਡ ਵੱਲੋਂ ਇਹ ਸਪੱਸ਼ਟੀਕਰਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਕਿਹਾ ਜਾ ਰਿਹਾ …
Read More »ਕੇਂਦਰ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਤੇ ਉੱਪ ਸਕੱਤਰਾਂ ਵੱਜੋਂ ਠੇਕੇ ’ਤੇ ਕਰੇਗਾ ਭਰਤੀ
ਨਵੀਂ ਦਿੱਲੀ, 16 ਮਈ ਕੇਂਦਰ ਨੇ ਆਪਣੇ ਵੱਖ-ਵੱਖ ਵਿਭਾਗਾਂ ਵਿਚ ਠੇਕੇ ਦੇ ਆਧਾਰ ‘ਤੇ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਅਤੇ ਉਪ ਸਕੱਤਰਾਂ ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਅਮਲਾ ਅਤੇ ਸਿਖਲਾਈ ਵਿਭਾਗ ਨੇ ਯੂਪੀਐੱਸਸੀ ਨੂੰ 12 ਸਰਕਾਰੀ ਵਿਭਾਗਾਂ/ਮੰਤਰਾਲਿਆਂ ਵਿੱਚ ‘ਲੇਟਰਲ ਐਂਟਰੀ’ ਰਾਹੀਂ ਭਰਤੀ ਕਰਨ ਦੀ ਅਪੀਲ …
Read More »ਹੁਸ਼ਿਆਰਪੁਰ: ਦਿੱਲੀ ਤੋਂ ਕਟੜਾ ਜਾ ਰਹੀ ਨਿੱਜੀ ਬੱਸ ਦਰੱਖਤ ਨਾਲ ਟਕਰਾਈ, 13 ਜ਼ਖ਼ਮੀ
ਹੁਸ਼ਿਆਰਪੁਰ, 22 ਅਪਰੈਲ ਅੱਜ ਜਲੰਧਰ-ਪਠਾਨਕੋਟ ਮਾਰਗ ‘ਤੇ ਨਿੱਜੀ ਬੱਸ ਦੇ ਦਰੱਖਤ ਨਾਲ ਟਕਰਾਣ ਕਾਰਨ 13 ਯਾਤਰੀ ਜ਼ਖ਼ਮੀ ਹੋ ਗਏ। ਬੱਸ ਦਿੱਲੀ ਤੋਂ ਜੰਮੂ-ਕਸ਼ਮੀਰ ਦੇ ਕਟੜਾ ਜਾ ਰਹੀ ਸੀ ਅਤੇ ਇਸ ਵਿੱਚ 50 ਦੇ ਕਰੀਬ ਸਵਾਰੀਆਂ ਸਨ। ਬੱਸ ਜਦੋਂ ਪਿੰਡ ਆਇਮਾ ਮਾਂਗਟ ਨੇੜੇ ਪੁੱਜੀ ਤਾਂ ਡਰਾਈਵਰ ਦਾ ਵਾਹਨ ‘ਤੇ ਕਾਬੂ ਨਾ …
Read More »
Asian Tribune Your Multilingual Newspaper covering World and local news News