Breaking News
Home / Tag Archives: ਨਜ (page 2)

Tag Archives: ਨਜ

ਯਾਸੀਨ ਮਲਿਕ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਨਵਾਂ ਵਾਰੰਟ ਜਾਰੀ

ਜੰਮੂ, 23 ਨਵੰਬਰ ਜੇਲ੍ਹ ਵਿੱਚ ਬੰਦ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਦੇ ਮੁਖੀ ਯਾਸੀਨ ਮਲਿਕ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਇੱਥੋਂ ਦੀ ਅਦਾਲਤ ਨੇ ਅੱਜ ਨਵਾਂ ਵਾਰੰਟ ਜਾਰੀ ਕੀਤਾ ਹੈ। ਇਹ ਪੇਸ਼ੀ ਵਾਰੰਟ 1990 ਵਿੱਚ ਹਵਾਈ ਫ਼ੌਜ ਦੇ ਚਾਰ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ …

Read More »

ਸੋਨਾਲੀ ਦੇ ਨਿੱਜੀ ਸਹਾਇਕ ਦੇ ਘਰ ਪੁੱਜੀ ਗੋਆ ਪੁਲੀਸ

ਚੰਡੀਗੜ੍ਹ: ਭਾਜਪਾ ਆਗੂ ਅਤੇ ਟਿਕ ਟੌਕ ਸਟਾਰ ਸੋਨਾਲੀ ਫੋਗਾਟ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ ਦੇ ਮਾਮਲੇ ਦੀ ਜਾਂਚ ‘ਚ ਜੁਟੀ ਗੋਆ ਪੁਲੀਸ ਦੀ ਟੀਮ ਨੇ ਅੱਜ ਰੋਹਤਕ ‘ਚ ਉਸ ਦੇ ਨਿੱਜੀ ਸਹਾਇਕ ਸੁਧੀਰ ਸਾਂਗਵਾਨ ਦੇ ਘਰ ਦਾ ਦੌਰਾ ਕੀਤਾ। ਸੂਤਰਾਂ ਨੇ ਕਿਹਾ ਕਿ ਗੋਆ ਪੁਲੀਸ ਦੀ ਟੀਮ ਨੇ ਸਾਂਗਵਾਨ …

Read More »

ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਿੱਜੀ ਸਹਾਇਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਲੁਧਿਆਣਾ, 12 ਅਗਸਤ ਇੱਥੇ ਅੱਜ 12 ਜਣਿਆਂ ਤੋਂ ਵੱਧ ਵਿਅਕਤੀਆਂ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਿੱਜੀ ਸਹਾਇਕ (ਪੀਏ) ਹਰਜਿੰਦਰ ਸਿੰਘ ਢੀਂਡਸਾ (35) ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮਲੇ ਵਿੱਚ ਢੀਂਡਸਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ …

Read More »

ਗੁਰਦਾਸਪੁਰ: ਨਿੱਜੀ ਸਕੂਲ ’ਚ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਇਲਜ਼ਾਮ; ਪਰਿਵਾਰ ਨੇ ਸਮਰਥਕਾਂ ਸਣੇ ਜੀਟੀ ਰੋਡ ’ਤੇ ਧਰਨਾ ਦਿੱਤਾ

ਕੇਪੀ ਸਿੰਘ ਗੁਰਦਾਸਪੁਰ , 1 ਅਪਰੈਲ ਸ਼ਹਿਰ ਦੇ ਬਾਹਰਵਾਰ ਬਟਾਲਾ ਰੋਡ ‘ਤੇ ਨਿੱਜੀ ਸਕੂਲ ਵਿੱਚ ਪੜ੍ਹਦੀ ਚਾਰ ਸਾਲ ਦੀ ਬਾਲੜੀ ਨਾਲ ਕਥਿਤ ਜਬਰ-ਜਨਾਹ ਹੋਣ ਮਗਰੋਂ ਇਸ ਬੱਚੀ ਦੇ ਮਾਤਾ-ਪਿਤਾ ਅਤੇ ਸ਼ਹਿਰ ਦੇ ਸਮਾਜਿਕ ਸੰਗਠਨਾਂ ਵੱਲੋਂ ਧਰਨਾ ਲਗਾ ਕੇ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ …

Read More »

ਆਈਸੀਜੇ ਦੇ ਜੱਜ ਨਿੱਜੀ ਤੌਰ ’ਤੇ ਵੋਟ ਦਿੰਦੇ ਹਨ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ/ਹੇਗ, 17 ਮਾਰਚ ਮੁੱਖ ਅੰਸ਼ ਰੂਸ ਤੇ ਚੀਨ ਦੇ ਜੱਜਾਂ ਨੇ ਯੂਕਰੇਨ ‘ਚ ਫੌਜੀ ਕਾਰਵਾਈ ਰੋਕਣ ਦੇ ਫੈਸਲੇ ਦੇ ਵਿਰੋਧ ‘ਚ ਪਾਈ ਸੀ ਵੋਟ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਕੌਮਾਂਤਰੀ ਨਿਆਂ ਅਦਾਲਤ (ਆਈਸੀਜੇ) ‘ਚ ਜੱਜ ਨਿੱਜੀ ਤੌਰ ‘ਤੇ ਵੋਟ ਦਿੰਦੇ ਹਨ। ਮੰਤਰਾਲੇ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ …

Read More »

ਅੰਮ੍ਰਿਤਸਰ ਸਮੇਤ 13 ਹਵਾਈ ਅੱਡੇ ਨਿੱਜੀ ਹੱਥਾਂ ‘ਚ ਦੇਵੇਗੀ ਮੋਦੀ ਸਰਕਾਰ

ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਨੇ 13 ਹਵਾਈ ਅੱਡਿਆਂ ਦੇ ਨਿੱਜੀਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਏ. ਏ. ਆਈ. ਨੇ ਸੱਤ ਛੋਟੇ ਹਵਾਈ ਅੱਡਿਆਂ ਨੂੰ ਛੇ ਵੱਡੇ ਹਵਾਈ ਅੱਡਿਆਂ ਨਾਲ ਮਿਲਾਉਣ ਦਾ ਫੈਸਲਾ ਕੀਤਾ ਹੈ, ਤਾਂ ਜੋ ਬੋਲੀ ਪ੍ਰਕਿਰਿਆ ਆਸਾਨ ਹੋ ਸਕੇ। ਇਹ ਸਾਰੇ 13 ਹਵਾਈ …

Read More »

ਸਪੇਸ ਐਕਸ ਨੇ ਚਾਰ ਵਿਅਕਤੀਆਂ ਨੂੰ ਨਿੱਜੀ ਦੌਰੇ ’ਤੇ ਪੁਲਾੜ ਭੇਜਿਆ

ਕੇਪ ਕੈਨਵਰਲ: ਸਪੇਸ ਐਕਸ ਦੇ ਮਾਲਕ ਐਲਨ ਮਸਕ ਨੇ ਬੁੱਧਵਾਰ ਰਾਤ ਨੂੰ ਪਹਿਲੀ ਵਾਰ ਚਾਰ ਵਿਅਕਤੀਆਂ ਨੂੰ ਨਿੱਜੀ ਦੌਰੇ ‘ਤੇ ਪੁਲਾੜ ਲਈ ਰਵਾਨਾ ਕੀਤਾ। ਇਨ੍ਹਾਂ ਵਿੱਚ ਦੋ ਮੁਕਾਬਲਾ ਜੇਤੂ, ਸਿਹਤ ਸੰਭਾਲ ਵਰਕਰ ਅਤੇ ਇਨ੍ਹਾਂ ਨੂੰ ਸਪਾਂਸਰ ਕਰਨ ਵਾਲਾ ਵਿਅਕਤੀ ਸ਼ਾਮਲ ਹਨ। ਨਾਸਾ ਦੇ ਫਲੋਰਿਡਾ ਸਥਿਤ ਕੈਨੇਡੀ ਸਪੇਸ ਰਿਸਰਚ ਸੈਂਟਰ ਤੋਂ …

Read More »

ਹਰਿਦੁਆਰ ਦੇ ਨਿੱਜੀ ਹਸਪਤਾਲ ਨੇ 65 ਕਰੋਨਾ ਮਰੀਜ਼ਾਂ ਦੀ ਮੌਤ ਦੇ ਅੰਕੜੇ ਛੁਪਾਏ

ਦੇਹਰਾਦੂਨ, 17 ਮਈ ਇਥੋਂ ਦੇ ਇਕ ਨਿੱਜੀ ਹਸਪਤਾਲ ਨੇ 15 ਦਿਨਾਂ ਵਿਚ ਕਰੋਨਾ ਕਾਰਨ ਮਰੇ 65 ਮਰੀਜ਼ਾਂ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਨਹੀਂ ਦਿੱਤੀ। ਰਾਜ ਸਰਕਾਰ ਦੇ ਬੁਲਾਰੇ ਤੇ ਕੈਬਨਿਟ ਮੰਤਰੀ ਸੁਬੋਧ ਉਨੀਆਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਥੋਂ …

Read More »