Home / Tag Archives: ਨਤਮਸਤਕ

Tag Archives: ਨਤਮਸਤਕ

Latest News: ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

Latest News: ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸਥਾਨਕ ਸਿੱਖਾਂ ਨੂੰ ਕੀਤੀ ਅਪੀਲ ਚੰਡੀਗੜ੍ਹ/ਥਿਰਵੂਨੰਤਮਪੂਰਮ, 6 ਨਵੰਬਰ (ਵਿਸ਼ਵ ਵਾਰਤਾ):-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ …

Read More »

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਜ਼ੀਡੀਅਮ ਦੇ ਮੈਂਬਰ ਦਰਬਾਰ ਸਾਹਿਬ ਨਤਮਸਤਕ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 7 ਅਗਸਤ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜ਼ੀਡੀਅਮ ਦੇ ਮੈਂਬਰਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਥੇਬੰਦੀ ਦੀ ਸੁਰਜੀਤੀ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਜ਼ੀਡੀਅਮ ਦੇ ਕਨਵੀਨਰ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਇੱਕ ਵਾਰ ਮੁੜ ਸੁਖਬੀਰ ਸਿੰਘ ਬਾਦਲ ਨੂੰ ਆਖਿਆ ਕਿ ਉਹ ਪਾਰਟੀ …

Read More »

ਆਸਟਰੇਲਿਆਈ ਪ੍ਰਧਾਨ ਮੰਤਰੀ ਮੈਲਬਰਨ ਦੇ ਗੁਰੂ-ਘਰ ’ਚ ਨਤਮਸਤਕ

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 17 ਮਈ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਅੱਜ ਇੱਥੋਂ ਦੇ ਪੱਛਮ ਸਥਿਤ ਗੁਰੂ-ਘਰ ਵਿੱਚ ਨਤਮਸਤਕ ਹੋਏ। ਉਨ੍ਹਾਂ ਪੱਛਮੀ ਮੈਲਬਰਨ ਦੇ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਦੇ ਸਮਾਗਮਾਂ ਵਿੱਚ ਸ਼ਿਰਕਤ ਦੌਰਾਨ ਸੰਗਤ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਸਟਰੇਲੀਆ ਦੀ ਬਿਹਤਰੀ ਵਿੱਚ ਸਿੱਖ ਭਾਈਚਾਰੇ ਦਾ …

Read More »

ਮੁਹਾਲੀ: ਕੰਗ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਨਤਮਸਤਕ ਹੋ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 8 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋ ਕੇ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਆਪ ਵਾਲੰਟੀਅਰ ਅਵਤਾਰ ਸਿੰਘ ਮੌਲੀ, …

Read More »

ਸਰਕਾਰ ਦੇ ਦੋ ਵਰ੍ਹੇ ਮੁਕੰਮਲ ਹੋਣ ’ਤੇ ਖਟਕੜ ਕਲਾਂ ਨਤਮਸਤਕ ਹੋਏ ਮੁੱਖ ਮੰਤਰੀ

ਪੱਤਰ ਪ੍ਰੇਰਕ ਬੰਗਾ, 16 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ’ਤੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਏ। ਉਹਨਾਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ …

Read More »

ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

ਸੰਜੀਵ ਬੱਬੀ ਚਮਕੌਰ ਸਾਹਿਬ , 21 ਦਸੰਬਰ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੜ੍ਹੀ ਸਾਹਿਬ, ਤਾੜੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਵਿੱਚ …

Read More »

ਸੁਲਤਾਨਪੁਰ ਲੋਧੀ: ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ

ਪਾਲ ਸਿੰਘ ਨੌਲੀ ਜਲੰਧਰ, 27 ਨਵੰਬਰ ਗੁਰੂ ਨਾਨਕ ਦੇਵ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਬਾਬੇ ਨਾਨਕ ਦੇ ਰੰਗਾਂ ਵਿੱਚ ਪੂਰੀ ਤਰ੍ਹਾਂ ਰੰਗੀ ਗਈ। ਇਸ ਦੌਰਾਨ ਗੁਰਦੁਆਰਾ ਬੇਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਤੇ ਸੰਗਤ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਇਤਿਹਾਸਕ ਗੁਰਦੁਆਰਾ ਬੇਰ …

Read More »

ਸ੍ਰੀ ਆਨੰਦਪੁਰ ਸਾਹਿਬ: ਚੰਨੀ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 7 ਸਤੰਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਅਤੇ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ। ਇਸ ਦੌਰੇ ਬਾਰੇ ਸਥਾਨਕ ਕਾਂਗਰਸੀ ਆਗੂਆਂ ਨੂੰ ਕੋਈ ਜਾਣਕਾਰੀ ਨਹੀਂ ਸੀ। ਚੰਨੀ ਸਭ ਤੋਂ ਪਹਿਲਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਤੇ ਉਸ …

Read More »

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਤਖ਼ਤ ਦਮਦਮਾ ਸਾਹਿਬ ’ਚ ਨਤਮਸਤਕ, ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 25 ਜਨਵਰੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਇੱਥੇ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆਂ ਸਿਰੋਪਾ ਭੇਟ ਕੀਤਾ। ਕੇਂਦਰੀ ਮੰਤਰੀ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਅਕਾਲ ਤਖ਼ਤ …

Read More »

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ’ਚ ਨਤਮਸਤਕ ਹੋਏ

ਅਜੇ ਮਲਹੋਤਰਾ ਸ੍ਰੀ ਫ਼ਤਹਿਗੜ੍ਹ ਸਾਹਿਬ, 28 ਦਸੰਬਰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਜਪਾਲ …

Read More »