Home / Tag Archives: ਨਤ

Tag Archives: ਨਤ

ਪਾਕਿਸਤਾਨ ’ਚ ਬੈਠੇ ਅਤਿਵਾਦੀ ਨੇ ਕਰਵਾਈ ਵਿਸ਼ਵ ਹਿੰਦੂ ਪਰਿਸ਼ਦ ਨੇਤਾ ਬੱਗਾ ਦੀ ਹੱਤਿਆ, 2 ਮੁਲਜ਼ਮ ਗ੍ਰਿਫ਼ਤਾਰ

ਜਗਮੋਹਨ ਸਿੰਘ ਘਨੌਲੀ ਰੂਪਨਗਰ, 16 ਅਪਰੈਲ ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ ਦਾ ਮਾਸਟਰਮਾਈਂਡ ਪਾਕਿਸਤਾਨ ਦਾ ਅਤਿਵਾਦੀ ਹੈ। ਰੂਪਨਗਰ ਪੁਲੀਸ ਨੇ ਪੁਲੀਸ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੀ ਮਦਦ ਨਾਲ ਵਿਸ਼ਵ ਹਿੰਦੂ ਪਰਿਸ਼ਦ ਦੇ ਸ਼ਹਿਰੀ ਪ੍ਰਧਾਨ ਵਿਕਾਸ ਪ੍ਰਭਾਕਰ ਬੱਗਾ ਦੇ ਕਤਲ ਕੇਸ ਨੂੰ ਤਿੰਨ ਦਿਨਾਂ ਵਿੱਚ ਸੁਲਝਾਉਣ ਦਾ …

Read More »

ਕਾਂਗਰਸ ਨੇਤਾ ਸ਼ਿਵਰਾਜ ਪਾਟਿਲ ਦੀ ਨੂੰਹ ਭਾਜਪਾ ’ਚ ਸ਼ਾਮਲ

ਮੁੰਬਈ, 30 ਮਾਰਚ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੀ ਨੂੰਹ ਅਰਚਨਾ ਪਾਟਿਲ ਅੱਜ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਈ। ਉਹ ਮੁੰਬਈ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਦੀ ਮੌਜੂਦਗੀ …

Read More »

ਦਿੱਲੀ ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਅਦਾਲਤ ’ਚ ਪੇਸ਼

ਨਵੀਂ ਦਿੱਲੀ, 28 ਮਾਰਚ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ’ਚ ਜਾਣ ਵੇਲੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ ਤੇ ਲੋਕ ਇਸ ਦਾ ਜੁਆਬ ਦੇਣਗੇ। ਇਸ ਦੌਰਾਨ …

Read More »

ਦਿੱਲੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ’ਚ ਕਵਿਤਾ ਨੂੰ 23 ਤੱਕ ਈਡੀ ਦੀ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 16 ਮਾਰਚ ਇਥੋਂ ਦੀ ਅਦਾਲਤ ਨੇ ਬੀਆਰਐੱਸ ਆਗੂ ਕੇ. ਕਵਿਤਾ ਨੂੰ ਆਬਕਾਰੀ ਨੀਤੀ ਮਾਮਲੇ ’ਚ 23 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। The post ਦਿੱਲੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ’ਚ ਕਵਿਤਾ ਨੂੰ 23 ਤੱਕ ਈਡੀ ਦੀ ਹਿਰਾਸਤ ’ਚ ਭੇਜਿਆ appeared first on Punjabi Tribune. …

Read More »

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਯੇਦੀਯੁਰੱਪਾ ਖ਼ਿਲਾਫ਼ ਪੋਕਸੋ ਤਹਿਤ ਕੇਸ ਦਰਜ

ਬੰਗਲੌਰ, 15 ਮਾਰਚ ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਖ਼ਿਲਾਫ਼ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੋਕਸੋ (ਬਾਲ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤਾ ਦੀ ਮਾਂ ਨੇ ਦੋਸ਼ ਲਾਇਆ ਹੈ ਕਿ 81 ਸਾਲਾ ਯੇਦੀਯੁਰੱਪਾ ਨੇ 2 …

Read More »

ਆਬਕਾਰੀ ਨੀਤੀ: ਸਿਸੋਦੀਆ ਦੀ ਨਿਆਂਇਕ ਹਿਰਾਸਤ 28 ਤਕ ਵਧਾਈ

ਨਵੀਂ ਦਿੱਲੀ, 17 ਫਰਵਰੀ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ‘ਆਪ’ ਆਗੂ ਸੰਜੈ ਸਿੰਘ ਨੂੰ ਅੱਜ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 28 ਫਰਵਰੀ ਤਕ ਵਧਾ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਦੋਵਾਂ ਆਗੂਆਂ ਦੀ …

Read More »

ਆਬਕਾਰੀ ਨੀਤੀ: ਹਾਈ ਕੋਰਟ ਨੇ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਦੇਸ਼ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 31 ਜਨਵਰੀ ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੰਜੈ ਸਿੰਘ ਅਤੇ ਈਡੀ ਦੀਆਂ ਦਲੀਲਾਂ ਸੁਣੀਆਂ। ਸੰਜੈ ਸਿੰਘ ਨੇ …

Read More »

ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕਰਕੇ 18 ਨੂੰ ਤਲਬ ਕੀਤਾ

ਨਵੀਂ ਦਿੱਲੀ, 13 ਜਨਵਰੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛ ਪੜਤਾਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ (55) ਨੂੰ 18 ਜਨਵਰੀ ਨੂੰ ਏਜੰਸੀ …

Read More »

ਆਬਕਾਰੀ ਨੀਤੀ: ਈਡੀ ਵੱਲੋਂ ਕੇਜਰੀਵਾਲ ਨੂੰ ਤੀਜਾ ਸੰਮਨ

ਨਵੀਂ ਦਿੱਲੀ, 22 ਦਸੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਪੁੱਛ-ਪੜਤਾਲ ਲਈ ਤੀਜਾ ਸੰਮਨ ਜਾਰੀ ਕਰਦਿਆਂ 3 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਜਾਂਚ ਏਜੰਸੀ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ …

Read More »

ਰਾਜ ਸਭਾ ਜ਼ਿਮਨੀ ਚੋਣ: ਭਾਜਪਾ ਨੇਤਾ ਦਿਨੇਸ਼ ਸ਼ਰਮਾ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

ਲਖਨਊ, 4 ਸਤੰਬਰ ਉੱਤਰ ਪ੍ਰਦੇਸ਼ ’ਚ ਇੱਕ ਰਾਜ ਸਭਾ ਸੀਟ ’ਤੇ 15 ਸਤੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਭਾਜਪਾ ਨੇਤਾ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ। ਇਹ ਸੀਟ ਭਾਜਪਾ ਦੇ ਹੀ ਰਾਜ ਸਭਾ ਮੈਂਬਰ ਹਰਦਵਾਰ ਦੂਬੇ ਦੇ ਦੇੇਹਾਂਤ …

Read More »