Home / Tag Archives: ਨਨਕ

Tag Archives: ਨਨਕ

ਪੰਜਾਬੀ ਫਿਲਮ ‘ਗੁਰੂ ਨਾਨਕ ਜਹਾਜ਼’ ਵਿੱਚ ਕੰਮ ਕਰ ਚੁੱਕੇ ਸੋਧ ਸਿੰਘ ਦੀ ਮਿਲੀ ਮ੍ਰਿਤਕ ਦੇਹ

ਪੰਜਾਬ ਦੇ ਕਪੂਰਥਲਾ ਵਿੱਚ ਇੱਕ ਪੰਜਾਬੀ ਫਿਲਮ ਵਿੱਚ ਕੰਮ ਕਰਨ ਵਾਲੇ ਗੱਤਕਾ ਅਧਿਆਪਕ ਦਾ ਕਤਲ ਕਰ ਦਿੱਤਾ ਗਿਆ ਹੈ। ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਗੁਰੂ ਨਾਨਕ ਜਹਾਜ਼’ ਵਿੱਚ ਕੰਮ ਕਰਨ ਵਾਲੇ ਗੱਤਕਾ ਅਧਿਆਪਕ ਦੇ ਕਤਲ ਨੇ ਹਲਚਲ ਮਚਾ ਦਿੱਤੀ ਹੈ। ਗੱਤਕਾ ਅਧਿਆਪਕ ਛੇ ਦਿਨਾਂ …

Read More »

Punjab News: ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ ਹੋਣਗੀਆਂ। ਇਹ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦਿੰਦਿਆਂ ਕਿਹਾ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ …

Read More »

Punjab ByPoll: ਡੇਰਾ ਬਾਬਾ ਨਾਨਕ ਦੇ ਡੀਐੱਸਪੀ ਨੂੰ ਹਟਾਉਣ ਦੇ ਹੁਕਮ

ਡਾ.ਰਜਿੰਦਰ ਸਿੰਘ ਡੇਰਾ ਬਾਬਾ ਨਾਨਕ, 12 ਨਵੰਬਰ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਵਿਚ ਤਾਇਨਾਤ ਡੀਐੱਸਪੀ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਡੀਐੱਸਪੀ ਜਸਬੀਰ ਸਿੰਘ ਨੂੰ ਡਿਊਟੀ ਤੋਂ ਤੁਰੰਤ ਫ਼ਾਰਗ ਕਰਨ ਲਈ …

Read More »

ਬਾਬੇ ਨਾਨਕ ਦੇ ਆਗਮਨ ਪੁਰਬ ਸਮਾਗਮਾਂ ਸਬੰਧੀ ਮੀਟਿੰਗ

ਨਿੱਜੀ ਪੱਤਰ ਪ੍ਰੇਰਕ ਬਲਾਚੌਰ, 1 ਸਤੰਬਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਆਗਮਨ ਪੁਰਬ ਸਬੰਧੀ ਮਹਿੰਦੀਪੁਰ (ਬਲਾਚੌਰ) ਵਿਚ ਕਰਵਾਏ ਜਾ ਰਹੇ ਤਹਿਸੀਲ ਪੱਧਰੀ ਗੁਰਮਤਿ ਸਮਾਗਮ ਸਬੰਧੀ ਸਮੂਹ ਪਿੰਡਾਂ ਦੀ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੀ ਵਿਸ਼ੇਸ਼ ਇਕੱਤਰਤਾ ਸਿੰਘ ਸਭਾ ਗੁਰਦੁਆਰਾ ਮਹਿੰਦੀਪੁਰ ਵਿਚ ਕੀਤੀ ਗਈ। …

Read More »

ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ

ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 1 ਮਈ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ। ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ …

Read More »

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ

ਚੰਡੀਗੜ੍ਹ, 25 ਨਵੰਬਰ ਗੁਰੂ ਗੁਰੂ ਨਾਨਕ ਦੇਵ ਜੀ ਦਾ 554 ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਪੁੱਜਿਆ। ਜੈਕਾਰਿਆਂ ਦੀ ਗੂੰਜ ਨਾਲ ਇਹ ਜਥਾ ਪਾਕਿਸਤਾਨ ਰਵਾਨਾ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ ਕਰ ਰਹੇ ਹਨ। ਸ਼ਰਧਾਲੂਆਂ …

Read More »

ਦੋਸਤ ਦੇ ਨਾਨਕੇ ਘਰ ਰੁਕੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਬੀਰਬਲ ਰਿਸ਼ੀ ਸ਼ੇਰਪੁਰ, 21 ਅਗਸਤ ਸ਼ੇਰਪੁਰ ਵਿੱਚ ਅੱਜ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਲਾਡੀ (25) ਵਜੋਂ ਹੋਈ ਹੈ, ਜੋ ਕਸਬਾ ਧਨੌਲਾ ਨੇੜਲੇ ਇੱਕ ਪਿੰਡ ਦਾ ਵਸਨੀਕ ਸੀ। ਰਵਿੰਦਰ ਆਪਣੇ ਦੋਸਤ ਨਾਲ ਉਸ ਦੇ ਨਾਨਕੇ ਘਰ ਆਇਆ ਸੀ, ਜਿਥੇ ਅੱਜ ਤੜਕੇ …

Read More »

ਡੇਰਾ ਬਾਬਾ ਨਾਨਕ ’ਚ ਡਿੱਗਾ ਪਾਕਿਸਤਾਨੀ ਡਰੋਨ: ਏਕੇ-47, ਦੋ ਮੈਗਜ਼ੀਨ ਤੇ 40 ਕਾਰਤੂਸ ਬਰਾਮਦ

ਡਾ. ਰਾਜਿੰਦਰ ਸਿੰਘ ਡੇਰਾ ਬਾਬਾ ਨਾਨਕ, 10 ਮਾਰਚ ਬੀਐੱਸਐੱਫ ਤੇ ਪੁਲੀਸ ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਨਬੀਨਗਰ ‘ਚੋਂ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਡਰੋਨ ਦੇ ਨਾਲ ਏਕੇ 47 ਰਾਈਫ਼ਲ, ਦੋ ਮੈਗਜ਼ੀਨ ਤੇ 40 ਗੋਲੀਆਂ ਬਰਾਮਦ ਹੋਈਆਂ ਹਨ| ਬਟਾਲਾ ਦੇ ਐੱਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਲੰਘੀ ਰਾਤ ਡੇਰਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ `ਚ ਉਚ ਕੋਟੀ ਦੀਆਂ 9 ਫੀਸਦੀ ਯੂਨੀਵਰਸਿਟੀਆਂ ਅਤੇ ਭਾਰਤ `ਚ 10 ਸਟੇਟ ਪਬਲਿਕ ਯੂਨੀਵਰਸਿਟੀਆਂ `ਚ ਸ਼ੁਮਾਰ

ਅੰਮ੍ਰਿਤਸਰ – ਉਚੇਰੀ ਸਿਖਿਆ ਦੇ ਖੇਤਰ ਵਿਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਿਆਰੀ ਮਾਪਦੰਡਾਂ ਨੂੰ ਬਰਕਰਾਰ ਰਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਸ ਸਾਲ ਵੀ ਆਪਣਾ ਉਚਾ ਸਥਾਨ ਬਣਾਈ ਰੱਖਿਆ ਹੈ। ਉਚੇਰੀ ਸਿਖਿਆ ਦਾ ਵਿਸ਼ਵ ਪੱਧਰ `ਤੇ ਮੁਲਾਂਕਣ ਕਰਨ ਵਾਲੀ ਏਜੰਸੀ `ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ` ਨੇ ਆਪਣੇ 2020-21 ਦੇ …

Read More »