Home / Tag Archives: ਨਪਲ

Tag Archives: ਨਪਲ

Nepal : ਨੇਪਾਲ ‘ਚ ਕਾਨੂੰਨ ਵਿਵਸਥਾ ਦੀ ਨਾਜ਼ੁਕ ਸਥਿਤੀ ਕਾਰਨ ਭਾਰਤੀ ਸੈਲਾਨੀਆਂ ਦੀ ਆਮਦ ਵਿੱਚ ਗਿਰਾਵਟ

Nepal : ਨੇਪਾਲ ‘ਚ ਕਾਨੂੰਨ ਵਿਵਸਥਾ ਦੀ ਨਾਜ਼ੁਕ ਸਥਿਤੀ ਕਾਰਨ ਭਾਰਤੀ ਸੈਲਾਨੀਆਂ ਦੀ ਆਮਦ ਵਿੱਚ ਗਿਰਾਵਟ ਕਾਠਮੰਡੂ, 3 ਨਵੰਬਰ (ਵਿਸ਼ਵ ਵਾਰਤਾ) Nepal : ਨੇਪਾਲ ਟੂਰਿਜ਼ਮ ਬੋਰਡ (NTB-Nepal Tourism Board )ਦੁਆਰਾ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ, 2025 ਦੇ ਪਹਿਲੇ 10 ਮਹੀਨਿਆਂ ਦੌਰਾਨ ਨੇਪਾਲ ਵਿੱਚ ਭਾਰਤੀ ਸੈਲਾਨੀਆਂ ਦੀ ਆਮਦ ਵਿੱਚ ਕਾਫ਼ੀ …

Read More »

ਦੱਖਣੀ ਨੇਪਾਲ ਵਿਚ ਬੱਸ ਹਾਦਸੇ ਵਿਚ 21 ਭਾਰਤੀ ਜ਼ਖ਼ਮੀ

ਕਾਠਮੰਡੂ, 18 ਅਪਰੈਲ NEPAL INDIANS ACCIDENT ਦੱਖਣੀ ਨੇਪਾਲ ਦੇ ਡਾਂਗ ਜ਼ਿਲ੍ਹੇ ਵਿਚ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਰਕੇ ਵਾਪਰੇ ਹਾਦਸੇ ਵਿਚ ਬੱਸ ’ਚ ਸਵਾਰ 21 ਭਾਰਤੀ ਜ਼ਖ਼ਮੀ ਹੋ ਗਏ। ਯੂਪੀ ਦੇ ਲਖਨਊ ਤੋਂ ਆ ਰਹੀ ਭਾਰਤੀ ਨੰਬਰ ਪਲੇਟ ਵਾਲੀ ਬੱਸ ਨੇਪਾਲ ਦੇ ਪ੍ਰਸਿੱਧ ਸੈਰ ਸਪਾਟਾ ਕੇਂਦਰ ਪੋਖਾਰਾ ਜਾ ਰਹੀ ਸੀ। …

Read More »

ਨੇਪਾਲ: ਬੱਸ ਹਾਦਸੇ ’ਚ ਮਰੇ 27 ਭਾਰਤੀਆਂ ਦਾ ਕੀਤਾ ਜਾ ਰਿਹੈ ਪੋਸਟਮਾਰਟਮ

ਕਾਠਮੰਡੂ, 24 ਅਗਸਤ ਨੇਪਾਲ ਵਿੱਚ ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ 27 ਭਾਰਤੀ ਸ਼ਰਧਾਲੂਆਂ ਦਾ ਅੱਜ ਬਾਗਮਤੀ ਸੂਬੇ ਦੇ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲਾਸ਼ਾਂ ਨੂੰ ਮਹਾਰਾਸ਼ਟਰ ਲਿਜਾਇਆ ਜਾਵੇਗਾ। ਮਹਾਰਾਸ਼ਟਰ ਸਰਕਾਰ ਨੇ ਮੁੰਬਈ ਵਿੱਚ ਜਾਰੀ ਬਿਆਨ ਵਿੱਚ ਕਿਹਾ ਕਿ ਮੱਧ ਨੇਪਾਲ ਵਿੱਚ ਭਾਰਤੀ ਯਾਤਰੀ ਬੱਸ …

Read More »

ਨੇਪਾਲ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਹਲਾਕ

ਕਾਠਮੰਡੂ, 7 ਅਗਸਤ ਚਾਰ ਯਾਤਰੀਆਂ ਸਮੇਤ ਘੱਟੋ-ਘੱਟ ਪੰਜ ਲੋਕਾਂ ਨੂੰ ਲਿਜਾ ਰਿਹਾ ਹੈਲੀਕਾਪਟਰ ਬੁੱਧਵਾਰ ਨੂੰ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਬਾਹਰ ਇੱਕ ਜੰਗਲ ਵਿੱਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ’ਚ ਪੰਜ ਜਣਿਆਂ ਦੀ ਮੌਤ ਦੀ ਖਬਰ ਹੈ। ਇਹ ਜਾਣਕਾਰੀ ਇਥੇ ਇਕ ਸਥਾਨਕ ਅਧਿਕਾਰੀ ਨੇ ਦਿੱਤੀ।-ਰਾਇਟਰਜ਼   The post ਨੇਪਾਲ ਵਿੱਚ ਹੈਲੀਕਾਪਟਰ …

Read More »

ਕੇਪੀ ਸ਼ਰਮਾ ਓਲੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਕਾਠਮੰਡੂ, 15 ਜੁਲਾਈ ਕੇਪੀ ਸ਼ਰਮਾ ਓਲੀ ਨੇ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨੇਪਾਲ ਦੀ ਸਭ ਤੋਂ ਵੱਡੀ ਕਮਿਊਨਿਸਟ ਪਾਰਟੀ ਦੇ ਆਗੂ ਨੂੰ ਬੀਤ ਦਿਨੀਂ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਵੱਲੋਂ ਨਵੀਂ ਗਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਸੀ। ਇਸ …

Read More »

ਨੇਪਾਲੀ ਸੰਸਦ ਦੇ ਹੇਠਲੇ ਸਦਨ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ’ਚ ਗ੍ਰਿਫ਼ਤਾਰ

ਕਾਠਮੰਡੂ, 18 ਮਾਰਚ ਨੇਪਾਲ ਦੀ ਸੰਸਦ ਦੇ ਹੇਠਲੇ ਸਦਨ ਦੇ ਸਾਬਕਾ ਸਪੀਕਰ ਕ੍ਰਿਸ਼ਨ ਬਹਾਦੁਰ ਮਹਾਰਾ ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਮਹਾਰਾ, ਜੋ ਨੇਪਾਲ ਦੀ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ ਉਪ-ਪ੍ਰਧਾਨ ਹਨ, ਨੂੰ ਕਪਿਲਵਾਸਤੂ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ …

Read More »

ਨੇਪਾਲ: ਪ੍ਰਚੰਡ ਨੇ ਨੇਪਾਲੀ ਕਾਂਗਰਸ ਨਾਲ ਭਾਈਵਾਲੀ ਤੋੜ ਕੇ ਓਲੀ ਨਾਲ ਗਠਜੋੜ ਕਰਨ ਦਾ ਫ਼ੈਸਲਾ ਕੀਤਾ

ਕਾਠਮੰਡੂ, 4 ਮਾਰਚ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਨੇ ਮਤਭੇਦਾਂ ਕਾਰਨ ਨੇਪਾਲੀ ਕਾਂਗਰਸ ਨਾਲ ਆਪਣੀ ਕਰੀਬ 15 ਮਹੀਨਿਆਂ ਦੀ ਭਾਈਵਾਲੀ ਖਤਮ ਕਰਨ ਤੋਂ ਬਾਅਦ ਅੱਜ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਨੇ ਓਲੀ ਦੀ ਪਾਰਟੀ ਨਾਲ ਨਵਾਂ ਗਠਜੋੜ ਬਣਾਉਣ ਦਾ ਫੈਸਲਾ ਕੀਤਾ ਹੈ। ਨੇਪਾਲ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) …

Read More »

ਨੇਪਾਲ: ਰਾਪਤੀ ਨਦੀ ’ਚ ਬੱਸ ਡਿੱਗਣ ਕਾਰਨ 2 ਭਾਰਤੀਆਂ ਸਣੇ 12 ਮਰੇ, 22 ਜ਼ਖ਼ਮੀ

ਕਾਠਮੰਡੂ, 13 ਜਨਵਰੀ ਮੱਧ ਪੱਛਮੀ ਨੇਪਾਲ ਦੇ ਡਾਂਗ ਜ਼ਿਲ੍ਹੇ ਵਿੱਚ ਸੜਕ ਹਾਦਸੇ ਦੌਰਾਨ ਦੋ ਭਾਰਤੀ ਨਾਗਰਿਕਾਂ ਸਮੇਤ ਘੱਟੋ-ਘੱਟ 12 ਵਿਅਕਤੀਆਂ ਦੀ ਮੌਤ ਹੋ ਗਈ ਤੇ 22 ਜ਼ਖ਼ਮੀ ਹੋ ਗਏ। ਦੇਰ ਰਾਤ ਹੋਏ ਇਸ ਹਾਦਸੇ ‘ਚ ਸਿਰਫ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਬੱਸ ਬਾਂਕੇ ਦੇ ਨੇਪਾਲਗੰਜ ਤੋਂ ਕਾਠਮੰਡੂ ਜਾ …

Read More »

ਨੇਪਾਲ ’ਚ 5.6 ਤੀਬਰਤਾ ਦਾ ਭੂਚਾਲ; ਉੱਤਰੀ ਭਾਰਤ ’ਚ ਲੱਗੇ ਝਟਕੇ

ਨਵੀਂ ਦਿੱਲੀ, 6 ਨਵੰਬਰਪੱਛਮੀ ਨੇਪਾਲ ’ਚ ਅੱਜ 5.6 ਸ਼ਿੱਦਤ ਦਾ ਭੂਚਾਲ ਆਇਆ ਅਤੇ ਉੱਤਰੀ ਭਾਰਤ ਦੇ ਹਿੱਸਿਆਂ ’ਚ ਵੀ ਇਸ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਦਾ ਕੇਂਦਰ ਦਾ ਉੱਤਰ ਪ੍ਰਦੇਸ਼ ਦੇ ਅਯੁੱਧਿਆ ਤੋਂ 233 ਕਿਲੋਮੀਟਰ ਦੂਰ ਸੀ। ਭੂਚਾਲ …

Read More »

ਮੋਦੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਨਾਲ ਕਈ ਮਾਮਲਿਆਂ ’ਤੇ ਕੀਤੀ ਗੱਲਬਾਤ

ਨਵੀਂ ਦਿੱਲੀ, 1 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਭਾਰਤ ਦੇ ਦੌਰੇ ‘ਤੇ ਆਏ ਨੇਪਾਲੀ ਹਮਰੁਤਬਾ ਪੁਸ਼ਪਕਮਲ ਦਹਿਲ ‘ਪ੍ਰਚੰਡ’ ਨਾਲ ਊਰਜਾ, ਸੰਪਰਕ ਅਤੇ ਵਪਾਰ ਸਮੇਤ ਕਈ ਖੇਤਰਾਂ ‘ਚ ਭਾਰਤ-ਨੇਪਾਲ ਸਹਿਯੋਗ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਵਿਆਪਕ ਗੱਲਬਾਤ ਕੀਤੀ। ਨੇਪਾਲ ਦੇ ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਭਾਰਤ ਦਾ ਚਾਰ …

Read More »