ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 31 ਅਗਸਤ ‘ਆਪ’ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ 14 ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਨਵੀਂ ਟੀਮ ਦਾ ਸਵਾਗਤ ਕੀਤਾ ਹੈ। ਜਾਣਕਾਰੀ ਅਨੁਸਾਰ ਰਮਨ ਬਹਿਲ ਨੂੰ …
Read More »ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ
ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਨਾਲ ਉਹ ਇਸ ਸ਼ਕਤੀਸ਼ਾਲੀ ਅਦਾਲਤ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ ਏਸ਼ੀਆਈ ਮੂਲ ਦੀ ਪਹਿਲੀ ਜੱਜ ਬਣ ਗਈ ਹੈ। ਅਮਰੀਕਾ ਦੀਆਂ ਦੋਵੇਂ …
Read More »ਰਾਘਵ ਚੱਢਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ
ਆਤਿਸ਼ ਗੁਪਤਾ ਚੰਡੀਗੜ੍ਹ, 11 ਜੁਲਾਈ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਫਾਈਲ ਨੂੰ ਮੁੱਖ ਮੰਤਰੀ ਨੇ ਅੱਜ ਮਨਜ਼ੂਰੀ ਦੇ ਦਿੱਤੀ। ਮਾਡਰਨ ਸਕੂਲ ਬਾਰਾਖੰਭਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ …
Read More »ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ ਐੱਨਆਈਏ ਮੁਖੀ ਨਿਯੁਕਤ
ਨਵੀਂ ਦਿੱਲੀ, 23 ਜੂਨ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਦੇ ਸੀਨੀਅਰ ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਪਰਸੋਨਲ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਰਾਹੀਂ ਦਿੱਤੀ ਗਈ। ਦਿਨਕਰ ਗੁਪਤਾ 1987 ਬੈਚ ਦੇ ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਹਨ। ਕੈਬਨਿਟ …
Read More »ਰੁਚਿਰਾ ਕੰਬੋਜ ਯੂਐੱਨ ਵਿੱਚ ਭਾਰਤੀ ਸਫ਼ੀਰ ਨਿਯੁਕਤ
ਨਵੀਂ ਦਿੱਲੀ, 21 ਜੂਨ ਸੀਨੀਅਰ ਕੂਟਨੀਤਕ ਰੁਚਿਰਾ ਕੰਬੋਜ ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਅੱਜ ਭਾਰਤ ਦੀ ਸਥਾਈ ਪ੍ਰਤੀਨਿਧੀ ਨਿਯੁਕਤ ਕੀਤਾ ਗਿਆ ਹੈ। ਕੰਬੋਜ 1987 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਅਧਿਕਾਰੀ ਹਨ। ਉਹ ਇਸ ਸਮੇਂ ਭੂਟਾਨ ਵਿੱਚ ਭਾਰਤੀ ਰਾਜਦੂਤ ਵਜੋਂ ਤਾਇਨਾਤ ਹਨ। ਉਹ ਸੰਯੁਕਤ ਰਾਸ਼ਟਰ ਵਿੱਚ ਭਾਰਤੀ ਸਫ਼ੀਰ ਵਜੋਂ …
Read More »ਪਰਵਾਸੀ ਭਾਰਤੀਆਂ ਲਈ ਹਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਹੋਣਗੇ ਨਿਯੁਕਤ
ਚੰਡੀਗੜ੍ਹ, 29 ਮਾਰਚ ਪੰਜਾਬ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਗਲਵਾਰ ਨੂੰ ਦੱਸਿਆ ਕਿ ਸਰਕਾਰ ਨੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਨੋਡਲ ਅਧਿਕਾਰੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਪਰਵਾਸੀ ਭਾਰਤੀਆਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ …
Read More »ਸਾਰੇ ਰਿਟਾਇਰਡ ਮੁਲਾਜ਼ਮਾਂ ਦੀ ਨਿਯੁਕਤੀ ਹੋਵੇਗੀ ਰੱਦ
ਪੰਜਾਬ ਸਰਕਾਰ ਨੇ ਰਿਟਾਇਰਮੈਂਟ ਮਗਰੋਂ ਮੁੜ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਅਤੇ ਅਫ਼ਸਰਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਮਹਿਕਮੇ ਵਲੋਂ 9 ਨਵੰਬਰ ਨੂੰ ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ, ਅਜਿਹੇ ਸਾਰੇ ਕਰਮਚਾਰੀ-ਅਧਿਕਾਰੀ ਸੇਵਾ ਤੋਂ ਮੁਕਤ ਕਰ ਦਿੱਤੇ ਜਾਣ। ਜ਼ਿਕਰਯੋਗ ਹੈ ਕਿ ਮੁੜ ਨਿਯੁਕਤ ਕੀਤੇ …
Read More »ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਤੇ ਵਿਵਾਦ
ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅਧਿਕਾਰਤ ਤੌਰ ’ਤੇ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਹੀ ਦਿਓਲ ਦੀ ਨਿਯੁਕਤੀ ਪ੍ਰਭਾਵੀ ਹੋਵੇਗੀ। ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ ਤੇ ਸੂਬੇ …
Read More »ਮੁਨੂ ਮਹਾਵਰ ਮਾਲਦੀਵਜ਼ ’ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
ਨਵੀਂ ਦਿੱਲੀ, 15 ਸਤੰਬਰ ਸੀਨੀਅਰ ਡਿਪਲੋਮੈਟ ਮੁਨੂ ਮਹਾਵਰ ਨੂੰ ਮਾਲਦੀਵਜ਼ ਵਿੱਚ ਭਾਰਤ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮਹਾਵਰ 1996 ਬੈਚ ਦੇ ਭਾਰਤ ਵਿਦੇਸ਼ ਸੇਵਾ ਦੇ ਅਧਕਾਰੀ ਹਨ ਜੋ ਹਾਲ ਦੀ ਘੜੀ ਓਮਾਨ ਵਿੱਚ ਭਾਰਤ ਦੇ ਰਾਜਦੂਤ ਹਨ। ਉਹ ਸੁੰਜੇ …
Read More »ਸਿੱਧੂ ਦੇ ਸਲਾਹਕਾਰ ਕਾਂਗਰਸ ਨੇ ਨਿਯੁਕਤ ਨਹੀਂ ਕੀਤੇ: ਰਾਵਤ
ਨਵੀਂ ਦਿੱਲੀ, 23 ਅਗਸਤ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਵੱਲੋਂ ਕੀਤੀਆਂ ਵਿਵਾਦਿਤ ਟਿੱਪਣੀਆਂ ਦੇ ਸਬੰਧ ਵਿੱਚ ਅੱਜ ਕਿਹਾ ਕਿ ਇਨ੍ਹਾਂ ਸਲਾਹਕਾਰਾਂ ਨੂੰ ਪਾਰਟੀ ਵੱਲੋਂ ਨਿਯੁਕਤ ਨਹੀਂ ਕੀਤਾ ਗਿਆ ਹੈ, ਪਰ ਜੇਕਰ ਦੋਸ਼ੀ ਪਾਏ ਜਾਂਦੇ ਹਨ ਤਾਂ ਇਨ੍ਹਾਂ ਖਿਲਾਫ਼ …
Read More »
Asian Tribune Your Multilingual Newspaper covering World and local news News