Home / Tag Archives: ਨਯਮ (page 2)

Tag Archives: ਨਯਮ

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ …

Read More »

ਪੀਏਯੂ ਦੇ ਵੀਸੀ ਦੀ ਨਿਯੁਕਤੀ ਨਿਯਮਾਂ ਮੁਤਾਬਕ ਹੀ ਹੋਈ: ਮਾਨ ਦਾ ਪੁਰੋਹਿਤ ਨੂੰ ਜੁਆਬ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 20 ਅਕਤੂਬਰ ਡਾ. ਸਤਬੀਰ ਸਿੰਘ ਗੋਸਲ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਵਜੋਂ ਨਿਯੁਕਤੀ ਬਾਰੇ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ। ਰਾਜਪਾਲ ਵੱਲੋਂ ਡਾ. ਗੋਸਲ ਦੀ ਨਿਯੁਕਤੀ ਨੂੰ ਗੈਰ-ਕਾਨੂੰਨੀ ਦੱਸਦਿਆਂ ਅਹੁਦੇ ਤੋਂ ਹਟਾਉਣ ਲਈ ਕਹਿਣ ਤੋਂ …

Read More »

ਨਿਯਮਾਂ ’ਚ ਸੋਧ: ਦਿਨ ਰਾਤ ਝੁੂਲੇਗਾ ਤਿਰੰਗਾ

ਨਵੀਂ ਦਿੱਲੀ, 23 ਜੁਲਾਈ ਸਰਕਾਰ ਨੇ ਮੁਲਕ ਵਿੱਚ ਝੰਡਾ ਝੁਲਾਉਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ, ਜਿਸ ਤਹਿਤ ਹੁਣ ਤਿਰੰਗਾ ਦਿਨ ਅਤੇ ਰਾਤ ਦੋਵੇਂ ਸਮੇਂ ਝੁਲਾਏ ਜਾਣ ਦੀ ਇਜਾਜ਼ਤ ਹੈ। ਨਾਲ ਹੀ ਹੁਣ ਪੌਲਿਸਟਰ ਅਤੇ ਮਸ਼ੀਨ ਨਾਲ ਬਣੇ ਕੌਮੀ ਝੰਡਿਆਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ, ਪਹਿਲਾਂ ਅਜਿਹਾ ਕਰਨ …

Read More »

ਬੇਅੰਤ,ਭੱਠਲ ਤੇ ਹੋਰ ਵਿਧਾਇਕਾਂ ਦੇ ਪਰਿਵਾਰਾਂ ਨੂੰ ਨੌਕਰੀ ਲਈ ਕਿਸੇ ਨਿਯਮਾਂ ਦੀ ਪਰਵਾਹ ਨਹੀਂ ਪਰ ਸ਼ਹੀਦ ਪਰਿਵਾਰ ਨੂੰ ਮਾਮੂਲੀ ਟਾਈਪਿੰਗ ਟੈਸਟ ਤੋਂ ਵੀ ਛੋਟ ਨਹੀਂ:ਸੰਧਵਾਂ

ਆਪ ਆਗੂਆਂ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਕੀਤੀ ਗਈ ਅਰਦਾਸ ਬੁਰਜ ਜਵਾਹਰ ਸਿੰਘ ਵਾਲਾ ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦਾ ਛੇਵੇਂ ਸਾਲ ਵੀ ਇਨਸਾਫ ਨਾ ਮਿਲਣ ਕਰਕੇ ਅੱਜ ਆਮ ਆਦਮੀ ਪਾਰਟੀ ਦੀ ਸੂਬਾਈ ਲੀਡਰਸ਼ਿਪ ਵੱਲੋਂ ਪਿੰਡ ਬੁਰਜ …

Read More »

ਨਵੇਂ ਸੋਸ਼ਲ ਮੀਡੀਆ ਨਿਯਮਾਂ ਤੋਂ ਡਰਨ ਦੀ ਲੋੜ ਨਹੀਂ: ਰਵੀ ਪ੍ਰਸਾਦ

ਨਵੀਂ ਦਿੱਲੀ, 27 ਮਈ ਕੇਂਦਰੀ ਮੰਤਰੀ ਰਵੀ ਪ੍ਰਸਾਦ ਸ਼ੰਕਰ ਨੇ ਕਿਹਾ ਹੈ ਕਿ ਵਟਸਐਪ ਦੇ ਖਪਤਕਾਰਾਂ ਨੂੰ ਨਵੇਂ ਸੋਸ਼ਲ ਮੀਡੀਆ ਨਿਯਮਾਂ ਤੋਂ ਡਰਨ ਦੀ ਲੋੜ ਨਹੀਂ ਹੈ ਤੇ ਇਹ ਨਿਯਮ ਐਪਜ਼ ਦੀ ਦੁਰਵਰਤੋਂ ਨੂੰ ਰੋਕਣ ਲਈ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਨਿਯਮਾਂ ਤਹਿਤ ਖਪਤਕਾਰਾਂ ਕੋਲ ਸ਼ਿਕਾਇਤ ਨਿਵਾਰਨ …

Read More »