Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ — ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰ ਸ਼ਾਹ ਦੇ ਸਿੱਧੇ ਸੰਪਰਕ ਵਿੱਚ ਸਨ, ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ …
Read More »
Asian Tribune Your Multilingual Newspaper covering World and local news News