Home / Tag Archives: ਨਲ (page 33)

Tag Archives: ਨਲ

ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ

ਗਾਂਧੀਨਗਰ (ਗੁਜਰਾਤ), 30 ਜਨਵਰੀ ਗਾਂਧੀਨਗਰ ਦੀ ਅਦਾਲਤ ਨੇ ਸੋਮਵਾਰ ਨੂੰ ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। ਖਬਰ ਦੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਆਸਾਰਾਮ ਦੇ ਖ਼ਿਲਾਫ਼ ਸਾਲ 2013 ਵਿੱਚ ਕੇਸ ਦਰਜ ਕੀਤਾ ਗਿਆ ਸੀ। ਸੈਸ਼ਨ ਜੱਜ ਡੀ ਕੇ …

Read More »

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਤਖ਼ਤ ਦਮਦਮਾ ਸਾਹਿਬ ’ਚ ਨਤਮਸਤਕ, ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 25 ਜਨਵਰੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਇੱਥੇ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆਂ ਸਿਰੋਪਾ ਭੇਟ ਕੀਤਾ। ਕੇਂਦਰੀ ਮੰਤਰੀ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਅਕਾਲ ਤਖ਼ਤ …

Read More »

ਸਰਜੀਕਲ ਸਟ੍ਰਾਈਕ ਬਾਰੇ ਅਸੀਂ ਦਿਗਵਿਜੈ ਸਿੰਘ ਦੇ ਬਿਆਨ ਨਾਲ ਅਸਹਿਮਤ ਹਾਂ, ਹਥਿਆਰਬੰਦ ਬਲਾਂ ਨੂੰ ਸਬੂਤ ਦੇਣ ਦੀ ਲੋੜ ਨਹੀਂ: ਰਾਹੁਲ

ਜੰਮੂ, 24 ਜਨਵਰੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ‘ਸਰਜੀਕਲ ਸਟ੍ਰਾਈਕ’ ਬਾਰੇ ਦਿਗਵਿਜੇ ਸਿੰਘ ਦੇ ਬਿਆਨ ਨਾਲ ਸਹਿਮਤ ਨਹੀਂ ਹਨ ਅਤੇ ਹਥਿਆਰਬੰਦ ਬਲਾਂ ਨੂੰ ਕੋਈ ਸਬੂਤ ਦਿਖਾਉਣ ਦੀ ਲੋੜ ਨਹੀਂ ਹੈ। ਸ੍ਰੀ ਦਿਗਵਿਜੈ ਸਿੰਘ ਨੇ ਸੋਮਵਾਰ ਨੂੰ ‘ਸਰਜੀਕਲ ਸਟ੍ਰਾਈਕ’ ‘ਤੇ ਸਵਾਲ ਉਠਾਏ ਸਨ …

Read More »

ਪੈਰੋਲ ’ਤੇ ਜੇਲ੍ਹ ਤੋਂ ਬਾਹਰ ਡੇਰਾ ਮੁਖੀ ਨੇ ਜਨਤਕ ਤੌਰ ’ਤੇ ਤਲਵਾਰ ਨਾਲ ਕੇਕ ਕੱਟਿਆ, ਵੀਡੀਓ ਵਾਇਰਲ

ਨਵੀਂ ਦਿੱਲੀ], 24 ਜਨਵਰੀ ਪੈਰੋਲ ‘ਤੇ ਬਾਹਰ ਆਏ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਤਲਵਾਰ ਨਾਲ ਕੇਕ ਕੱਟ ਕੇ ਜਸ਼ਨ ਮਨਾਉਂਦੇ ਦੇਖਿਆ ਗਿਆ। ਜਨਤਕ ਤੌਰ ‘ਤੇ ਤਲਵਾਰ ਨਾਲ ਕੇਕ ਕੱਟਣ ਦੀ ਆਰਮ ਐਕਟ ਤਹਿਮ ਮਨਾਹੀ ਹੈ।ਬਲਾਤਕਾਰ ਅਤੇ ਕਤਲ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ …

Read More »

ਪਾਕਿਸਤਾਨ ਪ੍ਰਧਾਨ ਮੰਤਰੀ ਨੇ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ

ਇਸਲਾਮਾਬਾਦ, 17 ਜਨਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਕਸ਼ਮੀਰ ਸਮੇਤ ਸਾਰੇ ਬਕਾਇਆ ਮਾਮਲਿਆਂ ‘ਤੇ ਆਪਣੇ ਭਾਰਤੀ ਹਮਰੁਤਬਾ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਸ਼ਰੀਫ਼ ਦਾ ਮੰਨਣਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਇਸ ਮਾਮਲੇ ‘ਚ ਮਦਦ ਲਈ ਜਾ ਸਕਦੀ ਹੈ। ਟੀਵੀ ਚੈਨਲ ਨੂੰ ਇੰਟਰਵਿਊ ਵਿੱਚ ਸ਼ਰੀਫ਼ ਨੇ …

Read More »

ਰਿਮੋਟ ਵੋਟਿੰਗ ਮਸ਼ੀਨ ’ਤੇ ਸਿਆਸੀ ਦਲਾਂ ਨਾਲ ਚੋਣ ਕਮਿਸ਼ਨ ਦਾ ਵਿਚਾਰ-ਵਟਾਂਦਰਾ ਸ਼ੁਰੂ

ਨਵੀਂ ਦਿੱਲੀ, 16 ਜਨਵਰੀ ਪਰਵਾਸੀ ਮਜ਼ਦੂਰਾਂ ਲਈ ਰਿਮੋਟ ਵੋਟਿੰਗ ਮਸ਼ੀਨਾਂ ਸ਼ੁਰੂ ਕਰਨ ਦੀ ਤਜਵੀਜ਼ ਦਾ ਵੱਖ-ਵੱਖ ਪਾਰਟੀਆਂ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਚੋਣ ਕਮਿਸ਼ਨ ਨੇ ਅੱਜ ਇਸ ਸਿਆਸੀ ਤੌਰ ‘ਤੇ ਸੰਵੇਦਨਸ਼ੀਲ ਵਿਸ਼ੇ ‘ਤੇ ਵੱਖ-ਵੱਖ ਪਾਰਟੀਆਂ ਨਾਲ ਗੱਲਬਾਤ ਸ਼ੁਰੂ ਕੀਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਟਿੱਪਣੀ ਤੋਂ ਬਾਅਦ ਕਮਿਸ਼ਨ ਸਿਆਸੀ …

Read More »

ਪੰਜਾਬ ’ਚ ਠੰਢ ਤੇ ਧੁੰਦ ਜਾਰੀ: 0.6 ਡਿਗਰੀ ਨਾਲ ਬਠਿੰਡਾ ਸਭ ਤੋਂ ਠੰਢਾ

ਆਤਿਸ਼ ਗੁਪਤਾ ਚੰਡੀਗੜ੍ਹ, 14 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਮਾਘੀ ‘ਤੇ ਠੰਢ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਪੰਜਾਬ ਵਿੱਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੈ। ਪੰਜਾਬ ਵਿੱਚ ਅੱਜ ਦਿਨ ਸਮੇਂ ਪੈ ਰਹੀ ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ …

Read More »

ਪੈਰਿਸ ਦੇ ਰੇਲਵੇ ਸਟੇਸ਼ਨ ’ਤੇ ਚਾਕੂ ਨਾਲ ਹਮਲੇ ’ਚ 6 ਵਿਅਕਤੀ ਜ਼ਖ਼ਮੀ, ਪੁਲੀਸ ਨੇ ਹਮਲਾਵਰ ਨੂੰ ਗੋਲੀ ਮਾਰੀ

ਪੈਰਿਸ, 11 ਜਨਵਰੀ ਪੈਰਿਸ ਦੇ ਰੇਲਵੇ ਸਟੇਸ਼ਨ ‘ਤੇ ਚਾਕੂ ਨਾਲ ਕੀਤੇ ਹਮਲੇ ਵਿੱਚ 6 ਵਿਅਕਤੀ ਜ਼ਖ਼ਮੀ ਹੋ ਗਏ ਤੇ ਪੁਲੀਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਗੋਲੀ ਮਾਰ ਕੇ ਮਾਰ ਦਿੱਤਾ ਹੈ। Source link

Read More »

ਲੰਡਨ: ਹੀਥਰੋ ਹਵਾਈ ਅੱਡੇ ’ਤੇ ਅਦਾਕਾਰ ਸਤੀਸ਼ ਸ਼ਾਹ ਨਾਲ ਨਸਲੀ ਵਿਤਕਰਾ, ਅਧਿਕਾਰੀਆਂ ਨੇ ਮੁਆਫ਼ੀ ਮੰਗੀ

ਮੁੰਬਈ, 4 ਜਨਵਰੀ ਅਦਾਕਾਰ ਸਤੀਸ਼ ਸ਼ਾਹ ਨੇ ਕਿਹਾ ਹੈ ਕਿ ਲੰਡਨ ਦੇ ਹੀਥਰੋ ਹਵਾਈ ਅੱਡੇ ‘ਤੇ ਕਰਮਚਾਰੀ ਵੱਲੋਂ ਉਨ੍ਹਾਂ ‘ਤੇ ਨਸਲੀ ਟਿੱਪਣੀ ਕੀਤੀ ਗਈ। ਅਦਾਕਾਰ ਨੇ ਕਿਹਾ ਕਿ ਹਵਾਈ ਅੱਡੇ ਦੇ ਸਟਾਫ ਨੇ ਆਪਣੇ ਸਹਿਕਰਮੀ ਨੂੰ ਹੈਰਾਨੀ ਵਿੱਚ ਪੁੱਛਿਆ ਕਿ ਸ਼ਾਹ ਪਹਿਲੀ ਸ਼੍ਰੇਣੀ ਦੀ ਯਾਤਰਾ ਦਾ ਖਰਚ ਕਿਵੇਂ ਝੱਲ ਸਕਦਾ …

Read More »

ਆਸਟਰੇਲੀਆ ਨਾਲ ਵਪਾਰ ਸਮਝੌਤੇ ਤਹਿਤ ਗਹਿਣਿਆਂ ਦੀ ਪਹਿਲੀ ਖੇਪ ਰਵਾਨਾ

ਮੁੰਬਈ, 29 ਦਸੰਬਰ ਭਾਰਤ ਆਸਟਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ (ਈਸੀਟੀਏ) ਤਹਿਤ ਗਹਿਣਿਆਂ ਦੀ ਪਹਿਲੀ ਖੇਪ ਅੱਜ ਮੁੰਬਈ, ਸੂਰਤ ਅਤੇ ਚੇਨਈ ਤੋਂ ਰਵਾਨਾ ਕੀਤੀ ਗਈ। ਨਗ ਅਤੇ ਗਹਿਣੇ ਬਰਾਮਦ ਪ੍ਰਮੋਸ਼ਨ ਕੌਂਸਲ(ਜੀਜੇਈਪੀਸੀ) ਨੇ ਇਹ ਜਾਣਕਾਰੀ ਦਿੱਤੀ। ਜੀਜੇਈਪੀਸੀ ਨੇ ਬਿਆਨ ਵਿੱਚ ਕਿਹਾ ਹੈ ਕਿ ਕੇਂਦਰੀ ਮੰਤਰੀ ਪੀਯੂੂਸ਼ ਗੋਇਲ ਨੇ 29 ਦਸੰਬਰ ਨੂੰ …

Read More »