ਲਖਵਿੰਦਰ ਸਿੰਘ ਬਰਾੜ ਮਲੋਟ, 7 ਦਸੰਬਰ ਨੇੜਲੇ ਪਿੰਡ ਕਿੰਗਰਾ ਤੋਂ ਘੁਮਿਆਰਾ ਰੋਡ ‘ਤੇ ਅਮਰੂਦਾਂ ਦੇ ਬਾਗ਼ ਦੇ ਫਿਰੋਜ਼ਪੁਰ ਨਾਲ ਸਬੰਧਤ ਕਰੀਬ 60-65 ਸਾਲਾਂ ਦੇ ਹਰਜਿੰਦਰ ਸਿੰਘ ਠੇਕੇਦਾਰ ਦਾ ਰਾਤ ਨੂੰ ਸੁੱਤੇ ਪਏ ਦਾ ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਡੀਐੱਸਪੀ ਮਲੋਟ ਬਲਕਾਰ ਸਿੰਘ ਸੰਧੂ, ਥਾਣਾ ਸਿਟੀ ਦੇ ਇੰਚਾਰਜ …
Read More »ਚਾਰ ਸਾਲਾ ਬੱਚੇ ਦੀ ਛੱਪੜ ਵਿੱਚ ਡੁੱਬਣ ਨਾਲ ਮੌਤ
ਜਸਵੀਰ ਸਿੰਘ ਭੁੱਲਰ ਦੋਦਾ, 5 ਦਸੰਬਰ ਇਥੋਂ ਨੇੜਲੇ ਪਿੰਡ ਭਲਾਈਆਣਾ ਵਿਖੇ ਕਰੀਬ ਚਾਰ ਸਾਲਾ ਗੁਰਕੀਰਤ ਸਿੰਘ ਪੁੱਤਰ ਰੌਣਕ ਸਿੰਘ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਡੀਐੱਸਪੀ ਜਸਵੀਰ ਸਿੰਘ ਗਿੱਦੜਬਾਹਾ ਨੇ ਦੱਸਿਆ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਭੇਜ ਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। Source link
Read More »ਜਲੰਧਰ ਦੇ ਕੁਲਹੜ ਪੀਜ਼ਾ ਜੋੜੇ ਨੂੰ ਬੰਦੂਕਾਂ ਨਾਲ ਫੋਟੋਆਂ ਪੋਸਟ ਕਰਨੀਆਂ ਮਹਿੰਗੀਆਂ ਪਈਆਂ, ਪੁਲੀਸ ਨੇ ਕੇਸ ਦਰਜ ਕੀਤਾ
ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 23 ਨਵੰਬਰ ਜਲੰਧਰ ਦੇ ‘ਕੁਲਹੜ ਪੀਜ਼ਾ’ ਜੋੜੇ ਨੂੰ ਸੋਸ਼ਲ ਮੀਡੀਆ ‘ਤੇ ‘ਨਕਲੀ ਬੰਦੂਕਾਂ’ ਨਾਲ ਫੋਟੋਆਂ ਪੋਸਟ ਕਰਨੀਆਂ ਮਹਿੰਗੀਆਂ ਪੈ ਗਈਆਂ ਹਨ। ਪੁਲੀਸ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਵਿੱਚ ਐੱਫਆਈਆਰ ਦਰਜ ਕੀਤੀ ਹੈ। ਰੂਪ ਕੌਰ ਅਤੇ ਸਹਿਜ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ …
Read More »ਮੇਰੇ ਹਿੰਦੂਆਂ, ਭਾਰਤ ਤੇ ਮੋਦੀ ਨਾਲ ਚੰਗੇ ਸਬੰਧ: ਟਰੰਪ
ਵਾਸ਼ਿੰਗਟਨ, 27 ਅਕਤੂਬਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇ ਉਹ 2024 ਦੀਆਂ ਰਾਸ਼ਟਰਪਤੀ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ ਭਾਰਤ ਨਾਲ ਅਮਰੀਕਾ ਦੇ ਸਬੰਧਾਂ ਨੂੰ ਅਗਲੇ ਪੱਧਰ ਤੱਕ ਲੈ ਜਾਣਗੇ। ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਰਿਪਬਲਿਕਨ ਹਿੰਦੂ ਕੁਲੀਸ਼ਨ (ਆਰਐੱਚਸੀ) ਵੱਲੋਂ ਕਰਵਾਏ ਦੀਵਾਲੀ ਸਮਾਗਮ ਵਿੱਚ …
Read More »ਯੂਪੀ: ਸਰਕਾਰੀ ਗੈਸਟ ਹਾਊਸ ’ਚੋਂ ਖੂਨ ਨਾਲ ਲੱਥਪਥ 12 ਸਾਲਾ ਬੱਚੀ ਮਿਲੀ, ਹਾਲਤ ਗੰਭੀਰ
ਕਨੌਜ (ਉੱਤਰ ਪ੍ਰਦੇਸ਼), 25 ਅਕਤੂਬਰ ਕਨੌਜ ਜ਼ਿਲ੍ਹੇ ਦੇ ਤਿਰਵਾ ਇਲਾਕੇ ਵਿੱਚ ਗੋਲਕ ਖਰੀਦਣ ਗਈ 12 ਸਾਲਾ ਲੜਕੀ ਸਰਕਾਰੀ ਗੈਸਟ ਹਾਊਸ ਕੰਪਲੈਕਸ ਵਿੱਚ ਸ਼ੱਕੀ ਹਾਲਾਤਾਂ ਵਿੱਚ ਖੂਨ ਨਾਲ ਲੱਥਪਥ ਹਾਲਤ ਵਿੱਚ ਮਿਲੀ। ਤਿਰਵਾ ਥਾਣਾ ਖੇਤਰ ਦੇ ਪਿੰਡ ਦੀ ਰਹਿਣ ਵਾਲੀ ਲੜਕੀ ਐਤਵਾਰ ਨੂੰ ਗੋਲਕ ਖਰੀਦਣ ਲਈ ਘਰੋਂ ਨਿਕਲੀ ਸੀ ਪਰ ਘਰ …
Read More »ਬਠਿੰਡਾ ’ਚ ਸੁੰਦਰ ਲੜਕੀਆਂ ਦਾ ਮੁਕਾਬਲਾ: ਜੇਤੂ ਦਾ ਵਿਆਹ ਕੈਨੇਡਾ ਦੇ ਪੀਆਰ ਲੜਕੇ ਨਾਲ ਕਰਾਉਣ ਦੀ ਪੇਸ਼ਕਸ਼, ਪੁਲੀਸ ਨੇ ਕੇਸ ਦਰਜ ਕੀਤਾ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 14 ਅਕਤੂਬਰ 23 ਅਕਤੂਬਰ ਨੂੰ ਬਠਿੰਡਾ ਦੇ ਹੋਟਲ ਵਿੱਚ ਕਰਵਾਏ ਜਾਣ ਵਾਲੇ ਸੁੰਦਰਤਾ ਮੁਕਾਬਲੇ ਸਬੰਧੀ ਪੰਜਾਬ ਪੁਲੀਸ ਨੇ ਕੇਸ ਦਰਜ ਕੀਤਾ ਹੈ। ਮੁਕਾਬਲੇ ਵਿੱਚ ਲੜਕੀ (ਸਿਰਫ਼ ਜਨਰਲ ਜਾਤੀ), ਜੋ ਜਿੱਤੇਗੀ, ਨੂੰ ਕੈਨੇਡੀਅਨ ਪੀਆਰ ਵਿਅਕਤੀ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ। ਸੁੰਦਰਤਾ ਮੁਕਾਬਲੇ ਸਬੰਧੀ ਪੋਸਟਰ …
Read More »ਮੁੰਬਈ ’ਚ ਪਹਿਲੀ ਨਵੰਬਰ ਤੋਂ ਚਾਰ ਪਹੀਆ ਵਾਹਨ ਚਾਲਕ ਤੇ ਨਾਲ ਦੇ ਯਾਤਰੀਆਂ ਲਈ ਸੀਟ ਬੈਲਟ ਲਾਜ਼ਮੀ
ਮੁੰਬਈ, 14 ਅਕਤੂਬਰ ਮੁੰਬਈ ਪੁਲੀਸ ਨੇ ਕਿਹਾ ਹੈ ਕਿ 1 ਨਵੰਬਰ ਤੋਂ ਮੁੰਬਈ ਵਿੱਚ ਚਾਰ ਪਹੀਆ ਵਾਹਨ ‘ਚ ਚਾਲਕ ਅਤੇ ਸਹਿ ਯਾਤਰੀਆਂ ਲਈ ਸੀਟ ਬੈਲਟ ਲਾਜ਼ਮੀ ਹੈ। Source link
Read More »ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ: ਸ਼ਾਹ
ਬਾਰਾਮੂਲਾ, 5 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਉਹ ਗੱਲਬਾਤ ਦੀ ਵਕਾਲਤ ਕਰਨ ਵਾਲਿਆਂ ‘ਤੇ ਵਰ੍ਹੇ। ਉਨ੍ਹਾਂ ਕਿਹਾ,”ਮੈਂ ਪਾਕਿਸਤਾਨ ਨਾਲ ਨਹੀਂ ਸਗੋਂ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਕਰਨੀ ਚਾਹੁੰਦਾ ਹਾਂ।” ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਕੇਂਦਰ ਸ਼ਾਸਿਤ ਪ੍ਰਦੇਸ਼ ‘ਚੋਂ ਅਤਿਵਾਦ ਨੂੰ ਜੜ੍ਹੋਂ …
Read More »ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਅਕਤੂਬਰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਦੌਰਾਨ ਭਰੋਸਗੀ ਮਤਾ ਭਾਰੀ ਬਹੁਮਤ ਨਾਲ ਜਿੱਤਿਆ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੋਟਿੰਗ ਸਮੇਂ ਗ਼ੈਰਹਾਜ਼ਰ ਰਹੀਆਂ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਵੀ ਮਤੇ ਦਾ ਵਿਰੋਧ ਨਹੀਂ ਕੀਤਾ। ਭਗਵੰਤ ਮਾਨ …
Read More »ਅਮਰੀਕਾ: ਡਿਲਿਵਰੀ ਦਾ ਕੰਮ ਕਰਦੇ ਭਾਰਤੀ-ਅਮਰੀਕੀ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ
ਨਿਊਯਾਰਕ, 29 ਸਤੰਬਰ ਅਮਰੀਕਾ ਵਿੱਚ ਊਬਰ ਹਾਈਟਸ ਲਈ ਡਿਲਿਵਰੀ ਦਾ ਕੰਮ ਕਰਨ ਵਾਲੇ ਇਕ ਭਾਰਤੀ-ਅਮਰੀਕੀ ਵਿਅਕਤੀ ‘ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਹਮਲਾ ਕੀਤਾ ਗਿਆ। ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ ਗਈ। ਖ਼ਬਰ ਵਿੱਚ ਕਿਹਾ ਗਿਆ ਹੈ ਕਿ ਹਮਲਾਵਰ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਹ 100 ਤੋਂ …
Read More »
Asian Tribune Your Multilingual Newspaper covering World and local news News