ਨਵੀਂ ਦਿੱਲੀ, 21 ਜੂਨ ਨਵੇਂ ਦੂਰਸੰਚਾਰ ਕਾਨੂੰਨ 2023 ਦੀਆਂ ਕੁੱਝ ਧਾਰਾਵਾਂ 26 ਜੂਨ ਤੋਂ ਲਾਗੂ ਹੋ ਜਾਣਗੀਆਂ। ਸ਼ੁੱਕਰਵਾਰ ਨੂੰ ਜਾਰੀ ਇੱਕ ਸਰਕਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਦੂਰਸੰਚਾਰ ਕਾਨੂੰਨ 2023 ਦੀਆਂ ਕੁੱਝ ਧਾਰਾਵਾਂ ਤਹਿਤ ਨਿਯਮ 26 ਜੂਨ ਤੋਂ ਲਾਗੂ ਹੋ ਜਾਣਗੇ। ਦੂਰਸੰਚਾਰ ਕਾਨੂੰਨ 2023 ਭਾਰਤੀ ਟੈਲੀਗ੍ਰਾਫ ਕਾਨੂੰਨ 1885, ਵਾਇਰਲੈਸ …
Read More »ਬਾਇਡਨ ਦੀ ਨਵੀਂ ਇਮੀਗ੍ਰੇਸ਼ਨ ਨੀਤੀ: ਅਮਰੀਕਾ ’ਚ 5 ਲੱਖ ਨਾਜਾਇਜ਼ ਪਰਵਾਸੀਆਂ ਨੂੰ ਹੋਵੇਗਾ ਲਾਭ
ਵਾਸ਼ਿੰਗਟਨ, 18 ਜੂਨ ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ ਪੁੱਜੇਗਾ। ਅਮਰੀਕੀ ਰਾਸ਼ਟਰਪਤੀ ਅੱਜ ਇਸ ਯੋਜਨਾ ਦਾ ਵਿਸਥਾਰ ਨਾਲ ਐਲਾਨ ਕਰਨਗੇ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ …
Read More »ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨਵੇਂ ਥਲ ਸੈਨਾ ਮੁਖੀ ਹੋਣਗੇ
ਨਵੀਂ ਦਿੱਲੀ, 11 ਜੂਨ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨਵੇਂ ਥਲ ਸੈਨਾ ਮੁਖੀ ਹੋਣਗੇ। ਉਹ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ। ਲੈਫਨੀਨੈਂਟ ਜਨਰਲ ਉਪੇਂਦਰ ਦਿਵੇਦੀ ਨੈਸ਼ਨਲ ਡਿਫੈਂਸ ਅਕੈਡਮੀ ਤੇ ਇੰਡੀਅਨ ਮਿਲਟਰੀ ਅਕੈਡਮੀ ਦੇ ਐਲੂਮਨਸ ਹਨ। ਕਾਬਿਲੇਗੌਰ ਹੈ ਕਿ ਮੌਜੂਦਾ ਥਲ ਸੈਨਾ ਮੁਖੀ ਜਨਰਲ …
Read More »ਮੋਦੀ ਨੇ ਆਪਣੇ ਨਿਵਾਸ ’ਤੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਮੀਟਿੰਗ ਕੀਤੀ
ਨਵੀਂ ਦਿੱਲੀ, 10 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਆਪਣੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਬੈਠਕ ਕੀਤੀ। ਮੰਤਰੀ ਮੰਡਲ ‘ਚ ਸ਼ਾਮਲ ਕੀਤੇ ਨਵੇਂ ਮੰਤਰੀ ਸ਼ਾਮ 5 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਨਿਵਾਸ 7, ਲੋਕ ਕਲਿਆਣ ਮਾਰਗ ‘ਤੇ ਪਹੁੰਚੇ। ਸਹੁੰ ਚੁੱਕਣ ਤੋਂ ਇਕ ਦਿਨ ਬਾਅਦ ਹੋ ਰਹੀ ਮੀਟਿੰਗ ‘ਚ …
Read More »ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਤੇ ਨਿਫਟੀ ਦਾ ਨਵਾਂ ਰਿਕਾਰਡ
ਮੁੰਬਈ, 7 ਜੂਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਅੱਜ ਰੌਣਕ ਰਹੀ। 30 ਸ਼ੇਅਰਾਂ ਵਾਲਾ ਸੈਂਸੈਕਸ 1,618.85 ਅੰਕ ਵੱਧ ਕੇ 76,693.36 ਦੇ ਨਵੇਂ ਸਰਬਕਾਲੀ ਉੱਚ ਪੱਧਰ ’ਤੇ ਬੰਦ ਹੋਇਆ, ਜਦ ਕਿ ਨਿਫਟੀ 468.75 ਅੰਕ ਚੜ੍ਹ ਕੇ 23,290.15 ਦੇ ਨਵੇਂ ਰਿਕਾਰਡ ‘ਤੇ ਬੰਦ ਹੋਇਆ। The post ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਤੇ …
Read More »ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ਦੇ ਨਵੇਂ ਪੁਲੀਸ ਕਮਿਸ਼ਨਰ ਨਿਯੁਕਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਮਈ ਭਾਰਤੀ ਚੋਣ ਕਮਿਸ਼ਨ ਨੇ ਅੱਜ ਉੱਚ ਪੱਧਰੀ ਸ਼ਿਕਾਇਤ ਦੇ ਅਧਾਰ ’ਤੇ ਲੁਧਿਆਣਾ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਦੋਵੇਂ ਪੁਲੀਸ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ …
Read More »ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ
ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। 51 ਸਾਲਾ ਵੋਂਗ ਨੇ 72 ਸਾਲਾ ਲੀ ਹਸੀਨ ਲੂੰਗ ਦੀ ਥਾਂ ਲਈ। ਲੀ ਨੇ ਦੋ ਦਹਾਕਿਆਂ ਬਾਅਦ ਆਪਣਾ ਅਹੁਦਾ ਛੱਡਿਆ ਹੈ। ਦੋਵੇਂ ਸੱਤਾਧਾਰੀ ਪੀਪਲਜ਼ ਐਕਸ਼ਨ ਪਾਰਟੀ (ਪੀਏਪੀ) ਨਾਲ ਸਬੰਧਤ ਹਨ, ਜੋ ਪੰਜ ਦਹਾਕਿਆਂ …
Read More »ਰੂਪਨਗਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜ਼ੈਲਦਾਰ ਦੀ ਫੇਸਬੁੱਕ ਪੋਸਟ ਨੇ ਨਵੀਂ ਚਰਚਾ ਛੇੜੀ
ਜਗਮੋਹਨ ਸਿੰਘ ਰੂਪਨਗਰ, 11 ਮਈ ਕੁੱਝ ਦਿਨ ਪਹਿਲਾਂ ਕੈਨੇਡਾ ਤੋਂ ਪਰਤਣ ਬਾਅਦ ਇਥੇ ਕਾਂਗਰਸ ਭਵਨ ਵਿਖੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਕਾਂਗਰਸੀਆਂ ਨੂੰ ਇੱਕਜੁੱਟ ਕਰਕੇ ਚੋਣ ਪ੍ਰਚਾਰ ਭਖਾਉਣ ਦਾ ਦਾਅਵਾ ਕਰਨ ਵਾਲੇ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ …
Read More »ਪੰਜਾਬ ਵਿੱਚ ਛੇਤੀ ਬਣਨਗੇ 28 ਨਵੇਂ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਮਾਰਚ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲੀਸ ਜ਼ਿਲ੍ਹਿਆਂ ਸਣੇ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਸਾਈਬਰਬੁਲਿੰਗ, ਹੈਕਿੰਗ ਅਤੇ ਆਨਲਾਈਨ ਸਕੈਮਾਂ ਦੀ ਜਾਂਚ …
Read More »ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ
ਨਵੀਂ ਦਿੱਲੀ, 15 ਮਾਰਚ ਸੁਪਰੀਮ ਕੋਰਟ ਨੇ 2023 ਦੇ ਉਸ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅੰਤਰਿਮ ਹੁਕਮ ਰਾਹੀਂ ਸੀਜੇਆਈ ਨੂੰ ਚੋਣ …
Read More »
Asian Tribune Your Multilingual Newspaper covering World and local news News