Home / Tag Archives: ਨਵ (page 7)

Tag Archives: ਨਵ

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਵਾਏਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਚੰਡੀਗੜ੍ਹ, 12 ਮਾਰਚ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) …

Read More »

ਸੁਰਿੰਦਰ ਸਿੰਘ ਯਾਦਵ ਚੰਡੀਗੜ੍ਹ ਦੇ ਨਵੇਂ ਡੀਜੀਪੀ

ਚੰਡੀਗੜ੍ਹ, 12 ਮਾਰਚ ਏਜੀਐੱਮਯੂਟੀ ਕੇਡਰ ਦੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਸੁਰਿੰਦਰ ਸਿੰਘ ਯਾਦਵ ਦਾ ਦਿੱਲੀ ਤੋਂ ਤਬਾਦਲਾ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਸ੍ਰੀ ਯਾਦਵ 1993 ਬੈਚ ਦੇ ਅਧਿਕਾਰੀ ਪ੍ਰਵੀਰ ਰੰਜਨ ਦੀ ਥਾਂ ਲੈਣਗੇ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ …

Read More »

ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਖਿਲਾਫ਼ ਦਾਇਰ ਪਟੀਸ਼ਨ ’ਤੇ ਵਿਚਾਰ ਕਰੇਗੀ ਸੁਪਰੀਮ ਕੋਰਟ

  ਨਵੀਂ ਦਿੱਲੀ, 11 ਮਾਰਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ 2023 ਦੇ ਇਕ ਕਾਨੂੰਨ ਦੇ ਹਵਾਲੇ ਨਾਲ ਕੇਂਦਰ ਨੂੰ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਤੋਂ ਰੋਕਣ ਦੀ ਮੰਗ ਕਰਦੀ ਇਕ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬਧ ਕਰਨ ਬਾਰੇ ਵਿਚਾਰ ਕਰੇਗੀ। ਉਂਜ ਉਪਰੋਕਤ ਕਾਨੂੰਨ ਵਿਚਲੀਆਂ ਵਿਵਸਥਾਵਾਂ ਨੂੰ ਸੁਪਰੀਮ ਕੋਰਟ ਵਿਚ …

Read More »

ਪਾਕਿ: ਰਾਸ਼ਟਰਪਤੀ ਜ਼ਰਦਾਰੀ ਨੇ ਨਵੀਂ ਕੈਬਨਿਟ ਦੇ 19 ਮੰਤਰੀਆਂ ਨੂੰ ਸਹੁੰ ਚੁਕਾਈ

ਇਸਲਾਮਾਬਾਦ, 11 ਮਾਰਚ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਨਵੇਂ ਚੁਣੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੇ ਮੰਤਰੀ ਦੇ 19 ਮੈਂਬਰਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਨਿਵਾਸ ’ਚ ਹੋਇਆ ਜਿਸ ’ਚ ਪ੍ਰਧਾਨ ਮੰਤਰੀ ਸ਼ਰੀਫ਼ ਸਮੇਤ ਹੋਰ ਲੋਕ ਸ਼ਾਮਲ ਹੋਏ। ਸਹੁੰ ਚੁੱਕਣ ਵਾਲਿਆਂ ’ਚ ਇਸ਼ਾਕ ਡਾਰ, ਖੁਆਜਾ ਆਸਿਫ਼, ਅਹਿਸਾਨ …

Read More »

ਨਵੇਂ ਭਾਰਤੀ ਕੁਸ਼ਤੀ ਸੰਘ ’ਤੇ ਕੋਈ ਇਤਰਾਜ਼ ਨਹੀਂ, ਬਸ਼ਰਤੇ ਸੰਜੈ ਸਿੰਘ ਨੂੰ ਬਾਹਰ ਕੱਢਿਆ ਜਾਵੇ, ਬ੍ਰਿਜਭੂਸ਼ਨ ਦੇ ਸਮਰਥਕ ਦੇ ਰਹੇ ਨੇ ਧਮਕੀਆਂ: ਸਾਕਸ਼ੀ

ਨਵੀਂ ਦਿੱਲੀ, 3 ਜਨਵਰੀ ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਨਵੇਂ ਭਾਰਤੀ ਕੁਸ਼ਤੀ ਮਹਾਸੰਘ ‘ਤੇ ਕੋਈ ਇਤਰਾਜ਼ ਨਹੀਂ ਹੈ ਬਸ਼ਰਤੇ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਨੂੰ ਇਸ ਤੋਂ ਬਾਹਰ ਕੱਢ ਦਿੱਤਾ ਜਾਵੇ। ਰੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਨੇ ਦਾਅਵਾ ਕੀਤਾ …

Read More »

ਪੰਜ ਨਵੇਂ ਦੇਸ਼ ਬ੍ਰਿਕਸ ਦੇ ਪੂਰਨ ਮੈਂਬਰ ਬਣੇ

ਨਵੀਂ ਦਿੱਲੀ, 2 ਜਨਵਰੀ ਭਾਰਤ, ਰੂਸ ਅਤੇ ਚੀਨ ਸਮੇਤ ਸਿਖਰਲੀਆਂ ਉਭਰਦੀਆਂ ਅਰਥਵਿਵਸਥਾਵਾਂ ਦੇ ਬ੍ਰਿਕਸ ਸਮੂਹ ਨੇ ਵਿਸ਼ਵ ਮਾਮਲਿਆਂ ਵਿਚ ਪੱਛਮੀ ਦਬਦਬੇ ਦੇ ਬਾਵਜੂਦ ਆਪਣੀ ਰਣਨੀਤਕ ਸ਼ਕਤੀ ਨੂੰ ਵਧਾਉਣ ਦੀ ਕੋਸ਼ਿਸ਼ ਵਿਚ ਪੰਜ ਪੂਰਨ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਜਿਵੇਂ ਹੀ ਰੂਸ ਨੇ ਬ੍ਰਿਕਸ ਦੀ ਪ੍ਰਧਾਨਗੀ ਸੰਭਾਲੀ ਰਾਸ਼ਟਰਪਤੀ …

Read More »

ਡੀਆਈਜੀ ਭੁੱਲਰ ਹੋਣਗੇ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਬਣੀ ਸਿਟ ਦੇ ਨਵੇਂ ਮੁੱਖੀ

ਚੰਡੀਗੜ੍ਹ, 1 ਜਨਵਰੀ ਪਟਿਆਲਾ ਦੇ ਡੀਆਈਜੀ ਐੱਚਐੱਸ ਭੁੱਲਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਅਗਵਾਈ ਕਰਨਗੇ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲਕੇ ਯਾਦਵ ਨੇ ਇਹ ਹੁਕਮ ਜਾਰੀ ਕੀਤੇ ਹਨ। ਸ੍ਰੀ ਭੁੱਲਰ ਨੇ ਏਡੀਜੀਪੀ ਐੱਮਐੱਸ ਛੀਨਾ ਦੀ ਥਾਂ ਲਈ ਹੈ, ਜੋ 31 …

Read More »

ਦੇਸ਼ ਵਿੱਚ ਕਰੋਨਾ ਦੇ 335 ਨਵੇਂ ਕੇਸ; ਸਰਗਰਮ ਕੇਸਾਂ ਦੀ ਗਿਣਤੀ ਵਧ 1,701 ਹੋਈ

ਨਵੀਂ ਦਿੱਲੀ, 17 ਦਸੰਬਰ ਭਾਰਤ ਵਿੱਚ ਕਰੋਨ ਦੇ 335 ਨਵੇਂ ਕੇਸ ਮਿਲਣ ਨਾਲ ਦੇਸ਼ ’ਚ ਲਾਗ ਦੇ ਸਰਗਰਮ ਕੇਸਾਂ ਦੀ ਗਿਣਤੀ ਵਧ ਕੇ 1,701 ਹੋ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤੀ। ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਅਪਡੇਟ ਕੀਤੇ ਅੰਕੜਿਆਂ ਮੁਤਾਬਕ ਦੇਸ਼ ’ਚ ਕਰੋਨਾ ਕੇਸਾਂ ਦੀ ਗਿਣਤੀ …

Read More »

ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਹੋਣਗੇ

ਜੈਪੁਰ, 12 ਦਸੰਬਰ ਆਰਐੱਸਐੱਸ ਨਾਲ ਜੁੜੇ ਅਤੇ ਪਹਿਲੀ ਵਾਰ ਵਿਧਾਇਕ ਬਣੇ ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਹੋਣਗੇ। ਭਾਰਤੀ ਜਨਤਾ ਪਾਰਟੀ ਵਿਧਾਇਕ ਦਲ ਦੀ ਮੰਗਲਵਾਰ ਸ਼ਾਮ ਨੂੰ ਇਥੇ ਹੋਈ ਮੀਟਿੰਗ ’ਚ ਸ਼ਰਮਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਦੇ ਨਾਲ ਹੀ ਨਵੇਂ ਮੁੱਖ ਮੰਤਰੀ ਨੂੰ ਲੈ …

Read More »

ਪਾਤੜਾਂ: ਝੋਨੇ ਦਾ ਮੁਆਵਜ਼ਾ ਮਿਲਿਆ ਨਹੀਂ, ਹੁਣ ਮੀਂਹ ਨੇ ਖ਼ਰਾਬ ਕੀਤੀ ਨਵੀਂ ਬੀਜੀ ਕਣਕ

ਗੁਰਨਾਮ ਸਿੰਘ ਚੌਹਾਨ ਪਾਤੜਾਂ, 4 ਦਸੰਬਰ  ਘੱਗਰ ਦਰਿਆ ਦੇ ਨਾਲ ਲੱਗਦੇ ਇਸ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਕਾਰਨ ਤਾਜ਼ਾ ਬੀਜੀ ਸੈਂਕੜੇ ਏਕੜ ਕਣਕ ਖਰਾਬ ਹੋ ਗਈ ਹੈ। ਹੜ੍ਹ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਲਾਏ ਝੋਨੇ ਦੇ ਦੇਰੀ ਨਾਲ ਪੱਕਣ ਕਰਕੇ ਪਹਿਲਾਂ ਹੀ ਕਣਕ ਦੀ ਬਿਜਾਈ ਪਛੜ ਰਹੀ ਸੀ …

Read More »