Punjab News: ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਚਲਾਏ ਜਾ ਰਹੀ ਖਾਸ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਜਮਾਲਪੁਰ ਦੀ ਪੁਲਿਸ ਟੀਮ ਨੇ ਛਾਪੇਮਾਰੀ ਕਰਦਿਆਂ ਹੋਇਆਂ ਇੱਕ ਟਰੱਕ ਅਤੇ ਹੋਰ ਗੱਡੀਆਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਚੂਰਾ ਪੋਸਟ (ਭੁੱਕੀ) ਦਾ …
Read More »ANTF ਵੱਲੋਂ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ , ਨਸ਼ੇ ਸਮੇਤ 6 ਗ੍ਰਿਫ਼ਤਾਰ
Ludhiana News : ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਵੱਲੋਂ ਸੰਗਠਿਤ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਐਕਟਿਵ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 6 ਮੁੱਖ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਵਿਦੇਸ਼ੀ ਮੂਲ ਦੇ ਬਹੁਤ …
Read More »ਨਸ਼ੇ ‘ਚ ਧੁੱਤ ਮਿਲੀ ਕੁੜੀ, ਲੋਕਾਂ ਦੇ ਉੱਡੇ ਹੋਸ਼; ਇਲਾਕੇ ‘ਚ ਗੁੱਸਾ!
Jalandhar News: ਜਲੰਧਰ ਦੇ ਦਿਲਬਾਗ ਨਗਰ ਇਲਾਕੇ ਵਿੱਚ ਉਸ ਵੇਲੇ ਹੰਗਾਮਾ ਮੱਚ ਗਿਆ, ਜਦੋਂ ਇੱਕ ਨੌਜਵਾਨ ਕੁੜੀ ਸੜਕ ਕਿਨਾਰੇ ਨਸ਼ੇ ਵਿੱਚ ਧੁੱਤ ਬੈਠੀ ਮਿਲੀ। ਉਸਦੇ ਹੱਥਾਂ ‘ਤੇ ਟੀਕੇ ਦੇ ਨਿਸ਼ਾਨ ਸਨ ਅਤੇ ਉਹ ਇੰਨੀ ਬੇਚੈਨ ਸੀ ਕਿ ਉਹ ਠੀਕ ਤਰ੍ਹਾਂ ਤੁਰ ਵੀ ਨਹੀਂ ਪਾ ਰਹੀ ਸੀ। ਇਸ ਨਾਲ ਬਾਜ਼ਾਰ ਵਿੱਚ …
Read More »ਜਲੰਧਰ ‘ਚ ਨਸ਼ੇ ‘ਚ ਧੁੱਤ ASI ਦਾ ਵੀਡੀਓ ਵਾਇਰਲ, ਬੱਸ ਲੇਟ ਹੋਣ ‘ਤੇ ਕੱਢੀਆਂ ਗਾਲਾਂ
Jalandhar News: ਜਲੰਧਰ ਬੱਸ ਸਟੈਂਡ ‘ਤੇ ਇੱਕ ਨਸ਼ੇ ਵਿੱਚ ਧੁੱਤ ASI ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਉਹ ਚੰਗੀ ਤਰ੍ਹਾਂ ਖੜ੍ਹਾ ਵੀ ਨਹੀਂ ਹੋ ਪਾ ਰਿਹਾ ਹੈ ਅਤੇ ਫਿਰ ਜ਼ਮੀਨ ‘ਤੇ ਡਿੱਗਦਾ ਨਜ਼ਰ ਆ ਰਿਹਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਦੀ ਆਹ ਹਾਲਤ ਵੇਖੀ ਅਤੇ ਇੱਕ ਵੀਡੀਓ …
Read More »ਬਠਿੰਡਾ ‘ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਬਸਤੀ ‘ਤੇ ਕੀਤਾ ਹਮਲਾ
Punjab News: ਪੰਜਾਬ ਸਰਕਾਰ ਅਤੇ ਪੁਲਿਸ ਨਸ਼ੇ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਮੁਹਿੰਮ ਚਲਾਉਣ ਦਾ ਦਾਅਵਾ ਕਰ ਰਹੀ ਹੈ, ਉੱਥੇ ਹੀ ਤਸਕਰਾਂ ਦਾ ਆਤੰਕ ਵਧਦਾ ਜਾ ਰਿਹਾ ਹੈ। ਜਦੋਂ ਬਠਿੰਡਾ ਦੀ ਇੱਕ ਕਲੋਨੀ ਦੇ ਲੋਕਾਂ ਨੇ ਨਸ਼ੇ ਦੀ ਦੁਰਵਰਤੋਂ ਦਾ ਵਿਰੋਧ ਕੀਤਾ ਤਾਂ ਤਸਕਰਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ …
Read More »ਪੰਜਾਬ ‘ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ ‘ਚ ਮੱਚੀ ਤਰਥੱਲੀ
Punjab News: ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ੇ ਦੀ ਆਦਤ ਵੱਧਦੀ ਜਾ ਰਹੀ ਹੈ। ਹਰ ਰੋਜ਼ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ …
Read More »ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ, ਨਸ਼ੇ ‘ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
Punjab News: ਫਿਰੋਜ਼ਪੁਰ ਦੇ ਪਿੰਡ ਜੀਵਾਂ ਅਰਾਈ ਦੇ ਗੁਰੂਦੁਆਰਾ ਸਾਹਿਬ ਵਿਖੇ ਇੱਕ ਨਸ਼ੇੜੀ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਹ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸਥਾਨਕ ਨਿਵਾਸੀਆਂ ਨੇ ਦੋਸ਼ੀ …
Read More »‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, Punjab Police ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ
‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, Punjab Police ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ — ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ …
Read More »‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, Punjab Police ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ
‘ਯੁੱਧ ਨਸ਼ਿਆਂ ਵਿਰੁੱਧ’: 216ਵੇਂ ਦਿਨ, Punjab Police ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ — ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ …
Read More »‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, Punjab Police ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, Punjab Police ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ — ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ …
Read More »
Asian Tribune Your Multilingual Newspaper covering World and local news News