Breaking News
Home / Tag Archives: ਨਹਰ (page 2)

Tag Archives: ਨਹਰ

ਸਿਰਸਾ ਮੇਜਰ ਨਹਿਰ ਦਾ ਮੋਘਾ ਰੱਦ ਕਰਵਾਉਣ ਲਈ ਕਿਸਾਨਾਂ ਨੇ ਟਰੈਕਟਰ ਮਾਰਚ ਕਰਕੇ ਡੀਸੀ ਦਫ਼ਤਰ ਘੇਰਿਆ

ਪ੍ਰਭੂ ਦਿਆਲ ਸਿਰਸਾ, 28 ਫਰਵਰੀ ਸਿਰਸਾ ਮੇਜਰ ਨਹਿਰ ’ਚ ਲਾਇਆ ਜਾ ਰਿਹਾ ਮੋਘਾ ਰੱਦ ਕਰਵਾਉਣ ਲਈ 56 ਦਿਨਾਂ ਤੋਂ ਬਾਜੇਕਾਂ ਤੇ ਫੂਲਕਾਂ ਪਿੰਡ ਵਿਚਾਲੇ ਧਰਨਾ ਦੇ ਰਹੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਅੱਜ ਵਿਸ਼ਾਲ ਟਰੈਕਟਰ ਮਾਰਚ ਕਰਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕੀਤਾ। ਰੋਹ ’ਚ ਆਏ ਕਿਸਾਨਾਂ …

Read More »

ਸਿਰਸਾ: ਨਹਿਰ ਦੀ ਉਸਾਰੀ ਲਈ ਕਿਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਪੱਕਾ ਮੋਰਚਾ

ਪ੍ਰਭੂ ਦਿਆਲ ਸਿਰਸਾ 19 ਫਰਵਰੀ ਓਟੂ ਤੋਂ ਧਿੰਗਤਾਣੀਆਂ, ਸਲਾਰਪੁਰ ਫਲੱਡੀ ਨਹਿਰ ਦੀ ਉਸਾਰੀ ਲਈ ਕੇ ਕਰੀਬ ਪੰਦਰਾਂ ਪਿੰਡਾਂ ਦੇ ਕਿਸਾਨਾਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਤਹਿਤ ਧਰਨਾ ਜਾਰੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ …

Read More »

ਨਹਿਰ ’ਚੋਂ ਬਜ਼ੁਰਗ ਦੀ ਲਾਸ਼ ਮਿਲੀ

ਪੱਤਰ ਪੇ੍ਰਕ ਰਾਮਾਂ ਮੰਡੀ, 4 ਫਰਵਰੀ ਰਾਮਾਂ ਪੁਲਿਸ ਵੱਲੋਂ ਰਿਫਾਇਨਰੀ ਦੇ ਕਨਾਲ ਗੇਟ ਦੀ ਨਹਿਰ ਵਿਚੋਂ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਨੂੰ ਸਥਾਨਕ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਵੱਲੋਂ ਪੁਲੀਸ ਦੀ ਹਾਜ਼ਰੀ ਵਿੱਚ ਨਹਿਰ ਵਿੱਚੋਂ ਕੱਢਿਆ ਗਿਆ। ਮ੍ਰਿਤਕ ਵਿਅਕਤੀ ਦੀ ਪਹਿਚਾਣ ਉਸ ਦੀ ਜੇਬ ਵਿੱਚੋ ਮਿਲੇ …

Read More »

ਪੰਜਾਬ ਦੀ ਮਾਡਲ ਦਿਵਿਆ ਪਹੂਜਾ ਦੀ ਲਾਸ਼ ਭਾਖੜਾ ਨਹਿਰ ’ਚੋਂ ਮਿਲੀ

ਚੰਡੀਗੜ੍ਹ, 13 ਜਨਵਰੀ ਪੰਜਾਬ ਦੀ 27 ਸਾਲਾ ਮਾਡਲ ਦਿਵਿਆ ਪਹੂਜਾ ਦੀ ਲਾਸ਼ ਅੱਜ ਫਤਿਹਾਬਾਦ ਦੇ ਟੋਹਾਣਾ ਕਸਬੇ ਨੇੜੇ ਭਾਖੜਾ ਨਹਿਰ ‘ਚ ਕੁਡਨੀ ਹੈੱਡ ਤੋਂ ਬਰਾਮਦ ਹੋਈ। ਦਿਵਿਆ ਪਾਹੂਜਾ ਦੀ ਬੀਤੇ ਬੁੱਧਵਾਰ 2 ਜਨਵਰੀ ਨੂੰ ਗੁਰੂਗ੍ਰਾਮ ਦੇ ਹੋਟਲ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਉਸ ਦੇ …

Read More »

ਕਾਹਨੂੰਵਾਨ: 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ, ਸਰਕਾਰੀ ਸਨਮਾਨ ਨਾਲ ਸਸਕਾਰ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 1 ਦਸੰਬਰ 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੀਂਦੜ ਵਿਖੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਸੂਬੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੀਤੇ ਦਿਨ ਆਖਰੀ ਸਾਹ ਲਿਆ। ਉਨ੍ਹਾਂ ਆਜ਼ਾਦ …

Read More »

ਐੱਸਵਾਈਐੱਲ ਨਹਿਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਖੜ, ਸੁਖਬੀਰ, ਬਾਜਵਾ ਤੇ ਵੜਿੰਗ ਨੂੰ ਚੁਣੌਤੀ ਦਿੱਤੀ

ਸ਼ਗਨ ਕਟਾਰੀਆ ਬਠਿੰਡਾ, 11 ਅਕਤੂਬਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਫਿਰ ਸੋਸ਼ਲ ਮੀਡੀਆ ਪੋਸਟ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੰਗਾਰਿਆ ਹੈ। ਉਨ੍ਹਾਂ 1 ਨਵੰਬਰ ਨੂੰ ‘ਪੰਜਾਬ ਦਵਿਸ’ ਮੌਕੇ ਪ੍ਰਸਤਾਵਿਤ ਬਹਿਸ ਪ੍ਰੋਗਰਾਮ ਨੂੰ ਆਧਾਰ ਬਣਾ ਕੇ ਆਪਣੇ ਸਿਆਸੀ ਵਿਰੋਧੀਆਂ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਲਿਖਿਆ,‘ ‘ਮਾਣਯੋਗ ਸੁਨੀਲ …

Read More »

ਸਨਅਤਾਂ ਵਾਸਤੇ ਨਹਿਰੀ ਪਾਣੀ ਉਪਲਬਧ ਕਰਵਾਏਗੀ ਸਰਕਾਰ: ਭਗਵੰਤ ਮਾਨ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਸਤੰਬਰ ਪੰਜਾਬ ਸਰਕਾਰ ਵਲੋਂ ਅੱਜ ਸੂਬੇ ਵਿੱਚ ਸਰਕਾਰ-ਸਨਅਤਕਾਰ ਮਿਲਣੀ ਸ਼ੁਰੂ ਕੀਤੀ ਗਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇੰਨਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੰਦੇ ਹੋਏ ਮੁੱਖ …

Read More »

ਦਿੱਲੀ: ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ ਦਾ ਨਾਂ ਹੁਣ ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ

ਨਵੀਂ ਦਿੱਲੀ, 16 ਜੂਨ ਦਿੱਲੀ ਦੇ ਤੀਨ ਮੂਰਤੀ ਭਵਨ ਕੰਪਲੈਕਸ ਵਿਚ ਸਥਿਤ ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ (ਐੱਨਐੱਮਐੱਮਐੱਲ) ਦਾ ਨਾਂ ਬਦਲ ਕੇ ‘ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ’ ਰੱਖ ਦਿੱਤਾ ਗਿਆ ਹੈ, ਜਿਸ ‘ਤੇ ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਤੀਨ ਮੂਰਤੀ ਭਵਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ …

Read More »

ਘਰੇਲੂ ਕਲੇਸ਼ ਕਾਰਨ ਨੌਜਵਾਨ ਚਾਲਕ ਨੇ ਧੀ, ਭਰਾ ਤੇ ਭਤੀਜੇ ਸਣੇ ਗੱਡੀ ਨਹਿਰ ਵਿੱਚ ਸੁੱਟੀ

ਸੰਜੀਵ ਹਾਂਡਾ ਫ਼ਿਰੋਜ਼ਪੁਰ, 8 ਨਵੰਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਆਪਣੇ ਭਰਾ, ਭਤੀਜੇ ਅਤੇ ਬੇਟੀ ਸਣੇ ਕਾਰ ਰਾਜਸਥਾਨ ਫ਼ੀਡਰ ਵਿਚ ਸੁੱਟ ਦਿੱਤੀ। ਇਹ ਘਟਨਾ ਅੱਜ ਸਵੇਰੇ ਕਰੀਬ ਦਸ ਵਜੇ ਦੀ ਹੈ ਪਰ ਹਾਲੇ ਤੱਕ ਗੱਡੀ ਅਤੇ ਉਸ ਵਿਚ ਸਵਾਰ ਕਿਸੇ ਜੀਅ ਦਾ ਕੋਈ ਸੁਰਾਗ ਨਹੀਂ ਲੱਗਾ। ਪੁਲੀਸ ਗੋਤਾਖੋਰਾਂ ਦੀ ਮਦਦ …

Read More »

ਪੰਜਾਬ ਕੋਲ ਨਾ ਪਾਣੀ ਹੈ ਤੇ ਨਾ ਹੀ ਨਹਿਰ ਬਣੇਗੀ: ਮਾਨ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 14 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐੱਸਵਾਈਐੱਲ ਲਿੰਕ ਨਹਿਰ ਬਾਰੇ ਹਰਿਆਣਾ ਦੇ ਆਪਣੇ ਹਮਰੁਤਬਾ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਬੇਸਿੱਟਾ ਰਹਿਣ ਬਾਅਦ ਕਿਹਾ ਕਿ ਕਹਿਣ ਨੂੰ ਪੰਜਾਬ, ਪੰਜ ਆਬ ਹੈ ਪਰ ਉਸ ਕੋਲ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਸਵਾਈਐੱਲ …

Read More »