Home / Tag Archives: ਨ (page 198)

Tag Archives:

ਅਫ਼ਗ਼ਾਨਿਸਤਾਨ ਦੀ ਧਰਤੀ ਨੂੰ ਅਤਿਵਾਦ ਦੀ ਪਨਾਹਗਾਹ ਨਾ ਬਣਨ ਦਿੱਤਾ ਜਾਵੇ

ਨਵੀਂ ਦਿੱਲੀ, 10 ਨਵੰਬਰ ਅਫ਼ਗ਼ਾਨਿਸਤਾਨ ਬਾਰੇ ਦਿੱਲੀ ਵਾਰਤਾ ਬਾਅਦ ਕੀਤੇ ਐਲਾਨ ਵਿੱਚ ਕਿਹਾ ਗਿਆ ਹੈ ਕਿ ਅਫ਼ਗ਼ਾਨਿਸਤਾਨ ਦੀ ਜ਼ਮੀਨ ਨੂੰ ਅਤਿਵਾਦ ਦੀ ਪਨਾਹਗਾਹ ਨਾ ਬਣਨ ਦਿੱਤਾ ਜਾਵੇ। ਇਸ ਦੇ ਨਾਲ ਨਾ ਹੀ ਇਥੋਂ ਅਤਿਵਾਦੀਆਂ ਨੂੰ ਟਰੇਨਿੰਗ ਦਿੱਤੀ ਜਾਵੇ ਤੇ ਨਾ ਹੀ ਫੰਡਿੰਗ ਕੀਤੀ ਜਾਵੇ। ਅਫ਼ਗਾਨਿਸਤਾਨ ਸੰਕਟ ਬਾਰੇ 8 ਮੁਲਕਾਂ ਦੀ …

Read More »

ਜੇਕਰ ਵਾਤਾਵਰਣ ਸੰਕਟ ਬਾਰੇ ਕੁਝ ਨਾ ਕੀਤਾ ਗਿਆ ਤਾਂ …..

ਇੱਕ ਬਿਲਿਅਨ ਲੋਕਾ ਨੂੰ ਹੀਟ ਸਟਰੈਸ (ਗਰਮੀ)ਦੇ ਭਿਆਨਕ ਪ੍ਰਭਾਵਾ ਦਾ ਸਾਹਮਣਾ ਕਰਣਾ ਪੈ ਸਕਦਾ ਹੈ ਜੇਕਰ ਗਲੋਬਲ ਵਾਰਮਿੰਗ ਦੋ ਡਿਗਰੀ ਤੱਕ ਜਾਂਦੀ ਹੈ ਤਾਂ ਹੀਟ ਸਟਰੈਸ ਭਾਵ ਤਪਿਸ਼ ਦਾ ਸਾਹਮਣਾ ਕਰ ਰਹੇ ਲੋਕਾ ਦੀ ਗਿਣਤੀ ਵਧੇਗੀ। ਹੀਟ ਸਟਰੈਸ ਜੋ ਕੀ ਸੁਮੇਲ ਹੈ heat and humidity ਦਾ ਜੋ ਕੀ ਇਸ ਸਮੇ …

Read More »

36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ: ਚੰਨੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 9 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ 36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਤੇ ਨਵੇਂ ਡੀਜੀਪੀ ਲਈ …

Read More »

ਐੱਨਐੱਸਓ ਨੇ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੀ ਵੀ ਕੀਤੀ ਸੀ ਜਾਸੂਸੀ

ਯੇਰੂਸ਼ਲਮ, 8 ਨਵੰਬਰ ਸੁਰੱਖਿਆ ਖੋਜਕਾਰਾਂ ਨੇ ਅੱਜ ਖੁਲਾਸਾ ਕੀਤਾ ਕਿ ਵਿਵਾਦਿਤ ਇਜ਼ਰਾਇਲੀ ‘ਹੈਕਰ-ਫਾਰ-ਹਾਇਰ’ (ਜਾਣਕਾਰੀ ਚੋਰੀ ਕਰਨ ਲਈ ਕਿਰਾਏ ‘ਤੇ ਉਪਲੱਬਧ) ਕੰਪਨੀ ਐੱਨਐੱਸਓ ਗਰੁੱਪ ਦੇ ਸਪਾਈਵੇਅਰ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੇ ਮੋਬਾਈਲ ਫੋਨ ਵਿੱਚ ਪਾਏ ਗਏ ਸਨ। ਇਨ੍ਹਾਂ ਵਿੱਚੋਂ ਅੱਧੇ ਅਜਿਹੇ ਗਰੁੱਪ ਨਾਲ ਜੁੜੇ ਸਨ, ਜਿਨ੍ਹਾਂ ਨੂੰ ਇਜ਼ਰਾਈਲ ਦੇ ਰੱਖਿਆ …

Read More »

ਅਮਰੀਕੀ ਸੰਸਦ ਹਮਲਾ: ਜਾਂਚ ਕਮੇਟੀ ਨੇ ਟਰੰਪ ਦੇ ਸਹਿਯੋਗੀਆਂ ਨੂੰ ਸੰਮਨ ਭੇਜੇ

ਵਾਸ਼ਿੰਗਟਨ, 9 ਨਵੰਬਰ ਅਮਰੀਕੀ ਸੰਸਦ ਭਵਨ ਵਿਚ 6 ਜਨਵਰੀ ਨੂੰ ਹੋਈ ਹਿੰਸਾ ਦੀ ਜਾਂਚ ਕਰ ਰਹੀ ਹਾਊਸ ਕਮੇਟੀ ਨੇ ਆਪਣੀ ਜਾਂਚ ਦਾ ਘੇਰਾ ਵਧਾਉਂਦੇ ਹੋਏ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੇ ਹੋਰ ਸਹਿਯੋਗੀਆਂ ਨੂੰ ਸੰਮਨ ਜਾਰੀ ਕੀਤੇ ਹਨ। ਇਹ ਟਰੰਪ ਦੇ ਸਹਿਯੋਗੀ 2020 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਹਾਰ …

Read More »

ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ

ਚਰਨਜੀਤ ਭੁੱਲਰ ਚੰਡੀਗੜ੍ਹ, 8 ਨਵੰਬਰ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਅੱਜ ਸ਼ੁਰੂਆਤੀ ਦਿਨ ‘ਚ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਮਗਰੋਂ ਹੀ ਮੁਲਤਵੀ ਕਰ ਦਿੱਤਾ ਗਿਆ। ਅੱਜ ਸਦਨ ‘ਚ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਚਾਰ ਕਿਸਾਨਾਂ ‘ਤੇ ਇੱਕ ਪੱਤਰਕਾਰ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਸ਼ਹੀਦ …

Read More »

ਅਮਰੀਕਾ ਨੇ ਕਰੋਨਾ ਰੋਕੂ ਟੀਕਾਕਰਨ ਕਰਵਾ ਚੁੱਕੇ ਲੋਕਾਂ ਤੋਂ ਯਾਤਰਾ ਪਾਬੰਦੀ ਹਟਾਈ

ਵਾਸ਼ਿੰਗਟਨ, 8 ਨਵੰਬਰ ਅਮਰੀਕਾ ਨੇ ਸੋਮਵਾਰ ਨੂੰ ਭਾਰਤ ਸਣੇ ਕਈ ਦੇਸ਼ਾਂ ਦੇ ਯਾਤਰੀਆਂ ਤੋਂ ਕਰੋਨਾ ਦੇ ਮੱਦੇਨਜ਼ਰ ਲਾਈਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਨ੍ਹਾਂ ਦੇਸ਼ਾਂ ਵਿੱਚ ਭਾਰਤ ਤੋਂ ਇਲਾਵਾ ਮੈਕਸੀਕੋ, ਕੈਨੇਡਾ ਅਤੇ ਯੂਰੋਪ ਦੇ ਬਹੁਤੇ ਮੁਲਕ ਸ਼ਾਮਲ ਹਨ। ਹਵਾਈ ਯਾਤਰਾ ਦੇ ਨਵੇਂ ਨਿਯਮਾਂ ਮੁਤਾਬਕ ਇਨ੍ਹਾਂ ਦੇਸ਼ਾਂ ਦੇ ਸਿਰਫ਼ ਉਹੀ ਲੋਕ ਅਮਰੀਕਾ …

Read More »

ਰੋਹਤਕ ਘਟਨਾ: ਭਾਜਪਾ ਸੰਸਦ ਮੈਂਬਰ ਵੱਲੋਂ ਕਾਂਗਰਸ ਨੂੰ ਧਮਕੀਆਂ

ਚੰਡੀਗੜ੍ਹ, 6 ਨਵੰਬਰ ਹਰਿਆਣਾ ਦੇ ਸ਼ਹਿਰ ਰੋਹਤਕ ਵਿੱਚ ਬੀਤੇ ਦਿਨ ਕੁਝ ਭਾਜਪਾ ਆਗੁਆਂ ਨੂੰ ਬੰਦੀ ਬਣਾਏ ਜਾਣ ਉੱਤੇ ਕਾਂਗਰਸ ਪਾਰਟੀ ਉੱਤੇ ਵਰ੍ਹਦਿਆਂ ਭਾਜਪਾ ਦੇ ਸੰਸਦ ਮੈਂਬਰ ਅਰਵਿੰਦ ਸ਼ਰਮਾ ਨੇ ਧਮਕੀ ਦਿੱਤੀ ਹੈ ਕਿ ਜੇਕਰ ਕਿਸੇ ਨੇ ਵੀ ਹਰਿਆਣਾ ਦੇ ਸਾਬਕਾ ਮੰਤਰੀ ਮਨੀਸ਼ ਗਰੋਵਰ ਉੱਤੇ ਨਿਸ਼ਾਨਾ ਸੇਧਨ ਦੀ ਕੋਸ਼ਿਸ਼ ਕੀਤੀ ਤਾਂ …

Read More »

1984 ਸਿੱਖ ਕਤਲੇਆਮ: ਅਮਰੀਕੀ ਸੰਸਦ ਨੇ ਮੰਗਿਆ ਇਨਸਾਫ਼

1984 ਦੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਮਰੀਕੀ ਸੰਸਦ ਮੈਂਬਰ ਬਰੈਂਡਨ ਬੋਇਲ ਨੇ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਪੈਨਸਿਲਵੇਨੀਆ ਦੇ ਸੰਸਦ ਮੈਂਬਰ ਨੇ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਕਿਹਾ,‘ਸਪੀਕਰ ਸਾਹਿਬ ਮੈਂ ਨਵੰਬਰ 1984 ਵਿੱਚ ਭਾਰਤ ਵਿੱਚ ਹੋਏ ਸਿੱਖ ਕਤਲੇਆਮ ਬਾਰੇ ਗੱਲ …

Read More »

ਆਰੀਅਨ ਖ਼ਾਨ ਨੂੰ ਇਕ ਲੱਖ ਰੁਪਏ ਦਾ ਜਾਤੀ ਮੁਚੱਲਕਾ ਭਰਨ ਦੇ ਹੁਕਮ

ਮੁੰਬਈ, 29 ਅਤਕੂਬਰ ਕਰੂਜ਼ ਡਰੱਗਜ਼ ਮਾਮਲੇ ਵਿੱਚ ਬੰਬੇ ਹਾਈ ਕੋਰਟ ਨੇ ਆਰੀਅਨ ਖ਼ਾਨ ਨੂੰ ਬੀਤੇ ਦਿਨ ਜ਼ਮਾਨਤ ਦੇ ਦਿੱਤੀ ਸੀ ਅਤੇ ਅਦਾਲਤ ਨੇ ਅੱਜ ਉਸ ਇਕ ਲੱਖ ਰੁਪਏ ਦਾ ਜਾਤੀ ਮੁਚੱਲਕਾ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਜਾਤੀ ਮੁਚੱਲਕਾ ਜਮ੍ਹਾਂ ਕਰਵਾਉਣ ਮਗਰੋਂ ਹੀ ਆਰੀਅਨ ਦੀ ਰਿਹਾਈ ਸੰਭਵ ਹੋ ਸਕੇਗੀ। ਡਰੱਗਜ਼ …

Read More »