Home / Tag Archives: ਨ (page 199)

Tag Archives:

ਬਾਇਡਨ ਨੂੰ ਭਾਰਤ ’ਤੇ ਪਾਬੰਦੀਆਂ ਨਾ ਲਾਉਣ ਦੀ ਅਪੀਲ

ਵਾਸ਼ਿੰਗਟਨ, 27 ਅਕਤੂਬਰ ਅਮਰੀਕਾ ਦੇ ਦੋ ਰਸੂਖ਼ਵਾਨ ਸੈਨੇਟਰਾਂ ਨੇ ਰਾਸ਼ਟਰਪਤੀ ਜੋਅ ਬਾਇਡਨ ਤੋਂ ਮੰਗ ਕੀਤੀ ਹੈ ਕਿ ਰੂਸ ਤੋਂ ਐੱਸ-400 ਮਿਜ਼ਾਈਲ ਸਿਸਟਮ ਖ਼ਰੀਦਣ ਲਈ ਭਾਰਤ ਉਤੇ ਇਕ ਵਿਸ਼ੇਸ਼ ਐਕਟ ਤਹਿਤ ਪਾਬੰਦੀਆਂ ਨਾ ਲਾਈਆਂ ਜਾਣ। ਬਾਇਡਨ ਨੂੰ ਲਿਖੇ ਇਕ ਪੱਤਰ ਵਿਚ ਸੈਨੇਟਰ ਮਾਰਕ ਵਾਰਨਰ (ਡੈਮੋਕ੍ਰੈਟ) ਤੇ ਜੌਹਨ ਕੋਰਨਿਨ (ਰਿਪਬਲਿਕਨ) ਨੇ ਅਪੀਲ …

Read More »

ਕੇਜਰੀਵਾਲ ਨੇ ਖੇਤੀ ਕਾਨੂੰਨਾਂ ਨਾਲ ਜੁੜੇ ਸਵਾਲਾਂ ਤੋਂ ਕਿਨਾਰਾ ਕੀਤਾ

ਪੰਜਾਬੀ ਟ੍ਰਿਬਿਊਨ ਵੈੱਬ ਸਰਵਿਸ ਮਾਨਸਾ, 28 ਅਕਤੂਬਰ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮਾਲਵਾ ਦੇ ਦੋ ਰੋਜ਼ਾ ਦੌਰੇ ‘ਤੇ ਹਨ। ਅੱਜ ਉਨ੍ਹਾਂ ਨੇ ਇਥੇ ਕਿਸਾਨਾਂ ਦੀਆਂ ਸੰਸਥਾਵਾਂ ਨਾਲ ਬੰਦ ਕਮਰੇ ਵਿੱਚ ਮੀਟਿੰਗ ਕੀਤੀ। ਉਨ੍ਹਾਂ ਨਾਲ ‘ਆਪ’ ਦੇ ਹੋਰਨਾਂ ਆਗੂਆਂ ਸਣੇ ਭਗਵੰਤ ਮਾਨ ਵੀ ਹਾਜ਼ਰ …

Read More »

ਪੰਜਾਬ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਕੇਂਦਰਤ ਕਰੇ, ਅਰੂਸਾ ਆਲਮ ਪੰਜਾਬ ਦਾ ਮਾਮਲਾ ਨਹੀਂ, ਇਸਨੂੰ ਮੁੱਦਾ ਨਾ ਬਣਾਇਆ ਜਾਵੇ

ਬਲਵਿੰਦਰ ਸਿੰਘ ਭੁੱਲਰ ਪੰਜਾਬ ਦਾ ਮੁੱਦਾ ਅੱਜ ਕਿਸਾਨੀ ਮਸਲਾ ਹੈ, ਬੇਅਦਬੀਆਂ ਦਾ ਮਾਮਲਾ ਹੈ, ਬੇਰੁਜਗਾਰੀ, ਮਹਿੰਗਾਈ, ਮੁਲਾਜਮਾਂ ਨੂੰ ਪੱਕੇ ਕਰਨਾ, ਗਰੀਬ ਮਜਦੂਰਾਂ ਲਈ ਘਰ ਤੇ ਨਿੱਤ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਨਾ, ਸਿੱਖਿਆ ਤੇ ਸਿਹਤ ਸਹੂਲਤਾਂ ਹਨ, ਅਰੂਸਾ ਆਲਮ ਪੰਜਾਬ ਰਾਜ ਦਾ ਮੁੱਦਾ ਨਹੀਂ ਹੈ। ਪਰ ਅੱਜ ਵੇਖਿਆ ਜਾਵੇ ਤਾਂ ਪੰਜਾਬ …

Read More »

ਸਿੱਧੂ ਤੇ ਪਾਕਿਸਤਾਨੀ ਫ਼ੌਜ ਮੁਖੀ ਦੇ ਗਲੇ ਲੱਗਣ ਦੇ ਮੁੱਦੇ ਨੂੰ ਚੱਕ ਕੇ ਹਿੰਦੂ ਵੋਟਰਾਂ ਨੂੰ ਖਿੱਚਣ ਦੀ ਕੋਸ਼ਿਸ਼ ‘ਚ ਕੈਪਟਨ

ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਗਠਜੋੜ ਕਰਨ ਦੇ ਇਰਾਦੇ ਸਪਸ਼ਟ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਕਾਂਗਰਸ ਵਿੱਚ ਕਈ ਲੋਕਾਂ ਦਾ ਮੰਨਣਾ ਹੈ ਕਿ ਕੈਪਟਨ ਸ਼ਹਿਰੀ ਖੇਤਰਾਂ ਵਿੱਚ ਹਿੰਦੂਆਂ …

Read More »

ਮੋਦੀ ਨੇ ਯੂਪੀ ਤੋਂ 75 ਹਜ਼ਾਰ ਕਰੋੜ ਦੇ ਸਿਹਤ ਤੇ ਵਿਕਾਸ ਪ੍ਰਾਜੈਕਟ ਲਾਂਚ ਕੀਤੇ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ , 25 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 75 ਹਜ਼ਾਰ ਕਰੋੜ ਰੁਪਏ ਦੇ ਸਿਹਤ ਪ੍ਰਾਜੈਕਟਾਂ ਨੂੰ ਲਾਂਚ ਕੀਤਾ। ਇਹ ਪ੍ਰਾਜੈਕਟ ਭਾਵੇਂ ਪੂਰੇ ਦੇਸ਼ ਵਿੱਚ ਲਾਗੂ ਹੋਣਗੇ ਪਰ ਸਰਕਾਰ ਨੇ ਉੱਤਰ ਪ੍ਰਦੇਸ਼ ਨੂੰ ਇਸ ਮਾਮਲੇ ਵਿੱਚ ਖਾਸ ਧਿਆਨ ਵਿੱਚ ਰੱਖਿਆ ਹੈ। ਉੱਤਰ ਪ੍ਰਦੇਸ਼ ਵਿੱਚ …

Read More »

ਚੀਨ ਨੇ ਨਵਾਂ ਸਰਹੱਦੀ ਕਾਨੂੰਨ ਪਾਸ ਕੀਤਾ

ਪੇਈਚਿੰਗ, 24 ਅਕਤੂਬਰ ਦੇਸ਼ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਨੂੰ ‘ਪਵਿੱਤਰ ਤੇ ਅਟੱਲ’ ਕਰਾਰ ਦਿੰਦਿਆਂ ਚੀਨ ਦੀ ਸੰਸਦ ਨੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਤੇ ਵਰਤੋਂ ਸਬੰਧੀ ਇਕ ਨਵਾਂ ਕਾਨੂੰਨ ਪਾਸ ਕੀਤਾ ਹੈ ਜਿਸ ਦਾ ਅਸਰ ਭਾਰਤ ਦੇ ਨਾਲ ਚੀਨ ਦੇ ਸਰਹੱਦੀ ਵਿਵਾਦ ‘ਤੇ ਪੈ ਸਕਦਾ ਹੈ। ‘ਨੈਸ਼ਨਲ ਪੀਪਲਜ਼ ਕਾਂਗਰਸ’ ਦੀ …

Read More »

ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਨੇ ਕਿਹਾ ‘ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ’

ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅਸੀਂ ਵਿਰੋਧ ਕਰਨ ਦੇ ਹੱਕ ਦੇ ਵਿਰੁੱਧ ਨਹੀਂ ਹਾਂ। ਭਾਵੇਂ ਕਾਨੂੰਨ ਨੂੰ …

Read More »

ਤਾਲਿਬਾਨ ਨੇ ਕੌਮੀ ਵਾਲੀਬਾਲ ਖਿਡਾਰਨ ਦਾ ਸਿਰ ਵੱਢਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 20 ਅਕਤੂਬਰ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਵਾਲੇ ਤਾਲਿਬਾਨ ਅਤਿਵਾਦੀਆਂ ਨੇ ਅਫਗਾਨਿਸਤਾਨ ਦੀ ਕੌਮੀ ਜੂਨੀਅਰ ਮਹਿਲਾ ਵਾਲੀਬਾਲ ਟੀਮ ਦੀ ਖਿਡਾਰਨ ਦਾ ਸਿਰ ਵੱਢ ਕੇ ਉਸ ਦੀ ਹੱਤਿਆ ਕਰ ਦਿੱਤੀ ਹੈ। ਇਹ ਜਾਣਕਾਰੀ ਟੀਮ ਦੇ ਕੋਚ ਵੱਲੋਂ ਦਿੱਤੀ ਗਈ ਹੈ। ਵੇਰਵਿਆਂ ਅਨੁਸਾਰ ਮਹਿਜਾਬਿਨ ਹਕੀਮੀ ਨਾਂ ਦੀ ਇਸ …

Read More »

ਰਣਜੀਤ ਸਿੰਘ ਕਤਲ ਕੇਸ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਾਂ ਨੂੰ ਉਮਰ ਕੈਦ

ਪੀ.ਪੀ. ਵਰਮਾ ਪੰਚਕੂਲਾ, 18 ਅਕਤੂਬਰ ਪੰਚਕੂਲਾ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਤਲ ਨੇ ਸਾਲ 2002 ਵਿਚ ਇਕ ਡੇਰਾ ਪ੍ਰੇਮੀ ਰਣਜੀਤ ਸਿੰਘ ਦਾ ਕਤਲ ਕਰਨ ਦੇ ਦੋਸ਼ ਹੇਠ ਅੱਜ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਵੱਲੋਂ …

Read More »

ਕਬੱਡੀ ਖੇਡਦੀ ਦੀ ਵੀਡੀਓ ਪਾਉਣ ਵਾਲੇ ਨੂੰ ਸਾਧਵੀ ਪ੍ਰੱਗਿਆ ਨੇ ਦਿੱਤਾ ‘ਸ਼ਰਾਪ’,”ਬੁਢਾਪਾ ਤੇ ਅਗਲਾ ਜਨਮ ਹੋਵੇਗਾ ਖਰਾਬ” !

ਭਾਰਤੀ ਜਨਤਾ ਪਾਰਟੀ ਦੀ ਭੁਪਾਲ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਪ੍ਰੱਗਿਆ ਸਿੰਘ ਠਾਕੁਰ ਨੇ ਉਸ ਦੀ ਕਬੱਡੀ ਖੇਡਦਿਆਂ ਦੀ ਵੀਡੀਓ ਬਣਾਉਣ ਵਾਲੇ ਨੂੰ ਰਾਵਣ ਕਿਹਾ ਹੈ। ਸਾਧਵੀ ਨੇ ਕਿਹਾ ਹੈ ਕਿ ਜੋ ਵਿਅਕਤੀ ਸੰਤਾਂ ਨਾਲ ਟਕਰਾਉਂਦਾ ਹੈ, ਉਸ ਦਾ ਬੁਢਾਪਾ ਤੇ ਅਗਲਾ ਜਨਮ ਖਰਾਬ ਹੁੰਦਾ ਹੈ। ਹਾਲ ਹੀ ਵਿੱਚ …

Read More »