Breaking News
Home / Tag Archives: ਨ (page 2)

Tag Archives:

ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਪਿਛਲੇ ਸਾਲ ਸੂਬੇ ’ਚ ਆਏ ਹੜ੍ਹਾਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਤੇ ਹੋਰ ਮੰਗਾਂ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਜਸਬੀਰ …

Read More »

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ’ਚੋਂ ਨਸ਼ੇ ਖਾਤਮਾ ਕਰੇਗਾ: ਸੁਖਬੀਰ ਬਾਦਲ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 2 ਮਈ ਲੁਧਿਆਣਾ ਲੋਕ ਸਭਾ ਉਮੀਦਵਾਰ ਦੇ ਚੋਣ ਪ੍ਰਚਾਰ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਅਤੇ ਗੈਂਗਸਟਰਾਂ ਵੱਲੋਂ ਪੰਜਾਬ ਦੇ ਵਪਾਰ ਨੂੰ ਤਬਾਹ ਕੀਤਾ ਜਾ ਰਿਹਾ ਹੈ। ਬਾਦਲ …

Read More »

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ। ਉਨ੍ਹਾਂ ਖਡੂਰ ਸਾਹਿਬ ਲੋਕ ਸਭਾ …

Read More »

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਨਗਰ ਨਿਗਮ ਦੇ ਵਾਰਡ ਨੰਬਰ 30 ਦੀ ਭਾਜਪਾ ਦੀ ਸਮੁੱਚੀ ਟੀਮ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਸੈਣੀ ਬੁਟੇਰਲਾ …

Read More »

ਅਦਾਲਤ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ

ਨਵੀਂ ਦਿੱਲੀ, 30 ਅਪਰੈਲ ਇਥੋਂ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਕਥਿਤ ਆਬਕਾਰੀ ਘਪਲੇ ਦੇ ਸਬੰਧ ਵਿਚ ਸੀਬੀਆਈ ਅਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਸੀਬੀਆਈ ਅਤੇ ਈਡੀ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਤੇ 8ਵੀਂ ਦੇ ਨਤੀਜੇ ਐਲਾਨੇ

ਦਰਸ਼ਨ ਸਿੰਘ ਸੋਢੀ ਮੁਹਾਲੀ, 30 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਨੂੰ ਅੱਠਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਬਾਰ੍ਹਵੀਂ ਵਿੱਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਪਹਿਲਾ ਸਥਾਨ ਮੱਲ ਕੇ ਇਸ ਵਾਰ ਮੁੰਡਿਆਂ ਦੀ ਲਾਜ ਰੱਖ ਲਈ। ਦੂਜੇ ਸਥਾਨ ’ਤੇ ਸ੍ਰੀ ਮੁਕਤਸਰ ਸਾਹਿਬ ਦਾ ਰਵੀਉਦੈ ਸਿੰਘ …

Read More »

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ: ਰਾਹੁਲ

ਨਵੀਂ ਦਿੱਲੀ, 30 ਅਪਰੈਲ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਆਪਣੇ ਸਾਰੇ ਪਾਰਟੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਾਮਜ਼ਦਗੀਆਂ, ਜਨ ਸਭਾਵਾਂ ਅਤੇ ਲੋਕਾਂ ਮਿਲਣ ਦੌਰਾਨ ਸੰਵਿਧਾਨ ਦੀ ਕਾਪੀ ਆਪਣੇ ਨਾਲ ਲੈ ਕੇ ਜਾਣ ਅਤੇ ਲੋਕਾਂ ਨੂੰ ਇਹ ਦੱਸਣ ਕਿ ਜਦੋਂ ਤੱਕ ਕਾਂਗਰਸ ਹੈ ਭਾਜਪਾ ਤੇ  ਦੁਨੀਆ ਦੀ ਕੋਈ ਵੀ …

Read More »

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਪਰੈਲ ਕਾਂਗਰਸ ਤੋਂ ਕਈ ਦਿਨਾਂ ਤੋਂ ਨਿਰਾਸ਼ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਕਾਂਗਰਸ ਲੀਡਰਸ਼ਿਪ …

Read More »

ਗਾਂਡੇਯ ਵਿਧਾਨ ਸਭਾ ਸੀਟ ਤੋਂ ਕਲਪਨਾ ਸੋਰੇਨ ਨੇ ਭਰੀ ਨਾਮਜ਼ਦਗੀ

ਰਾਂਚੀ, 29 ਅਪਰੈਲ ਜੇਲ੍ਹ ਵਿੱਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਸੂਬੇ ਦੀ ਗਾਂਡੇਯ ਵਿਧਾਨ ਸਭਾ ਸੀਟ ਤੋਂ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਉਮੀਦਵਾਰ ਵਜੋਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਗਾਂਡੇਯ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ 20 ਮਈ ਨੂੰ ਸੂਬੇ ਦੀਆਂ ਲੋਕ ਸਭਾ …

Read More »

ਅੱਠਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਦਾ ਐਲਾਨ 30 ਨੂੰ

ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 29 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ ਵਿੱਚ ਲਈ ਗਈ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 30 ਅਪਰੈਲ ਨੂੰ ਸ਼ਾਮ ਚਾਰ ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਸਿੱਖਿਆ ਬੋਰਡ ਦੇ ਉਪ ਸਕੱਤਰ ਮਨਮੀਤ ਸਿੰਘ ਭੱਠਲ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ …

Read More »