ਆਤਿਸ਼ ਗੁਪਤਾ ਚੰਡੀਗੜ੍ਹ, 15 ਅਕਤੂਬਰ ਕੇਂਦਰ ਸਰਕਾਰ ਵੱਲੋਂ ਸਰਹੱਦ ਤੋਂ ਬੀਐੱਸਐੱਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਚ ਪੰਜਾਬ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ, …
Read More »ਲਖੀਮਪੁਰ ਖੀਰੀ ਕਤਲਕਾਂਡ: ਕਾਂਗਰਸੀ ਵਫ਼ਦ ਨੇ ਰਾਸ਼ਟਰਪਤੀ ਨੂੰ ਮਿਲ ਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ
ਲਖੀਮਪੁਰ ਖੀਰੀ ਕਤਲਕਾਂਡ ਸਬੰਧੀ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ ਤਾਂ ਜੋ ਨਿਰਪੱਖ ਜਾਂਚ ਹੋ ਸਕੇ ਤੇ ਪੀੜਤਾਂ ਨੂੰ ਇਨਸਾਫ਼ ਮਿਲੇ। ਵਫ਼ਦ ਨੇ ਇਹ …
Read More »ਰਾਹਤ: ਕੇਂਦਰ ਸਰਕਾਰ ਨੇ ਖਾਧ ਤੇਲਾਂ ’ਤੇ ਬੇਸਿਕ ਕਸਟਮ ਡਿਊਟੀ ਘਟਾਈ
ਨਵੀਂ ਦਿੱਲੀ, 13 ਅਕਤੂਬਰ ਕੇਂਦਰ ਸਰਕਾਰ ਨੇ ਸੂਰਜਮੁਖੀ, ਸੋਇਆਬੀਨ ਤੇ ਖਜੂਰ ਦੇ ਤੇਲਾਂ ਤੋਂ ਬੇਸਿਕ ਕਸਟਮ ਡਿਊਟੀ ਘਟਾ ਦਿੱਤੀ ਹੈ ਤਾਂ ਕਿ ਖਾਣ-ਪੀਣ ਦੀਆਂ ਵਸਤਾਂ ਕਰਨ ਲਈ ਵਰਤੇ ਜਾਂਦੇ ਇਨ੍ਹਾਂ ਤੇਲਾਂ ਦੀਆਂ ਕੀਮਤਾਂ ਘਟਾਈਆਂ ਜਾ ਸਕਣ ਤੇ ਤਿਉਹਾਰਾਂ ਦੇ ਸੀਜ਼ਨ ਵਿੱਚ ਖਪਤਕਾਰਾਂ ਨੂੰ ਕੁਝ ਆਰਥਿਕ ਰਾਹਤ ਮਿਲ ਸਕੇ। ਇਸੇ ਦੌਰਾਨ …
Read More »ਭਾਰਤ ‘ਚ 2 ਤੋਂ ਵੱਧ ਉਮਰ ਦੇ ਬੱਚਿਆਂ ਲਈ ਵੈਕਸੀਨ ਨੂੰ ਮਨਜ਼ੂਰੀ
ਕੋਰੋਨਾ ਟੀਕਾਕਰਨ ਦੌਰਾਨ ਹੁਣ 2 ਤੋਂ18 ਸਾਲ ਦੇ ਬੱਚਿਆਂ ਨੂੰ ਕੋਵੈਕਸੀਨ ਦਾ ਟੀਕਾ ਲਗਾਇਆ ਜਾ ਸਕੇਗਾ। ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ।ਸੀ।ਜੀ।ਆਈ।) ਨੇ ਇਸ ਦੀ ਮਨਜ਼ੂਰੀ ਦਿੱਤੀ ਹੈ। ਕੋਰੋਨਾ ਵਿਰੁੱਧ ਕੋਵੈਕਸੀਨ ਕਲੀਨਿਕਲ ਟ੍ਰਾਇਲ ‘ਚ ਲਗਭਗ 78 ਫੀਸਦੀ ਅਸਰਦਾਰ ਸਾਬਿਤ ਹੋਈ ਸੀ। ਜਾਣਕਾਰੀ ਮਿਲੀ ਹੈ ਕਿ ਕੇਂਦਰ ਸਰਕਾਰ ਵਲੋਂ ਇਸ ਨੂੰ …
Read More »ਅਣ-ਅਧਿਕਾਰਤ ਕਲੋਨੀਆਂ ਸ਼ਹਿਰਾਂ ਦੀ ਸਫਾਈ,ਸੁੰਦਰਤਾ ਅਤੇ ਸਰੂਪ ਵਿਗਾੜ ਕੇ , ਸਹਿਰਾਂ ਨੂੰ ਗੰਦੇ ਸ਼ਹਿਰਾਂ ਦੇ ਦਰਜੇ ਦੁਆਉਣ ਲੱਗੀਆਂ
ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ (ਕੁਲਦੀਪ ਸਿੰਘ ਘੁਮਾਣ) ਭੂ-ਮਾਫੀਏ ਵੱਲੋਂ ਜਿੰਨੀ ਤੇਜ਼ੀ ਨਾਲ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਕੱਟ ਕੇ , ਉਪਜਾਊ ਜ਼ਮੀਨ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ , ਓਨੀ ਸ਼ਾਇਦ ਕਿਸੇ ਹੋਰ ਰਾਜ ਵਿੱਚ ਨਹੀਂ ਕੀਤੀ ਗਈ। ਸਰਕਾਰੀ ਹੁਕਮ ਫਾਈਲਾਂ ਵਿੱਚੋਂ ਨਿਕਲ ਕੇ ਪਤਾ ਨਹੀਂ ਬਾਹਰ ਕਿਉਂ ਨਹੀਂ ਵੇਖਦੇ…..? …
Read More »ਲਖੀਮਪੁਰ ਖੀਰੀ ਹਿੰਸਾ: ਹਰਸਿਮਰਤ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਿਆ
ਚੰਡੀਗੜ੍ਹ, 8 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇਕ ਵਫ਼ਦ ਵੱਲੋਂ ਅੱਜ ਲਖੀਮਪੁਰ ਹਿੰਸਾ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਬੀਬੀ ਬਾਦਲ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, …
Read More »ਭਾਜਪਾ ਆਗੂ ਦੀ ਕਾਰ ਨੇ ਹੁਣ ਅੰਬਾਲਾ ’ਚ ਕਿਸਾਨ ਨੂੰ ਫੇਟ ਮਾਰੀ: ਕਿਸਾਨ ਯੂਨੀਅਨ
ਅੰਬਾਲਾ, 7 ਅਕਤੂਬਰ ਜ਼ਿਲ੍ਹਾ ਅੰਬਾਲਾ ਵਿਚ ਪੈਂਦੇ ਨਾਰਾਇਣਗੜ੍ਹ ‘ਚ ਅੱਜ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੋਸ਼ ਲਗਾਇਆ ਕਿ ਅੱਜ ਫਿਰ ਤੋਂ ਭਾਜਪਾ ਆਗੂ ਦੇ ਕਾਫਲੇ ‘ਚ ਸ਼ਾਮਲ ਇਕ ਕਾਰ ਵੱਲੋਂ ਫੇਟ ਮਾਰੇ ਜਾਣ ਕਾਰਨ ਇਕ ਕਿਸਾਨ ਜ਼ਖ਼ਮੀ ਹੋ ਗਿਆ। ਇਹ ਕਾਰ ਇਲਾਕੇ ਵਿਚ ਆ ਰਹੇ ਭਾਜਪਾ …
Read More »‘ਅਸੀਂ ਕਿਸਾਨ ਹਾਂ, ਅਤਿਵਾਦੀ ਨਹੀਂ’: ਕੋਲਕਾਤਾ ’ਚ ਦੁਰਗਾ ਪੂਜਾ ਪੰਡਾਲ ’ਚ ਖੇਤੀ ਕਾਨੂੰਨ ਅੰਦੋਲਨ ਨੂੰ ਦਰਸਾਇਆ
ਕੋਲਕਾਤਾ, 6 ਅਕਤੂਬਰ ਕੋਲਕਾਤਾ ਦੇ ਇੱਕ ਪ੍ਰਸਿੱਧ ਦੁਰਗਾ ਪੰੰਡਾਲ ਵਿੱਚ ਇਸ ਸਾਲ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹਿੰਸਾ ਦੌਰਾਨ ਹੋਈ ਕਿਸਾਨਾਂ ਦੀ ਮੌਤ ਬਾਰੇ ਵੀ ਦਰਸਾਇਆ ਜਾ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਦਰਸਾਉਣ ਲਈ ਸ਼ਹਿਰ ਦੇ …
Read More »ਰੰਧਾਵਾ ਨੂੰ ਹਿਰਾਸਤ ਵਿਚ ਲੈਣਾ ਯੂਪੀ ਪੁਲੀਸ ਦਾ ਅੱਤਿਆਚਾਰ: ਚੰਨੀ
ਚੰਡੀਗੜ੍ਹ, 4 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਜਾ ਰਹੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਾਂਗਰਸੀ ਵਿਧਾਇਕਾਂ ਨੂੰ ਰਾਹ ਵਿਚ ਹੀ ਰੋਕਣ ਅਤੇ ਉੱਤਰ ਪ੍ਰਦੇਸ਼ ਪੁਲੀਸ ਵੱਲੋਂ ਸ੍ਰੀ ਰੰਧਾਵਾ ਨੂੰ ਹਿਰਾਸਤ ਵਿਚ ਲਏ ਜਾਣ ਦੀ ਨਿਖੇਧੀ ਕੀਤੀ ਹੈ। ਜ਼ਿਕਰਯੋਗ ਹੈ ਕਿ ਉੱਤਰ …
Read More »ਭਾਰਤ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨ ਟਾਲੀ
ਪੰਜਾਬ ਤੇ ਹਰਿਆਣਾ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੀ ਨਹੀਂ ਹੋਵੇਗੀ, ਜਦਕਿ ਪਹਿਲਾਂ ਹਰ ਸਾਲ ਝੋਨੇ ਦੀ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੁੰਦੀ ਆ ਰਹੀ ਹੈ। ਭਾਰਤ ਸਰਕਾਰ ਨੇ ਬੀਤੇ ਦਿਨੀਂ ਹੋਏ ਮੀਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਫ਼ਸਲ ਦੀ ਖਰੀਦ 11 ਅਕਤੂਬਰ 2021 …
Read More »
Asian Tribune Your Multilingual Newspaper covering World and local news News