ਪੰਜਾਬੀ ਟ੍ਰਿਬਿਊਨ ਵੈੱਬ ਡੈਸਕਚੰਡੀਗੜ੍ਹ, 23 ਸਤੰਬਰ ਪੰਜਾਬ ਵਿੱਚ ਜਲਦ ਹੀ ਕੈਬਨਿਟ ਦਾ ਵਿਸਥਾਰ ਹੋਣਾ ਹੈ ਤੇ ਇਸ ਸਬੰਧ ਵਿੱਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਸੱਦਿਆ ਹੈ। ਸ੍ਰੀ ਚੰਨੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿੱਲੀ ਰਵਾਨਾ ਹੋਣਗੇ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ …
Read More »ਮੋਦੀ ਦਾ ਅਮਰੀਕਾ ਪੁੱਜਣ ’ਤੇ ਨਿੱਘਾ ਸਵਾਗਤ: ਪ੍ਰਧਾਨ ਮੰਤਰੀ ਨੇ ਕਿਹਾ,‘ਪਰਵਾਸੀ ਸਾਡੀ ਤਾਕਤ’
ਵਾਸ਼ਿੰਗਟਨ, 23 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਉਣ ਲਈ ਭਾਰਤੀ ਪਰਵਾਸੀਆਂ ਦੀ ਪ੍ਰਸ਼ੰਸਾ ਕੀਤੀ ਹੈ। ਸ੍ਰੀ ਮੋਦੀ ਦੇ ਇਥੇ ਪਹੁੰਚਣ ‘ਤੇ ਭਾਰਤੀ-ਅਮਰੀਕੀ ਭਾਈਚਾਰੇ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਹਵਾਈ ਅੱਡੇ ‘ਤੇ ਉਤਰਨ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਦਾ ਭਾਰਤੀ-ਅਮਰੀਕੀਆਂ ਦੇ ਸਮੂਹ ਵੱਲੋਂ ਜੋਸ਼ …
Read More »ਕੀ ਜ਼ਮੀਨ ਜਾਇਦਾਦ ਦੀਆਂ ਬਜ਼ਾਰੀ ਕੀਮਤਾਂ ਤੋਂ ਘੱਟ ਤੈਅ ਕੀਤੀਆਂ ਗਈਆਂ ਸਰਕਾਰੀ ਕੀਮਤਾਂ ਹੀ ਦੇ ਰਹੀਆਂ ਹਨ ਭ੍ਰਿਸ਼ਟਾਚਾਰ ਨੂੰ ਜਨਮ ?
ਸ੍ਰੀ ਮੁਕਤਸਰ ਸਾਹਿਬ 22 ਸਤੰਬਰ ( ਕੁਲਦੀਪ ਸਿੰਘ ਘੁਮਾਣ ) ਕਾਲੇ ਧਨ ਦਾ ਹੋ ਹੱਲਾ ਮਚਾਉਂਣ ਵਾਲੀਆਂ ਸਰਕਾਰਾਂ ਦੀਆਂ ਕਥਿਤ ਨੀਤੀਆਂ ਹੀ ਜੇਕਰ ਕਾਲਾ ਧਨ ਪੈਦਾ ਕਰ ਰਹੀਆਂ ਹੋਣ ਅਤੇ ਫਿਰ ਇਸ ਦਾ ਸ਼ਿਕਾਰ ਹੋਏ ਲੋਕਾਂ ਨੂੰ ਲੁੱਟਣ ਤੇ ਕੁੱਟਣ ਦਾ ਜ਼ਰੀਆ ਬਣ ਰਹੀਆਂ ਹੋਣ ਤਾਂ ਆਮ ਆਦਮੀ ਕਿੱਥੇ ਜਾ …
Read More »ਕੈਨੇਡਾ ਚੋਣਾਂ ’ਚ 17 ਇੰਡੋ ਕੈਨੇਡੀਅਨਾਂ ਨੇ ਜਿੱਤ ਦਰਜ ਕੀਤੀ, ਬਹੁਤੇ ਪੰਜਾਬੀ
ਟੋਰਾਂਟੋ, 21 ਸਤੰਬਰ ਕੈਨੇਡਾ ਸੰਸਦ ਚੋਣਾਂ ਵਿੱਚ 17 ਇੰਡੋ-ਕੈਨੇਡੀਅਨਾਂ ਨੂੰ ਜਿੱਤ ਮਿਲੀ ਹੈ।17 ਇੰਡੋ-ਕੈਨੇਡੀਅਨ ਜੇਤੂਆਂ ਵਿੱਚ ਜਗਮੀਤ ਸਿੰਘ, ਸਾਬਕਾ ਮੰਤਰੀ ਟਿਮ ਉੱਪਲ ਅਤੇ ਤਿੰਨ ਮੌਜੂਦਾ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਅਤੇ ਅਨੀਤਾ ਆਨੰਦ ਸ਼ਾਮਲ ਹਨ। ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੈਨਕੂਵਰ ਦੱਖਣੀ ਤੋਂ ਕੰਜ਼ਰਵੇਟਿਵ ਪਾਰਟੀ ਦੇ ਸੁਖਬੀਰ …
Read More »ਚੰਨੀ ਨੇ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ
ਚੰਡੀਗੜ੍ਹ, 20 ਸਤੰਬਰ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਾਰਜ ਸੰਭਾਲਿਆ ਤੇ ਛੋਟੇ ਘਰਾਂ ਵਾਲਿਆਂ ਨੂੰ ਮੁਫ਼ਤ ਪਾਣੀ ਅਤੇ ਬਿਜਲੀ ਬਿਲਾਂ ਵਿੱਚ ਕਟੌਤੀ ਕਰਨ ਅਤੇ ਆਮ ਵਿਅਕਤੀ ਨੂੰ ਪਾਰਦਰਸ਼ੀ ਸਰਕਾਰ ਦੇਣ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ 150 ਤੋਂ 200 ਗਜ਼ ਤਕ …
Read More »ਸਪੇਸ ਐਕਸ ਨੇ ਚਾਰ ਵਿਅਕਤੀਆਂ ਨੂੰ ਨਿੱਜੀ ਦੌਰੇ ’ਤੇ ਪੁਲਾੜ ਭੇਜਿਆ
ਕੇਪ ਕੈਨਵਰਲ: ਸਪੇਸ ਐਕਸ ਦੇ ਮਾਲਕ ਐਲਨ ਮਸਕ ਨੇ ਬੁੱਧਵਾਰ ਰਾਤ ਨੂੰ ਪਹਿਲੀ ਵਾਰ ਚਾਰ ਵਿਅਕਤੀਆਂ ਨੂੰ ਨਿੱਜੀ ਦੌਰੇ ‘ਤੇ ਪੁਲਾੜ ਲਈ ਰਵਾਨਾ ਕੀਤਾ। ਇਨ੍ਹਾਂ ਵਿੱਚ ਦੋ ਮੁਕਾਬਲਾ ਜੇਤੂ, ਸਿਹਤ ਸੰਭਾਲ ਵਰਕਰ ਅਤੇ ਇਨ੍ਹਾਂ ਨੂੰ ਸਪਾਂਸਰ ਕਰਨ ਵਾਲਾ ਵਿਅਕਤੀ ਸ਼ਾਮਲ ਹਨ। ਨਾਸਾ ਦੇ ਫਲੋਰਿਡਾ ਸਥਿਤ ਕੈਨੇਡੀ ਸਪੇਸ ਰਿਸਰਚ ਸੈਂਟਰ ਤੋਂ …
Read More »ਇਟਲੀ ਨੇ ਸਾਰੇ ਕਾਮਿਆ ਲਈ ਵੈਕਸੀਨ ਪਾਸਪੋਰਟ ਸਿਸਟਮ ਕੀਤਾ ਜਰੂਰੀ…..
ਦਵਿੰਦਰ ਸਿੰਘ ਸੋਮਲ ਇਟਲੀ ਯੂਰਪ ਦਾ ਪਹਿਲਾ ਮੁੱਲਖ ਬਣ ਗਿਆ ਹੈ ਜਿਸਨੇ ਆਪਣੇ ਮੁੱਲਖ ਦੇ ਸਾਰੇ ਕਾਮਿਆ ਲਈ ਕੋਵਿਡ “ਗਰੀਨ ਪਾਸ” ਜਰੂਰੀ ਕਰ ਦਿੱਤਾ ਹੈ।ਪੰਦਰਾ ਅਕਤੂਬਰ ਤੋ ਸਰਕਾਰੀ ਅਤੇ ਪ੍ਰਾਈਵੇਟ ਦੋਵਾ ਕਾਮਿਆ ਨੂੰ ਜਾ ਤਾਂ ਇਹ ਸਬੂਤ ਵਿਖਾਉਣਾ ਹੋਵੇਗਾ ਕੇ ਉਹਨਾਂ ਦਾ ਟੀਕਾਕਰਨ ਹੋ ਚੁੱਕਾ ਹੈ ਜਾਂ ਨੈਗਟਿਵ ਟੈਸਟ ਜਾਂ …
Read More »ਤਾਲਿਬਾਨ ਨੇ ਜ਼ਬਤ ਕੀਤੀ ਨਕਦੀ ਅਤੇ ਸੋਨਾ ਕੇਂਦਰੀ ਬੈਂਕ ਵਿੱਚ ਜਮ੍ਹਾਂ ਕਰਾਇਆ
ਕਾਬੁਲ, 16 ਸਤੰਬਰ ਤਾਲਿਬਾਨ ਨੇ ਮੁਲਕ ਦੇ ਕੇਂਦਰੀ ਬੈਂਕ ‘ਦਾ ਅਫਗਾਨਿਸਤਾਨ ਬੈਂਕ’ (ਡੀਏਬੀ) ਨੂੰ 12.3 ਮਿਲੀਅਨ ਦੀ ਨਕਦੀ ਅਤੇ ਕੁਝ ਸੋਨਾ ਸੌਂਪਿਆ ਹੈ। ਇਹ ਜਾਣਕਾਰੀ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਦਿੱਤੀ ਗਈ। ਸ਼ਿਨਹੂਆ ਖ਼ਬਰ ਏਜੰਸੀ ਨੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਇਹ ਨਕਦੀ ਅਤੇ ਸੋਨੇ ਦੀਆਂ ਛੜਾਂ …
Read More »ਇੰਗਲੈਂਡ ਅੰਦਰ 12 ਤੋ 15 ਸਾਲ ਉਮਰ ਦੇ ਬੱਚਿਆ ਨੂੰ ਕੋਵਿਡ ਵੈਕਸੀਨ ਦੀ ਕੀਤੀ ਜਾਵੇਗੀ ਪੇਸ਼ਕਸ਼
ਦਵਿੰਦਰ ਸਿੰਘ ਸੋਮਲ ਇੰਗਲੈਂਡ ਅੰਦਰ 12 ਤੋ 15 ਸਾਲ ਦੇ ਬੱਚਿਆ ਨੂੰ ਫਾਇਜਰ ਬਾਇਨੋਟੈਕ ਵੈਕਸੀਨ ਦੀ ਪੇਸ਼ਕਸ਼ ਅਗਲੇ ਹਫਤੇ ਤੋ ਕੀਤੀ ਜਾਵੇਗੀ।ਸਕੂਲਾ ਅੰਦਰ ਜੋ ਵੈਕਸੀਨ ਪ੍ਰੋਗਰਾਮ ਹੈ ਉਸਦੇ ਤਹਿਤ ਮਾਪਿਆ ਦੀ ਸਹਿਮਤੀ ਪੁੱਛੀ ਜਾਵੇਗੀ।ਜਿਕਰਯੋਗ ਹੈ ਕਿ ਬੀਤੇ ਹਫਤੇ ਯੂਕੇ ਦੇ ਸਿਹਤ ਸਕੱਤਰ ਸਾਜਿਦ ਜਾਵੇਦ ਨੇ ਸਕਾਈ ਨਿਊਜ ਨਾਲ ਗੱਲ …
Read More »ਮੇਰੇ ਬਿਆਨ ਨੂੰ ਸਿਆਸੀ ਰੰਗਤ ਦੇਣਾ ਮੰਦਭਾਗਾ: ਕੈਪਟਨ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦੇ ਉਸ ਬਿਆਨ ਨੂੰ ਸਿਆਸੀ ਰੰਗਤ ਦੇ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਭਾਜਪਾ ਖ਼ਿਲਾਫ਼ ਸੂਬੇ ਵਿੱਚ ਸੰਘਰਸ਼ …
Read More »
Asian Tribune Your Multilingual Newspaper covering World and local news News