ਚੰਡੀਗੜ੍ਹ : ਈ. ਡੀ. ਦੀ ਕਾਰਵਾਈ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ-ਦੋ ਦਿਨਾਂ ਵਿਚ ਕਿਸਾਨ ਅੰਦੋਲਨ ਵਿਚ ਜਾਣ ਦਾ ਐਲਾਨ ਕੀਤਾ ਹੈ। ਇਕ ਵੀਡੀਓ ਜਾਰੀ ਕਰਦੇ ਹੋਏ ਖਹਿਰਾ ਨੇ ਕਿਹਾ ਹੈ ਕਿ ਜੇਕਰ ਭਾਜਪਾ ਸਰਕਾਰ ਇਹ ਸਮਝਦੀ ਹੈ ਕਿ ਪਰਚੇ ਦਰਜ …
Read More »ਕਿਸਾਨ ਅੰਦੋਲਨ ਦੀ ਬਰਤਾਨਵੀ ਸੰਸਦ ’ਚ ਗੂੰਜ: ਭਾਰਤ ਅੰਦਰ ਪ੍ਰੈੱਸ ਦੀ ਆਜ਼ਾਦੀ ਨੂੰ ਖਤਰਾ ਤੇ ਦੁਨੀਆ ਦੇ ਸਭ ਤੋਂ ਜਮਹੂਰੀ ਮੁਲਕ ’ਚ ਸਭ ਅੱਛਾ ਨਹੀਂ
ਪਾਲ ਸਿੰਘ ਨੌਲੀਜਲੰਧਰ, 9 ਮਾਰਚ ਇੰਗਲੈਂਡ ਦੀ ਸੰਸਦ ਵਿੱਚ ਕਿਸਾਨ ਅੰਦੋਲਨ ਨੂੰ ਮੈਂਬਰਾਂ ਨੇ ਬੜੀ ਗੰਭੀਰ ਨਾਲ ਉਠਾਇਆ ਹੈ। ਹਾਲਾਂ ਕਿ ਸੰਸਦ ਮੈਂਬਰਾਂ ਨੇ ਕਿਹਾ ਕਿ ਭਾਵੇਂ ਇਹ ਮਾਮਲਾ ਭਾਰਤ ਦਾ ਅੰਦਰੂਨੀ ਹੈ ਪਰ ਇਹ ਮਨੁੱਖੀ ਅਧਿਕਾਰਾਂ ਨਾਲ ਵੀ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੈ। ਜਲੰਧਰ ਨਾਲ ਸਬੰਧਤ ਤਨਮਨਜੀਤ ਸਿੰਘ …
Read More »ਤ੍ਰਿਣਮੂਲ ਕਾਂਗਰਸ ਨੂੰ ਝਟਕਾ: ਪੰਜ ਵਿਧਾਇਕ ਭਾਜਪਾ ’ਚ ਸ਼ਾਮਲ
ਕੋਲਕਾਤਾ, 8 ਮਾਰਚ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਨੂੰ ਅੱਜ ਤਾਜ਼ਾ ਝਟਕਾ ਦਿੰਦਿਆਂ ਚਾਰ ਵਾਰ ਵਿਧਾਇਕ ਰਹਿ ਚੁੱਕੀ ਸੋਨਾਲੀ ਗੁਹਾ ਸਣੇ ਪੰਜ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ। ਸੋਨਾਲੀ ਇੱਕ ਦਹਾਕੇ ਤੋਂ ਟੀਐੱਮਸੀ ਸੁਪਰੀਮੋ ਮਮਤਾ ਬੈਨਰਜੀ ਦੀ ਕਰੀਬੀ ਸਹਿਯੋਗੀ ਸੀ। ਸਿੰਗੂਰ ਅੰਦੋਲਨ ਦਾ ਚਿਹਰਾ ਰਹੇ ਰਾਬਿੰਦਰਨਾਥ …
Read More »ਮਿਆਂਮਾਰ ਨੇ ਮਿਜ਼ੋਰਮ ਸਰਕਾਰ ਤੋਂ ਅੱਠ ਪੁਲੀਸ ਮੁਲਾਜ਼ਮਾਂ ਦੀ ਹਵਾਲਗੀ ਮੰਗੀ
ਐਜ਼ੌਲ, 6 ਮਾਰਚ ਮਿਆਂਮਾਰ ਨੇ ਭਾਰਤੀ ਸੂਬੇ ਮਿਜ਼ੋਰਮ ਦੀ ਸਰਕਾਰ ਨੂੰ ਪੱਤਰ ਲਿਖ ਕੇ ਆਪਣੇ ਅੱਠ ਪੁਲੀਸ ਮੁਲਾਜ਼ਮਾਂ ਦੀ ਹਵਾਲਗੀ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ। ਇੱਕ ਅਧਿਕਾਰੀ ਨੇ ਇੱਥੇ ਦੱਸਿਆ ਇਹ ਅੱਠ ਮੁਲਾਜ਼ਮ ਗੁਆਂਢੀ ਦੇਸ਼ ਮਿਆਂਮਾਰ ‘ਚ ਫਰਵਰੀ ਮਹੀਨੇ ਹੋਏ ਫ਼ੌਜੀ ਰਾਜ ਪਲਟੇ ਮਗਰੋਂ ਸਰਹੱਦ ਪਾਰ ਕਰਕੇ ਇਸ ਉੱਤਰ-ਪੂਰਬੀ …
Read More »ਸਰਕਾਰ ਵੱਲੋਂ ਭਾਰਤ ਨੂੰ ‘ਅੰਸ਼ਿਕ ਆਜ਼ਾਦੀ’ ਦਾ ਦਰਜਾ ਦਿੰਦੀ ਰਿਪੋਰਟ ਰੱਦ
ਨਵੀਂ ਦਿੱਲੀ, 5 ਮਾਰਚਕੇਂਦਰ ਸਰਕਾਰ ਨੇ ਫਰੀਡਮ ਹਾਊਸ ਦੀ ਭਾਰਤ ਨੂੰ ‘ਅੰਸ਼ਿਕ ਆਜ਼ਾਦੀ’ ਦਾ ਦਰਜਾ ਦੇਣ ਵਾਲੀ ਰਿਪੋਰਟ ਰੱਦ ਕਰਦਿਆਂ ਇਸ ਨੂੰ ‘ਭਰਮਾਊ, ਗ਼ਲਤ ਅਤੇ ਅਢੁਕਵੀਂ’ ਕਰਾਰ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਦੇਸ਼ ਵਿੱਚ ਸਾਰੇ ਨਾਗਰਿਕਾਂ ਨਾਲ ਬਿਨਾਂ ਭੇਦ-ਭਾਵ ਤੋਂ ਬਰਾਬਰਤਾ ਵਾਲਾ ਸਲੂਕ ਕੀਤਾ ਜਾਂਦਾ ਹੈ ਅਤੇ ਜ਼ੋਰ ਦਿੱਤਾ …
Read More »ਪਟਿਆਲਾ: ਹਲਕਾ ਸ਼ੁਤਰਾਣਾ ਤੋਂ ਅਕਾਲੀ ਨੇਤਾ ਵਨਿੰਦਰ ਕੌਰ ਲੂੰਬਾ ਵੱਲੋਂ ਅਗਾਮੀ ਚੋਣ ਨਾ ਲੜਨ ਦਾ ਐਲਾਨ
ਰਵੇਲ ਸਿੰਘ ਭਿੰਡਰ ਪਟਿਆਲਾ, 7 ਮਾਰਚ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਦੀ ਆਗਾਮੀ ਚੋਣ ਲੜਣ ਤੋਂ ਪਾਰਟੀ ਨੂੰ ਨਾਂਹ ਕਰ ਦਿੱਤੀ ਹੈ। ਉਹ ਪਾਰਟੀ ਦੀ ਹਲਕਾ ਇੰਚਾਰਜ ਵੀ ਹਨ। ਉਨ੍ਹਾਂ ਦਾ ਹਲਕੇ ਵਿੱਚ ਸਿਆਸੀ ਰਸੂਖ …
Read More »ਪਰਵਾਸੀ ਭਾਰਤੀਆਂ ਨੂੰ ਤਬਲੀਗ ਜਾਂ ਮੀਡੀਆ ਸਰਗਰਮੀਆਂ ’ਚ ਹਿੱਸਾ ਲੈਣ ਲਈ ਵਿਸ਼ੇਸ਼ ਮਨਜ਼ੂਰੀ ਲੈਣੀ ਲਾਜ਼ਮੀ: ਸਰਕਾਰ
ਨਵੀਂ ਦਿੱਲੀ, 5 ਮਾਰਚ ਪਰਵਾਸੀ ਭਾਰਤੀ ਨਾਗਰਿਕ (ਓਸੀਆਈ) ਕਾਰਡਧਾਰਕਾਂ ਨੂੰ ਦੇਸ਼ ਵਿੱਚ ਕਿਸੇ ਵੀ ਮਿਸ਼ਨਰੀ, ‘ਤਬਲੀਗ’ ਜਾਂ ਮੀਡੀਆ ਨਾਲ ਜੁੜੀਆਂ ਸਰਗਰਮੀਆਂ ‘ਚ ਸ਼ਮੂਲੀਅਤ ਕਰਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਓਸੀਆਈ ਕਾਰਡਧਾਰਕਾਂ ਨੂੰ ਘਰੇਲੂ ਉਡਾਣਾਂ ਦੇ ਕਿਰਾਏ ਅਤੇ ਕੌਮੀ ਪਾਰਕਾਂ …
Read More »ਕੁੱਤੇ ਨੇ ਸਕੂਲ ਦੀਆਂ ਜਮਾਤਾਂ ’ਚ ਦਸਵੀਂ ਤੇ ਨਰਸਰੀ ਦੇ ਬੱਚਿਆਂ ਨੂੰ ਵੱਢਿਆ
ਨਰੰਜਣ ਬੋਹਾ ਬੋਹਾ, 4 ਮਾਰਚ ਹੱਡਾ ਰੋੜੀ ਦੇ ਕੁੱਤੇ ਨੇ ਸਕੂਲ ਦੀਆਂ ਕਲਾਸਾਂ ਵਿੱਚ ਦਾਖਲ ਹੋ ਕੇ ਤਿੰਨ ਬੱਚਿਆਂ ਨੂੰ ਵੱਢ ਲਿਆ। ਜ਼ਖ਼ਮੀ ਹਾਲਤ ਵਿੱਚ ਬੱਚਿਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਥੋ ਨਜ਼ਦੀਕ ਪਿੰਡ ਉੱਡਤ ਸੈਦੇਵਾਲਾ ਵਿਚਲੀ ਅਕਾਲ ਅਕੈਡਮੀ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਸਵੇਰੇ …
Read More »ਅਮਰੀਕਾ: ਐੱਚ-1ਬੀ ਵੀਜ਼ਾਧਾਰਕਾਂ ਨੂੰ ਨੌਕਰੀ ’ਤੇ ਰੱਖਣ ਤੋਂ ਰੋਕਣ ਲਈ ਸੰਸਦ ਵਿੱਚ ਬਿੱਲ ਪੇਸ਼
ਵਾਸ਼ਿੰਗਟਨ, 4 ਮਾਰਚ ਅਮਰੀਕਾ ਦੀ ਪ੍ਰਤੀਨਿਧੀ ਸਭਾ ਦੇ ਤਿੰਨ ਸੰਸਦ ਮੈਂਬਰਾਂ ਨੇ ਇਕ ਬਿੱਲ ਪੇਸ਼ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕੰਪਨੀਆਂ ਨੂੰ ਐੱਚ-1ਬੀ ਵੀਜ਼ਾਧਾਰਕ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ਤੋਂ ਰੋਕਣ ਦੀ ਗੱਲ ਹੈ ਜਿਨ੍ਹਾਂ ਨੇ ਅਮਰੀਕੀ ਕਰਮਚਾਰੀਆਂ ਨੂੰ ਹਾਲ ਹੀ ਵਿੱਚ ਲੰਮੀ ਛੁੱਟੀ ‘ਤੇ ਭੇਜਿਆ ਹੈ ਜਾਂ ਫੇਰ …
Read More »ਕਿਸਾਨ ਅੰਦੋਲਨ ਤੇ ਨਵਰੀਤ ਦੀ ਮੌਤ: ਦਿੱਲੀ ਹਾਈ ਕੋਰਟ ਵੱਲੋਂ ਯੂਪੀ ਸਰਕਾਰ ਨੂੰ ਅਸਲੀ ਐਕਸਰੇ ਤੇ ਪੋਸਟਮਾਰਟਮ ਦੀ ਵੀਡੀਓ ਪੇਸ਼ ਕਰਨ ਦੇ ਹੁਕਮ
ਨਵੀਂ ਦਿੱਲੀ, 4 ਮਾਰਚ ਦਿੱਲੀ ਹਾਈ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਟਰੈਕਟਰ ਪਲਟਣ ਕਾਰਨ ਮਾਰੇ ਗਏ ਨੌਜਵਾਨ ਦੇ ਐਕਸਰੇ ਦੀ ਅਸਲੀ ਪਲੇਟ ਅਤੇ ਪੋਸਟਮਾਰਟਮ ਦੀ ਵੀਡੀਓ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਯੋਗੇਸ਼ ਖੰਨਾ ਨੇ ਦੋਵੇਂ ਅਸਲੀ ਦਸਤਾਵੇਜ਼ 5 ਮਾਰਚ …
Read More »
Asian Tribune Your Multilingual Newspaper covering World and local news News