ਸ਼ਿੰਗਟਨ, 1 ਮਾਰਚ ਭਾਰਤ ਅਤੇ ਚੀਨ ਦਰਮਿਆਨ ਜਾਰੀ ਸਰਹੱਦੀ ਤਣਾਅ ਵਿਚਾਲੇ ਚੀਨ ਸਰਕਾਰ ਨਾਲ ਜੁੜੇ ਹੈਕਰਾਂ ਦੇ ਇਕ ਸਮੂਹ ਨੇ ਮਾਲਵੇਅਰ ਜ਼ਰੀਏ ਭਾਰਤ ਦੇ ਬਿਜਲੀ ਗਰਿੱਡ ਨੂੰ ਨਿਸ਼ਾਨਾ ਬਣਾਇਆ ਸੀ। ਇਕ ਅਮਰੀਕੀ ਕੰਪਨੀ ਨੇ ਆਪਣੇ ਤਾਜ਼ਾ ਸਰਵੇਖਣ ਵਿਚ ਇਹ ਸ਼ੱਕ ਜਤਾਇਆ ਹੈ। ਉਨ੍ਹਾਂ ਖਦਸ਼ਾ ਪ੍ਰਗਟਾਇਆ ਹੈ ਕਿ ਬੀਤੇ ਵਰ੍ਹੇ ਮੁੰਬਈ …
Read More »ਮੋਗਾ ਤੋਂ ਅਡਾਨੀ ਭੰਡਾਰ ’ਚੋਂ ਅਨਾਜ ਭਰਕੇ ਨਿਕਲੀ ਮਾਲ ਗੱਡੀ ਕਿਸਾਨਾਂ ਨੇ ਰੋਕੀ
ਮੋਗਾ, 26 ਫਰਵਰੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦਿੱਤੀ ਸੀ। ਇਸ ਦੌਰਾਨ ਇਥੇ ਅੱਜ ਸਵੇਰੇ 2.25 ਲੱਖ ਟਨ ਸਮਰਥਾ ਵਾਲੇ ਅਡਾਨੀ ਆਧੁਨਿਕ ਤਕਨੀਕ ਭੰਡਾਰ ’ਚੋਂ ਅਨਾਜ ਭਰਕੇ ਨਿਕਲੀ ਮਾਲ ਗੱਡੀ ਨੂੰ ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾਈ ਆਗੂ ਬਲਦੇਵ ਸਿੰਘ …
Read More »ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਤੋਂ ਖਫ਼ਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਤਪਾ ਮੰਡੀ : ਕੇਂਦਰ ਸਰਕਾਰ ਵੱਲੋਂ ਲਾਗੂ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੇ ਵਿਰੋਧ ’ਚ ਪਿੰਡ ਜੈਮਲ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਨੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ …
Read More »ਗਾਇਕ ਸਰਦੂਲ ਸਿਕੰਦਰ ਸਪੁਰਦ-ਏ-ਖ਼ਾਕ, ਸਰਪੰਚ ਨੇ ਜ਼ਮੀਨ ਦਾਨ ਕੀਤੀ
ਜੋਗਿੰਦਰ ਸਿੰਘ ਓਬਰਾਏਖੰਨਾ, 25 ਫਰਵਰੀ ਅੱਜ ਉਦੋਂ ਬਹੁਤ ਵੱਡੀ ਧਾਰਮਿਕ ਮਿਸਾਲ ਦੇਖਣ ਨੂੰ ਮਿਲੀ ਜਦੋਂ ਸਰਦੂਲ ਸਿਕੰਦਰ ਦੀ ਦੇਹ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਨੇੜਲੇ ਪਿੰਡ ਖੇੜੀ ਨੌਧ ਸਿੰਘ ਦੇ ਸਰਪੰਚ ਰੁਪਿੰਦਰ ਸਿੰਘ ਰਮਲਾ ਨੇ ਆਪਣੀ ਜ਼ਮੀਨ ਦਾਨ ਦਿੱਤੀ। ਇਸ ਮੌਕੇ ਉਨ੍ਹਾਂ ਆਪਣੀ ਜ਼ਮੀਨ ਵਿਚੋਂ ਖੜ੍ਹੀ ਫ਼ਸਲ ਕੱਟਵਾ ਕੇ ਇਹ ਜ਼ਮੀਨ …
Read More »ਕੇਂਦਰ ਨੇ ਹਾਈ ਕੋਰਟ ਨੂੰ ਦੱਸਿਆ: ਗਣਤੰਤਰ ਦਿਵਸ ਹਿੰਸਾ ਸਬੰਧੀ 19 ਵਿਅਕਤੀ ਗ੍ਰਿਫ਼ਤਾਰ, 25 ਐੱਫਆਈਆਰਜ਼ ਤੇ 50 ਜਣੇ ਹਿਰਾਸਤ ’ਚ
ਨਵੀਂ ਦਿੱਲੀ, 24 ਫਰਵਰੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ 19 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ 25 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਵਧੀਕ ਸਾਲਿਸਟਰ ਜਨਰਲ ਚੇਤਨ ਸ਼ਰਮਾ …
Read More »ਨੀਰਾ ਟੰਡਨ ਦੀ ਨਿਯੁਕਤੀ ’ਤੇ ਛਾਏ ਸੰਕਟ ਦੇ ਬੱਦਲ, ਪ੍ਰਮੁੱਖ ਸੈਨੇਟਰਾਂ ਨੇ ਵਿਰੋਧ ਕੀਤਾ
ਵਾਸ਼ਿੰਗਟਨ, 23 ਫਰਵਰੀਵ੍ਹਾਈਟ ਹਾਊਸ ਦੇ ਪ੍ਰਬੰਧਨ ਅਤੇ ਬਜਟ ਦਫ਼ਤਰੀ ਦੇ ਡਾਇਰੈਕਟਰ ਵਜੋਂ ਭਾਰਤੀ-ਅਮਰੀਕੀ ਨੀਰਾ ਟੰਡਨ ਦੀ ਨਿਯੁਕਤੀ ਦੀ ਪੁਸ਼ਟੀ ‘ਤੇ ਸੈਨੇਟ ਵਿਚ ਸੰਕਟ ਵੱਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਨੀਰਾ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ ਹੈ। ਇਸ ਦੀ ਪੁਸ਼ਟੀ ਸੈਨੇਟ ਵੱਲੋਂ ਕੀਤੀ ਜਾਣੀ ਹੈ। ਰਿਪਬਲਿਕਨ ਸੈਨੇਟਰ ਸੁਜ਼ਨ ਕੌਲਿਨਜ਼ …
Read More »ਯੂਕੇ ਵੱਲੋਂ ਕਰੋਨਾ ਵੈਕਸੀਨ ਗਰੀਬ ਦੇਸ਼ਾਂ ਨੂੰ ਦੇਣ ਦਾ ਅਹਿਦ
ਲੰਡਨ, 19 ਫਰਵਰੀ ਵਿੱਤੀ ਸ਼ਕਤੀਆਂ ਵਾਲੇ ਸੱਤ ਦੇਸ਼ਾਂ (ਜੀ-7) ਦੇ ਨੇਤਾਵਾਂ ਨੇ ਅੱਜ ਸਾਲ 2021 ਦੀ ਪਹਿਲੀ ਮੀਟਿੰਗ ‘ਚ ਅਹਿਦ ਕੀਤਾ ਉਹ ਦੁਨੀਆਂ ਦੇ ਸਭ ਤੋਂ ਗਰੀਬ ਮੁਲਕਾਂ ਨਾਲ ਕਰੋਨਾ ਵੈਕਸੀਨ ਸਾਂਝੀ ਕਰਨਗੇ। ਪਰ ਉਨ੍ਹਾਂ ਇਹ ਤਫ਼ਸੀਲ ਨਹੀਂ ਦਿੱਤੀ ਕਿ ਇਹ ਕੰਮ ਕਦੋਂ ਪੂਰਾ ਹੋਵੇਗਾ। ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ …
Read More »ਪੁਡੂਚੇਰੀ ਦੇ ਮੁੱਖ ਮੰਤਰੀ ਨੂੰ ਬਹੁਮਤ ਸਾਬਤ ਕਰਨ ਲਈ ਕਿਹਾ
ਪੁਡੂਚੇਰੀ, 18 ਫਰਵਰੀ ਇਥੋਂ ਦੀ ਉਪ ਰਾਜਪਾਲ ਤਮਿਲਿਸਾਈ ਸੌਂਦਰਿਆਰਾਜਨ ਨੇ ਸੱਤਾਧਾਰੀ ਧਿਰ ਦੇ ਕੁਝ ਵਿਧਾਇਕਾਂ ਦੇ ਅਸਤੀਫੇ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਸਰਕਾਰ ਨੂੰ 22 ਫਰਵਰੀ ਨੂੰ ਬਹੁਮਤ ਸਾਬਤ ਕਰਨ ਲਈ ਕਿਹਾ ਹੈ। ਇਸ ਵੇਲੇ ਸੱਤਾਧਾਰੀ ਧਿਰ ਦੇ ਵਿਧਾਇਕਾਂ ਦੀ ਗਿਣਤੀ ਘੱਟ ਕੇ 14 ਰਹਿ ਗਈ ਹੈ। ਇਸ ਵੇਲੇ ਪੁਡੂਚੇਰੀ …
Read More »ਪਿਉ ਨੇ ਲਾਇਸੰਸੀ ਰਿਵਾਲਵਰ ਨਾਲ ਪੁੱਤਰ ਨੂੰ ਮਾਰੀ ਗੋਲ਼ੀ, ਮੌਤ
ਹਰੀਕੇ ਪੱਤਣ : ਨੇੜਲੇ ਪਿੰਡ ਕਿੜੀਆਂ ਵਿਖੇ ਲੰਘੀ ਰਾਤ ਪਿਉ-ਪੁੱਤ ਦੇ ਮਾਮੂਲੀ ਤਕਰਾਰ ਨੇ ਖ਼ੂਨੀ ਰੂਪ ਧਾਰ ਲਿਆ। ਇਸ ਦੌਰਾਨ ਪਿਉ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਪੁੱਤਰ ‘ਤੇ ਗੋਲ਼ੀ ਚਲਾ ਦਿੱਤੀ ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੋਸ਼ੀ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਓਧਰ ਥਾਣਾ ਚੋਹਲਾ …
Read More »ਮਿਆਂਮਾਰ ਦੇ ਜਨਰਲ ਨੇ ਕਿਹਾ: ਜੇ ਲੋਕ ਜਮਹੂਰੀਅਤ ਚਾਹੁੰਦੇ ਹਨ ਤਾਂ ਫੌਜ ਨਾਲ ਹੱਥ ਮਿਲਾਉਣ
ਯੰਗੂਨ, 12 ਫਰਵਰੀ ਮਿਆਂਮਾਰ ਵਿੱਚ ਤਖ਼ਤਾ ਪਲਟ ਵਿੱਚ ਸ਼ਾਮਲ ਨੇਤਾ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ‘ਏਕਤਾ ਦਿਵਸ’ ਮੌਕੇ ਲੋਕਾਂ ਨੂੰ ਕਿਹਾ ਕਿ ਜੇ ਉਹ ਲੋਕਤੰਤਰ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਫੌਜ ਨਾਲ ਮਿਲ ਚੱਲਣਾ ਪਏਗਾ। ਇਸ ਦੇ ਨਾਲ ਹੀ ਦੇਸ਼ ਦੇ ਚੁਣੇ ਗਏ ਨੇਤਾਵਾਂ ਦੀ ਰਿਹਾਈ ਲਈ ਵੀ ਲੋਕਾਂ ਦਾ …
Read More »
Asian Tribune Your Multilingual Newspaper covering World and local news News