ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 24 ਮਾਰਚ ਹਰਿਆਣਾ ਪੁਲੀਸ ਨੇ ਡੇਢ ਮਹੀਨੇ ਤੋਂ ਬੰਦ ਪਿਆ ਪਟਿਆਲਾ-ਦੇਵੀਗੜ੍ਹ-ਪਿਹੋਵਾ ਰਾਜ ਮਾਰਗ ਖੋਲ੍ਹ ਦਿੱਤਾ ਹੈ। ਚੇਤੇ ਰਹੇ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ ਦੇਖਦਿਆਂ ਹਰਿਆਣਾ ਪੁਲੀਸ ਨੇ ਪਟਿਆਲਾ ਪਿਹੋਵਾ ਵਾਇਆ ਦੇਵੀਗੜ੍ਹ ਰਾਜ ਮਾਰਗ ਤੇ ਮਾਰਕੰਡਾ ਦਰਿਆ ਦੇ ਪੁਲ ’ਤੇ ਵੱਡੇ ਵੱਡੇ ਪੱਥਰ ਅਤੇ ਸੜਕ …
Read More »ਪੰਜਾਬੀ ਵਿਦਿਆਰਥੀਆਂ ਦੇ ਸੰਘਰਸ਼ ਨੂੰ ਬੂਰ ਪਿਆ
ਜਸਬੀਰ ਸਿੰਘ ਸ਼ੇਤਰਾ ਜਗਰਾਉਂ, 9 ਜਨਵਰੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਬਰੈਂਪਟਨ (ਕੈਨੇਡਾ) ਪੜ੍ਹਾਈ ਲਈ ਗਏ ਵਿਦਿਆਰਥੀਆਂ ਦੇ ਅਲਗੋਮਾ ਯੂਨੀਵਰਸਿਟੀ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਛੇਵੇਂ ਦਿਨ ਬੂਰ ਪੈ ਗਿਆ ਹੈ। ਸੰਘਰਸ਼ ਵਿੱਚ ਸ਼ਾਮਲ ਵਿਦਿਆਰਥੀਆਂ ਮੁਤਾਬਕ ਯੂਨੀਵਰਸਿਟੀ 132 ਵਿੱਚੋਂ ਸੌ ਵਿਦਿਆਰਥੀਆਂ ਨੂੰ ਪਾਸ ਕਰਨ ’ਤੇ ਸਹਿਮਤ ਹੋ ਗਈ ਹੈ। ਬਾਕੀ …
Read More »ਕੈਨੇਡਾ ’ਚ ਸੁਰੱਖਿਆ ਦੇ ਮੱਦੇਨਜ਼ਰ ਕੰਮਕਾਜ ’ਚ ਵਿਘਨ ਪਿਆ, ਜਿਸ ਕਾਰਨ ਭਾਰਤੀ ਹਾਈ ਕਮਿਸ਼ਨ ਤੇ ਕੌਂਸਲਖਾਨੇ ਵੀਜ਼ਾ ਪ੍ਰਕਿਰਿਆ ਅੱਗੇ ਤੋਰਨ ਦੇ ਅਸਮਰਥ: ਭਾਰਤ
ਨਵੀਂ ਦਿੱਲੀ, 21 ਸਤੰਬਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖ਼ਾਲਿਸਤਾਨੀ ਵੱਖਵਾਦੀ ਦੀ ਹੱਤਿਆ ’ਚ ਭਾਰਤ ਦੀ ਸੰਭਾਵਿਤ ਸ਼ਮੂਲੀਅਤ ਦੇ ਲਗਾਏ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਮੁੱਦਿਆਂ ਕਾਰਨ ਕੰਮਕਾਜ ਵਿੱਚ ਵਿਘਨ ਪਿਆ, ਜਿਸ ਨਾਲ ਕੈਨੇਡਾ ਵਿੱਚ …
Read More »ਸਰਹਿੰਦ ਫੀਡਰ ਵਿੱਚ ਮਹੀਨੇ ਅੰਦਰ ਦੂਜੀ ਵਾਰ ਪਿਆ ਪਾੜ
ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 9 ਮਈ ਮੁਕਤਸਰ ਕੋਲੋਂ ਲੰਘਦੀਆਂ ਸਰਹਿੰਦ ਤੇ ਰਾਜਸਥਾਨ ਨਹਿਰਾਂ ਵਿੱਚੋਂ ਸਰਹਿੰਦ ਫੀਡਰ ਵਿੱਚ ਇਕ ਮਹੀਨੇ ਅੰਦਰ ਦੂਜੀ ਵਾਰ ਸੌ ਫੁੱਟ ਚੌੜਾ ਪਾੜ ਪੈ ਗਿਆ ਹੈ। ਦੋਵੇਂ ਵਾਰੀ ਪਾੜ ਵੀ ਇਸ ਤਰੀਕੇ ਨਾਲ ਪਿਆ ਹੈ ਕਿ ਸਰਹਿੰਦ ਫੀਡਰ ਦਾ ਪਾਣੀ ਪੰਜਾਹ ਫੁੱਟ ਚੌੜੀ ਪੱਟੜੀ ਤੋੜ …
Read More »ਸਲਾਹਕਾਰ ਦੇ ਅਸਤੀਫ਼ੇ ਮਗਰੋਂ ਹਾਈ ਕਮਾਂਡ ਨੂੰ ਪਿਆ ਸਿੱਧੂ ,ਮਾਲੀ ਨੇ ਦੱਸਿਆ ਜਾਨ ਨੂੰ ਖ਼ਤਰਾ
ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿਦਰ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ । ਇਸ ਤੋਂ ਬਾਅਦ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੇ ਹਾਈ ਕਮਾਨ ਨੂੰ ਕਿਹਾ ਹੈ ਕਿ ਉਹ ਅਜਿਹਾ ਦਰਸ਼ਨੀ ਘੋੜਾ ਬਣ ਕੇ ਪ੍ਰਧਾਨ ਨਹੀਂ ਰਹਿਣਾ ਚਾਹੁੰਦੇ, ਜਿਸ ਨੂੰ ਫੈਸਲੇ ਲੈਣ ਦਾ ਅਧਿਕਾਰ ਨਹੀਂ ਹੈ। …
Read More »ਚੰਡੀਗੜ੍ਹ ਤੇ ਨੇੜਲੇ ਇਲਾਕਿਆਂ ਵਿੱਚ ਮੀਂਹ ਪਿਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 6 ਮਈ ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਸ਼ਾਮ ਵੇਲੇ ਹਨੇਰੀ ਚੱਲੀ ਅਤੇ ਹਲਕਾ ਮੀਂਹ ਪਿਆ ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਹਨੇਰੀ ਕਾਰਨ ਕਈ ਥਾਵਾਂ ‘ਤੇ ਦਰਖੱਤ ਵੀ ਡਿੱਗ ਪਏ ਤੇ ਕਈ ਥਾਈਂ ਬਿਜਲੀ ਸਪਲਾਈ ਵਿੱਚ ਵਿਘਨ …
Read More »
Asian Tribune Your Multilingual Newspaper covering World and local news News