Home / Tag Archives: ਪਉਣ

Tag Archives: ਪਉਣ

ਅਮਿਤਾਭ ਬੱਚਨ ਤੇ ਅਨੁਸ਼ਕਾ ਨੂੰ ਲਿਫ਼ਟ ਦੇਣੀ ਮਹਿੰਗੀ ਪਈ, ਹੈਲਮੇਟ ਨਾ ਪਾਉਣ ’ਤੇ ਬਾਈਕ ਚਾਲਕਾਂ ਨੂੰ ਜੁਰਮਾਨਾ

ਮੁੰਬਈ, 17 ਮਈ ਮੁੰਬਈ ਪੁਲੀਸ ਨੇ ਸ਼ਹਿਰ ਵਿੱਚ ਅਮਿਤਾਭ ਬੱਚਨ ਅਤੇ ਅਨੁਸ਼ਕਾ ਸ਼ਰਮਾ ਨੂੰ ‘ਲਿਫਟ’ ਦੇਣ ਸਮੇਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਹੈਲਮੇਟ ਨਾ ਪਾਉਣ ‘ਤੇ ਜੁਰਮਾਨਾ ਕੀਤਾ ਹੈ। ਲੋਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਦੋਵਾਂ ਮਾਮਲਿਆਂ ‘ਚ ਇਹ ਕਾਰਵਾਈ ਕੀਤੀ ਗਈ। ਮੁੰਬਈ …

Read More »

ਉਪ ਰਾਸ਼ਟਰਪਤੀ ਚੋਣ: ਮਾਰਗਰੇਟ ਅਲਵਾ ਵੱਲੋਂ ਸੰਸਦ ਮੈਂਬਰਾਂ ਨੂੰ ਬਿਨਾਂ ਕਿਸੇ ਡਰ, ਸਿਆਸੀ ਦਬਾਅ ਦੇ ਵੋਟ ਪਾਉਣ ਦੀ ਅਪੀਲ

ਨਵੀਂ ਦਿੱਲੀ, 4 ਅਗਸਤ ਉਪ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੇ ਵੀਰਵਾਰ ਨੂੰ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਸਿਆਸੀ ਦਬਾਅ ਦੇ ਵੋਟ ਪਾਉਣ। ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ 6 ਅਗਸਤ ਨੂੰ ਪੈਣਗੀਆਂ। ਵੀਡੀਓ ਅਪੀਲ ਵਿੱਚ ਉਨ੍ਹਾਂ ਦਾਅਵਾ ਕੀਤਾ …

Read More »

ਮਾਈਨਿੰਗ ਮਾਫ਼ੀਆ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਟੋਲ ਫ੍ਰੀ ਨੰਬਰ ਜਾਰੀ

ਮਾਈਨਿੰਗ ਮਾਫ਼ੀਆ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਟੋਲ ਫ੍ਰੀ ਨੰਬਰ ਜਾਰੀ

ਸੂਬੇ ਵਿਚੋਂ ਭ੍ਰਿਸ਼ਟਾਚਾਰ, ਨਸ਼ੇ ਅਤੇ ਮਾਈਨਿੰਗ ਵਾਲੇ ਗੈਰ ਕਾਨੂੰਨੀ ਕੰਮਾਂ ਨੂੰ ਰੋਕਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਹੀ ਮਾਨ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਇਕ ਵਿਸ਼ੇਸ਼ ਟੋਲ ਫ੍ਰੀ ਨੰਬਰ 1800 180 2422 ਜਾਰੀ ਕੀਤਾ ਹੈ। ਵਿਭਾਗ ਦੇ …

Read More »

ਕੈਨੇਡਾ: ਟਰੱਕਾਂ ਵਾਲਿਆਂ ਨੂੰ ‘ਸਿੱਧੇ ਰਾਹ’ ਪਾਉਣ ਲਈ ਟਰੂਡੋ ਨੇ ਐਮਰਜੰਸੀ ਤਾਕਤਾਂ ਵਰਤੀਆਂ

ਕੈਨੇਡਾ: ਟਰੱਕਾਂ ਵਾਲਿਆਂ ਨੂੰ ‘ਸਿੱਧੇ ਰਾਹ’ ਪਾਉਣ ਲਈ ਟਰੂਡੋ ਨੇ ਐਮਰਜੰਸੀ ਤਾਕਤਾਂ ਵਰਤੀਆਂ

ਓਟਵਾ, 15 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਟਰੱਕ ਡਰਾਈਵਰਾਂ ਅਤੇ ਹੋਰਾਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਐਮਰਜੰਸੀ ਸ਼ਕਤੀਆਂ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਨੇ ਕੋਵਿਡ-19 ਪਾਬੰਦੀਆਂ ਵਿਰੁੱਧ ਓਟਵਾ ਨੂੰ ਠੱਪ ਕਰ ਦਿੱਤਾ ਅਤੇ ਅਮਰੀਕਾ ਨਾਲ ਲੱਗਦੀ ਸਰਹੱਦ ‘ਤੇ ਆਵਾਜਾਈ ਵਿੱਚ ਵਿਘਨ ਪਾਇਆ ਹੈ। …

Read More »

ਕਬੱਡੀ ਖੇਡਦੀ ਦੀ ਵੀਡੀਓ ਪਾਉਣ ਵਾਲੇ ਨੂੰ ਸਾਧਵੀ ਪ੍ਰੱਗਿਆ ਨੇ ਦਿੱਤਾ ‘ਸ਼ਰਾਪ’,”ਬੁਢਾਪਾ ਤੇ ਅਗਲਾ ਜਨਮ ਹੋਵੇਗਾ ਖਰਾਬ” !

ਕਬੱਡੀ ਖੇਡਦੀ ਦੀ ਵੀਡੀਓ ਪਾਉਣ ਵਾਲੇ ਨੂੰ ਸਾਧਵੀ ਪ੍ਰੱਗਿਆ ਨੇ ਦਿੱਤਾ ‘ਸ਼ਰਾਪ’,”ਬੁਢਾਪਾ ਤੇ ਅਗਲਾ ਜਨਮ ਹੋਵੇਗਾ ਖਰਾਬ” !

ਭਾਰਤੀ ਜਨਤਾ ਪਾਰਟੀ ਦੀ ਭੁਪਾਲ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਪ੍ਰੱਗਿਆ ਸਿੰਘ ਠਾਕੁਰ ਨੇ ਉਸ ਦੀ ਕਬੱਡੀ ਖੇਡਦਿਆਂ ਦੀ ਵੀਡੀਓ ਬਣਾਉਣ ਵਾਲੇ ਨੂੰ ਰਾਵਣ ਕਿਹਾ ਹੈ। ਸਾਧਵੀ ਨੇ ਕਿਹਾ ਹੈ ਕਿ ਜੋ ਵਿਅਕਤੀ ਸੰਤਾਂ ਨਾਲ ਟਕਰਾਉਂਦਾ ਹੈ, ਉਸ ਦਾ ਬੁਢਾਪਾ ਤੇ ਅਗਲਾ ਜਨਮ ਖਰਾਬ ਹੁੰਦਾ ਹੈ। ਹਾਲ ਹੀ ਵਿੱਚ …

Read More »

ਕਦੇ ਮੂੰਹ ਨਹੀਂ ਲਾਓਗੇ ਸ਼ਰਾਬ, ਛੁਟਕਾਰਾ ਪਾਉਣ ਲਈ ਅਜ਼ਮਾਓ ਇਹ ਉਪਾਅ

ਕਦੇ ਮੂੰਹ ਨਹੀਂ ਲਾਓਗੇ ਸ਼ਰਾਬ, ਛੁਟਕਾਰਾ ਪਾਉਣ ਲਈ ਅਜ਼ਮਾਓ ਇਹ ਉਪਾਅ

ਸ਼ਰਾਬ ਕਿਵੇਂ ਛੱਡੀਏ: ਡ੍ਰਿੰਕ ਕਰਨਾ ਅੱਜਕੱਲ੍ਹ ਇੱਕ ਫ਼ੈਸ਼ਨ ਜਿਹਾ ਬਣ ਗਿਆ ਹੈ। ਕਦੀ ਕਦਾਈਂ ਡ੍ਰਿੰਕ ਕਰਨਾ (ਸ਼ਰਾਬ ਪੀਣਾ) ਸਿਹਤ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦਾ ਪਰ ਜੇ ਤੁਹਾਨੂੰ ਸ਼ਰਾਬ ਪੀਣ ਦੀ ਲਤ ਲੱਗ ਚੁੱਕੀ ਹੈ ਤੇ ਤੁਸੀਂ ਇਸ ਤੋਂ ਬਗ਼ੈਰ ਰਹਿ ਨਹੀਂ ਸਕਦੇ, ਤਾਂ ਇਹ ਗੰਭੀਰ ਖ਼ਤਰੇ ਦਾ ਸੰਕੇਤ ਹੈ। ਬਹੁਤ …

Read More »

ਜਪਾ ਦਾ ਮੁੱਖ ਧਰਮ ਲੋਕਾਂ ’ਚ ਵੰਡੀਆਂ ਪਾਉਣਾ: ਜਥੇਦਾਰ ਅਕਾਲ ਤਖ਼ਤ

ਜਪਾ ਦਾ ਮੁੱਖ ਧਰਮ ਲੋਕਾਂ ’ਚ ਵੰਡੀਆਂ ਪਾਉਣਾ: ਜਥੇਦਾਰ ਅਕਾਲ ਤਖ਼ਤ

ਸ੍ਰੀ ਆਨੰਦਪੁਰ ਸਾਹਿਬ, 30 ਮਾਰਚ ਇਥੇ ਸਿੱਖਾਂ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਧਰਮ ਧਰੁਵੀਕਰਨ ਕਰਨਾ ਹੈ ਤੇ ਉਹ ਆਪਣਾ ਧਰਮ ਬੰਗਾਲ ’ਚ ਵੀ ਨਿਭਾਅ ਰਹੀ ਹੈ ਤੇ ਪੰਜਾਬ ਵਿੱਚ ਵੀ ਨਿਭਾਉਗੀ। ਇਸ ਲਈ ਪੰਜਾਬ …

Read More »