ਮੁੰਬਈ, 26 ਫਰਵਰੀ ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਧੀ ਨਾਯਬ ਨੇ ਦੱਸਿਆ ਕਿ ਉਹ 72 ਸਾਲ ਦੇ ਸਨ। ਉਧਾਸ, ਜਿਨ੍ਹਾਂ ਨੇ ਨਾਮ, ਸਾਜਨ ਅਤੇ ਮੋਹਰਾ ਸਮੇਤ ਕਈ ਹਿੰਦੀ ਫਿਲਮਾਂ ਵਿੱਚ ਪਲੇਬੈਕ ਗਾਇਕ ਵਜੋਂ ਵੀ ਆਪਣੀ ਪਛਾਣ ਬਣਾਈ ਸੀ, …
Read More »ਪੰਕਜ ਅਡਵਾਨੀ ਨੇ ਦੋਹਰਾ ਖ਼ਿਤਾਬ ਜਿੱਤਿਆ
ਦੋਹਾ, 23 ਨਵੰਬਰ ਸੀਨੀਅਰ ਭਾਰਤੀ ਕਿਊ ਖਿਡਾਰੀ ਪੰਕਜ ਅਡਵਾਨੀ ਨੇ ਅੱਜ ਇੱਥੇ ਆਈਬੀਐੱਸਐੱਫ ਵਿਸ਼ਵ ਬਿਲੀਅਰਡਜ਼ ਚੈਂਪੀਅਨਸ਼ਿਪ (ਅੰਕ ਵੰਨਗੀ) ਦੇ ਫਾਈਨਲ ਵਿੱਚ ਹਮਵਤਨ ਸੌਰਵ ਕੋਠਾਰੀ ਨੂੰ 5-0 ਨਾਲ ਹਰਾ ਕੇ ਪੰਜਵੀਂ ਵਾਰ ਦੋਹਰਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਇਸ ਜਿੱਤ ਨਾਲ ਅਡਵਾਨੀ ਦੇ ਵਿਸ਼ਵ ਖ਼ਿਤਾਬਾਂ ਦੀ ਗਿਣਤੀ 27 ਹੋ ਗਈ ਹੈ। …
Read More »ਹਰਸਿਮਰਤ ਨੇ ਪੰਜਾਬ ਦੇ ਕਿਸਾਨਾਂ ਲਈ ਵਿੱਤੀ ਪੈਕੇਜ ਮੰਗਿਆ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 5 ਅਗਸਤ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਤਾਂ ਜੋ ਹਾਲ ਹੀ ਵਿੱਚ ਮੀਂਹ ਕਾਰਨ ਬਰਬਾਦ ਹੋਈਆਂ ਫ਼ਸਲਾਂ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕੇਂਦਰੀ ਸਿਹਤ ਮੰਤਰੀ ਕੋਲੋਂ ‘ਏਮਸ’ …
Read More »
Asian Tribune Your Multilingual Newspaper covering World and local news News