ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਖੇ ਪਾਕਿਸਤਾਨ ਦੇ ਫੌਜ ਮੁਖੀ ਸਈਦ ਅਸੀਮ ਮੁਨੀਰ ਦੀ ਮੇਜ਼ਬਾਨੀ ਕੀਤੀ। ਇਹ ਮੁਲਾਕਾਤ ਮਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਚਾਰ ਦਿਨਾਂ ਦੇ ਫ਼ੌਜੀ ਟਕਰਾਅ ਤੋਂ ਕੁਝ ਹਫ਼ਤਿਆਂ ਬਾਅਦ ਹੋਈ। ਮੁਲਾਕਾਤ ਤੋਂ ਬਾਅਦ, ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ …
Read More »ਪਾਕਿਸਤਾਨ ਫੌਜ ਦੇ ਮੁਖੀ ਨੂੰ ਅਮਰੀਕਾ ਵਿੱਚ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਿਆ
ਵਾਸ਼ਿੰਗਟਨ, 17 ਜੂਨ (ਰਾਜ ਗੋਗਨਾ )- ਅਮਰੀਕਾ ਵਿੱਚ ਪਾਕਿਸਤਾਨੀ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਇੱਥੇ ਵੱਸਦੇ ਪਾਕਿਸਤਾਨੀ ਲੋਕਾਂ ਵੱਲੋ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਫੌਜ ਮੁਖੀ ਜਨਰਲ ਅਤੇ ਫੀਲਡ ਮਾਰਸ਼ਲ ਅਸੀਮ ਮੁਨੀਰ, ਜੋ ਅਮਰੀਕਾ ਦੇ ਦੌਰੇ ‘ਤੇ ਹਨ, ਵਿਰੋਧ ਪ੍ਰਦਰਸ਼ਨਾਂ ਦੀ ਲਹਿਰ ਦੀ ਮਾਰ …
Read More »ਪਾਕਿਸਤਾਨ ਦੇ ਨਿਸ਼ਾਨੇ ‘ਤੇ ਸ੍ਰੀ ਦਰਬਾਰ ਸਾਹਿਬ ਸੀ ! → Ontario Punjabi News
ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਭਾਰਤੀ ਫੌਜ ਨੇ 8 ਮਈ ਨੂੰ ਆਪਣੀ ਮਜ਼ਬੂਤ ਹਵਾਈ ਰੱਖਿਆ ਪ੍ਰਣਾਲੀ ਦੇ ਕਾਰਨ ਇਸ ਪਾਕਿਸਤਾਨੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਸਬੰਧੀ ਭਾਰਤੀ ਫੌਜ ਦੇ ਇੱਕ ਜਵਾਨ ਵੱਲੋਂ ਖੁਲਾਸਾ ਕੀਤਾ ਗਿਆ ਹੈ।ਭਾਰਤੀ …
Read More »ਭਾਰਤ ਨੇ ਪਾਕਿਸਤਾਨ ’ਚੋਂ ਲੰਘਦੇ 25 ਹਵਾਈ ਰੂਟ ਬੰਦ ਕੀਤੇ
ਮੁੰਬਈ/ਨਵੀਂ ਦਿੱਲੀ, 7 ਮਈ ਭਾਰਤ ਨੇ ਆਪਣੇ ਹਵਾਈ ਖੇਤਰ ’ਚੋਂ ਪਾਕਿਸਤਾਨ ਨੂੰ ਜਾਂਦੇ 25 ਹਵਾਈ ਰੂਟ ਬੰਦ ਕਰ ਦਿੱਤੇ ਹਨ। ਅਧਿਕਾਰੀਆਂ ਮੁਤਾਬਕ ਇਹ ਰੂਟ ਅਜਿਹੇ ਮੌਕੇ ਬੰਦ ਕੀਤੇ ਗਏ ਹਨ ਜਦੋਂ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਵਿਚ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ ਹਨ। ਪਹਿਲਗਾਮ ਦਹਿਸ਼ਤੀ ਹਮਲੇ ਮਗਰੋੋਂ ਦੋਵਾਂ ਮੁਲਕਾਂ …
Read More »27 ਪਾਕਿਸਤਾਨੀ ਨਾਗਰਿਕ ਵਿਸ਼ੇਸ਼ ਛੋਟ ਤਹਿਤ ਅਟਾਰੀ ਸਰਹੱਦ ਰਸਤੇ ਮੁਲਕ ਪਰਤੇ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 2 ਮਈ ਪਹਿਲਗਾਮ ਘਟਨਾ ਦੇ ਰੋਸ ਵਜੋਂ ਭਾਰਤ ਸਰਕਾਰ ਵੱਲੋਂ ਕੀਤੇ ਗਏ ਫੈਸਲੇ ਤਹਿਤ ਇਕ ਮਈ ਤੋਂ ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਤੌਰ ’ਤੇ ਬੰਦ ਕੀਤੇ ਜਾਣ ਮਗਰੋਂ ਅੱਜ 27 ਪਾਕਿਸਤਾਨੀ ਨਾਗਰਿਕ ਵਿਸ਼ੇਸ਼ ਛੋਟ ਤਹਿਤ ਅਟਾਰੀ ਸਰਹੱਦ ਰਸਤੇ ਆਪਣੇ ਮੁਲਕ ਲਈ ਰਵਾਨਾ ਹੋਏ ਹਨ। ਇਸ ਦੌਰਾਨ …
Read More »ਭਾਰਤ ਵੱਲੋਂ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ → Ontario Punjabi News
ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨੀ ਏਅਰਲਾਈਨਾਂ ਵੱਲੋਂ ਰਜਿਸਟਰਡ, ਸੰਚਾਲਿਤ, ਮਲਕੀਅਤ ਤੇ ਲੀਜ਼ ’ਤੇ ਲਏ ਗਏ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕੀਤਾ ਹੈ।ਇਸ ਤੋਂ ਪਹਿਲਾਂ ਪਾਕਿਸਤਾਨ ਭਾਰਤੀ ਏਅਰਲਾਈਨਾਂ ਦੇ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ …
Read More »ਪਹਿਲਗਾਮ ਜਾਂਚ ਵਿਚ ਰੂਸ ਤੇ ਚੀਨ ਸ਼ਾਮਲ ਹੋਣ: ਪਾਕਿਸਤਾਨ
ਮਾਸਕੋ, 27 ਅਪਰੈਲ ਇਕ ਮੀਡੀਆ ਰਿਪੋਰਟ ਦੀ ਮੰਨੀਏ ਤਾਂ ਪਾਕਿਸਤਾਨ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਾਂਚ ਵਿਚ ਰੂਸ ਤੇ ਚੀਨ ਦੀ ਸ਼ਮੂਲੀਅਤ ਚਾਹੁੰਦਾ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ ਬਹੁਗਿਣਤੀ ਸੈਲਾਨੀ ਸਨ। ਇਹ 2019 ਵਿੱਚ ਪੁਲਵਾਮਾ …
Read More »ਪਾਕਿਸਤਾਨ ਦੇ ਇਸ ਇਲਾਕੇ ‘ਚ ਪਿਆ ਸੋਕਾ! → Ontario Punjabi News
ਪਾਕਿਸਤਾਨ ਦੇ ਇਤਿਹਾਸਕ ਦੇਰਾਵਰ ਕਿਲ੍ਹੇ ਤੋਂ ਸਿਰਫ਼ 12 ਕਿਲੋਮੀਟਰ ਦੂਰ ਸਥਿਤ ਕੋਟਨੇ ਪਿੰਡ ‘ਤੇ ਇੱਕ ਆਫ਼ਤ ਆਈ ਹੈ। ਇਹ ਪਿੰਡ, ਜੋ ਕਦੇ ਬੱਚਿਆਂ ਦੇ ਖੇਡਣ ਅਤੇ ਘੁੰਮਣ ਫਿਰਨ ਵਾਲੇ ਲੋਕਾਂ ਨਾਲ ਭਰਿਆ ਹੁੰਦਾ ਸੀ, ਹੁਣ ਉਜਾੜ ਹੋ ਗਿਆ ਹੈ। ਇੱਕ ਮਹੀਨਾ ਪਹਿਲਾਂ ਤੱਕ ਇੱਥੇ ਲਗਭਗ 100 …
Read More »ਬੀਐੱਸਐੱਫ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 31 ਮਾਰਚ ਬੀਐਸਐਫ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਨੂੰ ਸਰਹੱਦੀ ਖੇਤਰ ਵਿੱਚ ਪਿੰਡ ਬੋਪਾਰਾਏ ਨੇੜੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਪਾਕਿਸਤਾਨ ਵਾਲੇ ਪਾਸੇ ਸ਼ੱਕੀ ਗਤੀਵਿਧੀ ਦੇਖੀ ਗਈ ਸੀ। ਇੱਕ ਵਿਅਕਤੀ …
Read More »ਬੀਐਸਐਫ ਨੇ ਫਾਈਰਿੰਗ ਕਰਕੇ ਡਰੋਨ ਨੂੰ ਪਾਕਿਸਤਾਨ ਵੱਲ ਮੋੜਿਆ
ਐਨਪੀ ਧਵਨ ਪਠਾਨਕੋਟ, 7 ਮਾਰਚ ਬਮਿਆਲ ਸੈਕਟਰ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਸਿੰਬਲ ਸਕੋਲ ਕਮਲਜੀਤ ਪੋਸਟ ਕੋਲ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਧੁੰਦ ਹੋਣ ਕਾਰਨ ਬੀਐਸਐਫ ਵੱਲੋਂ ਫਾਈਰਿੰਗ ਕਰਨ ਬਾਅਦ ਡਰੋਨ ਗਾਇਬ ਹੋ ਗਿਆ। ਇਸ ਘਟਨਾ ਦੇ ਬਾਅਦ ਬੀਐਸਐਫ ਅਤੇ ਪੁਲੀਸ ਵੱਲੋਂ ਪੂਰੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਫਿਲਹਾਲ …
Read More »
Asian Tribune Your Multilingual Newspaper covering World and local news News