ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 31 ਮਾਰਚ ਬੀਐਸਐਫ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਨੂੰ ਸਰਹੱਦੀ ਖੇਤਰ ਵਿੱਚ ਪਿੰਡ ਬੋਪਾਰਾਏ ਨੇੜੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਪਾਕਿਸਤਾਨ ਵਾਲੇ ਪਾਸੇ ਸ਼ੱਕੀ ਗਤੀਵਿਧੀ ਦੇਖੀ ਗਈ ਸੀ। ਇੱਕ ਵਿਅਕਤੀ …
Read More »ਬੀਐਸਐਫ ਨੇ ਫਾਈਰਿੰਗ ਕਰਕੇ ਡਰੋਨ ਨੂੰ ਪਾਕਿਸਤਾਨ ਵੱਲ ਮੋੜਿਆ
ਐਨਪੀ ਧਵਨ ਪਠਾਨਕੋਟ, 7 ਮਾਰਚ ਬਮਿਆਲ ਸੈਕਟਰ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਸਿੰਬਲ ਸਕੋਲ ਕਮਲਜੀਤ ਪੋਸਟ ਕੋਲ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਧੁੰਦ ਹੋਣ ਕਾਰਨ ਬੀਐਸਐਫ ਵੱਲੋਂ ਫਾਈਰਿੰਗ ਕਰਨ ਬਾਅਦ ਡਰੋਨ ਗਾਇਬ ਹੋ ਗਿਆ। ਇਸ ਘਟਨਾ ਦੇ ਬਾਅਦ ਬੀਐਸਐਫ ਅਤੇ ਪੁਲੀਸ ਵੱਲੋਂ ਪੂਰੇ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਫਿਲਹਾਲ …
Read More »ਧੋਨੀ ਜਿਹਾ ਕ੍ਰਿਸ਼ਮਈ ਕਪਤਾਨ ਵੀ ਪਾਕਿਸਤਾਨ ਦੀ ਇਸ ਟੀਮ ਦੀ ਕਿਸਮਤ ਨਹੀਂ ਬਦਲ ਸਕਦਾ: ਸਨਾ ਮੀਰ
ਕਰਾਚੀ, 25 ਫਰਵਰੀ Even someone like MS Dhoni cannot do anything with this Pakistan side ਪਾਕਿਸਤਾਨ ਦੀ ਮਹਿਲਾ ਟੀਮ ਦੀ ਸਾਬਕਾ ਕਪਤਾਨ ਸਨਾ ਮੀਰ Sana Mir ਨੇ Champions Trophy ਤੋਂ ਬਾਹਰ ਹੋਈ ਆਪਣੇ ਮੁਲਕ ਦੀ ਪੁਰਸ਼ ਟੀਮ ਦੀ ਤਿੱਖੇ ਸ਼ਬਦਾਂ ਵਿਚ ਨੁਕਤਾਚੀਨੀ ਕੀਤੀ ਹੈ। ਮੀਰ ਨੇ ਕਿਹਾ ਕਿ ਪਾਕਿਸਤਾਨੀ ਟੀਮ …
Read More »Champions Trophy 2025: ਭਾਰਤ ਤੇ ਪਾਕਿਸਤਾਨ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਵਿਕੀਆਂ
ਦੁਬਈ, 3 ਫਰਵਰੀ ਦੁਬਈ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਰਵਾਇਤੀ ਵਿਰੋਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਕ੍ਰਿਕਟ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਹੀ ਵਿਕ ਗਈਆਂ। ਇਸ ਮੈਚ ਦੀਆਂ ਟਿਕਟਾਂ ਦੀ ਵਿਕਰੀ ਵੇਲੇ ਵੱਡੀ ਗਿਣਤੀ ਲੋਕ ਆਨਲਾਈਨ ਮੰਚਾਂ ’ਤੇ ਇਕੱਠੇ ਹੋਏ ਤੇ ਆਨਲਾਈਨ ਵਿਕਰੀ ਸ਼ੁਰੂ ਹੋੋਣ ਵੇਲੇ 1,50,000 …
Read More »ਭਾਰਤੀ ਟੀਮ ਨੇ ਜੂਨੀਅਰ ਪੁਰਸ਼ ਹਾਕੀ ਏਸ਼ੀਆ ਕੱਪ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਬੁੱਧਵਾਰ ਨੂੰ ਮਸਕਟ (ਓਮਾਨ) ਵਿਚ ਖੇਡੇ ਗਏ ਪੁਰਸ਼ ਜੂਨੀਅਰ ਏਸ਼ੀਆ ਕੱਪ ਦੇ ਉੱਚ ਸਕੋਰ ਵਾਲੇ ਫਾਈਨਲ ਮੈਚ ਵਿੱਚ ਦੌਰਾਨ ਪਾਕਿਸਤਾਨ ਨੂੰ 5-3 ਨਾਲ ਹਰਾ ਕੇ ਆਪਣੇ ਖਿਤਾਬ ਦਾ ਸਫਲਤਾਪੂਰਵਕ ਬਚਾਅ ਕੀਤਾ। ਭਾਰਤ ਨੇ ਮੁਕਾਬਲੇ ਦੇ ਇਤਿਹਾਸ ਵਿੱਚ ਰਿਕਾਰਡ ਪੰਜਵੀਂ ਵਾਰ …
Read More »ICC-Champions-Trophy: ਆਈਸੀਸੀ ਚੈਂਪੀਅਨਜ਼ ਟਰਾਫੀ ਪਾਕਿਸਤਾਨ ’ਚ ਹੋਣ ਬਾਰੇ ਫੈਸਲਾ 29 ਨਵੰਬਰ ਨੂੰ
ਨਵੀਂ ਦਿੱਲੀ, 26 ਨਵੰਬਰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) 2025 ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਬਾਰੇ ਫੈਸਲਾ 29 ਨਵੰਬਰ ਨੂੰ ਹੋਣ ਦੀ ਸੰਭਾਵਨਾ ਹੈ। ਇਸ ਮੀਟਿਗ ਵਿੱਚ ਸਪਸ਼ਟ ਹੋ ਜਾਵੇਗਾ ਕਿ ਚੈਂਪੀਅਨਜ਼ ਟਰਾਫੀ ਪਾਕਿਸਤਾਨ ਵਿਚ ਹੋਵੇਗੀ ਕਿ ਨਹੀਂ ਕਿਉਂਕਿ ਇਸ ਤੋਂ ਪਹਿਲਾਂ ਭਾਰਤ ਵੱਲੋਂ ਪਾਕਿਸਤਾਨ ਜਾ ਕੇ ਖੇਡਣ ਤੋਂ ਇਨਕਾਰ ਕਰ ਦਿੱਤਾ …
Read More »ਅਮਰੀਕਾ, ਯੂ.ਕੇ. ਤੇ ਕੈਨੇਡਾ ਤੋਂ ਆਉਂਦੇ ਸਿੱਖਾਂ ਲਈ ਪਾਕਿਸਤਾਨ ਨੇ On Arrival Visa ਕੀਤਾ ਸ਼ੁਰੂ
ਪਾਕਿਸਤਾਨ ਦੇ ਇੰਟੀਰੀਅਰ ਮੰਤਰੀ ਮੋਹਸਿਨ ਨਕਵੀ ਨੇ ਐਲਾਨ ਕੀਤਾ ਹੈ ਕਿ ਅਮਰੀਕਾ, ਕੈਨੇਡਾ ਤੇ ਯੂ.ਕੇ. ਤੋਂ ਪਾਕਿਸਤਾਨ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ-ਅੰਦਰ ਮੁਫਤ ਵੀਜ਼ਾ ਆਨ ਅਰਾਈਵਲ ਮਿਲੇਗਾ। ਮੰਤਰੀ ਨੇ ਕਿਹਾ ਕਿ ਤੁਹਾਡਾ ਸਾਲ ਵਿਚ 10 ਵਾਰ ਪਾਕਿਸਤਾਨ ਆਉਣ ’ਤੇ ਸਵਾਗਤ ਹੈ। ਹਰ ਵਾਰੀ …
Read More »ਪਾਕਿਸਤਾਨ ਵਿੱਚ ਚਾਰ ਸੁਰੱਖਿਆ ਕਰਮੀ ਹਲਾਕ
ਪੇਸ਼ਾਵਰ, 19 ਸਤੰਬਰ ਪਾਕਿਸਤਾਨ ਦੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ ’ਚ ਹਮਲਿਆਂ ਅਤੇ ਹਥਿਆਰਬੰਦ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਚਾਰ ਸੁਰੱਖਿਆ ਕਰਮੀ ਮਾਰੇ ਗਏ। ਪਹਿਲੀ ਘਟਨਾ ਵਿੱਚ ਇੱਕ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਦੱਖਣੀ ਜ਼ਿਲ੍ਹੇ ਕਰਕ ਵਿੱਚ ਅਰਧ ਸੈਨਿਕ ਬਲ ਦੇ ਇੱਕ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ …
Read More »ਬੰਗਲਾਦੇਸ਼ ਹੁਣ ਪਾਕਿਸਤਾਨ ਦਾ ਵੱਡਾ ਭਰਾ ਬਣੇਗਾ: ਗਿਰੀਰਾਜ ਸਿੰਘ
ਨਵੀਂ ਦਿੱਲੀ, 4 ਸਤੰਬਰ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਅੱਜ ਕਿਹਾ ਕਿ ਬੰਗਲਾਦੇਸ਼ ਦੀ ਵਾਗਡੋਰ ਅਜਿਹੇ ਹੱਥਾਂ ਵਿੱਚ ਚਲੀ ਗਈ ਹੈ ਕਿ ਹੁਣ ਉਹ ‘‘ਪਾਕਿਸਤਾਨ ਦਾ ਵੱਡਾ ਭਰਾ’’ ਬਣ ਜਾਵੇਗਾ ਅਤੇ ਨਿਵੇਸ਼ਕ ਗੁਆਂਢੀ ਮੁਲਕ ’ਚ ਨਿਵੇਸ਼ ਤੋਂ ਝਿਜਕਣਗੇ। ਉਹ ਇੱਥੇ ਭਾਰਤ ਮੰਡਪਮ ਵਿੱਚ ‘ਭਾਰਤ ਟੈਕਸ 2025’ ਦੇ ਉਦਘਾਟਨੀ ਸਮਾਗਮ ਮੌਕੇ …
Read More »ਟੀ-20 ਵਿਸ਼ਵ ਕੱਪ ਦੌਰਾਨ ਧੜੇਬੰਦੀ ਨੇ ਪਾਕਿਸਤਾਨ ਟੀਮ ਦਾ ਬੇੜਾ ਗਰਕ ਕੀਤਾ: ਸੂਤਰ
ਕਰਾਚੀ, 15 ਜੂਨ ਪਾਕਿਸਤਾਨ ਦੇ ਟੀ-20 ਵਿਸ਼ਵ ਕੱਪ ਤੋਂ ਛੇਤੀ ਬਾਹਰ ਹੋਣ ਦਾ ਦੋਸ਼ ਟੀਮ ਅੰਦਰ ਧੜੇਬੰਦੀ ਅਤੇ ਅਹਿਮ ਮੌਕਿਆਂ ’ਤੇ ਸੀਨੀਅਰ ਖਿਡਾਰੀਆਂ ਦੇ ਖ਼ਰਾਬ ਪ੍ਰਦਰਸ਼ਨ ’ਤੇ ਲਗਾਇਆ ਜਾ ਰਿਹਾ ਹੈ। ਇਸ ਖਰਾਬ ਪ੍ਰਦਰਸ਼ਨ ਤੋਂ ਬਾਅਦ ਟੀਮ ਦੇ ਨਾਲ-ਨਾਲ ਪੀਸੀਬੀ ’ਚ ‘ਵੱਡੇ ਬਦਲਾਅ’ ਹੋ ਸਕਦੇ ਹਨ। ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) …
Read More »
Asian Tribune Your Multilingual Newspaper covering World and local news News