ਸਿੰਧ, 16 ਮਾਰਚ ਪਾਕਿਸਤਾਨ ਵਿਚ ਹਿੰਦੂ ਕੁੜੀਆਂ ਨੂੰ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਸਿਲਸਿਲਾ ਜਾਰੀ ਹੈ। ਸਿੰਧ ਦੇ ਥਾਰਪਰਕਰ ਜ਼ਿਲ੍ਹੇ ਦੇ ਪਿੰਡ ਮੱਲ੍ਹੀ ਦੇ ਵਸਨੀਕ ਈਸ਼ਵਰ ਭੀਲ ਨੇ ਦੱਸਿਆ ਕਿ ਉਸ ਦੀ 20 ਸਾਲਾ ਧੀ ਗੁੱਡੀ ਭੀਲ ਨੂੰ 8 ਮਾਰਚ ਨੂੰ ਸਿਕੰਦਰ ਨੇ ਉਦੋਂ ਅਗਵਾ ਕਰ ਲਿਆ, ਜਦੋਂ ਉਹ …
Read More »ਸੰਯੁਕਤ ਰਾਸ਼ਟਰ ਏਜੰਡੇ ਦੇ ਕੇਂਦਰ ’ਚ ਕਸ਼ਮੀਰ ਮਸਲੇ ਨੂੰ ਲਿਆਉਣ ਲਈ ਪਾਕਿਸਤਾਨ ਨੂੰ ਕਰਨੀ ਪੈ ਰਹੀ ਹੈ ਜੱਦੋ-ਜਹਿਦ: ਬਿਲਾਵਲ ਭੁੱਟੋ
ਸੰਯੁਕਤ ਰਾਸ਼ਟਰ, 11 ਮਾਰਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਮੰਨਿਆ ਹੈ ਕਿ ਉਨ੍ਹਾਂ ਦੇ ਮੁਲਕ ਨੂੰ ਸੰਯੁਕਤ ਰਾਸ਼ਟਰ ਦੇ ਏਜੰਡੇ ਦੇ ‘ਕੇਂਦਰ’ ‘ਚ ਕਸ਼ਮੀਰ ਮੁੱਦੇ ਨੂੰ ਲਿਆਉਣ ਲਈ ਜੱਦੋ ਜਹਿਦ ਕਰਨੀ ਪੈ ਰਹੀ ਹੈੇ। ਜ਼ਰਦਾਰੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘ਤੁਹਾਡਾ ਇਹ ਨੋਟ ਕਰਨਾ ਵੀ ਸਹੀ …
Read More »ਡੇਰਾ ਬਾਬਾ ਨਾਨਕ ’ਚ ਡਿੱਗਾ ਪਾਕਿਸਤਾਨੀ ਡਰੋਨ: ਏਕੇ-47, ਦੋ ਮੈਗਜ਼ੀਨ ਤੇ 40 ਕਾਰਤੂਸ ਬਰਾਮਦ
ਡਾ. ਰਾਜਿੰਦਰ ਸਿੰਘ ਡੇਰਾ ਬਾਬਾ ਨਾਨਕ, 10 ਮਾਰਚ ਬੀਐੱਸਐੱਫ ਤੇ ਪੁਲੀਸ ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਨਬੀਨਗਰ ‘ਚੋਂ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਡਰੋਨ ਦੇ ਨਾਲ ਏਕੇ 47 ਰਾਈਫ਼ਲ, ਦੋ ਮੈਗਜ਼ੀਨ ਤੇ 40 ਗੋਲੀਆਂ ਬਰਾਮਦ ਹੋਈਆਂ ਹਨ| ਬਟਾਲਾ ਦੇ ਐੱਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਲੰਘੀ ਰਾਤ ਡੇਰਾ …
Read More »ਪਾਕਿਸਤਾਨ ’ਚ ਹੋਲੀ ਮਨਾ ਰਹੇ ਵਿਦਿਆਰਥੀਆਂ ਦੀ ਕੁੱਟਮਾਰ
ਇਸਲਾਮਾਬਾਦ, 7 ਮਾਰਚ ਇਥੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਕੈਂਪਸ ਵਿੱਚ ਹੋਲੀ ਮਨਾ ਰਹੇ ਹਿੰਦੂ ਵਿਦਿਆਰਥੀਆਂ ‘ਤੇ ਇਸਲਾਮੀ ਜਮੀਅਤ ਤੁਲਬਾ (ਆਈਜੇਟੀ) ਦੇ ਕਾਰਕੁਨਾਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕਰਨ ਕਾਰਨ ਘੱਟੋ ਘੱਟ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਸੋਸ਼ਲ ਨੈੱਟਵਰਕਿੰਗ ਪਲੇਟਫਾਰਮ ‘ਤੇ ਕਈ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿਚ ਦਿਖਾਇਆ ਗਿਆ ਹੈ …
Read More »ਸੰਯੁਕਤ ਰਾਸ਼ਟਰ ਦੀ ਯੂਕਰੇਨ ਬਾਰੇ ਬੈਠਕ ’ਚ ਪਾਕਿਸਤਾਨ ਨੇ ਕਸ਼ਮੀਰ ਦਾ ਰਾਗ ਛੇੜਿਆ ਤੇ ਭਾਰਤ ਨੇ ਆਲੋਚਨਾ ਕੀਤੀ
ਸੰਯੁਕਤ ਰਾਸ਼ਟਰ, 24 ਫਰਵਰੀ ਭਾਰਤ ਨੇ ਯੂਕਰੇਨ ਬਾਰੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ‘ਚ ਜੰਮੂ-ਕਸ਼ਮੀਰ ਦਾ ਜ਼ਿਕਰ ਕਰਨ ‘ਤੇ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ। ਭਾਰਤ ਨੇ ਪਾਕਿਸਤਾਨ ਭੜਕਾਊ ਰਵੱਈੲੇ ਨੂੰ ਅਫ਼ਸੋਸਨਾਕ ਅਤੇ ਗਲਤ ਕਰਾਰ ਦਿੱਤਾ ਅਤੇ ਅਤਿਵਾਦੀਆਂ ਨੂੰ ਸੁਰੱਖਿਅਤ ਪਨਾਹ ਦੇਣ ਲਈ ਪਾਕਿਸਤਾਨ ਦੇ ਪਿਛਲੇ ਰਿਕਾਰਡ ਵੱਲ ਇਸ਼ਾਰਾ ਕੀਤਾ। ਸੰਯੁਕਤ …
Read More »ਪਾਕਿਸਤਾਨ ਨਾਲ ਕੋਈ ਵਪਾਰਕ ਸਬੰਧ ਨਹੀਂ ਬਣਾਵਾਂਗੇ: ਭਗਵੰਤ ਮਾਨ
ਆਤਿਸ਼ ਗੁਪਤਾਚੰਡੀਗੜ੍ਹ, 13 ਫਰਵਰੀ ਪੰਜਾਬ ਵਿੱਚ ਕਿਸਾਨਾਂ ਵੱਲੋਂ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ ਨਾਲ ਵਪਾਰ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਨਾਲ ਕਿਸੇ ਵੀ ਕਿਸਮ ਦੇ ਵਪਾਰਕ ਸਬੰਧ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ ਸਥਿਤ …
Read More »ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ਼ ਨੂੰ ਅੱਜ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ
ਕਰਾਚੀ, 7 ਫਰਵਰੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ 1999 ਵਿਚ ਕਾਰਗਿਲ ਜੰਗ ਦਾ ਮੁੱਖ ਸਾਜ਼ਿਸ਼ਘਾੜੇ ਜਨਰਲ (ਸੇਵਾਮੁਕਤ) ਪ੍ਰਵੇਜ਼ ਮੁਸ਼ੱਰਫ ਨੂੰ ਅੱਜ ਛਾਉਣੀ ਖੇਤਰ ਵਿੱਚ ਸਪੁਰਕ-ਏ-ਖ਼ਾਕ ਕੀਤਾ ਜਾਵੇਗਾ। ਕਈ ਸਾਲਾਂ ਤੋਂ ਬਿਮਾਰ ਮੁਸ਼ੱਰਫ ਦੀ ਐਤਵਾਰ ਨੂੰ ਦੁਬਈ ਦੇ ਹਸਪਤਾਲ ‘ਚ ਮੌਤ ਹੋ ਗਈ। ਉਹ 79 ਸਾਲ ਦੇ ਸਨ। ਉਹ 2016 ਤੋਂ …
Read More »ਈਸ਼ ਨਿੰਦਾ ਸਬੰਧੀ ਸਮੱਗਰੀ ਨਾ ਹਟਾਉਣ ਕਾਰਨ ਪਾਕਿਸਤਾਨ ਨੇ ਵਿਕੀਪੀਡੀਆ ਬਲਾਕ ਕੀਤਾ
ਇਸਲਾਮਾਬਾਦ, 4 ਫਰਵਰੀ ਪਾਕਿਸਤਾਨ ਨੇ ਈਸ਼ ਨਿੰਦਾ ਨਾਲ ਸਬੰਧਤ ਸਮੱਗਰੀ ਨੂੰ ਹਟਾਉਣ ਤੋਂ ਇਨਕਾਰ ਕਰਨ ‘ਤੇ ਆਨਲਾਈਨ ਐਨਸਾਈਕਲੋਪੀਡੀਆ ‘ਵਿਕੀਪੀਡੀਆ’ ਨੂੰ ਬਲਾਕ ਕਰ ਦਿੱਤਾ ਹੈ। ਦੇਸ਼ ਦੀ ਟੈਲੀਕਾਮ ਅਥਾਰਿਟੀ ਨੇ ਅੱਜ ਇਹ ਜਾਣਕਾਰੀ ਦਿੱਤੀ। ਵਿਕੀਪੀਡੀਆ ਨੂੰ ਕਾਲੀ ਸੂਚੀ ਵਿੱਚ ਪਾਉਣ ਦੀ ਕਾਰਵਾਈ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਪਾਕਿਸਤਾਨ ਟੈਲੀਕਾਮ ਅਥਾਰਿਟੀ …
Read More »ਪਾਕਿਸਤਾਨ: ਸੰਸਦ ਦੀਆਂ 33 ਸੀਟਾਂ ਦੀ ਜ਼ਿਮਨੀ ਚੋਣ ’ਚ ਇਮਰਾਨ ਖ਼ਾਨ ਹੋਣਗੇ ਆਪਣੀ ਪਾਰਟੀ ਦੇ ਇਕਲੌਤੇ ਉਮੀਦਵਾਰ
ਲਾਹੌਰ, 30 ਜਨਵਰੀ ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮਾਰਚ ਵਿਚ ਦੇਸ਼ ਦੀ ਸੰਸਦ ਲਈ 33 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਆਪਣੀ ਪਾਰਟੀ ਦੇ ਇਕੱਲੇ ਉਮੀਦਵਾਰ ਹੋਣਗੇ। ਉਨ੍ਹਾਂ ਦੀ ਪਾਰਟੀ ਨੇ ਇਹ ਐਲਾਨ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਉਪ ਪ੍ਰਧਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ …
Read More »ਡਾਲਰ ਦੇ ਮੁਕਾਬਲੇ ਪਾਕਿਸਤਾਨੀ ਰੁਪੱਈਆ ਮੁੱਧੇ ਮੂੰਹ ਡਿੱਗਿਆ
ਕਰਾਚੀ, 27 ਜਨਵਰੀ ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਰੁਪਏ ਦੀ ਕੀਮਤ ਅੱਜ ਡਾਲਰ ਦੇ ਮੁਕਾਬਲੇ ਘੱਟ ਕੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ। ਅੱਜ ਅੰਤਰ ਬੈਂਕ ਤੇ ਖੁੱਲ੍ਹੇ ਬਾਜ਼ਾਰ ਵਿੱਚ ਪਾਕਿਸਤਾਨੀ ਰੁਪੱਈਆ, ਅਮਰੀਕੀ ਡਾਲਰ ਦੇ ਮੁਕਾਬਲੇ ਆਪਣੇ ਸਭ ਤੋਂ ਹੇਠਲੇ ਪੱਧਰ 262.6 ‘ਤੇ ਬੰਦ ਹੋਇਆ। ਅੱਜ ਇਕ …
Read More »
Asian Tribune Your Multilingual Newspaper covering World and local news News