ਇਸਲਾਮਾਬਾਦ, 11 ਮਾਰਚ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਨਵੇਂ ਚੁਣੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੇ ਮੰਤਰੀ ਦੇ 19 ਮੈਂਬਰਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਨਿਵਾਸ ’ਚ ਹੋਇਆ ਜਿਸ ’ਚ ਪ੍ਰਧਾਨ ਮੰਤਰੀ ਸ਼ਰੀਫ਼ ਸਮੇਤ ਹੋਰ ਲੋਕ ਸ਼ਾਮਲ ਹੋਏ। ਸਹੁੰ ਚੁੱਕਣ ਵਾਲਿਆਂ ’ਚ ਇਸ਼ਾਕ ਡਾਰ, ਖੁਆਜਾ ਆਸਿਫ਼, ਅਹਿਸਾਨ …
Read More »ਸਿਰਸਾ: ਨਹਿਰ ਦੀ ਉਸਾਰੀ ਲਈ ਕਿਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਪੱਕਾ ਮੋਰਚਾ
ਪ੍ਰਭੂ ਦਿਆਲ ਸਿਰਸਾ 19 ਫਰਵਰੀ ਓਟੂ ਤੋਂ ਧਿੰਗਤਾਣੀਆਂ, ਸਲਾਰਪੁਰ ਫਲੱਡੀ ਨਹਿਰ ਦੀ ਉਸਾਰੀ ਲਈ ਕੇ ਕਰੀਬ ਪੰਦਰਾਂ ਪਿੰਡਾਂ ਦੇ ਕਿਸਾਨਾਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਤਹਿਤ ਧਰਨਾ ਜਾਰੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ …
Read More »ਵਿੱਤ ਮੰਤਰੀ ਨੇ ਵਣ ਵਿਭਾਗ ਦੇ ਕੱਚੇ ਕਾਮੇ ਪੱਕੇ ਕਰਨ ਦਾ ਭਰੋਸਾ ਦਿੱਤਾ
ਦਰਸ਼ਨ ਸਿੰਘ ਸੋਢੀ ਮੁਹਾਲੀ, 3 ਅਕਤੂਬਰ ਜੰਗਲਾਤ ਕਾਮਿਆਂ ਦੀ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ, ਜਰਨਲ ਸਕੱਤਰ ਜਸਵੀਰ ਸਿੰਘ ਸੀਰਾ, ਮੁੱਖ ਸਲਾਹਕਾਰ ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਿਆ ਕਰਵਾਉਣ ਲਈ ਵਿਭਾਗ ਵੱਲੋਂ …
Read More »ਨਸ਼ਿਆਂ ਵਿਰੁੱਧ ਪੱਕੇ ਨਾਕੇ ਲਗਾਉਂਦੇ ਨੌਜਵਾਨਾਂ ’ਤੇ ਹਮਲਾ
ਪੱਤਰ ਪ੍ਰੇਰਕ ਸ਼ੇਰਪੁਰ, 1 ਅਕਤੂਬਰ ਇੱਥੇ ਨਸ਼ਿਆਂ ਵਿਰੁੱਧ ਸਵਾ ਮਹੀਨੇ ਤੋਂ ਪੱਕੇ ਨਾਕੇ ਲਗਾ ਰਹੇ ਨੌਜਵਾਨਾਂ ’ਤੇ ਕਥਿਤ ਹਮਲੇ ਦੇ ਮਾਮਲੇ ’ਤੇ ਬੀਤੀ ਰਾਤ ਤਣਾਅ ਬਣ ਗਿਆ। ਉਂਜ ਨੌਜਵਾਨਾਂ ਦੇ ਹੱਕ ’ਚ ਆਏ ਲੋਕਾਂ ਵੱਲੋਂ ਰੋਸ ਮੁਜ਼ਾਹਰਾ ਕਰਕੇ ਮੁਲਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ, ਪੁਲੀਸ ਦੀ ਨਫ਼ਰੀ ਵਧਾਉਣ ਅਤੇ ਪੀਸੀਆਰ ਪੁਲੀਸ …
Read More »ਹਾਕੀ: ਹਰਮਨਪ੍ਰੀਤ ਦੇ ਚਾਰ ਗੋਲਾਂ ਸਦਕਾ ਭਾਰਤ ਦੀ ਪਾਕਿ ਖ਼ਿਲਾਫ ਸਭ ਤੋਂ ਵੱਡੀ ਜਿੱਤ
ਹਾਂਗਜ਼ੂ, 30 ਸਤੰਬਰ ਕਪਤਾਨ ਹਰਮਨਪ੍ਰੀਤ ਸਿੰਘ ਦੇ ਚਾਰ ਗੋਲਾਂ ਸਦਕਾ ਭਾਰਤੀ ਹਾਕੀ ਟੀਮ ਨੇ ਇੱਥੇ ਏਸ਼ਿਆਈ ਖੇਡਾਂ ’ਚ ਪੂਲ-ਏ ਦੇ ਇੱਕ ਮੈਚ ਵਿੱਚ ਪਾਕਿਸਤਾਨ ਖ਼ਿਲਾਫ਼ 10-2 ਗੋਲਾਂ ਦੇ ਅੰਤਰ ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਦਰਜ ਕਰਦਿਆਂ ਸੈਮੀਫਾਈਨਲ ’ਚ ਜਗ੍ਹਾ ਪੱਕੀ ਕਰ ਲਈ ਹੈ। ਭਾਰਤ ਵੱਲੋਂ ਹਰਮਨਪ੍ਰੀਤ ਨੇ 11ਵੇਂ, …
Read More »ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਦਾ ਪਿੰਡ ਜੌਲੀਆਂ ’ਚ ਪੱਕੇ ਮੋਰਚਾ 11ਵੇਂ ਦਿਨ ਵਿੱਚ ਦਾਖਲ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 25 ਜੁਲਾਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪਿੰਡ ਜੌਲੀਆਂ ਵਿਖੇ ਭੂ ਮਾਫੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੇ ਹੱਕ ਵਿੱਚ ਲਗਾਇਆ ਪੱਕਾ ਮੋਰਚਾ ਅੱਜ 11ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ …
Read More »ਇਮਰਾਨ ਦੀ ਮਾਨਸਿਕ ਹਾਲਤ ਅਸਥਿਰ: ਪਾਕਿ ਮੰਤਰੀ
ਇਸਲਾਮਾਬਾਦ, 26 ਮਈ ਪਾਕਿਸਤਾਨ ਦੇ ਸਿਹਤ ਮੰਤਰੀ ਅਬਦੁਲ ਕਾਦਿਰ ਪਟੇਲ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਾਨਸਿਕ ਹਾਲਤ ਅਸਥਿਰ ਹੈ। ਇਹ ਜਾਣਕਾਰੀ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ ਹੈ। ਕਾਦਿਰ ਪਟੇਲ ਮੁਤਾਬਕ, ਇਸ ਮੈਡੀਕਲ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਉਹ …
Read More »ਸ੍ਰੀ ਆਨੰਦਪੁਰ ਸਾਹਿਬ: 4161 ਮਾਸਟਰ ਕੇਡਰ ਯੂਨੀਅਨ ਨੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ’ਚ ਪੱਕੇ ਮੋਰਚਾ ਲਗਾਇਆ
ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 6 ਮਈ ਅੱਜ 4161 ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਗੁਰਮੇਲ ਸਿੰਘ ਕੁਲਰੀਆਂ ਅਤੇ ਰਸਪਾਲ ਜਲਾਲਾਬਾਦ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਧਰਨੇ ਦੀ ਹਮਾਇਤ ਦੀ ਹਮਾਇਤ ਜੀਟੀਯੂ ਦੇ ਜਰਨਲ …
Read More »ਭਾਰਤੀ ਚੈਨਲਾਂ ਦਾ ਪ੍ਰਸਾਰਨ ਕਰਨ ਵਾਲੇ ਪਾਕਿ ਕੇਬਲ ਆਪਰੇਟਰਾਂ ਨੂੰ ਚਿਤਾਵਨੀ
ਇਸਲਾਮਾਬਾਦ: ਪਾਕਿਸਤਾਨ ਦੇ ਇਲੈਕਟ੍ਰਾਨਿਕ ਮੀਡੀਆ ਨਿਗਰਾਨ ਨੇ ਅੱਜ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਭਾਰਤੀ ਚੈਨਲਾਂ ਦਾ ਪ੍ਰਸਾਰਨ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਆਦੇਸ਼ਾਂ ਦਾ ਉਲੰਘਣ ਕਰਨ ਵਾਲੇ ਕੇਬਲ ਆਪਰੇਟਰਾਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਿਟੀ ਨੇ ਕਿਹਾ ਕਿ ਕਈ ਕੇਬਲ ਟੀਵੀ ਆਪਰੇਟਰਾਂ …
Read More »ਨਫ਼ਰਤੀ ਭਾਸ਼ਣ ਮਾਮਲਾ: ਆਜ਼ਮ ਖਾਨ ਨੂੰ ਪੱਕੀ ਜ਼ਮਾਨਤ ਮਿਲੀ
ਬਰੇਲੀ (ਯੂਪੀ), 22 ਨਵੰਬਰ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਵਿਸ਼ੇਸ਼ ਅਦਾਲਤ ਨੇ ਅੱਜ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ ਨਫਰਤੀ ਭਾਸ਼ਣ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਸਮਾਜਵਾਦੀ ਆਗੂ ਨੇ 2019 ਦੇ ਨਫ਼ਰਤੀ ਭਾਸ਼ਣ ਮਾਮਲੇ ਵਿੱਚ ਆਪਣੀ ਸਜ਼ਾ ਨੂੰ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ …
Read More »
Asian Tribune Your Multilingual Newspaper covering World and local news News