Home / Tag Archives: ਪਖ

Tag Archives: ਪਖ

ਦਿੱਲੀ: ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰਾ ਲਿਖਿਆ, ਕੇਸ ਦਰਜ

ਨਵੀਂ ਦਿੱਲੀ, 28 ਮਾਰਚ ਅੱਜ ਸਵੇਰੇ ਪੱਛਮੀ ਦਿੱਲੀ ਦੇ ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ‘ਤੇ ਲਿਖੇ ਨਾਅਰੇ ਬਾਰੇ ਸਵੇਰੇ 9.30 ਵਜੇ ਫੋਨ ‘ਤੇ …

Read More »

ਸੰਸਦ ਦਾ ਵਿਸ਼ੇਸ਼ ਸੈਸ਼ਨ ਛੋਟਾ ਪਰ ਸਮੇਂ ਦੇ ਲਿਹਾਜ਼ ਪੱਖੋਂ ਬਹੁਤ ਵੱਡਾ, ਅਨਮੋਲ ਤੇ ਇਤਿਹਾਸਕ ਫ਼ੈਸਲਿਆਂ ਵਾਲਾ: ਮੋਦੀ

ਨਵੀਂ ਦਿੱਲੀ, 18 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਸੈਸ਼ਨ ਛੋਟਾ ਹੈ ਪਰ ਸਮੇਂ ਦੇ ਲਿਹਾਜ਼ ਪੱਖੋਂ ਇਹ ‘ਬਹੁਤ ਵੱਡਾ’, ‘ਅਨਮੋਲ’ ਅਤੇ ‘ਇਤਿਹਾਸਕ ਫੈਸਲਿਆਂ’ ਦਾ ਹੈ। ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ …

Read More »

ਬਰਤਾਨੀਆ ’ਚ ਕਸ਼ਮੀਰ ਤੇ ਖ਼ਾਲਿਸਤਾਨ ਪੱਖੀ ਕੱਟੜਵਾਦ ਬਾਰੇ ਚਿਤਾਵਨੀ ਦਿੱਤੀ

ਲੰਡਨ, 10 ਫਰਵਰੀ ਬਰਤਾਨੀਆ ਸਰਕਾਰ ਦੀ ਅਤਿਵਾਦ ਵਿਰੋਧੀ ਯੋਜਨਾ ਦੀ ਸਮੀਖਿਆ ਵਿੱਚ ਕਸ਼ਮੀਰ ਬਾਰੇ ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਅਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅਤਿਵਾਦ ਨੂੰ ਵਧਦੀ ਚਿੰਤਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਦੇਸ਼ ਲਈ ਖ਼ਤਰੇ ਵਜੋਂ ਇਸਲਾਮੀ ਕੱਟੜਵਾਦ ਨਜਿੱਠਣ ਲਈ ਨੀਤੀਆਂ ‘ਚ ਸੁਧਾਰ ਦੀ ਲੋੜ ‘ਤੇ ਜ਼ੋਰ …

Read More »

ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਗੁਰਦੀਪ ਸਿੰਘ ਲਾਲੀ ਸੰਗਰੂਰ, 1 ਜੁਲਾਈ ਸੰਗਰੂਰ ਪੁਲੀਸ ਨੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਸਿੱਖ ਫਾਰ ਜਸਟਿਸ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਹਰਿਆਣਾ ਦੇ ਕਰਨਾਲ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਨਾਅਰੇ ਲਿਖੇ ਹਨ। ਗ੍ਰਿਫ਼ਤਾਰ ਕੀਤੇ ਵਿਆਕਤੀਆਂ ਕੋਲੋਂ 5 ਮੋਬਾਈਲ ਫੋਨ, 5 …

Read More »

ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੇ ਕਮਾਈ ਪੱਖੋਂ ਰਿਕਾਰਡ ਤੋੜੇ; 3 ਦਿਨਾਂ ’ਚ ਕੁਲੈਕਸ਼ਨ 325 ਫੀਸਦੀ ਵਧੀ

ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੇ ਕਮਾਈ ਪੱਖੋਂ ਰਿਕਾਰਡ ਤੋੜੇ; 3 ਦਿਨਾਂ ’ਚ ਕੁਲੈਕਸ਼ਨ 325 ਫੀਸਦੀ ਵਧੀ

ਮੁੰਬਈ, 14 ਮਾਰਚ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੇ ਕਈ ਰਿਕਾਰਡ ਤੋੜ ਦਿੱਤੇ ਹਨ। ਇਹ ਫਿਲਮ ਬਿਨਾਂ ਵੱਡੇ ਸਟਾਰਾਂ ਤੋਂ ਹੈ ਪਰ ਫੇਰ ਵੀ ਇਸ ਫਿਲਮ ਪ੍ਰਤੀ ਦਰਸ਼ਕਾਂ ਦਾ ਇੰਨਾ ਉਤਸ਼ਾਹ ਹੈ ਕਿ ਤਿੰਨ ਦਿਨਾਂ ਵਿਚ ਹੀ ਫਿਲਮ ਲਈ 600 ਸਕਰੀਨਾਂ ਤੋਂ ਵਧਾ ਕੇ 2000 ਸਕਰੀਨਾਂ ਕਰ ਦਿੱਤੀਆਂ ਹਨ। ਪੀਵੀਆਰ ਤੇ …

Read More »

ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ

ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ

ਨਵੀਂ ਦਿੱਲੀ, 3 ਫਰਵਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦਾ ਛੋਟਾ ਜਿਹਾ ਸਮੂਹ ਭਾਰਤ ਵਿਰੋਧੀ ਭਾਵਨਾਵਾਂ ਭੜਕਾ ਰਿਹਾ ਹੈ ਅਤੇ ਸਰਕਾਰ ਇਸ ਮੁੱਦੇ ‘ਤੇ ਕੈਨੇਡਾ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਨੇ ਰਾਜ ਸਭਾ ਨੂੰ ਦੱਸਿਆ ਕਿ ਭਾਰਤ ਤੇ ਕੈਨੇਡਾ ਦੋਹਾਂ ਸਰਕਾਰਾਂ …

Read More »