Home / Tag Archives: ਪਛ

Tag Archives: ਪਛ

ਕਾਰ ਨੂੰ ਪਿੱਛੋਂ ਟੱਕਰ ਮਾਰੀ; ਪਿਓ-ਪੁੱਤ ਗੰਭੀਰ ਜ਼ਖ਼ਮੀ

ਪੱਤਰ ਪ੍ਰੇਰਕ ਜ਼ੀਰਾ, 18 ਨਵੰਬਰ ਇੱਥੋਂ ਨੇੜਲੇ ਪਿੰਡ ਮਨਾਵਾਂ ਨਜ਼ਦੀਕ ਇੱਕ ਆਲਟੋ ਕਾਰ ਤੇ ਐਕਸਯੂਵੀ ਦੀ ਟੱਕਰ ਵਿੱਚ ਪਿਉ-ਪੁੱਤ ਗੰਭੀਰ ਜ਼ਖ਼ਮੀ ਹੋ ਗਏ। ਜਗਸੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜ਼ੀਰਾ ਨੇ ਦੱਸਿਆ ਕਿ ਉਹ ਆਪਣੇ ਕਿਸੇ ਨਿੱਜੀ ਕੰਮ ਲਈ ਬੀਤੀ ਸ਼ਾਮ ਕੋਟ ਈਸੇ ਖਾਂ ਜਾ ਰਿਹਾ ਸੀ, ਪਿੰਡ ਮਨਾਵਾਂ ਨਜ਼ਦੀਕ …

Read More »

ਪ੍ਰੀਗੋਜ਼ਿਨ ਦੀ ਮੌਤ ਪਿੱਛੇ ਰੂਸ ਦਾ ਹੱਥ ਨਹੀਂ: ਕਰੈਮਲਿਨ

ਮਾਸਕੋ, 25 ਅਗਸਤ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਦੇ ਬੁਲਾਰੇ ਦਮਿਤਰੀ ਪੈਸਕੋਵ ਨੇ ਜਹਾਜ਼ ਹਾਦਸੇ ਪਿੱਛੇ ਰੂਸ ਦਾ ਹੱਥ ਹੋਣ ਦੇ ਦੋਸ਼ਾਂ ਨੂੰ ਅੱਜ ਰੱਦ ਕਰ ਦਿੱਤਾ। ਇਸ ਹਾਦਸੇ ਵਿੱਚ ਨਿੱਜੀ ਫੌਜੀ ਵੈਗਨਰ ਗਰੁੱਪ ਦੇ ਮੁਖੀ ਯੇਵਜਨੀ ਪ੍ਰੀਗੋਜ਼ਿਨ ਦੀ ਮੌਤ ਹੋ ਗਈ ਸੀ। ਇਸ ਹਾਦਸੇ ਵਿੱਚ ਦਸ ਲੋਕ ਮਾਰੇ ਗਏ ਸਨ। ਪ੍ਰੀਗੋਜ਼ਿਨ …

Read More »

ਉੱਤਰ ਪ੍ਰਦੇਸ਼: ਬਰੇਲੀ ਤੋਂ ਪਰਤ ਰਹੇ ਪਟਿਆਲਾ ਵਾਸੀ ਦੀ ਕਾਰ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ: ਪਿਓ ਤੇ ਦੋ ਪੁੱਤਰਾਂ ਦੀ ਮੌਤ, 2 ਜ਼ਖ਼ਮੀ

ਬਰੇਲੀ (ਯੂਪੀ), 27 ਜੂਨ ਇਸ ਜ਼ਿਲ੍ਹੇ ਫਤਹਿਗੰਜ ਟੌਲ ਪਲਾਜ਼ਾ ਨੇੜੇ ਟਰੱਕ ਵੱਲੋਂ ਕਾਰ ਨੂੰ ਟੱਕਰ ਮਾਰਨ ਕਾਰਨ ਪੰਜਾਬ ਦੇ 45 ਸਾਲਾ ਵਿਅਕਤੀ ਅਤੇ ਉਸ ਦੇ ਨਾਬਾਲਗ ਦੋ ਪੁੱਤਰਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਪਲਟ ਗਈ ਅਤੇ ਸੜਕ ਕਿਨਾਰੇ ਖਾਈ ਵਿੱਚ ਜਾ ਡਿੱਗੀ। ਪਰਮਜੀਤ ਸਿੰਘ, ਉਸ …

Read More »

ਸਾਂਝੀ ਜਾਂਚ ਟੀਮ ਨੇ ਜਿਨਹਾ ਹਾਊਸ ਹਮਲੇ ਸਬੰਧੀ ਪੁੱਛ ਪੜਤਾਲ ਲਈ ਇਮਰਾਨ ਖ਼ਾਨ ਨੂੰ ਤਲਬ ਕੀਤਾ

ਲਾਹੌਰ (ਪਾਕਿਸਤਾਨ), 30 ਮਈ ਪਾਕਿਸਤਾਨ ਦੇ ਇਤਿਹਾਸਕ ਕੋਰ ਕਮਾਂਡਰ ਹਾਊਸ ਜਾਂ ਜਿਨਾਹ ਹਾਊਸ ‘ਤੇ 9 ਮਈ ਨੂੰ ਹੋਏ ਹਿੰਸਕ ਹਮਲੇ ਦੀ ਜਾਂਚ ਕਰ ਰਹੀ ਸਾਂਝੀ ਜਾਂਚ ਟੀਮ (ਜੇਆਈਟੀ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਤਲਬ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਖਾਨ ਨੂੰ ਸ਼ਾਮ 4 ਵਜੇ ਲਾਹੌਰ …

Read More »

ਮੌਲਾਨਾ ਆਜ਼ਾਦ ਫੈਲੋਸ਼ਿਪ ਯੋਜਨਾ ਬੰਦ ਕਰਨ ਪਿੱਛੇ ਘੱਟ-ਗਿਣਤੀਆਂ ਵਿਰੋਧੀ ਭਾਵਨਾਵਾਂ: ਕੇ ਸੁਰੇਸ਼

ਨਵੀਂ ਦਿੱਲੀ, 16 ਦਸੰਬਰ ਕਾਂਗਰਸੀ ਸੰਸਦ ਮੈਂਬਰ ਕੇ ਸੁਰੇਸ਼ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਮੌਲਾਲਾ ਆਜ਼ਾਦ ਫੈਲੋਸ਼ਿਪ ਯੋਜਨਾ ਨੂੰ ਬੰਦ ਕੀਤੇ ਜਾਣ ਨੂੰ ਨਰਿੰਦਰ ਮੋਦੀ ਸਰਕਾਰ ਦਾ ਘੱਟ-ਗਿਣਤੀਆਂ ਵਿਰੋਧੀ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਘੱਟ ਗਿਣਤੀਆਂ ਨਾਲ ਸਬੰਧਤ ਸਹੂਲਤਾਂ ਤੋਂ ਵਾਂਝੇ ਵਿਦਿਆਰਥੀਆਂ ਦੀ …

Read More »

ਕੋਟਕਪੂਰਾ ਗੋਲੀ ਕਾਂਡ: ਸਿਟ ਨੇ ਸੁਮੇਧ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 3 ਅਗਸਤ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ। ਏਡੀਜੀਪੀ ਐੱਲਕੇ ਯਾਦਵ ਐੱਸਆਈਟੀ ਦੇ ਮੁਖੀ ਹਨ। ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਸੈਣੀ ਨੇ ਪਹਿਲਾਂ ਭੇਜੇ ਗਏ ਦੋ …

Read More »

ਦੌਲਤ ‘ਚ ਅੰਬਾਨੀਆਂ ਤੋਂ ਪਿੱਛੇ ਪਰ ਦਾਨ ‘ਚ ਅੱਗੇ !

ਦੌਲਤ ‘ਚ ਅੰਬਾਨੀਆਂ ਤੋਂ ਪਿੱਛੇ ਪਰ ਦਾਨ ‘ਚ ਅੱਗੇ !

ਭਾਰਤ ਦੇ ਅਰਬਪਤੀਆਂ ਵਿੱਚ ਪਹਿਲੇ ਨੰਬਰ ਤੇ ਮੁਕੇਸ਼ ਅੰਬਾਨੀ ਦਾ ਨਾਮ ਆਉਂਦਾ ਹੈ। ਰਿਲਾਇੰਸ ਇੰਡਸਟਰੀਜ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੁਨੀਆ ਦੇ 13ਵੇਂ ਸਭ ਤੋਂ ਦੌਲਤਮੰਦ ਅਰਬਪਤੀ ਹਨ। ਹਾਲਾਂਕਿ, ਦਾਨ ਦੇ ਮਾਮਲੇ ਵਿਚ ਮੁਕੇਸ਼ ਅੰਬਾਨੀ ਨਾਲੋਂ ਅੱਗੇ ਦੋ ਅਤੇ ਅਰਬਪਤੀ ਹਨ। ਇਹ ਦੋ ਅਰਬਪਤੀ ਵਿਪ੍ਰੋ ਦੇ ਚੇਅਰਮੈਨ ਅਜੀਮ ਪ੍ਰੇਮਜੀ ਅਤੇ ਐਚਸੀਐਲ …

Read More »

ਭਾਰਤ-ਚੀਨ ਦੀਆਂ ਫ਼ੌਜਾਂ ਪਿੱਛੇ ਹਟਣ ’ਤੇ ਨਜ਼ਰ ਰੱਖ ਰਹੇ ਹਾਂ: ਅਮਰੀਕਾ

ਭਾਰਤ-ਚੀਨ ਦੀਆਂ ਫ਼ੌਜਾਂ ਪਿੱਛੇ ਹਟਣ ’ਤੇ ਨਜ਼ਰ ਰੱਖ ਰਹੇ ਹਾਂ: ਅਮਰੀਕਾ

ਵਾਸ਼ਿੰਗਟਨ, 23 ਫਰਵਰੀ ਅਮਰੀਕਾ ਨੇ ਅੱਜ ਕਿਹਾ ਕਿ ਭਾਰਤ ਅਤੇ ਚੀਨ ਵੱਲੋਂ ਅਸਲ ਕੰਟਰੋਲ ਰੇਖਾ (ਐਲਏਸੀ) ਤੋਂ ਆਪੋ-ਆਪਣੀਆਂ ਫ਼ੌਜਾਂ ਵਾਪਸ ਸੱਦਣ ਦੀ ਰਿਪੋਰਟ ‘ਤੇ ਉਹ ਨੇੜਿਓਂ ਨਜ਼ਰ ਰੱਖ ਰਹੇ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਤਣਾਅ ਘਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਉਹ ਸਵਾਗਤ ਕਰਦੇ ਹਨ। ਵਿਦੇਸ਼ ਵਿਭਾਗ …

Read More »

ਚੀਨ ਤੇ ਭਾਰਤੀ ਫ਼ੌਜਾਂ ਦਾ ਪਿੱਛੇ ਹਟਣਾ ਦੋਵਾਂ ਲਈ ਫ਼ਾਇਦੇਮੰਦ: ਨਰਵਾਣੇ

ਚੀਨ ਤੇ ਭਾਰਤੀ ਫ਼ੌਜਾਂ ਦਾ ਪਿੱਛੇ ਹਟਣਾ ਦੋਵਾਂ ਲਈ ਫ਼ਾਇਦੇਮੰਦ: ਨਰਵਾਣੇ

ਨਵੀਂ ਦਿੱਲੀ, 24 ਫਰਵਰੀ ਥਲ ਫ਼ੌਜ ਮੁਖੀ ਜਨਰਲ ਐੱਮਐੱਮ ਨਰਵਾਣੇ ਨੇ ਅੱਜ ਕਿਹਾ ਕਿ ਪੈਂਗੌਂਗ ਝੀਲ ਦੇ ਉਤਰੀ ਅਤੇ ਦੱਖਣੀ ਕਿਨਾਰਿਆਂ ਤੋਂ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਦੇ ਪਿੱਛੇ ਹਟਣ ਨਾਲ ‘ਅੰਤਿਮ ਨਤੀਜਾ ਬਹੁਤ ਵਧੀਆ’ ਰਿਹਾ ਅਤੇ ਦੋਵਾਂ ਧਿਰਾਂ ਲਈ ਇਹ ਫ਼ਾਇਦੇਮੰਦ ਸਥਿਤੀ ਹੈ। ਉਨ੍ਹਾਂ ਕਿਹਾ ਕਿ ਪੂਰਬੀ ਲੱਦਾਖ ਵਿੱਚ …

Read More »