Home / Tag Archives: ਪਜਆ

Tag Archives: ਪਜਆ

ਸੋਨਾ 830 ਰੁਪਏ ਦੇ ਵਾਧੇ ਨਾਲ ਰਿਕਾਰਡ ਪੱਧਰ ’ਤੇ ਪੁੱਜਿਆ

ਨਵੀਂ ਦਿੱਲੀ, 3 ਅਪਰੈਲ ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ ਸੋਨੇ ਦਾ ਭਾਅ 830 ਰੁਪਏ ਵਧ ਕੇ 69,200 ਰੁਪਏ ਪ੍ਰਤੀ ਦਸ ਗ੍ਰਾਮ ਦੇ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਸੋਨੇ ਦਾ ਪਿਛਲਾ ਭਾਅ 68,370 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੌਰਾਨ ਅੱਜ ਚਾਂਦੀ ਦੇ ਭਾਅ ਵਿੱਚ ਵੀ ਤੇਜ਼ੀ ਰਹੀ ਅਤੇ 1700 …

Read More »

ਕੌਮੀ ਸਕੂਲ ਖੇਡਾਂ ਫੁੱਟਬਾਲ: ਪੰਜਾਬ ਦੀ ਲੜਕੀਆਂ ਪ੍ਰੀ-ਕਆਰਟਰ ਫਾਈਨਲ ’ਚ ਪੁੱਜੀਆਂ

ਜਗਮੋਹਨ ਸਿੰਘ ਰੂਪਨਗਰ, 27 ਦਸੰਬਰ ਬਿਹਾਰ ਦੇ ਛਪਰਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੌਮੀ ਸਕੂਲ ਖੇਡਾਂ ਦੌਰਾਨ ਪੰਜਾਬ ਦੀਆਂ ਲੜਕੀਆਂ ਦੀ ਅੰਡਰ-17 ਫੁੱਟਬਾਲ ਟੀਮ ਪ੍ਰੀ-ਕੁਆਰਟਰ ਫਾਈਨ ’ਚ ਪਹੁੰਚ ਗਈ ਹੈ। ਇਸ ਟੀਮ ਵਿੱਚ ਰੂਪਨਗਰ ਜ਼ਿਲ੍ਹੇ ਦੀਆਂ 6 ਲੜਕੀਆਂ ਖੇਡ ਰਹੀਆਂ ਹਨ, ਜਿਨ੍ਹਾਂ ਵਿੱਚ 3 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ, ਇਕ ਡੀਏਵੀ …

Read More »

ਲੰਡਨ: ਪਤਨੀ ਤੋਂ ਬਗ਼ੈਰ ਪਿਤਾ ਦੇ ਤਾਜਪੋਸ਼ੀ ਸਮਾਗਮ ’ਚ ਪੁੱਜਿਆ ਸ਼ਹਿਜ਼ਾਦਾ ਹੈਰੀ

ਲੰਡਨ, 6 ਮਈ ਸਮਰਾਟ ਚਾਰਲਸ III ਦੇ ਛੋਟੇ ਪੁੱਤਰ ਪ੍ਰਿੰਸ ਹੈਰੀ ਨੇ ਅੱਜ ਆਪਣੀ ਪਤਨੀ ਮੇਘਨ ਤੋਂ ਬਗ਼ੈਰ ਵੈਸਟਮਿੰਸਟਰ ਐਬੇ ਵਿਖੇ ਆਪਣੇ ਪਿਤਾ ਦੀ ਤਾਜਪੋਸ਼ੀ ਵਿੱਚ ਸ਼ਿਰਕਤ ਕੀਤੀ ਹਾਲਾਂਕਿ ਉਸ ਨੂੰ ਸ਼ਾਹੀ ਪਰਿਵਾਰ ਦੇ ਹੋਰ ਮੈਂਬਰਾਂ ਦੇ ਪਿੱਛੇ ਤੀਜੀ ਕਤਾਰ ਵਾਲੀ ਸੀਟ ਮਿਲੀ। ਅਪਰੈਲ ਦੇ ਸ਼ੁਰੂ ਤੱਕ ਅਸਪਸ਼ਟ ਸੀ ਕੀ …

Read More »

ਪਾਕਿਸਤਾਨ ਵਿੱਚ ਟਮਾਟਰ 500 ਰੁਪਏ ਕਿਲੋ ਤੇ ਪਿਆਜ਼ 400 ਰੁਪਏ ’ਤੇ ਪੁੱਜਿਆ

ਇਸਲਾਮਾਬਾਦ, 29 ਅਗਸਤ ਪਾਕਿਸਤਾਨ ਵਿਚ ਸੰਕਟ ਵਧਦੇ ਹੀ ਜਾ ਰਹੇ ਹਨ। ਪਹਿਲਾਂ ਪਾਕਿਸਤਾਨ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਰਾਜਨੀਤਕ ਸੰਕਟ ਆਇਆ ਤੇ ਹੁਣ ਪਾਕਿਸਤਾਨ ਵਿਚ ਸਬਜ਼ੀਆਂ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਥੇ ਸਬਜ਼ੀਆਂ ਦੇ ਭਾਅ ਆਸਮਾਨ ਨੂੰ ਛੂ ਰਹੇ ਹਨ। ਬਲੋਚਿਸਤਾਨ ਤੇ ਸਿੰਧ ਸੂਬਿਆਂ …

Read More »

ਭਾਰਤੀ ਇਤਰਾਜ਼ ਦੇ ਬਾਵਜੂਦ ਚੀਨ ਦਾ ਉੱਚ ਤਕਨੀਕ ਨਾਲ ਲੈਸ ‘ਸੂਹੀਆ’ ਜਹਾਜ਼ ਸ੍ਰੀਲੰਕਾ ਦੀ ਬੰਦਰਗਾਹ ’ਤੇ ਪੁੱਜਿਆ

ਕੋਲੰਬੋ, 16 ਅਗਸਤ ਚੀਨ ਦਾ ਉੱਚ ਤਕਨੀਕੀ ‘ਸੂਹੀਆ’ ਜਹਾਜ਼ ਅੱਜ ਸ੍ਰੀਲੰਕਾ ਦੀ ਦੱਖਣੀ ਬੰਦਰਗਾਹ ਹੰਬਨਟੋਟਾ ਪਹੁੰਚਿਆ। ਕੁਝ ਦਿਨ ਪਹਿਲਾਂ ਕੋਲੰਬੋ ਨੇ ਪੇਈਚਿੰਗ ਨੂੰ ਭਾਰਤ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਇਸ ਜਹਾਜ਼ ਦੀ ਆਮਦ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ। ਚੀਨ ਦੀ ਬੈਲਿਸਟਿਕ ਮਿਜ਼ਾਈਲ ਅਤੇ ਉਪਗ੍ਰਹਿ ਨਿਗਰਾਨੀ ਜਹਾਜ਼ ਯੂਆਨ ਵੈਂਗ-5 ਸਥਾਨਕ …

Read More »

ਅਫ਼ਗ਼ਾਨਿਸਤਾਨ ਤੋਂ 30 ਸਿੱਖਾਂ ਦਾ ਜੱਥਾ ਭਾਰਤ ਪੁੱਜਿਆ

ਨਵੀਂ ਦਿੱਲੀ, 3 ਅਗਸਤ ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਵਿਚ ਘੱਟਗਿਣਤੀਆਂ ‘ਤੇ ਵਧ ਰਹੇ ਜ਼ੁਲਮ ਦੇ ਮੱਦੇਨਜ਼ਰ 30 ਅਫ਼ਗ਼ਾਨ ਸਿੱਖਾਂ ਦਾ ਜੱਥਾ ਅੱਜ ਕਾਬੁਲ ਤੋਂ ਦਿੱਲੀ ਪਹੁੰਚਿਆ। ਇਹ ਅਫਗਾਨ ਨਾਗਰਿਕ ਹਵਾਈ ਜਹਾਜ਼ ਰਾਹੀ ਭਾਰਤ ਪੁੱਜੇ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਅਫ਼ਗ਼ਾਨਿਸਤਾਨ ਵਿੱਚ ਹਾਲੇ ਵੀ 110 ਸਿੱਖ …

Read More »

ਯੂਕਰੇਨ ਜੰਗ ਕਾਰਨ ਮੋਟੇ ਅਨਾਜ ਦੀਆਂ ਕੀਮਤਾਂ ਸਭ ਤੋਂ ਉੱਚ ਪੱਧਰ ’ਤੇ ਪੁੱਜੀਆਂ: ਸੰਯੁਕਤ ਰਾਸ਼ਟਰ

ਯੂਕਰੇਨ ਜੰਗ ਕਾਰਨ ਮੋਟੇ ਅਨਾਜ ਦੀਆਂ ਕੀਮਤਾਂ ਸਭ ਤੋਂ ਉੱਚ ਪੱਧਰ ’ਤੇ ਪੁੱਜੀਆਂ: ਸੰਯੁਕਤ ਰਾਸ਼ਟਰ

ਰੋਮ, 8 ਅਪਰੈਲ ਸੰਯੁਕਤ ਰਾਸ਼ਟਰ ਨੇ ਅੱਜ ਕਿਹਾ ਕਿ ਰੂਸ-ਯੂਕਰੇਨ ਜੰਗ ਕਾਰਨ ਸੰਸਾਰ ਭਰ ਵਿੱਚ ਖ਼ੁਰਾਕੀ ਵਸਤਾਂ ਜਿਵੇਂ ਅਨਾਜ ਅਤੇ ਬਨਸਪਤੀ ਤੇਲਾਂ ਦੀਆਂ ਕੀਮਤਾਂ ਮਾਰਚ ਮਹੀਨੇ ਆਪਣੇ ਹੁਣ ਤੱਕ ਦੇ ਸਭ ਤੋਂ ਉੱਚ ਪੱਧਰ ‘ਤੇ ਪੁੱਜ ਗਈਆਂ ਹਨ। ਸੰਯੁਕਤ ਰਾਸ਼ਟਰ ਦੀ ਖ਼ੁਰਾਕ ਤੇ ਖੇਤੀਬਾੜੀ ਸੰਸਥਾ (ਐੱਫਏਓ) ਨੇ ਅੱਜ ਕਿਹਾ ਕਿ …

Read More »

ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ

ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ

ਵਾਸ਼ਿੰਗਟਨ, 26 ਜਨਵਰੀ ਅਮਰੀਕੀ ਸੰਸਦ ਦੇ ਹੇਠਲੇ ਸਦਨ ਵਿਚ ਅਮਰੀਕੀ ਪ੍ਰਤੀਨਿਧੀ ਸਦਨ ਦੇ ਡੈਮੋਕਰੇਟਿਕ ਮੈਂਬਰਾਂ ਨੇ ਸੋਮਵਾਰ ਦੇਰ ਸ਼ਾਮ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮਹਾਦੋਸ਼ ਬਾਰੇ ਇਤਿਹਾਸਕ ਸੁਣਵਾਈ ਮਤਾ ਉਪਰਲੇ ਸਦਨ ਸੈਨੇਟ ਨੂੰ ਭੇਜ ਦਿੱਤਾ ਹੈ। ਯੂਐੱਸ ਕੈਪੀਟਲ (ਸੰਸਦ ਭਵਨ) ਵਿੱਚ ਹਿੰਸਕ ਘਿਰਾਓ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਦੀ ਆਲੋਚਨਾ …

Read More »