Home / Tag Archives: ਪਜਣ

Tag Archives: ਪਜਣ

ਹਾਕੀ ਦੇ ਓਲੰਪਿਕ ਤਗ਼ਮਾ ਜੇਤੂ ਖਿਡਾਰੀਆਂ ਦਾ ਜਲੰਧਰ ਪੁੱਜਣ ’ਤੇ ਭਰਵਾਂ ਸਵਾਗਤ

ਹਤਿੰਦਰ ਮਹਿਤਾ ਜਲੰਧਰ, 11 ਅਗਸਤ ਪੈਰਿਸ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਅੱਜ ਜਲੰਧਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਹਾਕੀ ਪੰਜਾਬ ਦੇ ਅਹੁਦੇਦਾਰਾਂ, ਪਿੰਡ ਵਾਸੀਆਂ ਤੇ ਹਾਕੀ ਪ੍ਰੇਮੀਆਂ ਨੇ ਭਾਰਤੀ ਟੀਮ ਦੇ ਉਪ ਕਪਤਾਨ ਹਾਰਦਿਕ ਸਿੰਘ ਖੁਸਰੋਪੁਰ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਮਿੱਠਾਪੁਰ ਤੇ …

Read More »

ਕੈਂਡੀਡੇਟਸ ਸ਼ਤਰੰਜ ਜਿੱਤਣ ਵਾਲੇ ਗੁਕੇਸ਼ ਦਾ ਦੇਸ਼ ਪੁੱਜਣ ’ਤੇ ਜ਼ੋਰਦਾਰ ਸੁਆਗਤ

ਚੇਨਈ, 25 ਅਪਰੈਲ ਟੋਰਾਂਟੋ ਵਿੱਚ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ ਜਿੱਤ ਕੇ ਇਤਿਹਾਸ ਰਚਣ ਵਾਲੇ 17 ਸਾਲਾ ਗ੍ਰੈਂਡਮਾਸਟਰ ਡੀ. ਗੁਕੇਸ਼ ਦਾ ਇੱਥੇ ਪੁੱਜਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਗੁਕੇਸ਼ ਦੇ ਸਕੂਲ ਵੇਲਾਮਲ ਵਿਦਿਆਲਿਆ ਦੇ ਸੈਂਕੜੇ ਵਿਦਿਆਰਥੀ ਉਸ ਦੀ ਫਲਾਈਟ ਦੇ ਆਉਣ ਤੋਂ ਘੰਟਾ ਪਹਿਲਾਂ ਏਅਰਪੋਰਟ ‘ਤੇ ਕਤਾਰ ‘ਚ ਖੜ੍ਹੇ ਸਨ। ਉਨ੍ਹਾਂ ਤੋਂ …

Read More »

ਏਸ਼ਿਆਈ ਟੇਬਲ ਟੈਨਿਸ ਦੇ ਸੈਮੀਫਾਈਨਲ ’ਚ ਪੁੱਜਣ ਵਾਲੀ ਪਹਿਲੀ ਭਾਰਤੀ ਬਣੀ ਮਨਿਕਾ ਬੱਤਰਾ

ਬੈਂਕਾਕ, 18 ਨਵੰਬਰ ਸਟਾਰ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਅੱਜ ਇੱਥੇ ਏਸ਼ੀਆ ਕੱਪ ਟੇਬਲ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ। ਉਸ ਨੇ ਕੁਆਰਟਰ ਫਾਈਨਲ ਵਿੱਚ ਚੀਨੀ ਤਾਇਪੇ ਦੀ ਆਪਣੀ ਉੱਚ ਦਰਜਾ ਪ੍ਰਾਪਤ ਚੇਨ ਸੂ ਯੂ ਨੂੰ 4-3 ਨਾਲ ਹਰਾਇਆ। Source link

Read More »

ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਹਲਫ਼ਦਾਰੀ ਸਮਾਗਮ ਵਿੱਚ ਪੁੱਜਣ ਦਾ ਸੱਦਾ

ਚੰਡੀਗੜ੍ਹ, 14 ਮਾਰਚ ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ 16 ਮਾਰਚ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪੁੱਜਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਤੋਂ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਪੁਰਸ਼ਾਂ ਨੂੰ ਉਸ ਦਿਨ ਵਿਸ਼ੇਸ਼ ਤੌਰ …

Read More »

ਕੁੱਕ ਬੀਬੀਆਂ ਨੂੰ ਮੁੱਖ ਮੰਤਰੀ ਦੀ ਰੈਲੀ ’ਚ ਪੁੱਜਣ ਦਾ ‘ਹੁਕਮ’

ਸ਼ਗਨ ਕਟਾਰੀਆ ਬਠਿੰਡਾ, 29 ਦਸੰਬਰ ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ ਕੁੱਕ ਕਮ ਹੈਲਪਰਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 30 ਦਸੰਬਰ ਨੂੰ ਚਮਕੌਰ ਸਾਹਿਬ ਵਿੱਚ ਹੋਣ ਵਾਲੀ ਸਰਕਾਰੀ ਰੈਲੀ ‘ਚ ਪਹੁੰਚਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਇਹ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਮੁਕਤਸਰ ਸਾਹਿਬ ਪ੍ਰਭਜੋਤ ਕੌਰ …

Read More »

ਮੋਦੀ ਦਾ ਅਮਰੀਕਾ ਪੁੱਜਣ ’ਤੇ ਨਿੱਘਾ ਸਵਾਗਤ: ਪ੍ਰਧਾਨ ਮੰਤਰੀ ਨੇ ਕਿਹਾ,‘ਪਰਵਾਸੀ ਸਾਡੀ ਤਾਕਤ’

ਵਾਸ਼ਿੰਗਟਨ, 23 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਉਣ ਲਈ ਭਾਰਤੀ ਪਰਵਾਸੀਆਂ ਦੀ ਪ੍ਰਸ਼ੰਸਾ ਕੀਤੀ ਹੈ। ਸ੍ਰੀ ਮੋਦੀ ਦੇ ਇਥੇ ਪਹੁੰਚਣ ‘ਤੇ ਭਾਰਤੀ-ਅਮਰੀਕੀ ਭਾਈਚਾਰੇ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਹਵਾਈ ਅੱਡੇ ‘ਤੇ ਉਤਰਨ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਦਾ ਭਾਰਤੀ-ਅਮਰੀਕੀਆਂ ਦੇ ਸਮੂਹ ਵੱਲੋਂ ਜੋਸ਼ …

Read More »