Home / Tag Archives: ਪਜਬ

Tag Archives: ਪਜਬ

ਜਮਹੂਰੀ ਅਧਿਕਾਰ ਸਭਾ ਪੰਜਾਬ ਦਾ ਦੋ ਰੋਜ਼ਾ ਸੂਬਾ ਡੈਲੀਗੇਟ ਇਜਲਾਸ ਬਰਨਾਲਾ ’ਚ ਸ਼ੁਰੂ

ਪਰਸ਼ੋਤਮ ਬੱਲੀ ਬਰਨਾਲਾ, 15 ਜੂਨ ਇਥੋਂ ਦੇ ਤਰਕਸ਼ੀਲ ਭਵਨ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦਾ 17ਵਾਂ ਸੂਬਾ ਡੈਲੀਗੇਟ ਇਜਲਾਸ ਅੱਜ ਸ਼ੁਰੂ ਹੋਇਆ। ਇਜਲਾਸ ਹਰੀ ਸਿੰਘ ਤਰਕ, ਪ੍ਰੋਫੈਸਰ ਅਜਮੇਰ ਸਿੰਘ ਔਲਖ, ਨਾਮਦੇਵ ਭੁਟਾਲ, ਸੁਰਜੀਤ ਪਾਤਰ, ਐਡਮਿਰਲ ਰਾਮਦਾਸ ਤੇ ਸ਼ੁਭ ਕਰਨ ਸਿੰਘ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ੁਰੂ ਹੋਇਆ। ਇਸ ਵਿੱਚ ਪੰਜਾਬ ਦੇ …

Read More »

ਪੰਜਾਬ ਦੀਆਂ ਦੋ ਧੀਆਂ ਭਾਰਤੀ ਹਵਾਈ ਫ਼ੌਜ ’ਚ ਅਫ਼ਸਰ ਬਣੀਆਂ

ਚੰਡੀਗੜ੍ਹ, 15 ਜੂਨ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮਹਾਲੀ ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਅੱਜ ਭਾਰਤੀ ਹਵਾਈ ਫ਼ੌਜ ਵਿੱਚ ਫ਼ਲਾਇੰਗ ਅਫ਼ਸਰ ਵਜੋਂ …

Read More »

ਅਮਰੀਕਾ ’ਚ ਦੋ ਭੈਣਾਂ ਨੂੰ ਗੋਲੀਆਂ ਮਾਰੀਆਂ, ਇਕ ਦੀ ਮੌਤ ਤੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 15 ਜੂਨ ਅਮਰੀਕਾ ਦੇ ਨਿਊਜਰਸੀ ’ਚ ਜਲੰਧਰ ਦੀਆਂ ਰਹਿਣ ਵਾਲੀਆਂ ਦੋ ਭੈਣਾਂ ’ਤੇ ਨੌਜਵਾਨ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ ਦਾ ਰਹਿਣ ਵਾਲਾ ਹੈ। ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ …

Read More »

ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਭਿਆਨਕ ਗਰਮੀ ਦੀ ਭਵਿੱਖਬਾਣੀ

ਨਵੀਂ ਦਿੱਲੀ, 10 ਜੂਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਮੁੜ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਵਿੱਚ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਬਿਆਨ ਵਿੱਚ ਕਿਹਾ, ‘ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਭਿਆਨਕ …

Read More »

ਪੰਜਾਬ ਪੁਲੀਸ ਦੇ ‌9 ਅਧਿਕਾਰੀਆਂ ਦੇ ਤਬਾਦਲੇ

ਜੋਗਿੰਦਰ ਸਿੰਘ ਮਾਨ ਮਾਨਸਾ, 7 ਜੂਨ ਪੰਜਾਬ ਪੁਲੀਸ ਵਲੋਂ ਅੱਜ ਬਾਅਦ ਦੁਪਹਿਰ 9 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 8 ਆਈਪੀਐੱਸ ਤੇ ਇਕ ਪੀਪੀਐੱਸ ਅਧਿਕਾਰੀ ਸ਼ਾਮਲ ਹੈ। ਇਹ ਤਬਾਦਲੇ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਦੇ ਹੁਕਮਾਂ ਤੋਂ ਅਗਲੇ ਦਿਨ ਹੀ ਕੀਤੇ ਗਏ ਹਨ। ਬੀਤੀ ਦੇਰ ਸ਼ਾਮ ਚੋਣ …

Read More »

ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ‘ਨੋਟਾ’ ਦੀ ਕੀਤੀ ਵਰਤੋਂ

ਚੰਡੀਗੜ੍ਹ, 5 ਜੂਨ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ 67,000 ਤੋਂ ਵੱਧ ਵੋਟਰਾਂ ਨੇ ਨੋਟਾ ਵਿਕਲਪ ਦੀ ਚੋਣ ਕੀਤੀ ਜਿੱਥੇ ਕਾਂਗਰਸ ਨੇ ਲੋਕ ਸਭਾ ਚੋਣਾਂ ਵਿੱਚ 13 ਵਿੱਚੋਂ 7 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਚੋਣ ਕਮਿਸ਼ਨ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ 67,158 ਵੋਟਰਾਂ (ਕੁੱਲ ਪੋਲ ਹੋਈਆਂ …

Read More »

ਪੰਜਾਬ ਦੀ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ 16 ਨੂੰ ਬੱਝਣਗੇ ਵਿਆਹ ਦੇ ਬੰਧਨ ’ਚ

ਹਰਜੀਤ ਸਿੰਘ ਜ਼ੀਰਕਪੁਰ, 2 ਜੂਨ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ …

Read More »

ਸ਼ਾਹ ਨੇ ਪੰਜਾਬ ਦੀ ਆਪ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ, ਇਹ ਤਾਨਾਸ਼ਾਹੀ ਹੈ: ਕੇਜਰੀਵਾਲ

ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਦੀ ਧਮਕੀ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ‘ਨਾਸ਼ਾਹੀ ਹੈ। ਐਤਵਾਰ ਨੂੰ ਲੁਧਿਆਣਾ ਵਿੱਚ …

Read More »

ਪੰਜਾਬ ਦੇ ਮੁੱਦਿਆਂ ਨੂੰ ਖਤਮ ਕਰਨਾ ਚਾਹੁੰਦੀਆਂ ਨੇ ਦਿੱਲੀ ਆਧਾਰਿਤ ਪਾਰਟੀਆਂ: ਸੁਖਬੀਰ

ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 21 ਮਈ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਵਿੱਚ ਅੱਜ ਸਾਦਿਕ ਵਿਚ ਚੋਣ ਰੈਲੀ ਕੀਤੀ। ਉਨ੍ਹਾਂ ਕਿਹਾ ਕਿ ਫਰੀਦਕੋਟ ਨੂੰ ਬਾਬਾ ਫਰੀਦ ਯੂਨੀਵਰਸਿਟੀ ਤੋਂ ਇਲਾਵਾ ਜਿੰਨੀਆਂ …

Read More »

ਅਤਿ ਦੀ ਗਰਮੀ ਕਾਰਨ ਪੰਜਾਬ ਤੇ ਹਰਿਆਣਾ ਦੇ ਸਕੂਲਾਂ ਦਾ ਸਮਾਂ ਬਦਲਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 18 ਮਈ ਪਿਛਲੇ ਇੱਕ ਹਫਤੇ ਤੋਂ ਪੈ ਰਹੀ ਅਤਿ ਦੀ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਮਈ ਤੋਂ 31 ਮਈ …

Read More »