ਨਵੀਂ ਦਿੱਲੀ, 28 ਫਰਵਰੀ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਚੱਲ ਰਹੇ ਟਕਰਾਅ ਦਰਮਿਆਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸੱਦ ਲਿਆ ਹੈ। Source link
Read More »ਪੰਜਾਬ ਦੇ ਰਾਜਪਾਲ ਨੇ ਬਜਟ ਸੈਸ਼ਨ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ
ਆਤਿਸ਼ ਗੁਪਤਾ ਚੰਡੀਗੜ੍ਹ, 23 ਫਰਵਰੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸ਼ੁਰੂ ਹੋਈ ਤਕਰਾਰ ਖਤਮ ਨਹੀਂ ਹੋ ਰਹੀ। ਅੱਜ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਤੋਂ ਸੱਦਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ …
Read More »ਪੰਜਾਬ ਸਰਕਾਰ ਨੇ ਠੇਕੇ ’ਤੇ ਰੱਖੇ 14417 ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਫ਼ੈਸਲਾ ਕੀਤਾ
ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 21 ਫਰਵਰੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਕਰੀਬ 14,417 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸੇਵਾਵਾਂ ਵਿਚ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਸਿੱਖਿਆ ਵਿਭਾਗ ਵਿੱਚ ਕਰੀਬ 8000 ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਸੇਵਾਵਾਂ ਵਿੱਚ ਰੈਗੂਲਰ …
Read More »ਸਤਬੀਰ ਬੇਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵੀਂ ਚੇਅਰਪਰਸਨ ਨਿਯੁਕਤ
ਦਰਸ਼ਨ ਸਿੰਘ ਸੋਢੀ ਮੁਹਾਲੀ, 17 ਫਰਵਰੀ ਪੰਜਾਬ ਸਰਕਾਰ ਨੇ ਅੱਜ ਡਾਕਟਰ ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਨਵੀਂ ਚੇਅਰਪਰਸਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੰਜਾਬ ਸਕੂਲ ਸਿੱਖਿਆ ਬੋਰਡ (ਸੋਧ) ਐਕਟ 2017, ਪ੍ਰਿੰਸੀਪਲ ਐਕਟ (1969) ਦੇ ਸੈਕਸ਼ਨ 4 (2) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ …
Read More »ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ’ਤੇ ਬਰਕਰਾਰ ਰਹੇਗੀ ਮਨੀਸ਼ਾ ਗੁਲਾਟੀ
ਚੰਡੀਗੜ੍ਹ, 15 ਫਰਵਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਇਸ ਦੀ ਜਾਣਕਾਰੀ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪਹਿਲਾਂ ਹਟਾ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ
ਦਰਸ਼ਨ ਸਿੰਘ ਸੋਢੀ ਮੁਹਾਲੀ, 25 ਜਨਵਰੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਾਲ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਕਰ ਦਿੱਤਾ ਹੈ। ਪੰਜਵੀਂ ਦੀ ਪ੍ਰੀਖਿਆ 27 ਫਰਵਰੀ ਤੋਂ 6 ਮਾਰਚ ਤੱਕ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ 25 ਫਰਵਰੀ ਤੋਂ 21 ਮਾਰਚ ਤੱਕ …
Read More »ਪੰਜਾਬ ਭਾਸ਼ਾ ਵਿਭਾਗ ਦੇ ਸ਼੍ਰੋਮਣੀ ਐਵਾਰਡ ਮਿਲਣਗੇ ਜਲਦ : ਭਗਵੰਤ ਮਾਨ
ਗੁਰਨਾਮ ਸਿੰਘ ਅਕੀਦਾ zwnj;ਪਟਿਆਲਾ, 20 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਿੱਤੇ ਜਾਂਦੇ ਸ਼੍ਰੋਮਣੀ ਪੁਰਸਕਾਰ ਬਹੁਤ ਜਲਦੀ ਦੇਣੇ ਸ਼ੁਰੂ ਕਰ ਦੇਵਾਂਗੇ, ਕਿਉਂਕਿ ਇਸ ਵਿਚ ਜੋ ਵੀ ਕਾਨੂੰਨੀ ਅੜੀਕੇ ਹਨ ਉਨ੍ਹਾਂ ਨੂੰ ਦੂਰ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ। ਸ੍ਰੀ …
Read More »ਪੰਜਾਬ ਤੇ ਹਰਿਆਣਾ ’ਚ ਠੰਢ ਦਾ ਜ਼ੋਰ ਬਰਕਰਾਰ
ਚੰਡੀਗੜ੍ਹ, 19 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਅੱਜ ਵੀ ਕੜਾਕੇ ਦੀ ਠੰਢ ਜਾਰੀ ਹੈ। ਦੋਵਾਂ ਸੂਬਿਆਂ ਦੇ ਜ਼ਿਆਦਾਤਰ ਇਲਾਕਿਆਂ ‘ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਮੌਸਮ ਵਿਭਾਗ ਅਨੁਸਾਰ ਹਰਿਆਣਾ ਦੇ ਨਾਰਨੌਲ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ …
Read More »ਆਸਟਰੇਲੀਆ ’ਚ ਸੜਕ ਹਾਦਸੇ ਕਾਰਨ ਪੰਜਾਬ ਦੇ ਵਿਦਿਆਰਥੀ ਦੀ ਮੌਤ
ਮੈਲਬਰਨ, 17 ਜਨਵਰੀ ਆਸਟਰੇਲੀਆ ਦੇ ਕੈਨਬਰਾ ਵਿੱਚ ਕਾਰ ਹਾਦਸੇ ਵਿੱਚ ਪੰਜਾਬ ਦੇ 21 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਨਾਲ ਚੋਪੜਾ, ਜਿਸ ਕੋਲ ਆਸਟਰੇਲੀਆ ਦਾ ਵਿਦਿਆਰਥੀ ਵੀਜ਼ਾ ਸੀ, ਸਵੇਰੇ ਕੰਮ ਤੋਂ ਵਾਪਸ ਆ ਰਿਹਾ ਸੀ, ਜਦੋਂ ਪਿਛਲੇ ਹਫ਼ਤੇ ਕੈਨਬਰਾ ਵਿੱਚ ਵਿਲੀਅਮ ਹੋਵਲ ਡਰਾਈਵ ‘ਤੇ ਟਰੱਕ ਨਾਲ …
Read More »ਪੰਜਾਬ ’ਚ ਠੰਢ ਤੇ ਧੁੰਦ ਜਾਰੀ: 0.6 ਡਿਗਰੀ ਨਾਲ ਬਠਿੰਡਾ ਸਭ ਤੋਂ ਠੰਢਾ
ਆਤਿਸ਼ ਗੁਪਤਾ ਚੰਡੀਗੜ੍ਹ, 14 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਮਾਘੀ ‘ਤੇ ਠੰਢ ਦਾ ਕਹਿਰ ਜਾਰੀ ਹੈ। ਅੱਜ ਸਵੇਰ ਤੋਂ ਪੰਜਾਬ ਵਿੱਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਰਕੇ ਆਮ ਜਨ ਜੀਵਨ ਪ੍ਰਭਾਵਿਤ ਹੈ। ਪੰਜਾਬ ਵਿੱਚ ਅੱਜ ਦਿਨ ਸਮੇਂ ਪੈ ਰਹੀ ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ …
Read More »
Asian Tribune Your Multilingual Newspaper covering World and local news News