Home / Tag Archives: ਪਜਬ (page 4)

Tag Archives: ਪਜਬ

ਅੱਧੀ ਰਾਤ ਤਾਬੜਤੋੜ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਆਹ ਸ਼ਹਿਰ, ਇੱਕ ਜ਼ਖ਼ਮੀ; ਇੱਟਾਂ ਅਤੇ ਦਾਤਰਾਂ ਨਾਲ ਕੀਤਾ ਹਮਲਾ

Jalandhar News: ਜਲੰਧਰ ਦੇ ਰਾਜ ਨਗਰ ਵਿੱਚ ਦੇਰ ਰਾਤ 12:00 ਵਜੇ ਦੇ ਕਰੀਬ ਗੋਲੀਬਾਰੀ ਹੋਈ। ਇਸ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਵੀ ਹੋਇਆ, ਜਿਸ ਦੀ ਪਛਾਣ ਬੱਬਲ ਦੇ ਤੌਰ ‘ਤੇ ਹੋਈ। ਪੁਲਿਸ ਦੀ ਇੱਕ ਗਸ਼ਤ ਟੀਮ ਮੌਕੇ ‘ਤੇ ਪਹੁੰਚੀ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਨੌਜਵਾਨ …

Read More »

ਪੰਜਾਬ ‘ਚ ਵੱਡਾ ਹਾਦਸਾ, ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡਦੇ ਖਿਡਾਰੀ ਦੀ ਮੌਤ; 2 ਗੰਭੀਰ ਜ਼ਖਮੀ… 

Punjab News: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਦੇ ਪਿੰਡ ਬਕਾਪੁਰ ਗੁਰੂ ਵਿੱਚ ਇੱਕ ਕ੍ਰਿਕਟ ਟੂਰਨਾਮੈਂਟ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ 17 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰੁਣਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਰਸੂਲਪੁਰ ਪਿੰਡ ਦਾ ਰਹਿਣ ਵਾਲਾ ਹੈ। ਪਿੰਡ ਦੇ ਸਰਪੰਚ ਨੇ ਦੱਸਿਆ …

Read More »

ਪੰਜਾਬ ਤੋਂ ਵੱਡੀ ਖਬਰ, ਇਨ੍ਹਾਂ 2 ਵੱਡੇ ਅਫ਼ਸਰਾਂ ਖਿਲਾਫ਼ ਸਖ਼ਤ ਕਾਰਵਾਈ; ਜਾਣੋ ਕਿਉਂ ਹੋਈ ਗ੍ਰਿਫ਼ਤਾਰੀ?

Punjab News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਸਰਕਾਰੀ ਅਧਿਕਾਰੀਆਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਵਿਜੀਲੈਂਸ ਬਿਉਰੋ ਨੇ ਪੰਚਾਇਤੀ ਰਾਜ ਵਿਭਾਗ ਦੇ ਡਿਪਟੀ ਡਾਇਰੈਕਟਰ ਵਿਨੋਦ ਕੁਮਾਰ ਗਾਗਟ ਅਤੇ ਏ. ਡੀ. ਸੀ. (ਡੀ) ਸੁਰਿੰਦਰ ਸਿੰਘ ਢਿੱਲੋਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਮਾਣਯੋਗ ਅਦਾਲਤ …

Read More »

Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ,ਪੜ੍ਹੋ ਕੀ ਕਿਹਾ

Chandigarh BJP Office Blast : ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਧਮਾਕਾ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕਿਹਾ, ਪਹਿਲਾਂ ਲਗਾਤਾਰ ਪੰਜਾਬ ਦੇ ਥਾਣਿਆਂ ਤੇ ਗ੍ਰੈਨੇਡ ਹਮਲੇ ਹੋ ਰਹੇ ਹਨ, ਫਿਰ ਬੀਤੇ ਦਿਨ ਹੁਸ਼ਿਆਰਪੁਰ ਵਿੱਚ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ …

Read More »

Milk price hike in Punjab : ਪੰਜਾਬ ਦੇ ਇਸ ਜ਼ਿਲ੍ਹੇ ‘ਚ 5 ਰੁਪਏ ਮਹਿੰਗਾ ਹੋਇਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ 

Milk price hike in Punjab : ਅਮਰੀਕਾ-ਇਜ਼ਰਾਈਲ ਅਤੇ ਈਰਾਨ ਜੰਗ ਕਾਰਨ ਖਾਣ ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ, ਜਿਸਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ ‘ਤੇ ਪਿਆ ਹੈ। ਹੁਣ ਆਮ ਲੋਕਾਂ ਨੂੰ ਦੁੱਧ ਲਈ ਹੋਰ ਵੱਧ ਪੈਸੇ ਚੁਕਾਣੇ ਪੈਣਗੇ। ਜਲੰਧਰ ਦੇ ਡੇਅਰੀ ਸੰਚਾਲਕਾਂ ਨੇ ਦੁੱਧ ਦੀਆਂ …

Read More »

Punjab Holiday News : ਪੰਜਾਬ ‘ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab Holiday News : ਪੰਜਾਬ ‘ਚ 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜਯੰਤੀ ਮੌਕੇ ਸਰਕਾਰੀ ਛੁੱਟੀ ਹੋਵੇਗੀ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 31 ਮਾਰਚ ਦਿਨ ਮੰਗਲਵਾਰ ਨੂੰ ਮਹਾਂਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਸਬੰਧੀ ਹੁਕਮ ਪਹਿਲਾਂ …

Read More »

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 

Haryana News  : ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਵਿੱਚ ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਗੋਲੀ ਮਾਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਆਰੋਪੀ ਗਗਨਜੋਤ ਸੰਧੂ ਨਿਵਾਸੀ ਗੁਮਥਲਾ ਗਾਧੂ ਦੇ ਕਬਜ਼ੇ ‘ਚੋਂ ਵਾਰਦਾਤ ‘ਚ ਵਰਤੀ 12 ਬੋਰ ਦੀ ਬੰਦੂਕ ਬਰਾਮਦ ਕੀਤੀ। ਮੁਲਜ਼ਮ ਦੇ ਪਿਤਾ …

Read More »

Punjab News: ਪੰਜਾਬ ‘ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ ‘ਤੇ ਗੋਲੀਬਾਰੀ: ਡਿਊਟੀ ‘ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ ‘ਚ ਫੈਲੀ ਦਹਿਸ਼ਤ… 

Kharar News: ਮੋਹਾਲੀ ਦੇ ਗੁਲਮੋਹਰ ਸ਼ਹਿਰ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਘਰ ਗੋਲੀਬਾਰੀ ਹੋਈ। ਸ਼ਨੀਵਾਰ ਦੇਰ ਸ਼ਾਮ ਇਸ ਘਟਨਾ ਵਿੱਚ ਸੁਰੱਖਿਆ ਡਿਊਟੀ ‘ਤੇ ਤਾਇਨਾਤ ਹੈੱਡ ਕਾਂਸਟੇਬਲ ਨਿਸ਼ਾਨ ਸਿੰਘ ਜ਼ਖਮੀ ਹੋ ਗਿਆ। ਜ਼ਖਮੀ ਪੁਲਿਸ ਕਰਮਚਾਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, …

Read More »

ਪੰਜਾਬ ‘ਚ 3 ਦਿਨ ਪਏਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ; ਗਰਜ-ਚਮਕ ਸਣੇ ਤੇਜ਼-ਤੂਫ਼ਾਨ ਦਾ ਕਹਿਰ…

Punjab Weather Update: ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਅਸਮਾਨ ਵਿਚ ਅਚਾਨਕ ਬੱਦਲਵਾਈ ਤੋਂ ਬਾਅਦ ਮੌਸਮ ਵਿੱਚ ਠੰਡਕ ਦਾ ਅਹਿਸਾਸ ਵੀ ਹੋ ਰਿਹਾ ਹੈ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ …

Read More »

ਪੰਜਾਬ ਤੋਂ ਵੱਡੀ ਖਬਰ, ਮਹਿਲਾ ਨੂੰ ਵਾਲਾਂ ਤੋਂ ਘਸੀਟਣ ਦੇ ਮਾਮਲੇ ‘ਚ ASI ‘ਤੇ ਵੱਡੀ ਕਾਰਵਾਈ; ਮਹਿਲਾ ਕਮਿਸ਼ਨ ਅੱਗੇ ਪੇਸ਼ੀ ਤੋਂ ਬਾਅਦ ਸਸਪੈਂਡ…

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸ਼ਹਿਰ ਦੇ ਭਾਰਗੋ ਕੈਂਪ ਵਿਚ ਇੱਕ ਘਰੇਲੂ ਵਿਵਾਦ ਵਿੱਚ ASI ਵੱਲੋਂ ਮਹਿਲਾ ਨੂੰ ਵਾਲਾਂ ਤੋਂ ਘਸੀਟਣ ਦੇ ਮਾਮਲੇ ਵਿੱਚ ਮਹਿਲਾ ਕਮਿਸ਼ਨ ਵੱਲੋਂ ਏ. ਐੱਸ. ਆਈ. ‘ਤੇ ਸਖ਼ਤ ਕਾਰਵਾਈ ਕੀਤੀ ਹੈ। ਇਸ …

Read More »