ਜੋਗਿੰਦਰ ਸਿੰਘ ਮਾਨ ਮਾਨਸਾ, 29 ਜੂਨ ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਮਸ਼ਹੂਰ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਟਰਾਂਜ਼ਟਿ …
Read More »ਪੰਜਾਬ ’ਚ ਬਿਜਲੀ ਦੀ ਮੰਗ ’ਚ ਤੇਜ਼ੀ: ਜ਼ਿਲ੍ਹਾ ਰੂਪਨਗਰ ਦੇ ਥਰਮਲ ਪਲਾਂਟ ਤੇ ਪਣ-ਬਿਜਲੀ ਘਰਾਂ ਨੇ ਉਤਪਾਦਨ ਵਧਾਇਆ
ਜਗਮੋਹਨ ਸਿੰਘ ਰੂਪਨਗਰ/ਘਨੌਲੀ, 26 ਜੂਨ ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 13000 ਮੈਗਾਵਾਟ ਤੋਂ ਉੱਪਰ ਟੱਪ ਗਈ, ਜਿਸ ਤੋਂ ਬਾਅਦ ਪਾਵਰਕੌਮ ਵੱਲੋਂ ਸੂਬੇ ਦੇ ਪਣ-ਬਿਜਲੀ ਘਰਾਂ ਅਤੇ ਥਰਮਲ ਪਲਾਂਟਾਂ ਦਾ ਉਤਪਾਦਨ ਵਧਾ ਦਿੱਤਾ ਗਿਆ ਹੈ। ਜ਼ਿਲ੍ਹਾ ਰੂਪਨਗਰ ਦੇ ਸ੍ਰੀ ਆਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਤੇ ਨੱਕੀਆਂ ਅਤੇ ਕੋਟਲਾ ਪਾਵਰ ਹਾਊਸ …
Read More »ਵਿੱਤੀ ਸੰਕਟ ਤੇ ਕਰਜ਼ੇ ਦੇ ਜਾਲ ’ਚ ਫਸਿਆ ਹੋਇਆ ਪੰਜਾਬ: ਵ੍ਹਾਈਟ ਪੇਪਰ
ਚੰਡੀਗੜ੍ਹ, 25 ਜੂਨ ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਤੀ ਸੰਕਟ ਅਤੇ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਦਸਤਾਵੇਜ਼ ਵਿੱਚ ਵਿੱਤੀ ਗੜਬੜੀ ਲਈ ਪਿਛਲੀਆਂ ਸਰਕਾਰਾਂ …
Read More »ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ ਐੱਨਆਈਏ ਮੁਖੀ ਨਿਯੁਕਤ
ਨਵੀਂ ਦਿੱਲੀ, 23 ਜੂਨ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਦੇ ਸੀਨੀਅਰ ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਪਰਸੋਨਲ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਰਾਹੀਂ ਦਿੱਤੀ ਗਈ। ਦਿਨਕਰ ਗੁਪਤਾ 1987 ਬੈਚ ਦੇ ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਹਨ। ਕੈਬਨਿਟ …
Read More »ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਂ ’ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੂੰ ਧਮਕੀ ਦੇ ਕੇ 10 ਲੱਖ ਦੀ ਫਿਰੌਤੀ ਮੰਗੀ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 22 ਜੂਨ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਹੈ। ਪੁਲੀਸ ਨੇ ਇਸ ਸਬੰਧ ਵਿਚ ਥਾਣਾ ਕੰਟੋਨਮੈਂਟ ਵਿਖੇ ਕੇਸ ਦਰਜ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਦੀ ਆਡੀਓ ਸ੍ਰੀ ਸੋਨੀ ਨੇ ਪੁਲੀਸ ਨੂੰ …
Read More »ਪਾਕਿਸਤਾਨ: ਪੰਜਾਬ ਵਿੱਚ ‘ਐਮਰਜੈਂਸੀ’ ਲਾਉਣ ਦਾ ਫ਼ੈਸਲਾ
ਲਾਹੌਰ, 20 ਜੂਨ ਪਾਕਿਸਤਾਨ ਦੇ ਪੰਜਾਬ ਵਿੱਚ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਜਿਨਸੀ ਸੋਸ਼ਣ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਸੂਬੇ ਵਿੱਚ ‘ਐਮਰਜੈਂਸੀ’ ਲਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ਅਤਾ ਤਰਾਰ ਨੇ ਐਤਵਾਰ ਨੂੰ ਕਿਹਾ ਕਿ ਪ੍ਰਸ਼ਾਸਨ ਨੂੰ ‘ਜਬਰ-ਜਨਾਹ ਦੇ ਮਾਮਲਿਆਂ ਨਾਲ ਨਜਿੱਠਣ ਲਈ ਐਮਰਜੈਂਸੀ ਐਲਾਨਣ’ …
Read More »ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਤੱਕ 15 ਤੋਂ ਚੱਲਣਗੀਆਂ ਸਰਕਾਰੀ ਬੱਸਾਂ: ਮਾਨ
ਰੁਚਿਕਾ ਐੱਮ. ਖੰਨਾ ਚੰਡੀਗੜ੍ਹ, 10 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਆਉਣ-ਜਾਣ ਲਈ ਪ੍ਰਾਈਵੇਟ ਬੱਸ ਮਾਫ਼ੀਏ ਦੀਆਂ ਮਨਮਰਜ਼ੀਆਂ ਖ਼ਤਮ ਕਰਨ ਲੱਗੇ ਹਾਂ। ਹੁਣ ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਲਈ 15 ਜੂਨ ਤੋਂ …
Read More »ਸੰਗਰੂਰ: ਪੰਜਾਬ ਦੇ ਹਜ਼ਾਰਾਂ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਸੂਬਾ ਪੱਧਰੀ ਚਿਤਾਵਨੀ ਰੈਲੀ
ਗੁਰਦੀਪ ਸਿੰਘ ਲਾਲੀ ਸੰਗਰੂਰ, 9 ਜੂਨ ਸਾਂਝਾ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰਾਂ ਵਲੋਂ ਸੂਬਾ ਪੱਧਰੀ ਵਿਸ਼ਾਲ ਚਿਤਾਵਨੀ ਰੈਲੀ ਕੀਤੀ ਗਈ। ਕਹਿਰ ਦੀ ਗਰਮੀ ਦੇ ਬਾਵਜੂਦ ਖੇਤ ਮਜ਼ਦੂਰ ਔਰਤਾਂ ਵਲੋਂ ਭਰਵੀਂ ਸ਼ਮੂਲੀਅਤ ਕਰਕੇ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ …
Read More »16 ਅਰਬ ਰੁਪਏ ਦਾ ਘਪਲਾ: ਮੈਂ ਤਾਂ ਮਜਨੂੰ ਹਾਂ ਤੇ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਕਦੇ ਤਨਖਾਹ ਨਹੀਂ ਲਈ: ਸ਼ਹਿਬਾਜ਼ ਸ਼ਰੀਫ਼
ਲਾਹੌਰ, 28 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਖ਼ਿਲਾਫ਼ 16 ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤਨਖ਼ਾਹ ਵੀ ਨਹੀਂ ਲਈ ਸੀ ਅਤੇ ‘ਮਜਨੂੰ’ (ਨਾਸਮਝ) ਹੋਣ ਕਾਰਨ ਅਜਿਹਾ ਕੀਤਾ ਸੀ। ਸ਼ਹਿਬਾਜ਼ …
Read More »ਪੰਜਾਬ ਵਿੱਚ ਗਰਮੀ ਨੇ ਅੱਠ ਸਾਲਾਂ ਦੇ ਰਿਕਾਰਡ ਤੋੜੇ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 16 ਮਈ ਪੰਜਾਬ ਵਿਚ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ। ਇਥੇ ਗਰਮੀ ਨੇ ਪਿਛਲੇ ਅੱਠ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਚ ਗਰਮੀ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਤੇ ਜਲੰਧਰ ਵਿਚ ਅੱਜ ਤਾਪਮਾਨ ਕ੍ਰਮਵਾਰ 46.1 ਅਤੇ 46.2 ਡਿਗਰੀ ਰਿਹਾ ਜਦਕਿ …
Read More »
Asian Tribune Your Multilingual Newspaper covering World and local news News