Home / Tag Archives: ਪਜਬ (page 42)

Tag Archives: ਪਜਬ

ਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਕਤਲਾਂ ਦੀ ਗਿਣਤੀ ਘਟੀ: ਡੀਜੀਪੀ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 11 ਅਪਰੈਲ ਪੰਜਾਬ ਦੇ ਡੀਜੀਪੀ ਵੀ.ਕੇ.ਭਾਵੜਾ ਨੇ ਸੂਬੇ ਵਿੱਚ ਕਤਲਾਂ ਦੀ ਗਿਣਤੀ ਵਧਣ ਦੇ ਵਿਰੋਧੀ ਧਿਰ(ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ) ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਾਲ ਹੁਣ ਤੱਕ 158 ਕਤਲ ਹੋਏ ਹਨ ਜਦੋਂਕਿ 2021 ਤੇ 2020 ਵਿੱਚ ਇਹ ਅੰਕੜਾ …

Read More »

ਪੰਜਾਬ ‘ਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਉਣ ਦਾ ਐਲਾਨ

ਪੰਜਾਬ ‘ਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਅਤੇ ਗੈਂਗਸਟਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਲਈ ‘ਮਾਨ’ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਭਗਵੰਤ ਮਾਨ ਨੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ‘ਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਉਣ ਦਾ ਐਲਾਨ ਕੀਤਾ ਹੈ। ਇਸ ਨਵੀਂ ਟੀਮ ਦੀ ਅਗਵਾਈ ਏ।ਡੀ।ਜੀ।ਪੀ। ਰੈਂਕ ਦਾ ਅਧਿਕਾਰੀ ਕਰੇਗਾ। ਇਹ …

Read More »

ਪੰਜਾਬ ਸਰਕਾਰ ਨੇ SSS ਬੋਰਡ ਕੀਤਾ ਭੰਗ

ਪੰਜਾਬ ਸਰਕਾਰ ਨੇ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿਚ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਹੈ ਕਿ ਐਸ ਐਸ ਬੋਰਡ ਭੰਗ ਕਰ ਦਿੱਤਾ। ਦੇਖੋ ਹੁਕਮਾਂ ਦੀ ਚਿੱਠੀ- ਭਾਰਤ ਦੇ ਸੰਵਿਧਾਨ ਦੇ ਅਨੁਛੇਦ 309 …

Read More »

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਪੰਜਾਬ ਦੇ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

ਆਤਿਸ਼ ਗੁਪਤਾ ਚੰਡੀਗੜ੍ਹ, 30 ਮਾਰਚ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ …

Read More »

ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਨੀਤੀ ਜਾਰੀ, ਛੁੱਟੀ ਵਾਲੇ ਦਿਨ ਵੀ ਲੱਗੇਗੀ ਫ਼ਸਲ ਦੀ ਬੋਲੀ

ਪੰਜਾਬ ਸਰਕਾਰ ਨੇ ਅੱਜ ਵਰ੍ਹਾ 2022-23 ਲਈ ਕਣਕ ਦੀ ਖ਼ਰੀਦ ਨੀਤੀ ਜਾਰੀ ਕਰ ਦਿੱਤੀ ਹੈ, ਜਿਸ ਅਨੁਸਾਰ ਭਾਰਤੀ ਖ਼ੁਰਾਕ ਨਿਗਮ ਐਤਕੀਂ ਪੰਜਾਬ ’ਚੋਂ 12.60 ਫ਼ੀਸਦੀ ਕਣਕ ਖ਼ਰੀਦੇਗਾ। ਪਿਛਲੇ ਵਰ੍ਹਿਆਂ ’ਚ ਭਾਰਤੀ ਖ਼ੁਰਾਕ ਨਿਗਮ ਵੱਲੋਂ ਨਾਮਾਤਾਰ ਖ਼ਰੀਦ ਕੀਤੀ ਜਾਂਦੀ ਰਹੀ ਹੈ। ਕੌਮਾਂਤਰੀ ਬਾਜ਼ਾਰ ’ਚ ਕਣਕ ਦੀ ਵਧੀ ਮੰਗ ਦੇ ਮੱਦੇਨਜ਼ਰ ਭਾਰਤੀ …

Read More »

ਗੈਰ ਪੰਜਾਬੀ ਰਾਜ ਸਭਾ ਲਈ ਭੇਜਣਾ ਪੰਜਾਬ ਨਾਲ ਧੋਖਾ ਹੋਵੇਗਾ

ਵਿਧਾਇਕ ਜ਼ਮੀਰ ਦੀ ਆਵਾਜ਼ ਨਾਲ ਲੋਕਾਂ ਦੀ ਇੱਛਾ ਅਨੁਸਾਰ ਵੋਟ ਦਾ ਇਸਤੇਮਾਲ ਕਰਨ ਬਠਿੰਡਾ, 21 ਮਾਰਚ, ਬੀ ਐੱਸ ਭੁੱਲਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਵਿੱਚ ਭਰੋਸਾ ਪ੍ਰਗਟ ਕਰਦਿਆਂ ਉਹਨਾਂ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਹੁਣ ਪਾਰਟੀ ਵੱਲੋਂ ਪੰਜਾਬ ਦੇ ਹਿਤਾਂ ਦੀ ਰਾਖੀ ਕਰਨੀ ਚਾਹੀਦੀ ਹੈ। ਇਹ ਵਿਚਾਰ …

Read More »

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਮਰ ਕੱਸੀ

ਆਤਿਸ਼ ਗੁਪਤਾਚੰਡੀਗੜ੍ਹ, 17 ਮਾਰਚ ਮੁੱਖ ਅੰਸ਼ ਪੰਜਾਬ ਦੇ ਲੋਕ ਵੀਡੀਓ ਜਾਂ ਆਡੀਓ ਭੇਜ ਕੇ ਭ੍ਰਿਸ਼ਟ ਅਫਸਰਾਂ ਖ਼ਿਲਾਫ਼ ਕਰ ਸਕਣਗੇ ਸ਼ਿਕਾਇਤ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਸਰਕਾਰ ਕਰੇਗੀ ਕਾਰਵਾਈ: ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੇ ਹੀ ਦਿਨ ਸੂਬੇ ‘ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ …

Read More »

ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ- ਭਗਵੰਤ ਮਾਨ

ਵਿਧਾਨ ਸਭਾ ਦੇ ਪਹਿਲੇ ਦਿਨ ਵਿਧਾਇਕਾਂ ਨੇ ਚੁੱਕੀ ਸਹੁੰ ਭਗਵੰਤ ਮਾਨ ਵੱਲੋਂ ਦੇ ਬੀਤੇ ਦਿਨ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਨਵੀਂ ਸਰਕਾਰ ਦੇ 3 ਰੋਜ਼ਾ ਪਹਿਲੇ ਵਿਧਾਨ ਸਭਾ ਸੈਸ਼ਨ ਵਿੱਚ ਕਈ ਵਿਧਾਇਕਾਂ ਨੇ ਸਹੁੰ ਚੁੱਕੀ। ਇਨ੍ਹਾਂ ਸਾਰੇ ਵਿਧਾਇਕਾਂ ਨੂੰ ਪ੍ਰੋਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ ਨੇ ਸਹੁੰ ਚੁਕਾਈ।ਪੰਜਾਬ …

Read More »

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਟਵੀਟ ਕਰਕੇ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, ‘ਜਿਵੇਂ ਕਾਂਗਰਸ ਪ੍ਰਧਾਨ ਨੇ ਕਿਹਾ, ਮੈਂ ਆਪਣਾ ਅਸਤੀਫਾ ਦੇ ਦਿੱਤਾ ਹੈ।’ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ …

Read More »

ਪੰਜਾਬ ਦੇ 7 ਗੱਭਰੂਆਂ ਨੇ 5 ਦਿਨਾਂ ਚ ਮਾਊਂਟ ਐਵਰੇਸਟ ਬੇਸ ਕੈਂਪ ਤੇ ਲਹਿਰਾਇਆ ਝੰਡਾ

10 ਮਾਰਚ 2022 ਨੂੰ ਜਦੋਂ ਸਾਰਾ ਪੰਜਾਬ ਨਵੀਂ ਸਰਕਾਰ ਦੀ ਜਿੱਤ ਦੀਆ ਖੁਸੀਆ ਮਨਾ ਰਿਹਾ ਸੀ ਤਾਂ ਠੀਕ ਉਸੇ ਦਿਨ ਪੰਜਾਬ ਦੇ ਸੱਤ ਨੌਜਵਾਨਾਂ ਨੇ ਦੁਨੀਆ ਦੀ ਸਭ ਤੋ ਉੱਚੀ ਚੋਟੀ ਮਾਊਂਟ ਐਵਰੈਸਟ ਦੇ ਬੈਸ ਕੈਂਪ ਤੇ ਕੌਮੀ ਝੰਡਾ ਅਤੇ ਖ਼ਾਲਸਾਈ ਝੰਡਾ ਲਹਿਰਾਇਆ । ਇਸ ਟੀਮ ਦੀ ਅਗਵਾਈ ਗੁਰਪ੍ਰੀਤ ਸਿੰਘ …

Read More »