ਚਰਨਜੀਤ ਭੁੱਲਰ ਚੰਡੀਗੜ੍ਹ, 8 ਨਵੰਬਰ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਅੱਜ ਸ਼ੁਰੂਆਤੀ ਦਿਨ ‘ਚ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਮਗਰੋਂ ਹੀ ਮੁਲਤਵੀ ਕਰ ਦਿੱਤਾ ਗਿਆ। ਅੱਜ ਸਦਨ ‘ਚ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਚਾਰ ਕਿਸਾਨਾਂ ‘ਤੇ ਇੱਕ ਪੱਤਰਕਾਰ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਸ਼ਹੀਦ …
Read More »ਪੰਜਾਬ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਕੇਂਦਰਤ ਕਰੇ, ਅਰੂਸਾ ਆਲਮ ਪੰਜਾਬ ਦਾ ਮਾਮਲਾ ਨਹੀਂ, ਇਸਨੂੰ ਮੁੱਦਾ ਨਾ ਬਣਾਇਆ ਜਾਵੇ
ਬਲਵਿੰਦਰ ਸਿੰਘ ਭੁੱਲਰ ਪੰਜਾਬ ਦਾ ਮੁੱਦਾ ਅੱਜ ਕਿਸਾਨੀ ਮਸਲਾ ਹੈ, ਬੇਅਦਬੀਆਂ ਦਾ ਮਾਮਲਾ ਹੈ, ਬੇਰੁਜਗਾਰੀ, ਮਹਿੰਗਾਈ, ਮੁਲਾਜਮਾਂ ਨੂੰ ਪੱਕੇ ਕਰਨਾ, ਗਰੀਬ ਮਜਦੂਰਾਂ ਲਈ ਘਰ ਤੇ ਨਿੱਤ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਨਾ, ਸਿੱਖਿਆ ਤੇ ਸਿਹਤ ਸਹੂਲਤਾਂ ਹਨ, ਅਰੂਸਾ ਆਲਮ ਪੰਜਾਬ ਰਾਜ ਦਾ ਮੁੱਦਾ ਨਹੀਂ ਹੈ। ਪਰ ਅੱਜ ਵੇਖਿਆ ਜਾਵੇ ਤਾਂ ਪੰਜਾਬ …
Read More »ਕੈਨੇਡਾ : ਓਟਾਵਾ ਵਿੱਚ ਕਤਲ ਮਾਮਲੇ ’ਚ ਪੰਜਾਬੀ ਪ੍ਰੇਮੀ ਜੋੜੇ ਨੂੰ ਹੋਈ ਉਮਰ-ਕੈਦ 25 ਸਾਲ ਤੱਕ ਕੋਈ ਪੇਰੋਲ ਨਹੀਂ ਮਿਲੇਗੀ
ਓਟਾਵਾ (ਸੇਖਾ ) ਕੈਨੇਡਾ ਦੇ ਸ਼ਹਿਰ ਓਟਾਵਾ ਵਿੱਚ ਸਾਲ 2014 ਨੂੰ ਹੋਏ ਜਗਤਾਰ ਕੌਰ ਗਿੱਲ ਦੇ ਕਤਲ ਮਾਮਲੇ ‘ਚ ਜਗਤਾਰ ਦੇ ਪਤੀ ਭੁਪਿੰਦਰ ਗਿੱਲ ਅਤੇ ਉਸ ਦੀ ਪ੍ਰੇਮਿਕਾ ਗੁਰਪ੍ਰੀਤ ਰੋਨਾਲਡ ਨੂੰ ਕੋਰਟ ਨੇ ਉਮਰਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਪਤਾ ਲੱਗਾ ਹੈ ਕਿ ਜਗਤਾਰ ਕੌਰ ਦੇ ਪਤੀ ਭੁਪਿੰਦਰ ਗਿੱਲ ਅਤੇ …
Read More »ਬਿਜਲੀ ਬਕਾਏ ਮੁਆਫ ਕਰਨ ਦਾ ਪੰਜਾਬ ਸਰਕਾਰ ਨੇ ਕੀਤਾ ਐਲਾਨ, ਰੇਤ ਮਾਫੀਆ ਤੇ ਹੋਣ ਜਾ ਰਹੀ ਹੈ ਜਲਦ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਬੈਠਕ ਹੋਈ। ਅੱਜ ਦੀ ਬੈਠਕ ਵਿੱਚ ਬ੍ਰਹਮ ਮਹਿੰਦਰਾ ਅਤੇ ਰਜ਼ੀਆ ਸੁਲਤਾਨਾ ਹਾਜ਼ਰ ਨਹੀਂ ਹਨ ਪਰ ਪ੍ਰਗਟ ਸਿੰਘ ਤੇ ਰਾਜਾ ਵੜਿੰਗ ਨੇ ਹਾਜ਼ਰੀ ਭਰੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 2 ਕਿਲੋਵਾਟ ਤੱਕ ਸਮਰਥਾ ਵਾਲਿਆਂ …
Read More »ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਤੇ ਵਿਵਾਦ
ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਰਾਜ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅਧਿਕਾਰਤ ਤੌਰ ’ਤੇ ਅਹੁਦਾ ਸੰਭਾਲਣ ਵਾਲੇ ਦਿਨ ਤੋਂ ਹੀ ਦਿਓਲ ਦੀ ਨਿਯੁਕਤੀ ਪ੍ਰਭਾਵੀ ਹੋਵੇਗੀ। ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ ਤੇ ਸੂਬੇ …
Read More »ਰਜ਼ੀਆ ਸੁਲਤਾਨਾ ਨੇ ਸਿੱਧੂ ਦੇ ਹੱਕ ਵਿੱਚ ਨਿੱਤਰਦਿਆਂ ਪੰਜਾਬ ਵਜ਼ਾਰਤ ’ਚੋਂ ਅਸਤੀਫਾ ਦਿੱਤਾ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 28 ਸਤੰਬਰ ਪੰਜਾਬ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਨਾਤਾ ਨੇ ਸੂਬੇ ਦੀ ਵਜ਼ਾਰਤ ਵਿੱਚੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੁਝ ਘੰਟੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਜਿਸ ਮਗਰੋਂ ਰਜ਼ੀਆ ਸੁਲਤਾਨਾ ਦੇ ਅਸਤੀਫੇ ਦੀ …
Read More »ਪੰਜਾਬ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦਾ ਅਸਤੀਫਾ
ਪੰਜਾਬ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਸਿੱਧੂ ਤੌਨ ਬਆਦ ਇਹ ਦੂਜਾ ਅਸਤੀਫਾ ਹੈ । ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ਬੈਠਕ ਸੱਦੀ ਹੈ । ਕਾਂਗਰਸ ਆਗੂ ਅਸ਼ਵਿਨੀ ਕੁਮਾਰ ਨੇ ਨਵਜੋਤ ਸਿੰਘ ਸਿੱਧੂ ਦੇ ਪੀਪੀਸੀਸੀ ਦੇ ਪ੍ਰਧਾਨ ਵਜੋਂ ਅਸਤੀਫੇ ਬਾਰੇ …
Read More »ਕੈਨੇਡਾ ਚੋਣਾਂ ’ਚ 17 ਇੰਡੋ ਕੈਨੇਡੀਅਨਾਂ ਨੇ ਜਿੱਤ ਦਰਜ ਕੀਤੀ, ਬਹੁਤੇ ਪੰਜਾਬੀ
ਟੋਰਾਂਟੋ, 21 ਸਤੰਬਰ ਕੈਨੇਡਾ ਸੰਸਦ ਚੋਣਾਂ ਵਿੱਚ 17 ਇੰਡੋ-ਕੈਨੇਡੀਅਨਾਂ ਨੂੰ ਜਿੱਤ ਮਿਲੀ ਹੈ।17 ਇੰਡੋ-ਕੈਨੇਡੀਅਨ ਜੇਤੂਆਂ ਵਿੱਚ ਜਗਮੀਤ ਸਿੰਘ, ਸਾਬਕਾ ਮੰਤਰੀ ਟਿਮ ਉੱਪਲ ਅਤੇ ਤਿੰਨ ਮੌਜੂਦਾ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਅਤੇ ਅਨੀਤਾ ਆਨੰਦ ਸ਼ਾਮਲ ਹਨ। ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੈਨਕੂਵਰ ਦੱਖਣੀ ਤੋਂ ਕੰਜ਼ਰਵੇਟਿਵ ਪਾਰਟੀ ਦੇ ਸੁਖਬੀਰ …
Read More »ਪੰਜਾਬ ਵਿਧਾਨ ਸਭਾ ਚੋਣਾਂ : ਭਾਜਪਾ ਨੇ ਲਗਾਇਆ ਨਵਾਂ ਸੂਬਾ ਇੰਚਾਰਜ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਮੇਤ 5 ਹੋਰ ਸੂਬਿਆਂ ਵਿੱਚ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨੇ ਬੁੱਧਵਾਰ ਨੂੰ ਪੰਜ ਰਾਜਾਂ ‘ਚ ਪਾਰਟੀ ਦੇ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਪੰਜਾਬ …
Read More »ਕੈਨੇਡਾ: ਮਨੁੱਖੀ ਤਸਕਰੀ ਤੇ ਜਿਨਸੀ ਸੋਸ਼ਣ ਦੇ ਦੋਸ਼ਾਂ ’ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ
ਟੋਰਾਂਟੋ, 26 ਅਗਸਤ ਮਨੁੱਖੀ ਤਸਕਰੀ ਦੇ ਦੋਸ਼ਾਂ ਤਹਿਤ ਕੈਨੇਡਾ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਪੀੜਤ ਦੀ ਉਮਰ 18 ਸਾਲ ਤੋਂ ਘੱਟ ਹੈ। ਅਖਬਾਰ ਦੀ ਰਿਪੋਰਟ ਅਨੁਸਾਰ ਪੁਲੀਸ ਨੇ ਬਰੈਂਪਟਨ ਸ਼ਹਿਰ ਤੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਚੌਥੇ ਦੀ ਭਾਲ ਜਾਰੀ …
Read More »
Asian Tribune Your Multilingual Newspaper covering World and local news News