Home / Tag Archives: ਪਜ

Tag Archives: ਪਜ

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀ ਨਿਯੁਕਤੀ ਨੂੰ ਅਯੋਗ ਕਰਾਰ ਦੇਣ ਵਾਲੇ ਕਲਕੱਤਾ ਹਾਈ ਕੋਰਟ ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਕਮਿਸ਼ਨ ਨੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਲਈ ਨਿਯੁਕਤੀਆਂ ਕੀਤੀਆਂ ਸਨ। …

Read More »

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸਮਰਾਲਾ ਪੁੱਜੀ

ਡੀਪੀਐੇੱਸ ਬੱਤਰਾ ਸਮਰਾਲਾ, 8 ਅਪਰੈਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸੂਬੇ ਦੇ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਦੇ ਅੱਜ ਸਮਰਾਲਾ ਹਲਕੇ ’ਚ ਪੁੱਜਣ ’ਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਬਾਦਲ ਨੇ ਸਮੂਹ ਪੰਜਾਬੀਆਂ …

Read More »

ਜੇ.ਪੀ. ਨੱਢਾ ਤੇ ਪੰਜ ਹੋਰਨਾਂ ਨੇ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆ

ਨਵੀਂ ਦਿੱਲੀ, 6 ਅਪਰੈਲਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਰਾਜ ਸਭਾ ਦੇ ਪੰਜ ਹੋਰ ਨਵੇਂ ਚੁਣੇ ਮੈਂਬਰਾਂ ਨੇ ਅੱਜ ਹਲਫ਼ ਲਿਆ ਹੈ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕਣ ਵਾਲੇ ਹੋਰ ਰਾਜ ਸਭਾ ਮੈਂਬਰਾਂ ’ਚ ਅਸ਼ੋਕਰਾਓ ਸ਼ੰਕਰਰਾਓ ਚਵਾਨ (ਮਹਾਰਾਸ਼ਟਰ), ਚੁੰਨੀ ਲਾਲ ਗਾਰਸੀਆ (ਰਾਜਸਥਾਨ), …

Read More »

ਪੰਜ ਸੂਬਿਆਂ ’ਚ ਦੋ ਆਈਜੀ, ਅੱਠ ਜ਼ਿਲ੍ਹਾ ਮੈਜਿਸਟਰੇਟ ਤੇ 12 ਐੱਸਪੀ ਤਬਦੀਲ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਆਮ ਚੋਣਾਂ ਦੇ ਮੱਦੇਨਜ਼ਰ ਅੱਜ ਪੰਜ ਸੂਬਿਆਂ ਵਿੱਚ ਦੋ ਪੁਲੀਸ ਇੰਸਪੈਕਟਰ ਜਨਰਲ, ਅੱਠ ਜ਼ਿਲ੍ਹਾ ਮੈਜਿਸਟੇਰਟ ਅਤੇ 12 ਪੁਲੀਸ ਕਪਤਾਨਾਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਹਨ। ਇਹ ਬਦਲੀਆਂ ਆਂਧਰਾ ਪ੍ਰਦੇਸ਼, ਬਿਹਾਰ, ਅਸਾਮ, ਉੜੀਸਾ ਤੇ ਝਾਰਖੰਡ ’ਚ ਕੀਤੀਆਂ ਗਈਆਂ। ਚੋਣ ਕਮਿਸ਼ਨ ਨੇ ਬਦਲੇ ਗਏ ਅਧਿਕਾਰੀਆਂ ਦੀ …

Read More »

ਗਿਆਨਵਾਪੀ ਮਾਮਲਾ: ਸੁਪਰੀਮ ਕੋਰਟ ਨੇ ਪੂਜਾ ’ਤੇ ਪਾਬੰਦੀ ਲਾਉਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 1 ਅਪਰੈਲ ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਦੇ ਦੱਖਣੀ ਤਹਿਖਾਨੇ ‘ਚ ਹਿੰਦੂ ਪੱਖ ਨੂੰ ਪੂਜਾ ਕਰਨ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਮਸਜਿਦ ਪ੍ਰਬੰਧ ਕਮੇਟੀ ਦੀ ਪਟੀਸ਼ਨ ‘ਤੇ ਕਾਸ਼ੀ ਵਿਸ਼ਵਨਾਥ ਮੰਦਰ ਟਰੱਸਟ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ। ਸਿਖ਼ਰਲੀ ਅਦਾਲਤ ਨੇ ਵਾਰਾਨਸੀ ਸਥਿਤ ਗਿਆਨਵਾਪੀ ਕੰਪਲੈਕਸ ਵਿੱਚ …

Read More »

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅੱਜ ਮੁਹਾਲੀ ਦੇ ਸੁਪਰ ਸਪੈਸ਼ਲਿਸਟੀ ਫੋਰਟਿਸ ਹਸਪਤਾਲ ‘ਚੋਂ ਛੁੱਟੀ ਮਿਲ ਗਈ। ਮੁੱਖ ਮੰਤਰੀ ਭਗਵੰਤ ਮਾਨ ਢੋਲ ਢਮੱਕੇ ਨਾਲ ਆਪਣੀ ਧੀ ਨੂੰ ਲੈ ਕੇ ਘਰ ਪਹੁੰਚੇ। ਇਸ ਮੌਕੇ ਭਗਵੰਤ ਮਾਨ ਦੀ ਮਾਂ ਅਤੇ …

Read More »

ਲੋਕ ਸਭਾ ਲਈ ਰਹਿੰਦੇ 5 ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ’ਚ ਕਰ ਦਿੱਤਾ ਜਾਵੇਗਾ: ਮਾਨ

ਜੋਗਿੰਦਰ ਸਿੰਘ ਮਾਨ ਮਾਨਸਾ, 21 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਰਹਿੰਦੇ ਪੰਜ ਉਮੀਦਵਾਰਾਂ ਦਾ ਐਲਾਨ ਅਗਲੇ ਪੰਜ ਦਿਨਾਂ ਵਿਚ ਕਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਉਨ੍ਹਾਂ ਅਪਣੇ ਐਕਸ ’ਤੇ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ …

Read More »

ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਮੰਦਰਾਂ ’ਚ ਕੀਤੀ ਪੂਜਾ

ਗੋਧਰਾ, 8 ਮਾਰਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੀ ‘ਭਾਰਤ ਜੋੜੋ ਯਾਤਰਾ’ ਦੌਰਾਨ ਗੋਧਰਾ ਰੇਲਵੇ ਸਟੇਸ਼ਨ ਦੇ ਸਾਹਮਣੇ ਮੁਸਲਿਮ ਬਹੁ ਗਿਣਤੀ ਇਲਾਕੇ ’ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ‘ਸਟਾਰਟਅੱਪ ਇੰਡੀਆ’ ਪਹਿਲਕਦਮੀ ਦੀ ਆਲੋਚਨਾ ਕੀਤੀ ਅਤੇ ਵਾਅਦਾ ਕੀਤਾ ਕਿ ਜੇ ਕਾਂਗਰਸ ਦੀ ਸਰਕਾਰ ਬਣੀ …

Read More »

ਸੀਪੀ ਮਾਲ ਫਾਇਰਿੰਗ ਮਾਮਲਾ: ਪੰਜ ਗੈਂਗਸਟਰ ਅਸਲੇ ਸਣੇ ਪੀਲੀਭੀਤ ਤੋਂ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 8 ਮਾਰਚ ਇੱਥੋਂ ਦੇ ਸੈਕਟਰ-67 ਸਥਿਤ ਸੀਪੀ67 ਮਾਲ ਦੇ ਸਾਹਮਣੇ ਫਾਇਰਿੰਗ ਕਰਕੇ ਮੌਤ ਦੇ ਘਾਟ ਉਤਾਰੇ ਗੈਂਗਸਟਰ ਰਾਜੇਸ਼ ਡੋਗਰਾ ਉਰਫ਼ ਮੋਹਨਬੀਰ ਵਾਸੀ ਜੰਮੂ ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਪੰਜ ਗੈਂਗਸਟਰਾਂ ਨੂੰ ਪੀਲੀਭੀਤ ਤੋਂ ਭਾਰੀ ਅਸਲੇ ਸਣੇ ਕਾਬੂ ਕਰ ਲਿਆ ਹੈ। ਇਸ ਦੌਰਾਨ …

Read More »

ਕੈਨੇਡਾ ਪੁੱਜੀ ਪਾਕਿਸਤਾਨ ਏਅਰਲਾਈਨ ਦੇ ਅਮਲੇ ਦੀ ਮਹਿਲਾ ਮੈਂਬਰ ਲਾਪਤਾ

ਗੁਰਮਲਕੀਅਤ ਸਿੰਘ ਵੈਨਕੂਵਰ, 2 ਮਾਰਚ ਕੈਨੇਡਾ ਆਉਣ ਮਗਰੋਂ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨ (ਪੀਆਈਏ) ਅਮਲੇ (ਕਰਿਊ) ਦੀ ਇੱਕ ਹੋਰ ਮਹਿਲਾ ਲਾਪਤਾ ਹੋ ਗਈ। ਇਸ ਹਫ਼ਤੇ ਇਸਲਾਮਾਬਾਦ ਤੋਂ ਟੋਰਾਂਟੋ ਉਡਾਣ ਰਾਹੀਂ ਇੱਥੇ ਪੁੱਜੀ ਏਅਰ ਹੋਸਟੈੱਸ ਮਰੀਅਮ ਰਜ਼ਾ ਦੇ ਲਾਪਤਾ ਹੋ ਗਈ। ਉਸ ਦੇ ਲਾਪਤਾ ਹੋਣ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਉਹ ਉਡਾਣ …

Read More »