Home / Tag Archives: ਪਜ (page 10)

Tag Archives: ਪਜ

ਹੰਗਰੀ ਵਿੱਚ ਵਾਹਨ ਰੇਲਗੱਡੀ ਨਾਲ ਟਕਰਾਇਆ, ਪੰਜ ਹਲਾਕ

ਬੁਡਾਪੈਸਟ, 5 ਅਪਰੈਲ ਹੰਗਰੀ ਦੇ ਦੱਖਣ ਵਿੱਚ ਅੱਜ ਸਵੇਰੇ ਵਾਹਨ ਨੂੰ ਟੱਕਰ ਮਾਰਨ ਮਗਰੋਂ ਇੱਕ ਰੇਲਗੱਡੀ ਪੱਟੜੀ ਤੋਂ ਉਤਰ ਗਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪੰਜ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਮਾਈਂਡਜੈਂਟ ਸ਼ਹਿਰ ਵਿੱਚ ਸਵੇਰੇ ਸੱਤ …

Read More »

ਰਸ਼ੀਆ ਯੁਕਰੇਨ ਦਾ ਯੁੱਧ 13ਵੇ ਦਿਨ ‘ਚ ਆ ਪੁੱਜਾ

ਦਵਿੰਦਰ ਸਿੰਘ ਸੋਮਲ ਰਸ਼ੀਅਨ ਮੀਡੀਆ ਦੀਆ ਰਿਪੋਰਟਾ ਅਨੁਸਾਰ ਮੋਸਕੋ ਦਾ ਦਾਅਵਾ ਹੈ ਕੇ ਅੱਜ humanitarian corridor ਸਥਾਪਿਤ ਹੋ ਰਿਹਾ ਹੈ ਯੁਕਰੇਨ ਦੇ ਕਈ ਸ਼ਹਿਰਾ ਚ ਤਾਂ ਜੋ civilians ਨਿੱਕਲ ਸਕਣ।ਹਾਂਲਾਕਿ ਪਿਛਲੇ ਦਿਨਾ ਅੰਦਰ ਗੋਲੀਬਾਰੀ ਰੋਕ ਕੇ ਹੋਈਆ ਐਸੀਆ ਕਈ ਕੋਸ਼ਿਸ਼ਾ ਨਾਕਾਮਯਾਬ ਰਹੀਆ ਸੰਨ ਜਿਹਨਾਂ ਦੇ ਲਈ ਦੋਹਾ ਮੁੱਲਖਾ ਵਲੋ ਇੱਕ …

Read More »

ਵਿਧਾਨ ਸਭਾ 2022 : ਕਿਸੇ ਵੀ ਉਮੀਦਵਾਰ ਦੇ ਰੋਡ ਸ਼ੋਅ ’ਤੇ ਪਾਬੰਦੀ; ਪੰਜ ਜਣੇ ਹੀ ਕਰ ਸਕਣਗੇ ਡੋਰ ਟੂ ਡੋਰ ਕੰਪੇਨ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਇਹ ਐਲਾਨ ਚੋਣ ਕਮਿਸ਼ਨ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਪੰਜਾਬ ਸਣੇ ਚਾਰ ਹੋਰ ਰਾਜਾਂ ਵਿੱਚ ਵੀ ਚੋਣਾ ਹੋਣੀਆਂ ਹਨ ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਤੇ ਗੋਆ ਸ਼ਾਮਲ ਹਨ। ਚੋਣ …

Read More »

ਜੀ-20 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਮੋਦੀ ਰੋਮ ਪੁੱਜੇ

ਰੋਮ, 29 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ ਅੱਜ ਇਟਲੀ ਦੀ ਰਾਜਧਾਨੀ ਰੋਮ ਪਹੁੰਚ ਗਏ, ਜਿੱਥੇ ਉਹ ਕਰੋਨਾ ਵਾਇਰਸ ਮਹਾਮਾਰੀ ਨਾਲ ਪ੍ਰਭਾਵਿਤ ਵਿਸ਼ਵ ਅਰਥਚਾਰੇ ਅਤੇ ਸਿਹਤ ਖੇਤਰ ਨੂੰ ਮੁੜ ਲੀਹ ‘ਤੇ ਲਿਆਉਣ, ਵਿਕਾਸ ਅਤੇ ਜਲਵਾਯੂ ਤਬਦੀਲੀ ਬਾਰੇ ਹੋਰ ਨੇਤਾਵਾਂ ਨਾਲ ਚਰਚਾ ਕਰਨਗੇ। ਸ੍ਰੀ ਮੋਦੀ ਨੇ …

Read More »

ਨਾਰਵੇ ਵਿੱਚ ਤੀਰ-ਕਮਾਨ ਨਾਲ ਪੰਜ ਹੱਤਿਆਵਾਂ

ਕੋਪਨਹੇਗਨ, 14 ਅਕਤੂਬਰ ਡੈਨਮਾਰਕ ਦਾ ਵਸਨੀਕ, ਜਿਸ ਉੱਤੇ ਨਾਰਵੇ ਦੇ ਕੌਂਗਸਬਰਗ ਕਸਬੇ ਦੀਆਂ ਵੱਖ ਵੱਖ ਥਾਵਾਂ ‘ਤੇ ਬੁੱਧਵਾਰ ਸ਼ਾਮ ਨੂੰ ਤੀਰ-ਕਮਾਨ ਨਾਲ ਹਮਲਾ ਕਰ ਕੇ ਪੰਜ ਲੋਕਾਂ ਨੂੰ ਮਾਰਨ ਅਤੇ ਦੋ ਜਣਿਆਂ ਨੂੰ ਜ਼ਖ਼ਮੀ ਕਰਨ ਦਾ ਸ਼ੱਕ ਹੈ, ਉਸ ਨੇ ਮੁਸਲਿਮ ਧਰਮ ਅਪਣਾਇਆ ਹੋਇਆ ਹੈ ਤੇ ਉਸ ਉੱਤੇ ਪਹਿਲਾਂ ਕਟੱੜਪੰਥੀ …

Read More »

‘ਅਸੀਂ ਕਿਸਾਨ ਹਾਂ, ਅਤਿਵਾਦੀ ਨਹੀਂ’: ਕੋਲਕਾਤਾ ’ਚ ਦੁਰਗਾ ਪੂਜਾ ਪੰਡਾਲ ’ਚ ਖੇਤੀ ਕਾਨੂੰਨ ਅੰਦੋਲਨ ਨੂੰ ਦਰਸਾਇਆ

ਕੋਲਕਾਤਾ, 6 ਅਕਤੂਬਰ ਕੋਲਕਾਤਾ ਦੇ ਇੱਕ ਪ੍ਰਸਿੱਧ ਦੁਰਗਾ ਪੰੰਡਾਲ ਵਿੱਚ ਇਸ ਸਾਲ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹਿੰਸਾ ਦੌਰਾਨ ਹੋਈ ਕਿਸਾਨਾਂ ਦੀ ਮੌਤ ਬਾਰੇ ਵੀ ਦਰਸਾਇਆ ਜਾ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਦਰਸਾਉਣ ਲਈ ਸ਼ਹਿਰ ਦੇ …

Read More »

ਅਗਲੇ ਪੰਜ ਦਿਨ ਕਮਜ਼ੋਰ ਰਹੇਗਾ ਮੌਨਸੂਨ

ਨਵੀਂ ਦਿੱਲੀ, 11 ਅਗਸਤ ਮੌਸਮ ਵਿਭਾਗ ਅਨੁਸਾਰ ਮੌਜੂਦਾ ਸਮੇਂ ਦੇਸ਼ ਦੇ ਕੁਝ ਹਿੱਸਿਆਂ ਵਿੱਚ ਮੌਨਸੂਨ ਕਮਜ਼ੋਰ ਹੈ ਤੇ ਇਹ ਰੁਝਾਨ ਅਗਲੇ ਪੰਜ ਦਿਨ ਹੋਰ ਚੱਲ ਸਕਦਾ ਹੈ। ਇਸੇ ਦੌਰਾਨ ਉੱਤਰ-ਪੂਰਬ ਅਤੇ ਦੇਸ਼ ਦੇ ਪੂਰਬੀ ਹਿੱਸਿਆਂ ਸਣੇ ਉੱਤਰ ਪ੍ਰਦੇਸ਼ (ਯੂਪੀ) ਤੇ ਬਿਹਾਰ ਵਿੱਚ ਮੀਂਹ ਦਾ ਮੌਜੂਦਾ ਦੌਰ 14 ਅਗਸਤ ਤੱਕ ਜਾਰੀ …

Read More »

ਅਫ਼ਗਾਨਿਸਤਾਨ ਦੇ ਮਜ਼ਾਰ-ਏ-ਸ਼ਰੀਫ਼ ਤੋਂ 50 ਭਾਰਤੀ ਨਾਗਰਿਕ ਨਵੀਂ ਦਿੱਲੀ ਪੁੱਜੇ

ਨਵੀਂ ਦਿੱਲੀ, 11 ਅਗਸਤ ਅਫ਼ਗ਼ਾਨਿਸਤਾਨ ਦੇ ਸੁਰੱਖਿਆ ਬਲਾਂ ਅਤੇ ਤਾਲਿਬਾਨ ਵਿਚਾਲੇ ਲੜਾਈ ਕਾਰਨ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਸ ਲਈ ਡਿਪਲੋਮੈਟਾਂ ਸਮੇਤ ਕੁੱਲ 50 ਭਾਰਤੀ ਨਾਗਰਿਕ ਮਜ਼ਾਰ-ਏ-ਸ਼ਰੀਫ ਛੱਡ ਕੇ ਅੱਜ ਸਵੇਰੇ ਨਵੀਂ ਦਿੱਲੀ ਪੁੱਜ ਗਏ। ਅਧਿਕਾਰੀ ਨੇ ਦੱਸਿਆ, “ਅੱਜ ਸਵੇਰੇ 50 ਭਾਰਤੀਆਂ ਨੂੰ ਲੈ ਕੇ …

Read More »

ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ

  ਚੱਲ ਰਹੀਆਂ ਟੋਕੀਓ ਉਲੰਪਿਕ ਵਿਚ ਭਾਰਤ ਦੀ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਸੈਮੀ ਫਾਈਨਲ ਵਿਚ ਆਪਣਾ ਸਥਾਨ ਪੱਕਾ ਕਰ ਲਿਆ । ਭਾਰਤ ਨੂੰ ਇਕ ਹੋਰ ਉਲੰਪਿਕ ਤਗਮਾ ਮਿਲਣਾ ਪੱਕਾ ਹੋਇਆ ਹੈ । ਭਾਰਤੀ ਸਮੇਂ ਅਨੁਸਾਰ ਕਰੀਬ ਦੁਪਹਿਰ ਦੋ ਵਜੇ ਸ਼ੁਰੂ ਹੋਏ ਮਹਿਲਾ ਬੈਡਮਿੰਟਨ ਮੁਕਾਬਲੇ ਵਿਚ …

Read More »

ਹੁਣ ਸੰਕਟ ’ਚ ਫਸੇ ਬੈਂਕ ਦੇ ਖਾਤਾਧਾਰੀਆਂ ਨੂੰ 90 ਦਿਨਾਂ ’ਚ ਮਿਲਣਗੇ ਪੰਜ ਲੱਖ ਰੁਪਏ ਤੱਕ, ਮੰਤਰੀ ਮੰਡਲ ਵੱਲੋਂ ਕਾਨੂੰਨ ’ਚ ਸੋਧ ਪ੍ਰਵਾਨ

ਨਵੀਂ ਦਿੱਲੀ, 28 ਜੁਲਾਈ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਡੀਆਈਸੀਜੀਸੀ ਐਕਟ ਵਿਚ ਸੋਧ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਜਮ੍ਹਾਂ ਬੀਮਾ ਤੇ ਕਰਜ਼ ਗਾਰੰਟੀ ਨਿਗਮ (ਡੀਆਈਸੀਜੀਸੀ) ਕਾਨੂੰਨ 1961 ਵਿੱਚ ਸੋਧ ਦਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮ ਬਜਟ ਵਿੱਚ ਕੀਤਾ ਸੀ। ਇਸ ਦਾ ਉਦੇਸ਼ ਲੈਣ-ਦੇਣ ਦੀਆਂ ਪਾਬੰਦੀਆਂ …

Read More »