ਨਵੀਂ ਦਿੱਲੀ, 17 ਮਾਰਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਜਨਹਿੱਤ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਭਾਰਤ ਦੇ ਕੰਪਟਰੋਲਰ (ਨਿਗਰਾਨ) ਅਤੇ ਆਡੀਟਰ ਜਨਰਲ ਦੀ ਨਿਯੁਕਤੀ ਸਿਰਫ਼ ਕਾਰਜਪਾਲਿਕਾ ਅਤੇ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣ ਵਾਲੀ ਮੌਜੂਦਾ ਪ੍ਰਥਾ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ …
Read More »EVM verification: ਹਰਿਆਣਾ ਦੇ ਸਾਬਕਾ ਮੰਤਰੀ ਦੀ EVM ਬਾਰੇ ਪਟੀਸ਼ਨ ਦੀ CJI ਦੀ ਅਗਵਾਈ ਵਾਲੇ ਬੈਂਚ ਅੱਗੇ ਹੋਵੇਗੀ ਸੁਣਵਾਈ
ਦਿਲਚਸਪ ਗੱਲ ਇਹ ਕਿ ਸੀਜੇਆਈ ਨੇ 20 ਦਸੰਬਰ ਨੂੰ ਕਿਹਾ ਸੀ ਕਿ ਪਟੀਸ਼ਨ ਦੀ ਸੁਣਵਾਈ ਜਸਟਿਸ ਦੀਪਾਂਕਰ ਦੱਤਾ ਦੀ ਅਗਵਾਈ ਵਾਲੇ ਬੈਂਚ ਵੱਲੋਂ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਸੇ ਨੇ ਪਹਿਲਾਂ ਇਸ ਮੁੱਦੇ ‘ਤੇ ਇੱਕ ਪਟੀਸ਼ਨ ਦੀ ਸੁਣਵਾਈ ਕੀਤੀ ਸੀ ਸੱਤਿਆ ਪ੍ਰਕਾਸ਼ ਨਵੀਂ ਦਿੱਲੀ, 24 ਜਨਵਰੀ ਚੋਣ ਕਮਿਸ਼ਨ ਨੂੰ ਈਵੀਐਮ …
Read More »Dharam Sansad: ਗਾਜ਼ੀਆਬਾਦ ਵਿੱਚ ਭਲਕ ਤੋਂ ਹੋ ਰਹੀ ‘ਧਰਮ ਸੰਸਦ’ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ
ਨਵੀਂ ਦਿੱਲੀ, 16 ਦਸੰਬਰ ਵੱਖ-ਵੱਖ ਸਮਾਜਿਕ ਕਾਰਕੁਨਾਂ ਤੇ ਸਾਬਕਾ ਅਧਿਕਾਰੀਆਂ ਨੇ ਸੋਮਵਾਰ ਨੂੰ ਸੁਪਰੀਮ ਕੋਰਟ (Supreme Court of India) ਵਿਚ ਇਕ ਪਟੀਸ਼ਨ ਦਾਇਰ ਕਰ ਕੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ 17 ਤੋਂ 21 ਦਸੰਬਰ ਨੂੰ ਹੋਣ ਵਾਲੀ ‘ਧਰਮ ਸੰਸਦ’ ਨੂੰ ਰੋਕਣ ਦੀ ਮੰਗ ਕੀਤੀ ਹੈ। ਪਟੀਸ਼ਨਰਾਂ ਨੇ ਇਸ ਪਟੀਸ਼ਟ ਉਤੇ …
Read More »ਵਿਨੇਸ਼ ਫੋਗਾਟ ਦੀ ਪਟੀਸ਼ਨ ਖਾਰਜ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 14 ਅਗਸਤ ਦੇਸ਼ ਭਰ ਦੇ ਖੇਡ ਪੇ੍ਮੀਆਂ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਆਪਣੀ ਅਯੋਗਤਾ ਵਿਰੁੱਧ ਕੀਤੀ ਗਈ ਅਪੀਲ ਨੂੰ ਸਾਲਸੀ ਅਦਾਲਤ (ਸੀਏਐੱਸ) ਵੱਲੋਂ ਖਾਰਜ ਕਰ ਦਿੱਤਾ ਗਿਆ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਮੰਗਲਵਾਰ ਨੂੰ …
Read More »ਸੁਪਰੀਮ ਕੋਰਟ ਵੱਲੋਂ ਯੂਜੀਸੀ-ਨੈੱਟ ਪ੍ਰੀਖਿਆ ਰੱਦ ਕਰਨ ਦੇ ਸਰਕਾਰੀ ਫੈਸਲੇ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
ਨਵੀਂ ਦਿੱਲੀ, 12 ਅਗਸਤ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਯੂਜੀਸੀ-ਨੈੱਟ ਪ੍ਰੀਖਿਆ ਰੱਦ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੇ ਕੁਝ ਪ੍ਰੀਖਿਆਰਥੀਆਂ ਵੱਲੋਂ ਦਾਇਰ ਨਵੀਂ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਸਰਕਾਰ 21 ਅਗਸਤ ਨੂੰ ਨਵੇਂ ਸਿਰੇ ਤੋਂ ਪ੍ਰੀਖਿਆ ਕਰਵਾ ਰਹੀ ਹੈ ਅਤੇ …
Read More »ਸਤੇਂਦਰ ਜੈਨ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਈਡੀ ਤੋਂ ਜਵਾਬ ਮੰਗਿਆ
ਨਵੀਂ ਦਿੱਲੀ, 25 ਜੁਲਾਈ ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਕੁਮਾਰ ਜੈਨ ਅਤੇ ਹੋਰਾਂ ਵਿਰੁੱਧ ਚਾਰਜਸ਼ੀਟ ਦੇ ਨੋਟਿਸ ਲੈਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਜੈਨ ਦੀ ਪਟੀਸ਼ਨ …
Read More »ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ
ਨਵੀਂ ਦਿੱਲੀ, 10 ਜੁਲਾਈ ਦਿੱਲੀ ਹਾਈ ਕੋਰਟ ਨੇ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਬਿਭਵ ਕੁਮਾਰ ਵੱਲੋਂ ਦਾਖ਼ਲ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਇਸ ਸਬੰਧੀ 12 ਜੁਲਾਈ ਨੂੰ ਹੁਕਮ ਸੁਣਾਏਗੀ। ਇਸ ਵੇਲੇ ਬਿਭਵ ਕੁਮਾਰ ਨਿਆਂਇਕ ਹਿਰਾਸਤ ਵਿਚ ਹੈ ਜਿਸ …
Read More »ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ
ਨਵੀਂ ਦਿੱਲੀ, 28 ਮਾਰਚ ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ …
Read More »ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …
Read More »
Asian Tribune Your Multilingual Newspaper covering World and local news News